Second batch of Cheetah Archives - Daily Post Punjabi

ਦੱਖਣੀ ਅਫਰੀਕਾ ਤੋਂ ਇਸ ਮਹੀਨੇ ਭਾਰਤ ਲਿਆਂਦੇ ਜਾਣਗੇ 12 ਚੀਤੇ, ਪਿਛਲੇ 6 ਮਹੀਨਿਆਂ ਤੋਂ ਹਨ ਕੁਆਰੰਟੀਨ
ਦੱਖਣੀ ਅਫਰੀਕਾ ਤੋਂ 12 ਹੋਰ ਚੀਤੇ ਜਨਵਰੀ ਵਿਚ ਭਾਰਤ ਪਹੁੰਚ ਸਕਦੇ ਹਨ। ਚੀਤਿਆਂ ਨੂੰ ਦੱਖਣੀ ਅਫ੍ਰੀਕਾ ਵਿੱਚ ਪਿਛਲੇ 6 ਮਹੀਨਿਆਂ ਤੋਂ ਅਲੱਗ ਰੱਖਿਆ ਗਿਆ ਹੈ। ਇਨ੍ਹਾਂ 12 ਚੀਤਿਆਂ ਨੂੰ ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ ਵਿੱਚ ਤਬਦੀਲ ਕੀਤਾ ਜਾਵੇਗਾ। ਸੂਤਰਾਂ ਅਨੁਸਾਰ 12 ਚੀਤਿਆਂ ਨੂੰ ਮੱਧ ਪ੍ਰਦੇਸ਼ ਦੇ ਕੂਨੋ ਰਾਸ਼ਟਰੀ ਪਾਰਕ ਵਿੱਚ ਤਬਦੀਲ ਕਰਨ ਲਈ ਦੱਖਣੀ ਅਫ਼ਰੀਕਾ ਦੇ ਅਧਿਕਾਰੀਆਂ ਨਾਲ ਗੱਲਬਾਤ ਅੰਤਿਮ ਪੜਾਅ ਵਿੱਚ ਹੈ ਅਤੇ ਚੀਤੇ ਜਨਵਰੀ ਵਿਚ ਭਾਰਤ ਪਹੁੰਚ ਸਕਦੇ ਹਨ।

Second batch of Cheetah

ਕੁਨੋ ਨੈਸ਼ਨਲ ਰਿਜ਼ਰਵ ਦੇ ਅਧਿਕਾਰੀਆਂ ਨੇ ਕਰਨਾਟਕ ਦੇ ਬਾਂਦੀਪੁਰ ਟਾਈਗਰ ਰਿਜ਼ਰਵ ਵਿਖੇ ਨੈਸ਼ਨਲ ਟਾਈਗਰ ਕੰਜ਼ਰਵੇਸ਼ਨ ਅਥਾਰਟੀ (ਐਨਟੀਸੀਏ) ਦੇ 20ਵੇਂ ਸੰਮੇਲਨ ਵਿੱਚ ਸੱਤ ਨਰ ਅਤੇ ਪੰਜ ਮਾਦਾ ਚੀਤਿਆਂ ਨੂੰ ਲਿਆਉਣ ਦੀਆਂ ਤਿਆਰੀਆਂ ਬਾਰੇ ਇੱਕ ਪੇਸ਼ਕਾਰੀ ਦਿੱਤੀ ਸੀ । ਚੀਤਿਆਂ ਨੂੰ ਪਿਛਲੇ 6 ਮਹੀਨਿਆਂ ਤੋਂ ਦੱਖਣੀ ਅਫ਼ਰੀਕਾ ਵਿੱਚ ਅਲੱਗ ਰੱਖਿਆ ਗਿਆ ਹੈ। ਸੂਤਰਾਂ ਨੇ ਕਿਹਾ ਕਿ ਚੀਤਿਆਂ ਦੇ ਅੰਤਰ-ਮਹਾਂਦੀਪੀ ਟ੍ਰਾਂਸਲੇਸ਼ਨ ਲਈ ਸਮਝੌਤਾ ਪੱਤਰ ‘ਤੇ ਹਸਤਾਖਰ ਕੀਤੇ ਜਾਣੇ ਬਾਕੀ ਹਨ।

ਇਹ ਵੀ ਪੜ੍ਹੋ: ਫਿਲੀਪੀਨਜ਼ ‘ਚ ਪੰਜਾਬ ਦੇ ਕਬੱਡੀ ਕੋਚ ਦਾ ਗੋਲੀ ਮਾਰ ਕੇ ਕਤਲ, ਪਿੰਡ ‘ਚ ਪਸਰਿਆ ਸੋਗ

ਭਾਰਤ ਦੇ ਜੰਗਲੀ ਜੀਵ ਸੰਸਥਾ ਵੱਲੋਂ ਤਿਆਰ ‘ਭਾਰਤ ਵਿੱਚ ਚੀਤਿਆਂ ਦੀ ਮੁੜ ਸ਼ੁਰੂਆਤ ਲਈ ਐਕਸ਼ਨ ਪਲਾਨ’ ਅਨੁਸਾਰ ਲਗਭਗ 12-14 ਜੰਗਲੀ ਚੀਤੇ (8 ਤੋਂ 10 ਨਰ ਅਤੇ 4 ਤੋਂ 6 ਮਾਦਾ) ਦੱਖਣੀ ਅਫਰੀਕਾ, ਨਾਮੀਬੀਆ ਅਤੇ ਹੋਰ ਅਫਰੀਕੀ ਦੇਸ਼ਾਂ ਤੋਂ ਆਯਾਤ ਕੀਤੇ ਜਾਣੇ ਹਨ। ਇਹ ਗਿਣਤੀ ਦੇਸ਼ ਵਿੱਚ ਚੀਤਿਆਂ ਦੀ ਗਿਣਤੀ ਵਧਾਉਣ ਲਈ ਢੁੱਕਵੀਂ ਹੈ। ਪ੍ਰੋਗਰਾਮ ਤਹਿਤ ਸ਼ੁਰੂ ਵਿਚ ਇਹ ਚੀਤੇ ਪੰਜ ਸਾਲ ਲਈ ਆਉਣਗੇ ਅਤੇ ਬਾਅਦ ਵਿਚ ਲੋੜ ਪੈਣ ’ਤੇ ਹੋਰ ਚੀਤੇ ਵੀ ਲਿਆਂਦੇ ਜਾ ਸਕਦੇ ਹਨ ।

Second batch of Cheetah

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 17 ਸਤੰਬਰ ਨੂੰ ਆਪਣੇ ਜਨਮ ਦਿਨ ‘ਤੇ ਮੱਧ ਪ੍ਰਦੇਸ਼ ਦੇ ਕੁਨੋ ਰਾਸ਼ਟਰੀ ਪਾਰਕ ਵਿਖੇ ਨਾਮੀਬੀਆ ਤੋਂ ਅੱਠ ਚੀਤਿਆਂ ਦੇ ਪਹਿਲੇ ਬੈਚ ਨੂੰ ਛ਼ੱਡਿਆ ਸੀ। ਵਾਤਾਵਰਣ ਰਾਜ ਮੰਤਰੀ ਅਸ਼ਵਨੀ ਕੁਮਾਰ ਚੌਬੇ ਨੇ ਪਿਛਲੇ ਮਹੀਨੇ ਸੰਸਦ ਨੂੰ ਸੂਚਿਤ ਕੀਤਾ ਸੀ ਕਿ ਕੁਨੋ ਦੇ ਸਾਰੇ ਅੱਠ ਚੀਤਾ ਹੁਣ ਵੱਡੇ ਕੰਪਲੈਕਸ ਵਿਚ ਛੱਡ ਦਿੱਤੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਦੱਖਣੀ ਅਫਰੀਕਾ ਤੋਂ ਇਸ ਮਹੀਨੇ ਭਾਰਤ ਲਿਆਂਦੇ ਜਾਣਗੇ 12 ਚੀਤੇ, ਪਿਛਲੇ 6 ਮਹੀਨਿਆਂ ਤੋਂ ਹਨ ਕੁਆਰੰਟੀਨ appeared first on Daily Post Punjabi.