second death anniversary Archives - Daily Post Punjabi

ਸਿੱਧੂ ਮੂਸੇਵਾਲਾ ਦੀ ਅੱਜ ਦੂਜੀ ਬਰਸੀ, ਸਮਾਧ ‘ਤੇ ਪਹੁੰਚਿਆ ਪਰਿਵਾਰ, ਬਾਪੂ ਬਲਕੌਰ ਨੇ ਪੁੱਤ ਦੇ ਬੁੱਤ ਨੂੰ ਪਾਈ ਜੱਫੀ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ 2 ਸਾਲ ਹੋ ਗਏ ਹਨ। ਅੱਜ ਮੂਸੇਵਾਲਾ ਦੀ ਦੂਜੀ ਬਰਸੀ ਹੈ। ਇਸ ਮੌਕੇ ਪਿੰਡ ਮੂਸੇ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਮੂਸੇਵਾਲਾ ਦੀ ਸਮਾਧ ‘ਤੇ ਪੁੱਜੇ, ਜਿੱਥੇ ਉਨ੍ਹਾਂ ਸਿੱਧੂ ਮੂਸੇਵਾਲਾ ਦੇ ਬੁੱਤ ‘ਤੇ ਫੁੱਲਮਾਲਾਵਾਂ ਚੜ੍ਹਾਈਆਂ। ਇਸ ਦੌਰਾਨ ਬਾਪੂ ਬਲਕੌਰ ਸਿੰਘ ਨੇ ਸਿੱਧੂ ਦੇ ਬੁੱਤ ਨੂੰ ਜੱਫੀ ਪਾਈ ਅਤੇ ਹੰਝੂ ਭਰੀਆਂ ਅੱਖਾਂ ਨਾਲ ਉਸ ਨੂੰ ਯਾਦ ਕੀਤਾ।

Sidhu Moosewala’s second

ਮੂਸੇਵਾਲਾ ਦੀ ਦੂਜੀ ਬਰਸੀ ਮੌਕੇ ਪਰਿਵਾਰ ਅਤੇ ਸਨੇਹੀ ਉਨ੍ਹਾਂ ਨੂੰ ਯਾਦ ਕਰ ਰਹੇ ਹਨ। ਪਰ ਚੋਣਾਂ ਦੇ ਮੱਦੇਨਜ਼ਰ ਇਸ ਸਾਲ ਪਿੰਡ ਪੱਧਰ ’ਤੇ ਪ੍ਰੋਗਰਾਮ ਉਲੀਕਿਆ ਗਿਆ ਹੈ, ਤਾਂ ਜੋ ਕੋਈ ਵੀ ਇਸ ਮੌਕੇ ਦਾ ਸਿਆਸੀ ਲਾਹਾ ਨਾ ਲੈ ਸਕੇ। ਬਾਪੂ ਬਲਕੌਰ ਨੇ ਕਿਹਾ ਕਿ ਪਰਿਵਾਰ ਨਹੀਂ ਚਾਹੁੰਦਾ ਕਿ ਕੋਈ ਇਸ ਪ੍ਰੋਗਰਾਮ ਨੂੰ ਰੈਲੀ ਵਿੱਚ ਬਦਲੇ। ਪਰ ਪ੍ਰੇਮੀਆਂ ਲਈ ਕੋਈ ਪਾਬੰਦੀ ਨਹੀਂ ਹੈ। ਇਸ ਦੌਰਾਨ ਅੱਜ ਵੱਡੀ ਗਿਣਤੀ ‘ਚ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਨੇ ਪਿੰਡ ‘ਚ ਸਥਿਤ ਸਮਾਧ ‘ਤੇ ਪਹੁੰਚ ਕੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ। ਪਿੰਡ ਦੇ ਹੋਰ ਲੋਕਾਂ ਨੇ ਵੀ ਸ਼ਰਧਾ ਦੇ ਫੁੱਲ ਭੇਟ ਕਰ ਰਹੇ ਹਨ।

Sidhu Moosewala’s second

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਮੌਕੇ ਰਾਣਾ ਗੁਰਜੀਤ ਵੱਲੋਂ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਉਨ੍ਹਾਂ ਨੇ ਪੋਸਟ ਸਾਂਝੀ ਕਰਕੇ ਲਿਖਿਆ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਦੂਸਰੀ ਬਰਸੀ ਮੌਕੇ ਮੈਂ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਂਟ ਕਰਦਾ ਹਾਂ। ਸਿੱਧੂ ਮੂਸੇਵਾਲਾ ਨੇ ਆਪਣੀ ਮਿਹਨਤ ਤੇ ਲਗਨ ਨਾਲ ਆਪਣੇ ਮਾਤਾ ਪਿਤਾ ਤੋਂ ਇਲਾਵਾ ਪੂਰੇ ਪੰਜਾਬ ਦਾ ਵੀ ਨਾਮ ਦੁਨੀਆਂ ਭਰ ‘ਚ ਰੌਸ਼ਨ ਕੀਤਾ। ਪ੍ਰਮਾਤਮਾ ਉਨ੍ਹਾਂ ਦੇ ਪਰਿਵਾਰ ਨੂੰ ਜਲਦੀ ਇਨਸਾਫ਼ ਦਿਵਾਵੇ।

ਇਹ ਵੀ ਪੜ੍ਹੋ : ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਤੋਂ ਵਾਪਸ ਪਰਤਦੇ ਸਮੇਂ ਨੌਜਵਾਨ ਦੀ ਮੌ.ਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸਿੱਧੂ ਨੂੰ ਯਾਦ ਕਰਕੇ ਭਾਵੁਕ ਪੋਸਟ ਸਾਂਝੀ ਕੀਤੀ। ਉਨ੍ਹਾਂ ਲਿਖਿਆ ਕਿ ਅੱਖੀਆਂ ਚੋਂ ਵੱਗਦੇ ਹੰਝੂਆਂ ਨੂੰ ਕਦੇ ਠੱਲਿਆ ਨਹੀਂ ਜਾਂਦਾ, ਚੜ੍ਹੀ ਜਵਾਨੀ ਵਿਛੜੇ ਵੀਰਾਂ ਦਾ ਦੁੱਖ ਝੱਲਿਆ ਨਹੀਂ ਜਾਂਦਾ, ਮਿਸ ਯੂ ਯਾਰਾ… ਤੂੰ ਹਮੇਸ਼ਾ ਸਾਡੇ ਦਿਲਾਂ ਵਿੱਚ ਰਹੇਂਗਾ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਸਿੱਧੂ ਮੂਸੇਵਾਲਾ ਦੀ ਅੱਜ ਦੂਜੀ ਬਰਸੀ, ਸਮਾਧ ‘ਤੇ ਪਹੁੰਚਿਆ ਪਰਿਵਾਰ, ਬਾਪੂ ਬਲਕੌਰ ਨੇ ਪੁੱਤ ਦੇ ਬੁੱਤ ਨੂੰ ਪਾਈ ਜੱਫੀ appeared first on Daily Post Punjabi.