Second wave of Coronavirus Archives - Daily Post Punjabi

ਕੋਰੋਨਾ ਦੀ ਦੂਜੀ ਲਹਿਰ ਦੀ ਚਪੇਟ ‘ਚ ਕਈ ਦੇਸ਼, ਮੁੜ ਲਾਕਡਾਊਨ ਦਾ ਵਧਿਆ ਖ਼ਤਰਾ
Second wave of coronavirus: ਇਜ਼ਰਾਈਲ ਨੇ ਸ਼ੁੱਕਰਵਾਰ ਨੂੰ ਦੇਸ਼ ਵਿੱਚ ਦੁਬਾਰਾ ਰਾਸ਼ਟਰੀ ਤਾਲਾਬੰਦੀ ਲਾਗੂ ਕਰ ਦਿੱਤੀ ਹੈ । ਤਿੰਨ ਹਫ਼ਤਿਆਂ ਤੱਕ ਲੋਕਾਂ ‘ਤੇ ਸਖਤ ਪਾਬੰਦੀਆਂ ਲਗਾਈਆਂ ਗਈਆਂ ਹਨ। ਲੋਕ ਆਪਣੇ ਘਰਾਂ ਤੋਂ ਇੱਕ ਕਿਲੋਮੀਟਰ ਦੂਰ ਨਹੀਂ ਜਾ ਸਕਦੇ। ਇਜ਼ਰਾਈਲ ਦੁਬਾਰਾ ਰਾਸ਼ਟਰੀ ਤਾਲਾਬੰਦੀ ਨੂੰ ਲਾਗੂ ਕਰਨ ਵਾਲਾ ਦੁਨੀਆ ਦਾ ਪਹਿਲਾ ਦੇਸ਼ ਹੈ । ਪਰ ਬਹੁਤ ਸਾਰੇ ਹੋਰ ਦੇਸ਼ ਵੀ ਕੋਰੋਨਾ ਦੀ ਦੂਜੀ ਲਹਿਰ ਦੇ ਖਤਰੇ ਦਾ ਸਾਹਮਣਾ ਕਰ ਰਹੇ ਹਨ।

Second wave of coronavirus

ਇਸ ਬਾਰੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਕਿਹਾ ਹੈ ਕਿ ਬ੍ਰਿਟੇਨ ਵਿੱਚ ਕੋਰੋਨਾ ਦੀ ਦੂਜੀ ਲਹਿਰ ਆਉਂਦੀ ਦਿਖਾਈ ਦੇ ਰਹੀ ਹੈ। ਉਨ੍ਹਾਂ ਨੇ ਛੇ ਮਹੀਨਿਆਂ ਲਈ ਪਾਬੰਦੀਆਂ ਲਗਾਉਣ ਦੀ ਲੋੜ ਜ਼ਾਹਿਰ ਕੀਤੀ ਹੈ । ਬੋਰਿਸ ਜੌਨਸਨ ਦਾ ਕਹਿਣਾ ਹੈ ਕਿ ਬ੍ਰਿਟੇਨ ਕੋਰੋਨਾ ਦੀ ਦੂਜੀ ਲਹਿਰ ਨੂੰ ਲੈ ਕੇ ਸਪੇਨ ਅਤੇ ਫਰਾਂਸ ਤੋਂ 6 ਹਫ਼ਤੇ ਪਿੱਛੇ ਹੈ। ਉਨ੍ਹਾਂ ਕਿਹਾ ਕਿ ਇਹ ਤੈਅ ਹੈ ਕਿ ਬ੍ਰਿਟੇਨ ਵਿੱਚ ਦੂਸਰੀ ਲਹਿਰ ਆਵੇਗੀ।

Second wave of coronavirus

ਉੱਥੇ ਹੀ ਵਿਸ਼ਵ ਸਿਹਤ ਸੰਗਠਨ ਨੇ ਯੂਰਪ ਵਿੱਚ ਕੋਰੋਨਾ ਦੀ ਦੂਜੀ ਲਹਿਰ ਬਾਰੇ ਗੰਭੀਰ ਚਿੰਤਾਵਾਂ ਜ਼ਾਹਿਰ ਕੀਤੀਆਂ ਹਨ । WHO ਦਾ ਕਹਿਣਾ ਹੈ ਕਿ ਯੂਰਪ ਵਿੱਚ ਕੋਰੋਨਾ ਦੇ ਮਾਮਲੇ ਚਿੰਤਾਜਨਕ ਰੂਪ ਵਿੱਚ ਵੱਧ ਰਹੇ ਹਨ। WHO ਦੇ ਖੇਤਰੀ ਨਿਰਦੇਸ਼ਕ ਹੰਸ ਕਲੂਜ ਨੇ ਕਿਹਾ ਕਿ ਕੇਸ਼ਾਂ ਦੇ ਵੱਧਣ ਨੂੰ ਇੱਕ ਚੇਤਾਵਨੀ ਵਜੋਂ ਲਿਆ ਜਾਣਾ ਚਾਹੀਦਾ ਹੈ ਕਿ ਅੱਗੇ ਕੀ ਹੋਵੇਗਾ। ਹੰਸ ਕਲੂਜ ਨੇ ਇਹ ਵੀ ਕਿਹਾ ਕਿ ਹਫ਼ਤੇ ਵਿੱਚ ਆਉਣ ਵਾਲੇ ਮਾਮਲਿਆਂ ਦੀ ਗਿਣਤੀ ਉਸ ਸਮੇਂ ਵੱਧ ਗਈ ਜਦੋਂ ਮਾਰਚ ਵਿੱਚ ਯੂਰਪ ਵਿੱਚ ਕੋਰੋਨਾ ਵਾਇਰਸ ਆਪਣੇ ਸਿਖਰ ‘ਤੇ ਸੀ। ਯੂਰਪੀਅਨ ਖੇਤਰ ਵਿੱਚ ਇੱਕ ਹਫ਼ਤੇ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 3 ਲੱਖ ਨੂੰ ਪਾਰ ਕਰ ਗਈ ਹੈ।

ਦੱਸ ਦੇਈਏ ਕਿ ਯੂਰਪ ਦੇ ਅੱਧੇ ਦੇਸ਼ਾਂ ਨੇ ਆਪਣੇ ਪਿਛਲੇ ਦੋ ਹਫ਼ਤਿਆਂ ਵਿੱਚ ਨਵੇਂ ਕੇਸਾਂ ਵਿੱਚ 10 ਪ੍ਰਤੀਸ਼ਤ ਤੋਂ ਵੱਧ ਵਾਧਾ ਦਰਜ ਕੀਤਾ ਹੈ। ਇਨ੍ਹਾਂ ਵਿੱਚੋਂ 7 ਦੇਸ਼ਾਂ ਵਿੱਚ ਕੋਰੋਨਾ ਦੇ ਨਵੇਂ ਕੇਸ ਦੁੱਗਣੇ ਹੋ ਗਏ ਹਨ। ਜ਼ਿਕਰਯੋਗ ਹੈ ਕਿ ਦੁਨੀਆ ਵਿੱਚ ਕੋਰੋਨਾ ਕੇਸਾਂ ਦੀ ਕੁੱਲ ਗਿਣਤੀ 3 ਕਰੋੜ 69 ਲੱਖ ਤੋਂ ਪਾਰ ਹੋ ਗਈ ਹੈ, ਜਦਕਿ 9 ਲੱਖ 56 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

The post ਕੋਰੋਨਾ ਦੀ ਦੂਜੀ ਲਹਿਰ ਦੀ ਚਪੇਟ ‘ਚ ਕਈ ਦੇਸ਼, ਮੁੜ ਲਾਕਡਾਊਨ ਦਾ ਵਧਿਆ ਖ਼ਤਰਾ appeared first on Daily Post Punjabi.

ਦੁਨੀਆ ਦੇ 81 ਦੇਸ਼ਾਂ ‘ਚ ਕੋਰੋਨਾ ਦੀ ਦੂਜੀ ਵੇਵ ਸ਼ੁਰੂ, WHO ਨੇ ਦਿੱਤੀ ਚੇਤਾਵਨੀ- ਸਥਿਤੀ ਹੋਵੇਗੀ ਹੋਰ ਬਦਤਰ
Second wave of Coronavirus: ਵਾਸ਼ਿੰਗਟਨ: ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਜਿਸ ਕਾਰਨ ਕੋਰੋਨਾ ਪੀੜਤਾਂ ਦੀ ਗਿਣਤੀ ਵਿੱਚ ਬਹੁਤ ਵਾਧਾ ਹੋ ਰਿਹਾ ਹੈ। ਦੁਨੀਆ ਦੇ 81 ਦੇਸ਼ਾਂ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਵੇਵ ਉੱਠ ਰਹੀ ਹੈ। ਚੀਨ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਖਤਮ ਹੋਣ ਤੋਂ ਬਾਅਦ ਪਿਛਲੇ ਦੋ-ਤਿੰਨ ਹਫ਼ਤਿਆਂ ਤੋਂ ਰਾਜਧਾਨੀ ਬੀਜਿੰਗ ਵਿੱਚ ਕੇਸ ਆਉਣੇ ਸ਼ੁਰੂ ਹੋ ਗਏ ਹਨ । ਉੱਥੇ ਹੀ ਅਮਰੀਕਾ, ਪਾਕਿਸਤਾਨ, ਬੰਗਲਾਦੇਸ਼, ਇਜ਼ਰਾਈਲ, ਸਵੀਡਨ, ਦੱਖਣੀ ਅਫਰੀਕਾ, ਬ੍ਰਾਜ਼ੀਲ ਆਦਿ ਦੇਸ਼ਾਂ ਵਿਚ ਕੋਰੋਨਾ ਵੱਡੀ ਤਬਾਹੀ ਮਚਾ ਰਹੀ ਹੈ । ਸਿਰਫ 36 ਦੇਸ਼ਾਂ ਵਿੱਚ ਕੋਰੋਨਾ ਦੇ ਨਵੇਂ ਕੇਸ ਘਟੇ ਹਨ। ਇਸ ਸਬੰਧੀ WHO ਦੇ ਮੁਖੀ ਡਾ. ਟੇਡਰੋਸ ਗੈਬਰੇਸੇਸ ਨੇ ਵੀ ਇੱਕ ਚੇਤਾਵਨੀ ਜਾਰੀ ਕੀਤੀ ਹੈ ਕਿ ਦੱਖਣੀ ਏਸ਼ੀਆ, ਮੱਧ ਪੂਰਬ ਅਤੇ ਅਫਰੀਕੀ ਦੇਸ਼ਾਂ ਵਿੱਚ ਸਥਿਤੀ ਹੋਰ ਬਦਤਰ ਹੋਵੇਗੀ ।

Second wave of Coronavirus

ਦਰਅਸਲ, ਅਫਰੀਕਾ ਵਿੱਚ ਤਿੰਨ ਮਹੀਨਿਆਂ ਤੋਂ ਵੀ ਵੱਧ ਸਮੇਂ ਵਿੱਚ ਕੋਰੋਨਾ ਵਾਇਰਸ ਦੇ ਸੰਕਰਮਣ ਦੇ 1 ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 19 ਦਿਨਾਂ ਵਿੱਚ ਇੱਥੇ ਸਕਾਰਾਤਮਕ ਮਾਮਲੇ ਦੁੱਗਣੇ ਹੋ ਗਏ।  ਦੱਖਣੀ ਅਫਰੀਕਾ ਵਿੱਚ ਔਸਤਨ ਹਰ ਦਿਨ ਇੱਕ ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ ।

Second wave of Coronavirus

ਡਾ: ਟੇਡਰੋਸ ਨੇ ਕਿਹਾ ਕਿ ਜ਼ਿਆਦਾਤਰ ਦੇਸ਼ਾਂ ਵਿੱਚ ਅਨਲਾਕ ਕਾਰਨ ਕੋਰੋਨਾ ਦਾ ਜੋਖਮ ਵੱਧ ਗਿਆ ਹੈ। ਲੋਕ ਕੋਰੋਨਾ ਤੋਂ ਬਚਾਅ ਦੇ ਨਿਯਮਾਂ ਵਿੱਚ  ਲਾਪਰਵਾਹੀ ਵਰਤ ਰਹੇ ਹਨ।  ਇੱਥੋਂ ਤੱਕ ਕਿ ਮਾਸਕ ਵੀ ਸਹੀ ਤਰ੍ਹਾਂ ਨਹੀਂ ਲਗਾ ਰਹੇ। ਇਨ੍ਹਾਂ ਦੇਸ਼ਾਂ ਵਿੱਚ ਪਿਛਲੇ ਦੋ ਹਫ਼ਤਿਆਂ ਵਿੱਚ ਕੋਰੋਨਾ ਦੇ ਮਾਮਲੇ ਹੋਰ ਵੱਧ ਗਏ ਹਨ। ਵੀਰਵਾਰ ਨੂੰ ਪੂਰੀ ਦੁਨੀਆ ਵਿੱਚ ਨਵੇਂ ਕੇਸਾਂ ਵਿਚੋਂ ਅੱਧੇ ਅਮਰੀਕਾ ਵਿੱਚ ਦਰਜ ਕੀਤੇ ਗਏ ਹਨ। ਇਸਦੇ ਬਾਵਜੂਦ ਅਮਰੀਕਾ ਵਿੱਚ  ਸੋਮਵਾਰ ਤੋਂ ਅਨਲੌਕ -2 ਸ਼ੁਰੂ ਹੋ ਜਾਵੇਗਾ।

ਦੱਸ ਦੇਈਏ ਕਿ ਅਮਰੀਕਾ ਦੇ ਪ੍ਰਮੁੱਖ ਸ਼ਹਿਰਾਂ ਵਾਸ਼ਿੰਗਟਨ ਅਤੇ ਨਿਊਯਾਰਕ ਵਿੱਚ ਸੈਲੂਨ ਅਤੇ ਹੋਰ ਦੁਕਾਨਾਂ ਖੁੱਲ੍ਹਣਗੀਆਂ। ਹੋਟਲ ਅਤੇ ਰੈਸਟੋਰੈਂਟ ਖੁੱਲ੍ਹਣਗੇ। ਇੱਥੇ ਧਾਰਮਿਕ ਸਥਾਨ ਵੀ ਖੋਲ੍ਹੇ ਜਾ ਰਹੇ ਹਨ। ਇੱਥੇ 100 ਤੋਂ ਵੱਧ ਲੋਕਾਂ ਨੂੰ ਇਕੱਠੇ ਨਹੀਂ ਹੋਣ ਦਿੱਤਾ ਜਾਵੇਗਾ। ਹੁਣ ਤੱਕ ਅਮਰੀਕਾ ਵਿੱਚ ਕੋਰੋਨਾ ਦੇ 22,98,108 ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 1,21,424 ਮੌਤਾਂ ਹੋਈਆਂ ਹਨ ।

The post ਦੁਨੀਆ ਦੇ 81 ਦੇਸ਼ਾਂ ‘ਚ ਕੋਰੋਨਾ ਦੀ ਦੂਜੀ ਵੇਵ ਸ਼ੁਰੂ, WHO ਨੇ ਦਿੱਤੀ ਚੇਤਾਵਨੀ- ਸਥਿਤੀ ਹੋਵੇਗੀ ਹੋਰ ਬਦਤਰ appeared first on Daily Post Punjabi.