second wave Archives - Daily Post Punjabi

ਕੋਰੋਨਾ ਦੀ ‘ਸੈਕਿੰਡ ਵੇਵ’ ਦਾ ਕਹਿਰ, 27 ਦਿਨਾਂ ‘ਚ 2291 ਪੀੜਤ ਮਰੀਜ਼ਾਂ ਦੀ ਪੁਸ਼ਟੀ
coronavirus second wave dangerous: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ਼੍ਹੇ ‘ਚ ਕੋਰੋਨਾਵਾਇਰਸ ਦੀ ਦੂਜੀ ਲਹਿਰ ਨੇ ਦਸਤਕ ਦਿੰਦੇ ਸਾਰ ਹੀ ਰਫਤਾਰ ਫੜੀ ਹੋਈ ਹੈ। ਇਸ ਦੇ ਚੱਲਦਿਆਂ ਪਿਛਲੇ 27 ਦਿਨਾਂ ਦੌਰਾਨ ਜ਼ਿਲ਼੍ਹੇ ‘ਚ 2291 ਲੋਕ ਚਪੇਟ ‘ਚ ਆ ਚੁੱਕੇ ਹਨ ਜਦਕਿ 62 ਪੀੜਤ ਦਮ ਤੋੜ ਚੁੱਕੇ ਹਨ। ਸ਼ੁੱਕਰਵਾਰ ਨੂੰ ਮਹਾਨਗਰ ‘ਚ 85 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ, ਜਿਨ੍ਹਾਂ ‘ਚ 3 ਪੀੜਤਾਂ ਨੇ ਦਮ ਤੋੜਿਆ ਹੈ।

coronavirus second wave dangerous

ਦੱਸਣਯੋਗ ਹੈ ਕਿ ਮਹਾਨਗਰ ‘ਚ ਹੁਣ ਤੱਕ 22542 ਪੀੜਤ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 20768 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਹੁਣ ਤੱਕ ਜ਼ਿਲ਼੍ਹੇ ‘ਚ ਸਿਹਤਯਾਬ ਹੋਣ ਵਾਲੇ ਮਰੀਜ਼ਾਂ ਦੀ ਦਰ 92.13 ਫੀਸਦੀ ਤੱਕ ਪਹੁੰਚ ਚੁੱਕੀ ਹੈ ਜਦਕਿ ਦਮ ਤੋੜਨ ਵਾਲੇ ਪੀੜਤਾਂ ਦੀ ਗਿਣਤੀ 900 ਤੋਂ ਪਾਰ ਪਹੁੰਚ ਚੁੱਕੀ ਹੈ। ਦੂਜੇ ਪਾਸੇ ਸਰਗਰਮ ਮਾਮਲਿਆਂ ਦੀ ਗਿਣਤੀ 874 ਤੱਕ ਪਹੁੰਚ ਚੁੱਕੀ ਹੈ, ਜਿਨ੍ਹਾਂ ‘ਚੋਂ 686 ਮਰੀਜ਼ ਹੋਮ ਆਈਸੋਲੇਸ਼ਨ, 89 ਮਰੀਜ਼ ਪ੍ਰਾਈਵੇਟ ਹਸਪਤਾਲਾਂ ਅਤੇ 17 ਮਰੀਜ਼ ਸਿਵਲ ਹਸਪਤਾਲ ‘ਚ ਭਰਤੀ ਹਨ। ਜ਼ਿਲ੍ਹੇ ‘ਚ 9 ਮਰੀਜ਼ ਵੈਂਟੀਲੇਟਰ ‘ਤੇ ਹਨ।

coronavirus second wave dangerous

ਜ਼ਿਕਰਯੋਗ ਹੈ ਕਿ ਸ਼ਹਿਰ ‘ਚ ਇਕ ਵਾਰ ਫਿਰ ਕੋਰੋਨਾ ਦੇ ਮਾਮਲੇ ਵੱਧਣ ਦੇ ਨਾਲ ਹੀ ਜ਼ਿਲ੍ਹਾਂ ਪ੍ਰਸ਼ਾਸਨ ਨੇ ਇਕ ਦਸੰਬਰ ਤੋਂ ਰਾਤ 10 ਵਜੇ ਅਤੇ ਸਵੇਰੇ 5 ਵਜੇ ਤੱਕ ਕਰਫਿਊ ਲਾਗੂ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਇਸ ਦੌਰਾਨ ਸਾਰੇ ਰੈਸਟੋਰੈਂਟ ਅਤੇ ਹੋਟਲ ਰਾਤ ਨੂੰ ਸਾਢੇ 9 ਵਜੇ ਤੱਕ ਬੰਦ ਹੋ ਜਾਣਗੇ ਹਾਲਾਂਕਿ ਇੰਡਸਟਰੀ ਨੂੰ ਪ੍ਰਸ਼ਾਸਨ ਨੇ ਰਾਹਤ ਦਿੰਦੇ ਹੋਏ 24 ਘੰਟੇ ਕੰਮ ਚਲਾਉਣ ਦੀ ਆਗਿਆ ਦਿੱਤੀ ਹੈ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਤੋਂ ਪਹਿਲਾਂ ਤੋਂ ਜਿਆਦਾ ਖਤਰਨਾਕ ਹੋ ਸਕਦੀ ਹੈ। ਇਸ ਵਾਇਰਸ ਦੀ ਹਾਲੇ ਤੱਕ ਕੋਈ ਦਵਾਈ ਨਹੀਂ ਬਣ ਸਕੀ ਹੈ। ਅਜਿਹੇ ‘ਚ ਲੋਕਾਂ ਨੂੰ ਸਾਵਧਾਨੀ ਦੇ ਨਾਲ ਹੀ ਘਰ ਤੋਂ ਬਾਹਰ ਨਿਕਲਣ ਦੀ ਜਰੂਰਤ ਹੈ।

ਇਹ ਵੀ ਦੇਖੋ–

The post ਕੋਰੋਨਾ ਦੀ ‘ਸੈਕਿੰਡ ਵੇਵ’ ਦਾ ਕਹਿਰ, 27 ਦਿਨਾਂ ‘ਚ 2291 ਪੀੜਤ ਮਰੀਜ਼ਾਂ ਦੀ ਪੁਸ਼ਟੀ appeared first on Daily Post Punjabi.

ਕੋਰੋਨਾ ਦੀ ‘ਸੈਕਿੰਡ ਵੇਵ’ ਦਾ ਕਹਿਰ, 15 ਦਿਨਾਂ ਦੌਰਾਨ 1300 ਤੋਂ ਵੱਧ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ
Corona Second wave positive cases: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਕੋਰੋਨਾ ਦਾ ਖਤਰਾ ਇਕ ਵਾਰ ਫਿਰ ਤੋਂ ਮੰਡਰਾ ਰਿਹਾ ਹੈ। ਨਵੇਂ ਮਾਮਲੇ ਵੱਧਣ ਦੇ ਨਾਲ ਹੀ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ‘ਚ ਹਫੜਾ-ਦਫੜੀ ਮੱਚ ਗਈ। ਚਿੰਤਾ ਦੀ ਗੱਲ ਇਹ ਸਾਹਮਣੇ ਆਈ ਹੈ ਕਿ 15 ਦਿਨਾਂ ਦੌਰਾਨ ਲੁਧਿਆਣਾ ਦੇ ਕੁੱਲ 1342 ਮਰੀਜ਼ ਪਾਜ਼ੀਟਿਵ ਪਾਏ ਗਏ ਹਨ ਭਾਵ ਕਿ ਇਨ੍ਹਾਂ ਮਾਮਲਿਆਂ ਦੇ 17.21 ਫੀਸਦੀ ਮਾਮਲੇ ਸਿਰਫ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ ‘ਚ ਆਉਣ ਨਾਲ ਪੀੜਤ ਹੋਏ ਹਨ। ਦੱਸ ਦੇਈਏ ਕਿ ਜ਼ਿਲ੍ਹੇ ‘ਚ ਕੁੱਲ 116 ਨਵੇਂ ਪੀੜਤ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 96 ਪੀੜਤ ਲੁਧਿਆਣਾ ਨਾਲ ਸਬੰਧਿਤ ਹਨ ਜਦਕਿ 3 ਪੀੜਤ ਮਰੀਜ਼ਾਂ ਨੇ ਦਮ ਤੋੜਿਆ, ਜਿਨ੍ਹਾਂ ‘ਚੋਂ 2 ਮਰੀਜ਼ ਲੁਧਿਆਣਾ ਨਾਲ ਸਬੰਧਿਤ ਹਨ।

Corona Second wave positive cases

ਜ਼ਿਕਰਯੋਗ ਹੈ ਕਿ ਲੁਧਿਆਣਾ ‘ਚ ਹੁਣ ਤੱਕ 22140 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਨ੍ਹਾਂ ‘ਚੋਂ 20410 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਹੁਣ ਲੁਧਿਆਣਾ ‘ਚ ਸਰਗਰਮ ਮਾਮਲੇ 840 ਤੱਕ ਪਹੁੰਚ ਚੁੱਕੇ ਹਨ। ਜ਼ਿਲ੍ਹੇ ‘ਚ ਹੁਣ ਤੱਕ 886 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਦੂਜੇ ਜ਼ਿਲ੍ਹਿਆਂ ਅਤੇ ਸੂਬਿਆਂ ਤੋਂ ਹੁਣ ਤੱਕ 3125 ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ, ਜਿਨ੍ਹਾਂ ‘ਚੋਂ 76 ਸਰਗਰਮ ਮਾਮਲੇ ਹਨ ਜਦਕਿ 368 ਦੀ ਮੌਤ ਹੋ ਚੁੱਕੀ ਹੈ।

ਇਹ ਵੀ ਦੇਖੋ–

The post ਕੋਰੋਨਾ ਦੀ ‘ਸੈਕਿੰਡ ਵੇਵ’ ਦਾ ਕਹਿਰ, 15 ਦਿਨਾਂ ਦੌਰਾਨ 1300 ਤੋਂ ਵੱਧ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ appeared first on Daily Post Punjabi.

ਕੋਰੋਨਾ ਦੀ ‘ਦੂਜੀ ਲਹਿਰ’ ਨੇ ਧਾਰਿਆ ਖਤਰਨਾਕ ਰੂਪ, ਵਧੇ ਪਾਜ਼ੀਟਿਵ ਮਾਮਲੇ
Corona second wave positive cases: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ‘ਚ ਵਾਧਾ ਲਗਾਤਾਰ ਜਾਰੀ ਹੈ, ਜਿਸ ਦਾ ਪਤਾ ਇਸ ਤੋਂ ਲੱਗਦਾ ਹੈ ਕਿ ਅਕਤੂਬਰ ਦੇ ਆਖਰੀ ਹਫਤੇ ਅਤੇ ਨਵੰਬਰ ਮਹੀਨੇ ਦੇ ਪਹਿਲੇ ਹਫਤੇ ‘ਚ ਜਿੱਥੇ ਮਰੀਜ਼ਾਂ ਦੀ ਗਿਣਤੀ ਸਿਰਫ 2-10 ਰਹਿੰਦੀ ਸੀ ਪਰ ਹੁਣ ਉਹ ਵੱਧ ਕੇ 50 ਤੱਕ ਪਹੁੰਚ ਚੁੱਕੀ ਹੈ। ਦੱਸ ਦੇਈਏ ਕਿ ਬੀਤੇ ਦਿਨ ਭਾਵ ਸ਼ਨੀਵਾਰ ਨੂੰ ਜ਼ਿਲ੍ਹੇ ‘ਚ 97 ਨਵੇਂ ਮਾਮਲੇ ਸਾਹਮਣੇ ਆਏ, ਜਿਨ੍ਹਾਂ ‘ਚੋਂ 81 ਲੁਧਿਆਣਾ ਅਤੇ 16 ਦੂਜੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਸ਼ਨੀਵਾਰ ਨੂੰ ਜਿੱਥੇ 85 ਮਰੀਜ਼ ਡਿਸਚਾਰਜ ਹੋਏ ਹਨ, ਉੱਥੇ ਹੀ 6 ਮਰੀਜ਼ਾਂ ਨੇ ਦਮ ਵੀ ਤੋੜਿਆ ਹੈ, ਜਿਨ੍ਹਾਂ ‘ਚੋਂ 3 ਲੁਧਿਆਣਾ ਦੇ ਰਹਿਣ ਵਾਲੇ ਸੀ ਜਦਕਿ 3 ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਹਨ।

Corona second wave positive cases

ਦੱਸਣਯੋਗ ਹੈ ਕਿ ਲੁਧਿਆਣਾ ‘ਚ ਹੁਣ ਤੱਕ 21946 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 20284 ਮਰੀਜ਼ ਸਿਹਤਯਾਬ ਹੋ ਚੁੱਕੇ ਹਨ, ਜਦਕਿ 882 ਮਰੀਜ਼ ਦਮ ਤੋੜ ਚੁੱਕੇ ਹਨ। ਹੁਣ ਜ਼ਿਲ਼੍ਹੇ ‘ਚ 780 ਸਰਗਰਮ ਮਾਮਲੇ ਹਨ ਜਦਕਿ 3 ਮਰੀਜ਼ ਵੈਂਟੀਲੇਟਰ ‘ਤੇ ਹਨ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਅਤੇ ਸੂਬਿਆਂ ਤੋਂ ਹੁਣ ਤੱਕ 3089 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਨ੍ਹਾਂ ‘ਚੋਂ 367 ਮਰੀਜ਼ ਦਮ ਤੋੜ ਚੁੱਕੇ ਹਨ ਅਤੇ 76 ਸਰਗਰਮ ਮਾਮਲੇ ਹਨ। ਇਹ ਵੀ ਦੱਸਿਆ ਜਾਂਦਾ ਹੈ ਕਿ ਜ਼ਿਲ੍ਹੇ ‘ਚ ਹੁਣ ਤੱਕ 430363 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ 403021 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ।

ਇਹ ਵੀ ਦੇਖੋ—

The post ਕੋਰੋਨਾ ਦੀ ‘ਦੂਜੀ ਲਹਿਰ’ ਨੇ ਧਾਰਿਆ ਖਤਰਨਾਕ ਰੂਪ, ਵਧੇ ਪਾਜ਼ੀਟਿਵ ਮਾਮਲੇ appeared first on Daily Post Punjabi.

ਕੋਰੋਨਾ ਦੀ ‘ਸੈਕਿੰਡ ਵੇਵ’ ਦੀ ਸ਼ੁਰੂਆਤ, ਵਧੀ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ
ludhiana corona second wave: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਕੋਰੋਨਾਵਾਇਰਸ ਦੀ ਸੈਕਿੰਡ ਵੇਵ ਦੀ ਸ਼ੁਰੂਆਤ ਹੋ ਚੁੱਕੀ ਹੈ। ਅਜਿਹੇ ‘ਚ ਲੋਕਾਂ ਨੂੰ ਜਿਆਦਾ ਧਿਆਨ ਅਤੇ ਸਾਵਧਾਨੀ ਵਰਤਣ ਦੀ ਜਰੂਰਤ ਹੈ, ਪਰ ਫਿਰ ਵੀ ਲੋਕਾਂ ਵੱਲੋ ਇੰਨੀ ਲਾਪਰਵਾਹੀ ਵਰਤੀ ਜਾ ਰਹੀ ਹੈ, ਜਿਸ ਦਾ ਖਾਮਿਆਜਾ ਉਨ੍ਹਾਂ ਦੇ ਪਰਿਵਾਰਾਂ ਨੂੰ ਅਤੇ ਖੁਦ ਨੂੰ ਭੁਗਤਣਾ ਪੈ ਸਕਦਾ ਹੈ। ਇਹ ਸਥਿਤੀ ਕਿੰਨੀ ਚਿੰਤਾਜਨਕ ਹੈ, ਇਸ ਦਾ ਅੰਦਾਜਾ ਇਸ ਗੱਲ਼ ਤੋਂ ਲਾਇਆ ਜਾ ਸਕਦਾ ਹੈ ਕਿ ਕੋਵਿਡ-19 ਦੀ ਸ਼ੁਰੂਆਤ ‘ਚ 121 ਦਿਨ੍ਹਾਂ ਦੌਰਾਨ ਜਿੱਥੇ 2000 ਮਾਮਲੇ ਸਾਹਮਣੇ ਆਏ ਸੀ, ਇਸ ਦੌਰਾਨ ਸਿਰਫ 24 ਦਿਨਾਂ ਦੌਰਾਨ ਜ਼ਿਲ੍ਹੇ ‘ਚ 1753 ਨਵੇਂ ਮਾਮਲੇ ਸਾਹਮਣੇ ਆ ਚੁੱਕੇ ਹਨ। ਉਹ ਵੀ ‘ਪਹਿਲੀ ਵੇਵ’ ਦੇ ਸਭ ਤੋਂ ਘੱਟ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇੰਨੇ ਮਾਮਲੇ ਸਾਹਮਣੇ ਆ ਚੁੱਕੇ ਹਨ।

ludhiana corona second wave

ਦੱਸਣਯੋਗ ਹੈ ਕਿ ਜ਼ਿਲ਼੍ਹੇ ‘ਚ 24 ਮਾਰਚ ਤੋਂ ਲੈ ਕੇ 21 ਜੁਲਾਈ (121 ਦਿਨਾਂ) ਦੌਰਾਨ 2000 ਪੀੜਤ ਮਾਮਲਿਆਂ ਦੀ ਪੁਸ਼ਟੀ ਹੋਈ ਸੀ। ਪਹਿਲੀ ਵੇਵ ਦੇ ਖਤਮ ਹੋਣ ‘ਤੇ 26 ਅਕਤੂਬਰ ਨੂੰ ਜ਼ਿਲ੍ਹੇ ‘ਚ ਸਭ ਤੋਂ ਘੱਟ 24 ਪੀੜਤ ਮਾਮਲੇ ਮਿਲੇ ਸੀ। ਉਸ ਤੋਂ ਬਾਅਦ 24 ਦਿਨਾਂ ਦੌਰਾਨ ਹੀ 1753 ਮਾਮਲੇ ਸਾਹਮਣੇ ਆ ਚੁੱਕੇ ਹਨ। ਡੀ.ਸੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਜ਼ਿਲ੍ਹੇ ‘ਚ ਸੈਕਿੰਡ ਵੇਵ ਦੀ ਸ਼ੁਰੂਆਤ ਹੋ ਚੁੱਕੀ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਪ੍ਰਾਈਵੇਟ ਹਸਪਤਾਲਾਂ ‘ਚ ਕੁਝ ਦਿਨ ਪਹਿਲਾਂ ਲੁਧਿਆਣਾ ਦੇ ਲਗਭਗ 30 ਮਰੀਜ਼ ਭਰਤੀ ਸੀ ਪਰ ਹੁਣ ਇਹ ਅੰਕੜਾ 80 ਤੋਂ ਪਾਰ ਪਹੁੰਚ ਰਿਹਾ ਹੈ।

ludhiana corona second wave

ਦੱਸ ਦੇਈਏ ਕਿ ਲੁਧਿਆਣਾ ‘ਚ ਹੁਣ ਤੱਕ 21769 ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਆ ਚੁੱਕੀ ਹੈ, ਜਿਨ੍ਹਾਂ ‘ਚੋਂ 20054 ਮਰੀਜ਼ ਸਿਹਤਯਾਬ ਹੋ ਚੁੱਕੇ ਹਨ ਜਦਕਿ 878 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਹੁਣ ਜ਼ਿਲ੍ਹੇ ਭਰ ‘ਚ 837 ਸਰਗਰਮ ਮਾਮਲੇ ਹਨ। ਨਵੰਬਰ ਮਹੀਨੇ ‘ਚ ਹੁਣ ਤੱਕ ਦੇ ਇਹ ਸਭ ਤੋਂ ਜਿਆਦਾ ਸਰਗਰਮ ਮਾਮਲੇ ਹਨ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਅਤੇ ਸੂਬਿਆਂ ਤੋਂ ਹੁਣ ਤੱਕ 3047 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚੋ ਹੁਣ 75 ਸਰਗਰਮ ਮਾਮਲੇ ਹਨ ਅਤੇ 340 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ — ਸਕੂਲਾਂ ਦੇ ਦਾਖਲਿਆਂ ‘ਚ ਸੁਣੋ ਕਿਵੇਂ ਹੁੰਦੀ ਐ ਘਪਲੇਬਾਜ਼ੀ, ਲੁਧਿਆਣਾ ਦੇ ਰੋਹਿਤ ਸੱਭਰਵਾਲ ਨੇ ਕੀਤੇ ਵੱਡੇ ਖੁਲਾਸੇ !

The post ਕੋਰੋਨਾ ਦੀ ‘ਸੈਕਿੰਡ ਵੇਵ’ ਦੀ ਸ਼ੁਰੂਆਤ, ਵਧੀ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ appeared first on Daily Post Punjabi.

ਲੁਧਿਆਣਾ ‘ਚ ਕੋਰੋਨਾ ਦੀ ‘ਸੈਕਿੰਡ ਵੇਵ’ ਨੇ ਫੜ੍ਹੀ ਰਫਤਾਰ, ਵਧੇ ਸਰਗਰਮ ਮਾਮਲਿਆਂ ਦੀ ਗਿਣਤੀ
ludhiana coronavirus second wave: ਲੁਧਿਆਣਾ (ਤਰਸੇਮ ਭਾਰਦਵਾਜ)-ਜਿੱਥੇ ਇਕ ਪਾਸੇ ਤਿਉਹਾਰੀ ਸੀਜ਼ਨ ਚੱਲ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਖਤਰਨਾਕ ਕੋਰੋਨਾਵਾਇਰਸ ਦੀ ‘ਸੈਕਿੰਡ ਵੇਵ‘ ਦੀ ਸ਼ੁਰੂਆਤ ਹੋ ਚੁੱਕੀ ਹੈ, ਜਿਸ ਨੇ ਲੁਧਿਆਣਾ ‘ਚ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਚੱਲ਼ਦਿਆਂ ਲੁਧਿਆਣਾ ‘ਚ ਹੁਣ ਹਰ ਰੋਜ਼ ਵੱਡੀ ਗਿਣਤੀ ‘ਚ ਪੀੜਤ ਮਰੀਜ਼ ਸਾਹਮਣੇ ਆ ਰਹੇ ਹਨ। ਇਸ ਦੇ ਨਾਲ ਹੀ ਵਾਇਰਸ ਪੀੜ੍ਹਤ ਦਮ ਤੋੜਨ ਵਾਲੇ ਮਰੀਜ਼ਾਂ ਦਾ ਅੰਕੜਾ ਵੀ ਵੱਧਣਾ ਸ਼ੁਰੂ ਹੋ ਗਿਆ ਹੈ, ਜਿਸ ਕਰਕੇ ਸਿਹਤ ਵਿਭਾਗ ਦੇ ਨਾਲ ਹੀ ਲੋਕਾਂ ‘ਚ ਇਸ ਮਹਾਮਾਰੀ ਨੂੰ ਲੈ ਕੇ ਮੁੜ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਭਾਵ ਵੀਰਵਾਰ ਨੂੰ ਜ਼ਿਲ੍ਹੇ ‘ਚ 105 ਕੋਰੋਨਾ ਪ੍ਰਭਾਵਿਤ ਮਾਮਲਿਆਂ ਦੀ ਪੁਸ਼ਟੀ ਹੋਈ, ਜਿਨ੍ਹਾਂ ‘ਚੋਂ 88 ਮਰੀਜ਼ ਲੁਧਿਆਣਾ, ਜਦਕਿ 17 ਮਰੀਜ਼ ਬਾਹਰਲੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਵੀਰਵਾਰ ਨੂੰ ਲੁਧਿਆਣਾ ‘ਚ ਕੋਰੋਨਾ ਪ੍ਰਭਾਵਿਤ 3 ਮਰੀਜ਼ਾਂ ਦੀ ਮੌਤ ਹੋਈ, ਜਿਸ ‘ਚ 2 ਮ੍ਰਿਤਕ ਮਰੀਜ਼ ਲੁਧਿਆਣਾ ਨਾਲ ਜਦਕਿ 1 ਮ੍ਰਿਤਕ ਮਰੀਜ਼ ਹਰਿਆਣਾ ਨਾਲ ਸਬੰਧਿਤ ਹੈ।

ludhiana coronavirus second wave

ਦੱਸਣਯੋਗ ਹੈ ਕਿ ਹੁਣ ਤੱਕ ਜ਼ਿਲ੍ਹੇ ‘ਚ ਕੋਰੋਨਾਵਾਇਰਸ ਨਾਲ ਪੀੜ੍ਹਤ 411502 ਸ਼ੱਕੀ ਵਿਅਕਤੀਆਂ ਦੀ ਲੈਬ ਜਾਂਚ ਹੋ ਚੁੱਕੀ ਹੈ ਜ਼ਿਨ੍ਹਾਂ ‘ਚੋਂ ਅੱਜ ਤੱਕ 409503 ਨਮੂਨਿਆਂ ਦੀ ਜਾਂਚ ਰਿਪੋਰਟ ਮਿਲੀ ਹੈ, ਜਿਸ ‘ਚ 385401 ਨਮੂਨੇ ਨੈਗੇਟਿਵ ਪਾਏ ਗਏ ਹਨ, ਜਦਕਿ ਉਕਤ ਨਮੂਨਿਆਂ ‘ਚੋਂ 24102 ਨਮੂਨੇ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ ਵਿਚ 21160 ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ, ਜਦਕਿ 2942 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ। ਇੰਨ੍ਹਾਂ ਮਰੀਜ਼ਾਂ ‘ਚੋਂ ਹੁਣ 750 ਮਰੀਜ਼ ਐਕਟਿਵ ਹਾਲਾਤ ਹਨ, ਜਿਨ੍ਹਾਂ ‘ਚੋਂ 672 ਮਰੀਜ਼ ਲੁਧਿਆਣਾ ਨਾਲ ਜਦਕਿ 78 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧ ਰੱਖਦੇ ਹਨ। ਅੱਜ ਤੱਕ ਕੋਰੋਨਾ ਪੀੜਤ ਮਰੀਜ਼ਾਂ ਵਿਚੋਂ 22147 ਮਰੀਜ਼ ਸਿਹਤਯਾਬੀ ਹਾਸਿਲ ਕਰ ਚੁੱਕੇ ਹਨ। ਉਨ੍ਹਾਂ ਵਿਚ 19628 ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ ਜਦਕਿ 2519 ਮਰੀਜ਼ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ ਜੋ ਸਿਹਤਯਾਬੀ ਹਾਸਿਲ ਕਰ ਚੁੱਕੇ ਹਨ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣ ਤੱਕ ਜਿੰਨੇ ਸ਼ੱਕੀ ਵਿਅਕਤੀਆਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਗਏ ਹਨ, ਉਨ੍ਹਾਂ ਵਿਚੋਂ 1999 ਨਮੂਨਿਆਂ ਦੀ ਜਾਂਚ ਰਿਪੋਰਟ ਆਉਣੀ ਬਾਕੀ ਹੈ।

ਇਹ ਵੀ ਪੜ੍ਹੋ– ਪੰਜਾਬ ਦੇ ਕਿਸਾਨ ਪਹੁੰਚੇ ਦਿੱਲੀ, ਬੰਗਲਾ ਸਾਹਿਬ ਅਰਦਾਸ ਕਰਕੇ ਕੂਚ ਕੀਤੀ ਕੇਂਦਰੀ ਮੰਤਰੀਆਂ ਵੱਲ…

The post ਲੁਧਿਆਣਾ ‘ਚ ਕੋਰੋਨਾ ਦੀ ‘ਸੈਕਿੰਡ ਵੇਵ’ ਨੇ ਫੜ੍ਹੀ ਰਫਤਾਰ, ਵਧੇ ਸਰਗਰਮ ਮਾਮਲਿਆਂ ਦੀ ਗਿਣਤੀ appeared first on Daily Post Punjabi.

ਕੋਰੋਨਾ ਦੀ ਦੂਜੀ ਲਹਿਰ ਤੋਂ ਬਚਣ ਲਈ ਲੁਧਿਆਣਾਵਾਸੀ ਮਾਸਕ ਦੀ ਵਰਤੋਂ ਜ਼ਰੂਰ ਕਰਨ: DC
second wave corona challenge: ਲੁਧਿਆਣਾ (ਤਰਸੇਮ ਭਾਰਦਵਾਜ)-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਪੁਲਿਸ ਲਾਇਨ ‘ਚ ਆਯੋਜਿਤ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੋਰੋਨਾ ਮਹਾਮਾਰੀ ਦੀ ਦੂਸਰੀ ਲਹਿਰ ਤੋਂ ਬਚਣ ਲਈ ਲੁਧਿਆਣਾਵਾਸੀਆਂ ਨੂੰ ਮਾਸਕ ਦੀ ਵਰਤੋਂ ਕਰਨ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਪਰ ਇਕ ਸਰਵੇਖਣ ਅਨੁਸਾਰ 60 ਫ਼ੀਸਦੀ ਤੋਂ ਵੱਧ ਜ਼ਿਲ੍ਹੇ ਦੇ ਵਸਨੀਕ ਮਾਸਕ ਪਾ ਰਹੇ ਹਨ। ਦੱਸ ਦੇਈਏ ਕਿ ਇਸ ਦੌਰਾਨ ਸੈਮੀਨਾਰ ‘ਚ ਪੁਲਿਸ ਕਮਿਸ਼ਨਰ ਰਾਕੇਸ਼ ਕੁਮਾਰ ਅਗਰਵਾਲ ਤੇ ਸਿਵਲ ਸਰਜਨ ਡਾ. ਰਾਜੇਸ਼ ਬੱਗਾ ਵੀ ਮੌਜੂਦ ਸੀ।

second wave corona challenge

ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਸ਼ਹਿਰਵਾਸੀਆਂ ਦੇ ਸਹਿਯੋਗ ਸਦਕਾ ਪਹਿਲੀ ਲਹਿਰ ਨੂੰ ਕਾਬੂ ਕਰ ਲਿਆ ਗਿਆ ਹੈ ਪਰ ਹੁਣ ਦੂਸਰੀ ਲਹਿਰ ਨੂੰ ਰੋਕਣਾ ਸਾਡੇ ਸਾਰਿਆਂ ਲਈ ਇਕ ਵੱਡੀ ਚੁਣੌਤੀ ਹੈ। ਇਸ ਦੌਰਾਨ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਸ਼ਹਿਰ ਦੀਆਂ ਧਾਰਮਿਕ ਅਤੇ ਸਨਅਤੀ ਜਥੇਬੰਦੀਆਂ, ਮਾਰਕੀਟ ਐਸੋਸੀਏਸ਼ਨਾਂ, ਰੇਲਵੇ, ਬੱਸ ਸਟੈਂਡ ਆਦਿ ਸਮੇਤ ਵੱਖ-ਵੱਖ ਖੇਤਰਾਂ ਨਾਲ ਸਬੰਧਤ ਆਗੂਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਲੋਕਾਂ ਨੂੰ ਮਾਸਕ ਪਾਉਣ ਲਈ ਉਤਸ਼ਾਹਿਤ ਕਰਨ।

second wave corona challenge

ਡੀ.ਐੱਮ.ਸੀ. ਦੇ ਸੀਨੀਅਰ ਕਾਰਡੀਓਲੌਜਿਸਟ ਡਾ. ਬਿਸ਼ਵ ਮੋਹਨ ਨੇ ‘ਲੁਧਿਆਣਾ ਸ਼ਹਿਰ ‘ਚ ਪ੍ਰਭਾਵਸ਼ਾਲੀ ਮਾਸਕ ਵਰਤੋਂ ਬਾਰੇ ਜਨਤਕ ਵਤੀਰੇ’ ਵਿਸ਼ੇ ‘ਤੇ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਜ਼ਿਲ੍ਹਾਂ ਲੁਧਿਆਣਾ ਦੇ 90 ਫ਼ੀਸਦੀ ਲੋਕ ਸਹੀ ਤਰੀਕੇ ਨਾਲ ਮਾਸਕ ਦੀ ਵਰਤੋਂ ਸ਼ੁਰੂ ਕਰ ਦਿੰਦੇ ਹਨ, ਤਾਂ ਕੋਰੋਨਾ ਦੀ ਦੂਸਰੀ ਲਹਿਰ ਨੂੰ ਕਾਬੂ ਕਰਨ ਦੀ ਸੰਭਾਵਨਾ 80 ਫ਼ੀਸਦੀ ਤੱਕ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਦੂਸਰੀ ਲਹਿਰ ਦਸੰਬਰ ਦੇ ਅੱਧ ‘ਚ ਆਉਣ ਦੀ ਉਮੀਦ ਹੈ।

second wave corona challenge

ਇਸ ਦੌਰਾਨ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ,ਡਾ. ਬਿਸ਼ਵ ਮੋਹਨ, ਡਾ. ਰਾਜ਼ੇਸ਼ ਬੱਗਾ, ਡੀ.ਐੱਮ.ਸੀ. ਦੀ ਪ੍ਰਬੰਧਕ ਕਮੇਟੀ ਦੇ ਸੈਕਟਰੀ ਪ੍ਰੇਮ ਗੁਪਤਾ ਨੇ ਸਮੂਹਿਕ ਰੂਪ ‘ਚ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਵਕੀਲ ਅਤੇ ਸੇਵਾ ਸੰਕਲਪ ਸੁਸਾਇਟੀ ਦੇ ਮੀਤ ਪ੍ਰਧਾਨ ਹਰਪ੍ਰੀਤ ਸੰਧੂ ਵਲੋਂ ਮਾਸਕ ਪਾਉਣ ਦੀ ਵਰਤੋਂ ਨੂੰ ਦਰਸਾਉਂਦਾ ਇਕ ਪੋਸਟਰ ਅਤੇ ਛੋਟੀ ਦਸਤਾਵੇਜ਼ੀ ਫ਼ਿਲਮ ਲੋਕ ਅਰਪਣ ਕੀਤੀ ਗਈ।

The post ਕੋਰੋਨਾ ਦੀ ਦੂਜੀ ਲਹਿਰ ਤੋਂ ਬਚਣ ਲਈ ਲੁਧਿਆਣਾਵਾਸੀ ਮਾਸਕ ਦੀ ਵਰਤੋਂ ਜ਼ਰੂਰ ਕਰਨ: DC appeared first on Daily Post Punjabi.

ਮਾਹਰਾਂ ਨੇ ਜਤਾਈ ਚਿੰਤਾ, ਲਾਪਰਵਾਹੀ ਵਰਤੀ ਤਾਂ ਕੋਰੋਨਾ ਦਾ ਸੈਕਿੰਡ ਵੇਵ ਹੋਵੇਗੀ ਖਤਰਨਾਕ
corona second wave dangerous: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ‘ਚ ਖਤਰਨਾਕ ਕੋਰੋਨਾਵਾਇਰਸ ਪੀੜਤਾਂ ਦੀ ਗਿਣਤੀ ਅਤੇ ਮੌਤਾਂ ਦੇ ਅੰਕੜਿਆਂ ‘ਚ ਗਿਰਾਵਟ ਆ ਰਹੀ ਹੈ ਪਰ ਮਾਹਰਾਂ ਮੁਤਾਬਕ ਹਾਲੇ ਵੀ ਮਹਾਮਾਰੀ ਦੀ ਸੈਕਿੰਡ ਵੇਵ ਜਿਆਦਾ ਖਤਰਨਾਕ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਦੌਰਾਨ ਗੰਭੀਰ ਮਰੀਜ਼ਾਂ ਦੇ ਵੱਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਅਜਿਹੇ ‘ਚ ਆਮ ਲੋਕਾਂ ਇਹ ਨਾ ਸਮਝਣ ਕੇ ਕੋਵਿਡ ਖਤਮ ਹੋ ਰਿਹਾ ਹੈ।

corona second wave dangerous

ਲੁਧਿਆਣਾ ‘ਚ ਅਕਤੂਬਰ ਮਹੀਨੇ ਦੇ ਅੰਤ ਜਾਂ ਨਵੰਬਰ ਮਹੀਨੇ ਦੇ ਪਹਿਲੇ ਹਫਤੇ ਤੋਂ ਸੈਕਿੰਡ ਵੇਵ ਆਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਜਿੱਥੇ ਇਕ ਪਾਸੇ ਸਰਦੀਆਂ ‘ਚ ਵਾਇਰਲ ਫੈਲਣ ਦਾ ਜਿਆਦਾ ਖਤਰਾ ਰਹਿੰਦਾ ਹੈ। ਉੱਥੇ ਹੀ ਪਰਾਲੀ ਦੇ ਧੂੰਏ ਅਤੇ ਸਮੋਗ ਕਾਰਨ ਸਾਹ ਦੇ ਮਰੀਜ਼ਾਂ ਨੂੰ ਵੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਚੱਲਦਿਆਂ ਹੀ ਮਾਹਰਾਂ ਦੁਆਰਾ ਕੋਰੋਨਾ ਦੇ ਲੈਵਲ-3 ਦੇ ਗੰਭੀਰ ਮਰੀਜ਼ਾਂ ਦੀ ਗਿਣਤੀ ‘ਚ ਵਾਧਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਦੱਸ ਦੇਈਏ ਕਿ 94 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਸੀ , ਜਿਸ ‘ਚ 67 ਲੁਧਿਆਣਾ ਅਤੇ ਬਾਕੀ 27 ਦੂਜੇ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਇਸ ਦੇ ਨਾਲ ਦੋ ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਸੀ, ਜਿਨ੍ਹਾਂ ‘ਚ ਇਕ ਮਰੀਜ਼ ਲੁਧਿਆਣਾ ਨਾਲ ਸਬੰਧਿਤ ਹੈ।

corona second wave dangerous

ਦੱਸਣਯੋਗ ਹੈ ਕਿ ਜ਼ਿਲ੍ਹੇ ‘ਚ ਹੁਣ ਤੱਕ 19673 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚ 94 ਫੀਸਦੀ ਭਾਵ 18499 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਜ਼ਿਲ੍ਹੇ ‘ਚ ਹੁਣ ਸਿਰਫ 352 ਸਰਗਰਮ ਮਾਮਲੇ ਹਨ ਤੇ 18 ਮਰੀਜ਼ ਵੈਂਟੀਲੇਟਰ ‘ਤੇ ਹਨ। ਇਸ ਤੋਂ ਇਲਾਵਾ ਦੂਜੇ ਜ਼ਿਲ੍ਹਿਆਂ ਅਤੇ ਸੂਬਿਆਂ ਤੋਂ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 2596 ਤੱਕ ਪਹੁੰਚ ਚੁੱਕੀ ਹੈ ਜਿਨ੍ਹਾਂ ‘ਚੋਂ 298 ਮਰੀਜ਼ਾਂ ਦੀ ਮੌਤ ਹੋ ਚੁੱਕੀ ਜਦਕਿ 67 ਸਰਗਰਮ ਮਾਮਲੇ ਹਨ।

The post ਮਾਹਰਾਂ ਨੇ ਜਤਾਈ ਚਿੰਤਾ, ਲਾਪਰਵਾਹੀ ਵਰਤੀ ਤਾਂ ਕੋਰੋਨਾ ਦਾ ਸੈਕਿੰਡ ਵੇਵ ਹੋਵੇਗੀ ਖਤਰਨਾਕ appeared first on Daily Post Punjabi.

ਪਾਕਿਸਤਾਨ ‘ਚ ਫਿਰ ਤੋਂ ਫੈਲਣ ਲੱਗਾ ਕੋਰੋਨਾ,ਸਰਕਾਰ ਨੇ ਦਿੱਤੀ ਦੂਜੀ ਲਹਿਰ ਦੀ ਚਿਤਾਵਨੀ
coronavirus second wave pakistan : ਪਾਕਿਸਤਾਨ ‘ਚ ਹੁਣ ਤੱਕ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਨਿਯੰਤਰਣ ‘ਚ ਦਿਖਾਈ ਦਿੱਤਾ ਸੀ ਅਤੇ ਵਿਸ਼ਵ ਸਿਹਤ ਸੰਗਠਨ ਨਾਲ ਲੈ ਕੇ ਸਾਰੀਆਂ ਸੰਸਥਾਵਾਂ ਪਾਕਿਸਤਾਨ ਸਰਕਾਰ ਦੀ ਤਾਰੀਫ ਕਰ ਚੁੱਕੀ ਹੈ।ਹਾਲਾਂਕਿ, ਹੁਣ ਪਾਕਿਸਤਾਨ ‘ਚ ਕੋਰੋਨਾ ਵਾਇਰਸ ਨੂੰ ਲੈ ਕੇ ਫਿਰ ਤੋਂ ਡਰ ਵੱਧ ਰਿਹਾ ਹੈ। ਪਾਕਿਸਤਾਨ ਦੇ ਯੋਜਨਾ ਕਮਿਸ਼ਨ ਦੇ ਮੰਤਰੀ ਅਸਦ ਉਮਰ ਨੇ ਕੋਰੋਨੋ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਅਸਦ ਉਮਰ ਨੇ ਕਿਹਾ ਹੈ ਕਿ ਦੇਸ਼ ਵਿਚ ਕੋਰੋਨਾ ਸਕਾਰਾਤਮਕ ਦਰ ਵਧ ਰਹੀ ਹੈ ਅਤੇ ਇਸ ਨੂੰ ਰੋਕਣ ਲਈ ਪ੍ਰੋਟੋਕੋਲ ਦੀ ਸਾਵਧਾਨੀ ਨਾਲ ਪਾਲਣ ਕਰਨ ਦੀ ਲੋੜ ਹੈ। ਅਸਦ ਉਮਰ ਨੇ ਟਵੀਟ ਕੀਤਾ, ਕੋਰੋਨਾ ਦੀ ਸਕਾਰਾਤਮਕ ਦਰ ਵਧ ਕੇ 2.37 ਪ੍ਰਤੀਸ਼ਤ ਹੋ ਗਈ ਹੈ, ਜੋ ਪਿਛਲੇ 50 ਦਿਨਾਂ ਵਿਚ ਸਭ ਤੋਂ ਵੱਧ ਹੈ।ਇਸ ਤੋਂ ਪਹਿਲਾਂ 23 ਅਗਸਤ ਨੂੰ ਇਹ ਸਕਾਰਾਤਮਕ ਦਰ ਵੇਖੀ ਗਈ ਸੀ। ਵੀਰਵਾਰ ਤੱਕ, ਪਾਕਿਸਤਾਨ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ ਕੁੱਲ ਕੇਸ 3,21470 ਹਨ ਜਿਨ੍ਹਾਂ ਵਿੱਚੋਂ 9209 ਕਿਰਿਆਸ਼ੀਲ ਹਨ। ਹੁਣ ਤੱਕ 6500 ਲੋਕਾਂ ਦੀ ਮੌਤ ਹੋ ਚੁੱਕੀ ਹੈ।

coronavirus second wave pakistan

ਪਾਕਿਸਤਾਨ ਦੇ ਮੰਤਰੀ ਨੇ ਵਾਇਰਸ ਨਾਲ ਹੋਈਆਂ ਮੌਤਾਂ ਵਿੱਚ ਹੋਏ ਵਾਧੇ ਦਾ ਵੀ ਜ਼ਿਕਰ ਕੀਤਾ। ਉਮਰ ਨੇ ਲਿਖਿਆ, “ਇਸ ਹਫਤੇ ਦੇ ਪਹਿਲੇ ਚਾਰ ਦਿਨਾਂ ਵਿੱਚ ਕੋਰੋਨਾ ਤੋਂ  ਮਰਨ ਵਾਲਿਆਂ ਦੀ ਗਿਣਤੀ 11 ਸੀ, ਜੋ ਕਿ 10 ਅਗਸਤ ਤੋਂ ਬਾਅਦ ਵੱਧ ਤੋਂ ਵੱਧ ਹੈ। ਕੋਰੋਨਾ ਦੇ ਉਭਾਰ ਦੇ ਬਹੁਤ ਸਾਰੇ ਸੰਕੇਤ ਹਨ ਜਿਨ੍ਹਾਂ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ।” ਪਾਕਿਸਤਾਨੀ ਮੰਤਰੀ ਨੇ ਕਿਹਾ ਕਿ ਕੋਵੀਡ ਸਕਾਰਾਤਮਕਤਾ ਦਰ ਮੁਜ਼ੱਫਰਾਬਾਦ ਵਿੱਚ ਸਭ ਤੋਂ ਵੱਧ ਹੈ ਅਤੇ ਲਾਹੌਰ ਅਤੇ ਇਸਲਾਮਾਬਾਦ ਵਿੱਚ ਇਸ ਦੇ ਕੇਸ ਹੌਲੀ ਹੌਲੀ ਵੱਧ ਰਹੇ ਹਨ। ਹੁਣ ਸਮਾਂ ਆ ਗਿਆ ਹੈ ਕਿ ਅਸੀਂ ਸਾਰੇ ਨਿਯਮਾਂ ਦੀ ਗੰਭੀਰਤਾ ਨਾਲ ਪਾਲਣਾ ਕਰੀਏ, ਨਹੀਂ ਤਾਂ ਸਾਨੂੰ ਲੋਕਾਂ ਦੀ ਰੋਜ਼ੀ-ਰੋਟੀ ਨੂੰ ਪ੍ਰਭਾਵਤ ਕਰਨ ਵਾਲੇ ਕਦਮ ਚੁੱਕਣੇ ਪੈ ਸਕਦੇ ਹਨ। ਇਸ ਮਹੀਨੇ, ਪਾਕਿਸਤਾਨ ਦੇ ਪ੍ਰਧਾਨ ਮੰਤਰੀ

coronavirus second wave pakistan

ਇਮਰਾਨ ਖਾਨ ਨੇ ਲੋਕਾਂ ਨੂੰ ਮਾਸਕ ਪਹਿਨਣ ਅਤੇ ਸਾਰੀ ਸਾਵਧਾਨੀ ਵਰਤਣ ਦੀ ਅਪੀਲ ਕੀਤੀ। ਠੰਡ ਕਾਰਨ ਪਾਕਿਸਤਾਨ ਵਿਚ ਕੋਰੋਨਾ ਦੀ ਦੂਜੀ ਲਹਿਰ ਦੀ ਸੰਭਾਵਨਾ ਹੈ। ਪਾਕਿਸਤਾਨ ਵਿਚ, ਮੈਡੀਕਲ ਐਸੋਸੀਏਸ਼ਨ ਨੇ ਕੋਰੋਨਾ ਦੀ ਸਕਾਰਾਤਮਕ ਦਰ ਦੇ ਵਾਧੇ ਦੇ ਸੰਬੰਧ ਵਿਚ ਇਕ ਚਿਤਾਵਨੀ ਵੀ ਜਾਰੀ ਕੀਤੀ ਹੈ।ਐਸੋਸੀਏਸ਼ਨ ਨੇ ਕਿਹਾ ਹੈ ਕਿ ਵਿਦਿਅਕ ਸੰਸਥਾਵਾਂ ਦੇ ਉਦਘਾਟਨ ਤੋਂ ਬਾਅਦ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਆ ਸਕਦੀ ਹੈ. ਐਸੋਸੀਏਸ਼ਨ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਅਮਰੀਕਾ, ਭਾਰਤ ਅਤੇ ਈਰਾਨ ਵਿੱਚ ਵੀ ਆਈ ਹੈ। ਮੈਡੀਕਲ ਐਸੋਸੀਏਸ਼ਨ ਨੇ ਕਿਹਾ ਕਿ ਸਰਦੀਆਂ ਆਈਆਂ ਹਨ ਅਤੇ ਸਕੂਲ ਵੀ ਖੁੱਲ੍ਹ ਗਏ ਹਨ, ਪਰ ਸਰਕਾਰ ਅਤੇ ਲੋਕਾਂ ਦੀ ਤਰਫ਼ੋਂ ਕੋਈ ਲਾਪ੍ਰਵਾਹੀ ਕੋਰੋਨਾ ਦੀ ਦੂਜੀ ਲਹਿਰ ਨੂੰ ਬੁਲਾ ਸਕਦੀ ਹੈ। ਹਾਲਾਂਕਿ, ਜ਼ਮੀਨ ‘ਤੇ ਸਥਿਤੀ ਬਹੁਤ ਖਰਾਬ ਹੈ ਅਤੇ ਸਕੂਲਾਂ ਵਿਚ ਮਾਪਦੰਡਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਜੋ ਚਿੰਤਾਜਨਕ ਹੈ।

The post ਪਾਕਿਸਤਾਨ ‘ਚ ਫਿਰ ਤੋਂ ਫੈਲਣ ਲੱਗਾ ਕੋਰੋਨਾ,ਸਰਕਾਰ ਨੇ ਦਿੱਤੀ ਦੂਜੀ ਲਹਿਰ ਦੀ ਚਿਤਾਵਨੀ appeared first on Daily Post Punjabi.