secretariat in-charge Archives - Daily Post Punjabi

AAP ਦੇ ਵਫ਼ਦ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਇੰਚਾਰਜ ਨੂੰ ਬੇਅਦਬੀ ਵਿਰੋਧੀ ਕਾਨੂੰਨ ਦੀਆਂ ਮੱਦਾਂ ‘ਚ ਸੋਧ ਦਾ ਖਰੜਾ ਸੌਂਪਿਆ
ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਬੇਅਦਬੀ ਵਿਰੋਧੀ ਕਾਨੂੰਨ ਦੀਆਂ ਮੱਦਾਂ ‘ਚ ਸੋਧ ਦਾ ਖਰੜਾ ਸੌਂਪ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਇਹ ਦਸਤਾਵੇਜ਼ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਇੱਕ ਵਫਦ ਨੇ ਸਕੱਤਰੇਤ ਦੇ ਇੰਚਾਰਜ ਨੂੰ ਸੌਂਪਿਆ।

ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 29 ਜੂਨ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ, ਕੈਬਨਿਟ ਮੰਤਰੀ ਅਤੇ ਵਿਧਾਇਕਾਂ ਨੂੰ ਸੱਦਿਆ ਸੀ। ਜਥੇਦਾਰ ਵੱਲੋਂ ਬੇਅਦਬੀ ਕਾਨੂੰਨ ਵਿੱਚ ਵੱਖ-ਵੱਖ ਮੱਦਾਂ ‘ਤੇ ਇਤਰਾਜ਼ ਜਤਾਏ ਗਏ ਸਨ ਅਤੇ ਸਰਕਾਰ ਨੂੰ ਸੋਧ ਕਰਨ ਲਈ ਇੱਕ ਮਹੀਨੇ ਦਾ ਸਮਾਂ ਵੀ ਦਿੱਤਾ ਗਿਆ ਸੀ। ਜਥੇਦਾਰ ਵੱਲੋਂ ਪੰਜਾਬ ਸਰਕਾਰ ਨੂੰ ਦਿੱਤਾ ਅਲਟੀਮੇਟਮ ਅੱਜ ਖ਼ਤਮ ਹੋ ਗਿਆ।

ਇਹ ਵੀ ਪੜ੍ਹੋ : MP ਮਲਵਿੰਦਰ ਕੰਗ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ, ਨੰਗਲ ਰੇਲਵੇ ਸਟੇਸ਼ਨ ‘ਤੇ ਰੁਕੇਗੀ ਵੰਦੇ ਭਾਰਤ ਐਕਸਪ੍ਰੈੱਸ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ

ਅੱਜ ਉਸ ਸਮੇਂ ਦੇ ਅਨੁਸਾਰ ਸਰਕਾਰ ਵੱਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਵਿਧਾਇਕ ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਵਿੱਚ ਆਪ ਦਾ ਵਫਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਿਆ। ਉਨ੍ਹਾਂ ਨੇ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੂੰ ਸਰਕਾਰ ਵੱਲੋਂ ਬੇਅਦਬੀ ਵਿਰੋਧੀ ਕਾਨੂੰਨ ਦੀਆਂ ਮੱਦਾਂ ‘ਚ ਸੋਧ ਦਾ ਖਰੜਾ ਸੌਂਪਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਇਸ ਨੂੰ ਵਾਚਣ ਤੋਂ ਬਾਅਦ ਹੀ ਬਿੱਲ ਪਾਸ ਹੋਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post AAP ਦੇ ਵਫ਼ਦ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਇੰਚਾਰਜ ਨੂੰ ਬੇਅਦਬੀ ਵਿਰੋਧੀ ਕਾਨੂੰਨ ਦੀਆਂ ਮੱਦਾਂ ‘ਚ ਸੋਧ ਦਾ ਖਰੜਾ ਸੌਂਪਿਆ appeared first on Daily Post Punjabi.