security agencies issued alert Archives - Daily Post Punjabi

ਪਠਾਨਕੋਟ ‘ਚ ਦੇਖੇ ਗਏ 7 ਸ਼ੱਕੀ, ਘਰ ‘ਚ ਵੜ ਕੇ ਮਹਿਲਾ ਤੋਂ ਮੰਗਿਆ ਪਾਣੀ, ਸੁਰੱਖਿਆ ਏਜੰਸੀਆਂ ਵੱਲੋਂ ਅਲਰਟ ਜਾਰੀ
ਪੰਜਾਬ ਦੇ ਪਠਾਨਕੋਟ ਦੇ ਫ਼ੰਗਤੋਲੀ ਪਿੰਡ ‘ਚ ਮੰਗਲਵਾਰ ਦੇਰ ਰਾਤ 7 ਸ਼ੱਕੀ ਲੋਕਾਂ ਨੂੰ ਦੇਖਿਆ ਗਿਆ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ। ਨੇੜਲੇ ਪਿੰਡਾਂ ‘ਚ ਬੁੱਧਵਾਰ ਨੂੰ ਵੀ ਸੁਰੱਖਿਆ ਏਜੰਸੀਆਂ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਅਜੇ ਤੱਕ ਮੁਲਜ਼ਮਾਂ ਦਾ ਪਤਾ ਨਹੀਂ ਲੱਗਾ ਹੈ।

7 suspects seen in Pathankot

ਪਿੰਡ ਫਗਟੋਲੀ ਦੀ ਵਸਨੀਕ ਸੀਮਾ ਦੇਵੀ ਨੇ ਦੱਸਿਆ ਕਿ ਜੰਗਲ ਵਾਲੇ ਪਾਸਿਓਂ ਕੁਝ ਲੋਕ ਉਸ ਦੇ ਘਰ ਅੰਦਰ ਦਾਖਲ ਹੋਏ ਅਤੇ ਪਾਣੀ ਮੰਗਿਆ ਅਤੇ ਵਿਅਕਤੀ ਨੇ ਮਹਿਲਾ ‘ਤੋਂ ਪੁੱਛਿਆ ਕਿ ਕੀ ਤੁਸੀਂ ਘਰ ਵਿੱਚ ਇੱਕਲੇ ਰਹਿੰਦੇ ਹੋ। ਮਹਿਲਾ ਨੇ ਉਨ੍ਹਾਂ ਨੂੰ ਪਾਣੀ ਦਿੱਤਾ, ਜਿਸ ਤੋਂ ਬਾਅਦ ਉਹ ਫਿਰ ਜੰਗਲ ਵਿਚ ਵੜ ਗਏ। ਇਸ ਤੋਂ ਬਾਅਦ ਮਹਿਲਾ ਨੇ ਪੁਲਿਸ ਨੂੰ ਸੂਚਨਾ ਦਿੱਤੀ।

DSP ਸਮੀਰ ਸਿੰਘ ਮਾਨ ਨੇ ਦੱਸਿਆ ਕਿ ਕੱਲ੍ਹ ਸ਼ਾਮ 7 ਵਜੇ ਦੇ ਕਰੀਬ 7 ਸ਼ੱਕੀ ਵਿਅਕਤੀਆਂ ਦੇ ਦੇਖੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਦੇ ਆਧਾਰ ‘ਤੇ ਅਸੀਂ ਤਲਾਸ਼ੀ ਮੁਹਿੰਮ ਚਲਾ ਰਹੇ ਹਾਂ। ਇਹ ਲੋਕ ਮਜ਼ਦੂਰ ਵੀ ਹੋ ਸਕਦੇ ਹਨ। ਅਜਿਹਾ ਇਸ ਲਈ ਵੀ ਸੰਭਵ ਹੈ ਕਿਉਂਕਿ ਪਿੱਛੇ ਜੰਗਲੀ ਖੇਤਰ ਹੈ। ਉੱਥੇ ਮਜ਼ਦੂਰ ਕੰਮ ਕਰ ਰਹੇ ਹਨ। ਅਸੀਂ ਸਾਰੇ ਪਹਿਲੂਆਂ ਨੂੰ ਦੇਖ ਕੇ ਕੰਮ ਕਰ ਰਹੇ ਹਾਂ। ਬਿਨਾਂ ਕਿਸੇ ਭੁਲੇਖੇ ਦੇ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ, ਤਾਂ ਜੋ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਘਟਨਾ ਨਾ ਵਾਪਰੇ।

ਇਹ ਵੀ ਪੜ੍ਹੋ : ਪੰਜਾਬ ‘ਚ ਅੱਜ ਬੱਦਲ ਛਾਏ ਰਹਿਣਗੇ, ਇਨ੍ਹਾਂ 15 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ

ਦਰਅਸਲ ਪਿਛਲੇ ਕੁਝ ਦਿਨਾਂ ਤੋਂ ਪਠਾਨਕੋਟ ‘ਚ ਲਗਾਤਾਰ ਸ਼ੱਕੀ ਲੋਕਾਂ ਦੀ ਆਵਾਜਾਈ ਦੇਖਣ ਨੂੰ ਮਿਲ ਰਹੀ ਹੈ। ਜਿਸ ਕਾਰਨ ਪੁਲਿਸ ਲਗਾਤਾਰ ਚੌਕਸ ਹੈ। ਦੋ ਦਿਨ ਪਹਿਲਾਂ ਦੋ ਸ਼ੱਕੀ ਵਿਅਕਤੀਆਂ ਨੇ ਇੱਕ ਘਰ ਵਿੱਚ ਜਾ ਕੇ ਰੋਟੀ ਮੰਗੀ ਸੀ। ਇਸ ਤੋਂ ਬਾਅਦ ਬੇਹੜੀਆ ਪਿੰਡ ‘ਚ 2 ਸ਼ੱਕੀ ਵਿਅਕਤੀ ਦੇਖੇ ਗਏ। ਸੁਜਾਨਪੁਰ ਦੇ ਪਿੰਡ ਚੱਕ ਮਾਧੋ ਸਿੰਘ ਵਿੱਚ ਵੀ ਫੌਜ ਦੀ ਵਰਦੀ ਵਿੱਚ ਚਾਰ ਸ਼ੱਕੀ ਵਿਅਕਤੀ ਦੇਖੇ ਗਏ। ਉਨ੍ਹਾਂ ਕੋਲ ਹਥਿਆਰ ਵੀ ਸਨ। ਹਾਲਾਂਕਿ, ਬਾਅਦ ਵਿੱਚ ਇਹ ਖੁਲਾਸਾ ਹੋਇਆ ਕਿ ਵਰਦੀ ਵਾਲੇ ਵਿਅਕਤੀ ਬੀਐਸਐਫ ਦੇ ਜਵਾਨ ਸਨ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪਠਾਨਕੋਟ ‘ਚ ਦੇਖੇ ਗਏ 7 ਸ਼ੱਕੀ, ਘਰ ‘ਚ ਵੜ ਕੇ ਮਹਿਲਾ ਤੋਂ ਮੰਗਿਆ ਪਾਣੀ, ਸੁਰੱਖਿਆ ਏਜੰਸੀਆਂ ਵੱਲੋਂ ਅਲਰਟ ਜਾਰੀ appeared first on Daily Post Punjabi.

ਪੰਜਾਬ ‘ਚ ਮੁੜ ਵੱਡੇ ਅੱਤਵਾਦੀ ਹਮਲੇ ਦਾ ਖ਼ਤਰਾ, ਸੁਰੱਖਿਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਪੰਜਾਬ ‘ਤੋਂ ਸੁਰੱਖਿਆ ਏਜੰਸੀਆਂ ਵੱਲੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੁਰੱਖਿਆ ਏਜੰਸੀਆਂ ਨੇ ਪੰਜਾਬ ਵਿਚ ਵੱਡੇ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਗਣਤੰਤਰ ਦਿਵਸ ਮੌਕੇ ਅੱਤਵਾਦੀ ਪੰਜਾਬ ‘ਚ ਹਮਲੇ ਦੀ ਤਿਆਰੀ ਕਰ ਰਹੇ ਹਨ, ਜਿਸ ਕਾਰਨ ਸੂਬੇ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

security agencies issued alert in Punjab

ਜਾਣਕਾਰੀ ਅਨੁਸਾਰ ਪੰਜਾਬ ਤੋਂ ਇਲਾਵਾ ਦਿੱਲੀ ਅਤੇ ਉੱਤਰ ਪ੍ਰਦੇਸ਼ ‘ਚ ਵੀ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਭਾਰਤ ‘ਚ ਜੀ-20 ਸੰਮੇਲਨ ਹੋਣ ਜਾ ਰਿਹਾ ਹੈ, ਇਸ ਨੂੰ ਨਿਸ਼ਾਨਾ ਬਣਾ ਕੇ ਅੱਤਵਾਦੀ ਵੱਡੇ ਹਮਲੇ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ। ਇਸ ਦੇ ਨਾਲ ਹੀ ਸੁਰੱਖਿਆ ਏਜੰਸੀਆਂ ਨੂੰ ਸੂਚਨਾ ਮਿਲੀ ਹੈ ਕਿ ਪੰਜਾਬ ‘ਚ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਅੱਤਵਾਦੀਆਂ ਵੱਲੋਂ ਹਮਲੇ ਦੀ ਤਿਆਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : PM ਮੋਦੀ ਨੇ ਅਗਨੀਵੀਰਾਂ ਦੇ ਪਹਿਲੇ ਬੈਚ ਨੂੰ ਕੀਤਾ ਸੰਬੋਧਨ, 200 ਉਮੀਦਵਾਰਾਂ ਦੀ ਹੋਈ ਭਰਤੀ

ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਵੀ ਸੁਰੱਖਿਆ ਏਜੰਸੀਆਂ ਨੇ ਪੰਜਾਬ ਵਿੱਚ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਸੀ। ਜਿਸ ‘ਚ ਕਿਹਾ ਗਿਆ ਸੀ ਕਿ ਅੱਤਵਾਦੀ ਹਾਈਵੇ ‘ਤੇ ਸਥਿਤ ਪੁਲਿਸ ਥਾਣਿਆਂ ਨੂੰ ਨਿਸ਼ਾਨਾ ਬਣਾ ਕੇ ਹਮਲਾ ਕਰ ਸਕਦੇ ਹਨ। ਇਸ ਅਲਰਟ ਤੋਂ ਕੁਝ ਦਿਨ ਬਾਅਦ ਤਰਨਤਾਰਨ ਦੇ ਸਰਹਾਲੀ ਥਾਣੇ ‘ਤੇ RPG ਬੰਬ ਸੁੱਟਿਆ ਗਿਆ ਸੀ। ਹੁਣ ਫਿਰ ਸੁਰੱਖਿਆ ਏਜੰਸੀਆਂ ਨੇ ਪੰਜਾਬ ‘ਚ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪੰਜਾਬ ‘ਚ ਮੁੜ ਵੱਡੇ ਅੱਤਵਾਦੀ ਹਮਲੇ ਦਾ ਖ਼ਤਰਾ, ਸੁਰੱਖਿਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ appeared first on Daily Post Punjabi.