security breach Archives - Daily Post Punjabi

ਫੈਨ ਨੂੰ ਮੈਦਾਨ ‘ਚ ਵਿਰਾਟ ਨੂੰ ਗਲੇ ਮਿਲਣਾ ਪਿਆ ਮਹਿੰਗਾ, ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਭਾਰਤੀ ਕ੍ਰਿਕਟ ਟੀਮ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਦੇ ਚਾਹੁਣ ਵਾਲਿਆਂ ਦੀ ਕੋਈ ਕਮੀ ਨਹੀਂ ਹੈ । ਪੂਰੀ ਦੁਨੀਆਂ ਵਿੱਚ ਜਿੱਥੇ ਵੀ ਉਹ ਜਾਂਦੇ ਹਨ ਤਾਂ ਪ੍ਰਸ਼ੰਸਕ ਉਨ੍ਹਾਂ ਨੂੰ ਮਿਲਣ ਦੀ ਉਮੀਦ ਨਾਲ ਸਟੇਡੀਅਮ ਪਹੁੰਚਦੇ ਜਾਂਦੇ ਹਨ। ਅਜਿਹੇ ਵਿੱਚ ਭਾਰਤ ਵਿੱਚ ਤਾਂ ਉਨ੍ਹਾਂ ਨੂੰ ਚਾਹੁਣ ਵਾਲਿਆਂ ਦੇ ਬਾਰੇ ਪੁੱਛਣ ਦੀ ਜ਼ਰੂਰਤ ਹੀ ਨਹੀਂ। ਵਿਰਾਟ ਕੋਹਲੀ ਨੇ ਐਤਵਾਰ ਨੂੰ ਅਫ਼ਗਾਨਿਸਤਾਨ ਵਿਰੁਧ ਟੀ-20 ਮੈਚ ਵਿੱਚ 14 ਮਹੀਨਿਆਂ ਬਾਅਦ ਇਸ ਫਾਰਮੈਟ ਵਿੱਚ ਵਾਪਸੀ ਕੀਤੀ । ਇਸ ਮੈਚ ਦੌਰਾਨ ਇੱਕ ਪ੍ਰਸ਼ੰਸਕ ਸੁਰੱਖਿਆ ਘੇਰਾ ਤੋੜ ਕੇ ਵਿਰਾਟ ਨੂੰ ਮਿਲਣ ਮੈਦਾਨ ‘ਤੇ ਚਲਾ ਗਿਆ ।

Man hugs Virat Kohli

ਵਿਰਾਟ ਕੋਹਲੀ ਜਦੋਂ ਅਫ਼ਗਾਨਿਸਤਾਨ ਦੀ ਬੱਲੇਬਾਜ਼ੀ ਦੌਰਾਨ 18ਵੇਂ ਓਵਰ ਵਿੱਚ ਬਾਊਂਡਰੀ ‘ਤੇ ਫੀਲਡਿੰਗ ਕਰ ਰਹੇ ਸਨ ਤਾਂ ਇੱਕ ਪ੍ਰਸ਼ੰਸਕ ਸੁਰੱਖਿਆ ਘੇਰਾ ਤੋੜਦੇ ਹੋਏ ਵਿਰਾਟ ਕੋਲ ਪਹੁੰਚ ਗਿਆ। ਸਭ ਤੋਂ ਪਹਿਲਾਂ ਤਾਂ ਉਸ ਨੇ ਝੁਕ ਕੇ ਵਿਰਾਟ ਦੇ ਪੈਰਾਂ ਨੂੰ ਛੂਹਿਆ ਅਤੇ ਫਿਰ ਉਸ ਨੂੰ ਗਲੇ ਲਗਾਇਆ । ਉਹ ਕੁਝ ਦੇਰ ਤੱਕ ਵਿਰਾਟ ਨੂੰ ਜੱਫੀ ਪਾਉਣ ਵਿਚ ਕਾਮਯਾਬ ਰਿਹਾ ਅਤੇ ਇਸ ਤੋਂ ਬਾਅਦ ਸੁਰੱਖਿਆ ਕਰਮਚਾਰੀ ਉਥੇ ਆਏ ਅਤੇ ਉਸ ਨੂੰ ਫੜ ਲਿਆ । ਇਸ ਘਟਨਾ ਤੋਂ ਬਾਅਦ ਪੁਲਿਸ ਨੇ ਸੁਰੱਖਿਆ ਘੇਰਾ ਤੋੜਨ ਵਾਲੇ ਵਿਅਕਤੀ ਨੂੰ ਫੜ ਲਿਆ ਅਤੇ ਥਾਣੇ ਲੈ ਗਈ।

ਇਹ ਵੀ ਪੜ੍ਹੋ: ਅੱਜ ਪੰਜਾਬ-ਹਰਿਆਣਾ ‘ਚ ਧੁੰਦ ਨੂੰ ਲੈ ਕੇ ਅਲਰਟ, ਦੁਪਹਿਰ ਤੱਕ ਧੁੱਪ ਨਿਕਲਣ ਦੇ ਆਸਾਰ

ਜ਼ਿਕਰਯੋਗ ਹੈ ਕਿ ਭਾਰਤ ਨੇ ਅਫ਼ਗਾਨਿਸਤਾਨ ਵਿਰੁੱਧ ਖੇਡੀ ਜਾ ਰਹੀ ਟੀ-20 ਸੀਰੀਜ਼ ‘ਤੇ ਕਬਜ਼ਾ ਕਰ ਲਿਆ ਹੈ। ਟੀਮ ਇੰਡੀਆ ਨੇ 3 ਮੈਚਾਂ ਦੀ ਸੀਰੀਜ਼ ਦੇ ਲਗਾਤਾਰ ਦੋ ਮੈਚ ਜਿੱਤ ਕੇ ਇਹ ਸਫਲਤਾ ਹਾਸਿਲ ਕੀਤੀ । ਇੰਦੌਰ ਵਿੱਚ ਖੇਡੇ ਗਏ ਦੂਜੇ ਮੈਚ ਵਿੱਚ ਮਹਿਮਾਨ ਟੀਮ ਨੇ 172 ਦੌੜਾਂ ਬਣਾਈਆਂ ਸਨ । ਯਸ਼ਸਵੀ ਜੈਸਵਾਲ ਅਤੇ ਸ਼ਿਵਮ ਦੂਬੇ ਦੇ ਤੂਫਾਨੀ ਅਰਧ ਸੈਂਕੜੇ ਦੇ ਆਧਾਰ ‘ਤੇ ਆਸਾਨ ਜਿੱਤ ਦਰਜ ਕੀਤੀ । ਦੋਵਾਂ ਹੀ ਟੀ-20 ਮੈਚਾਂ ਵਿੱਚ ਟੀਮ ਇੰਡੀਆ ਨੇ 6 ਵਿਕਟਾਂ ਨਾਲ ਇਕਤਰਫਾ ਜਿੱਤ ਹਾਸਿਲ ਕੀਤੀ ।

Man hugs Virat Kohli

ਦੱਸ ਦੇਈਏ ਕਿ 429 ਦਿਨਾਂ ਬਾਅਦ ਟੀ-20 ਇੰਟਰਨੈਸ਼ਨਲ ਵਿੱਚ ਵਾਪਸੀ ਕਰਨ ਵਾਲੇ ਵਿਰਾਟ ਕੋਹਲੀ ਨੇ ਮੈਚ ਵਿੱਚ ਅਪਣੀ ਧਮਾਕੇਦਾਰ ਬੱਲੇਬਾਜ਼ੀ ਨਾਲ ਸਾਰਿਆਂ ਨੂੰ ਪ੍ਰਭਾਵਿਤ ਕੀਤਾ। ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਉਸ ਦੀ ਵਾਪਸੀ ਤੋਂ ਬਾਅਦ ਇਸ ਤਰ੍ਹਾਂ ਦੀਆਂ ਪਾਰੀਆਂ ਨੇ ਉਸ ਦੇ ਟੂਰਨਾਮੈਂਟ ਵਿੱਚ ਖੇਡਣ ਦੀਆਂ ਉਮੀਦਾਂ ਨੂੰ ਹੋਰ ਵਧਾ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਫੈਨ ਨੂੰ ਮੈਦਾਨ ‘ਚ ਵਿਰਾਟ ਨੂੰ ਗਲੇ ਮਿਲਣਾ ਪਿਆ ਮਹਿੰਗਾ, ਪੁਲਿਸ ਨੇ ਕੀਤਾ ਗ੍ਰਿਫ਼ਤਾਰ appeared first on Daily Post Punjabi.

ਸੰਸਦ ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ‘ਤੇ ਵੱਡਾ ਐਕਸ਼ਨ, 8 ਸੁਰੱਖਿਆ ਮੁਲਾਜ਼ਮ ਕੀਤੇ ਸਸਪੈਂਡ
ਸੰਸਦ ਦੀ ਸੁਰੱਖਿਆ ਵਿੱਚ ਕੁਤਾਹੀ ਮਾਮਲੇ ਵਿੱਚ ਲੋਕ ਸਭਾ ਨੇ ਵੱਡਾ ਐਕਸ਼ਨ ਲਿਆ ਹੈ। ਸੰਸਦ ਵਿੱਚ ਬੁੱਧਵਾਰ ਨੂੰ ਸੁਰੱਖਿਆ ਘੇਰਾ ਤੋੜ ਕੇ ਲੋਕ ਸਭਾ ਚੈਂਬਰ ਵਿੱਚ 2 ਸ਼ੱਕੀਆਂ ਦੇ ਦਾਖਲ ਹੋਣ ਦੀ ਘਟਨਾ ‘ਤੇ ਸੰਸਦ ਭਵਨ ਸਟਾਫ ਦੇ 8 ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਬੁੱਧਵਾਰ ਨੂੰ ਸੁਰੱਖਿਆ ਘੇਰਾ ਤੋੜ ਕੇ ਦੋ ਸ਼ੱਕੀ ਸੰਸਦ ਦੇ ਚੈਂਬਰ ਵਿੱਚ ਦਾਖਲ ਹੋ ਗਏ ਸਨ, ਜਿਸ ਤੋਂ ਬਾਅਦ ਹੜਕੰਪ ਮੱਚ ਗਿਆ ਸੀ।

Parliament Security Breach

ਦੱਸਿਆ ਜਾ ਰਿਹਾ ਹੈ ਕਿ ਸੰਸਦ ਭਵਨ ਸਿਕਓਰਿਟੀ ਸਟਾਫ ਦੇ 8 ਸੁਰੱਖਿਆ ਮੁਲਾਜ਼ਮਾਂ ‘ਤੇ ਗੱਜ ਡਿੱਗੀ ਹੈ। ਇਨ੍ਹਾਂ ਸਾਰਿਆਂ ਦੀ ਤੈਨਾਤੀ ਉਸੇ ਜਗ੍ਹਾ ਸੀ, ਜਿੱਥੋਂ ਸ਼ੱਕੀ ਨੌਜਵਾਨ ਦਾਖਲ ਹੋਏ ਸਨ। ਇਹ ਆਦੇਸ਼ ਲੋਕ ਸਭਾ ਸਕੱਤਰੇਤ ਵੱਲੋਂ ਜਾਰੀ ਕੀਤਾ ਗਿਆ ਹੈ। ਸੰਸਦ ਭਵਨ ਸੁਰੱਖਿਆ ਕੁਤਾਹੀ ਮਾਮਲੇ ਵਿੱਚ ਜਿਨ੍ਹਾਂ 8 ਮੁਲਾਜ਼ਮਾਂ ਨੂੰ ਸਸਪੈਂਡ ਕੀਤਾ ਗਿਆ ਹੈ, ਉਹ ਲੋਕ ਸਭਾ ਸਕੱਤਰੇਤ ਦਾ ਸਿਕਓਰਿਟੀ ਸਟਾਫ ਹੈ।

ਇਹ ਵੀ ਪੜ੍ਹੋ: ਸਿੱਕਮ ‘ਚ ਫੌਜ ਦਾ ਵੱਡਾ ਰੈਸਕਿਊ ਆਪ੍ਰੇਸ਼ਨ, ਭਾਰੀ ਬਰਫ਼ਬਾਰੀ ‘ਚ ਫਸੇ 800 ਤੋਂ ਵੱਧ ਸੈਲਾਨੀਆਂ ਦੀ ਬਚਾਈ ਜਾ.ਨ

ਦੱਸ ਦੇਈਏ ਕਿ ਦਿੱਲੀ ਪੁਲਿਸ ਨੇ ਸੰਸਦ ਕੁਤਾਹੀ ਮਾਮਲੇ ਦੀ ਘਟਨਾ ਦੇ ਸਬੰਧ ਵਿੱਚ UAPA ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਸੰਸਦ ਹ.ਮਲੇ ਦੀ ਬਰਸੀ ਦੇ ਦਿਨ ਹੀ ਇੱਕ ਵਾਰ ਫਿਰ ਪਾਰਲੀਮੈਂਟ ਦੀ ਸੁਰੱਖਿਆ ਵਿੱਚ ਵੱਡੀ ਕੁਤਾਹੀ ਹੋਈ ਹੈ। ਦੋ ਵਿਅਕਤੀਆਂ ਨੇ ਸੰਸਦ ਦੇ ਅੰਦਰ ਤੇ 2 ਵਿਅਕਤੀਆਂ ਨੇ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਮਾਮਲੇ ਵਿੱਚ ਹੁਣ ਤੱਕ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ, ਜਦਕਿ ਹਾਲੇ ਵੀ ਇੱਕ ਵਿਅਕਤੀ ਫਰਾਰ ਹੈ। ਦੱਸੇ ਜਾ ਰਿਹਾ ਹੈ ਕਿ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਦੀ ਟੀਮ ਅੱਜ ਦੁਪਹਿਰ ਕਰੀਬ 2 ਵਜੇ ਪੰਜਾਂ ਮੁਲਜ਼ਮਾਂ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕਰੇਗੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਸੰਸਦ ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ‘ਤੇ ਵੱਡਾ ਐਕਸ਼ਨ, 8 ਸੁਰੱਖਿਆ ਮੁਲਾਜ਼ਮ ਕੀਤੇ ਸਸਪੈਂਡ appeared first on Daily Post Punjabi.

ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸੁਰੱਖਿਆ ‘ਚ ਕੁਤਾਹੀ ! ਬਲੇਜ਼ਰ ਪਾ ਕੇ ਘੰਟਿਆਂ ਤੱਕ ਕੋਲ ਘੁੰਮਦਾ ਰਿਹਾ ਸ਼ੱਕੀ, ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਹਾਲ ਹੀ ਵਿੱਚ ਮੁੰਬਈ ਦੌਰੇ ‘ਤੇ ਗਏ ਸਨ । ਇਸ ਦੌਰਾਨ ਅਮਿਤ ਸ਼ਾਹ ਦੀ ਸੁਰੱਖਿਆ ਵਿੱਚ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ । ਦੱਸ ਦੇਈਏ ਕਿ ਅਮਿਤ ਸ਼ਾਹ ਦੇ ਮੁੰਬਈ ਦੌਰੇ ਦੌਰਾਨ ਇੱਕ ਵਿਅਕਤੀ ਕਈ ਘੰਟੇ ਉਨ੍ਹਾਂ ਦੇ ਆਲੇ-ਦੁਆਲੇ ਘੁੰਮਦਾ ਰਿਹਾ । ਜਦੋਂ ਅਧਿਕਾਰੀਆਂ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਇਸਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਮੁੰਬਈ ਪੁਲਿਸ ਨੇ ਮੰਗਲਵਾਰ ਨੂੰ ਮਹਾਰਾਸ਼ਟਰ ਦੇ ਧੂਲੇ ਤੋਂ ਇਸ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਜਿਸ ਤੋਂ ਬਾਅਦ ਉਸਨੂੰ 5 ਦਿਨ ਦੀ ਪੁਲਿਸ ਕਸਟੱਡੀ ਵਿੱਚ ਭੇਜ ਦਿੱਤਾ ਗਿਆ ਹੈ।

Amit Shah security breach

ਮਿਲੀ ਜਾਣਕਾਰੀ ਮੁਤਾਬਕ ਸ਼ੱਕੀ ਦਾ ਨਾਮ ਹੇਮੰਤ ਪਵਾਰ ਹੈ, ਜੋ ਮਹਾਰਾਸ਼ਟਰ ਦੇ ਧੁਲੇ ਦਾ ਰਹਿਣ ਵਾਲਾ ਹੈ। ਪੁੱਛਗਿੱਛ ਦੌਰਾਨ ਉਸਨੇ ਖੁਦ ਨੂੰ ਆਧਰਾ ਪ੍ਰਦੇਸ਼ ਦੇ ਇੱਕ ਸਾਂਸਦ ਦਾ PA ਦੱਸਿਆ। 32 ਸਾਲ ਦੇ ਹੇਮੰਤ ਨੇ ਗ੍ਰਹਿ ਮੰਤਰਾਲੇ ਦਾ ਬੈਂਡ ਪਹਿਨਿਆ ਹੋਇਆ ਸੀ। ਜਿਸਦੀ ਬਦੌਲਤ ਉਹ ਕਈ ਘੰਟਿਆਂ ਤੱਕ ਗ੍ਰਹਿ ਮੰਤਰੀ ਦੇ ਆਸ-ਪਾਸ ਘੁੰਮਦਾ ਰਿਹਾ। ਮੀਡੀਆ ਰਿਪੋਰਟਾਂ ਅਨੁਸਾਰ ਇਹ ਸ਼ੱਕੀ ਵਿਅਕਤੀ ਸੂਬੇ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਦੇਵੇਂਦਰ ਫੜਨਵੀਸ ਦੇ ਘਰ ਦੇ ਬਾਹਰ ਘੁੰਮਦਾ ਰਿਹਾ।

ਇਹ ਵੀ ਪੜ੍ਹੋ: ਮੋਹਾਲੀ ਝੂਲਾ ਹਾਦਸੇ ਮਗਰੋਂ ਪੰਜਾਬ ਸਰਕਾਰ ਸਖਤ, ਬਿਨ੍ਹਾਂ ਮਨਜੂਰੀ ਮੇਲਾ ਲਾਉਣ ‘ਤੇ ਦਰਜ ਹੋਵੇਗੀ FIR

ਦੱਸ ਦੇਈਏ ਕਿ ਦੋਸ਼ੀ ਵਿਅਕਤੀ ਨੂੰ ਗਿਰੀਗਾਓਂ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਪੰਜ ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ । ਮੁੰਬਈ ਪੁਲਿਸ ਲਗਾਤਾਰ ਵਿਅਕਤੀ ਤੋਂ ਪੁੱਛਗਿੱਛ ਕਰ ਰਹੀ ਹੈ । ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਦੋਸ਼ੀ ਕੇਂਦਰੀ ਗ੍ਰਹਿ ਮੰਤਰੀ ਦੇ ਆਲੇ-ਦੁਆਲੇ ਕਿਸ ਇਰਾਦੇ ਨਾਲ ਘੁੰਮ ਰਿਹਾ ਸੀ ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸੁਰੱਖਿਆ ‘ਚ ਕੁਤਾਹੀ ! ਬਲੇਜ਼ਰ ਪਾ ਕੇ ਘੰਟਿਆਂ ਤੱਕ ਕੋਲ ਘੁੰਮਦਾ ਰਿਹਾ ਸ਼ੱਕੀ, ਪੁਲਿਸ ਨੇ ਕੀਤਾ ਗ੍ਰਿਫ਼ਤਾਰ appeared first on Daily Post Punjabi.