seized 1 kg of ICE drug Archives - Daily Post Punjabi

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਫੜੇ 3 ਨਸ਼ਾ ਤਸਕਰ, 1 ਕਿੱਲੋ ICE ਡਰੱਗ ਕੀਤੀ ਜ਼ਬਤ
ਪੰਜਾਬ ਦੀ ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਹੋਰ ਗਿਰੋਹ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ ICE ਡਰੱਗ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ ਹੈ।

ਡੀਜੀਪੀ ਨੇ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਕਰਾਰਾ ਝਟਕਾ ਦਿੱਤਾ ਹੈ। ਖੁਫੀਆ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਜਿਨ੍ਹਾਂ ਕੋਲੋਂ ਪੁਲਿਸ ਨੇ 1 ਕਿਲੋ ਆਈ.ਸੀ.ਈ.(ਮੇਥਾਮਫੇਟਾਮਾਈਨ), 2.45 ਕਿਲੋਗ੍ਰਾਮ ਹੈਰੋਇਨ ਅਤੇ 520 ਗ੍ਰਾਮ ਸੂਡੋਫੈਡਰਾਈਨ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ : ਅੱਜ ਫੇਰ SIT ਅੱਗੇ ਪੇਸ਼ ਨਹੀਂ ਹੋਣਗੇ ਬਿਕਰਮ ਸਿੰਘ ਮਜੀਠੀਆ, ਵਕੀਲ ਨੇ SIT ਨੂੰ ਲਿਖਿਆ ਪੱਤਰ

ਪੁਲਿਸ ਨੇ ਅੰਮ੍ਰਿਤਸਰ ਦੇ ਇਸਲਾਮਾਬਾਦ ਥਾਣੇ ਵਿੱਚ ਐਫਆਈਆਰ ਦਰਜ ਕਰ ਲਈ ਹੈ। ਫਿਲਹਾਲ ਪੁਲਿਸ ਫੜੇ ਗਏ ਤਿੰਨਾਂ ਤਸਕਰਾਂ ਤੋਂ ਪੁੱਛਗਿੱਛ ਕਰ ਰਹੀ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੇ ਪਿਛੜੇ ਅਤੇ ਅਗਾਂਹਵਧੂ ਸਬੰਧ ਸਥਾਪਤ ਕਰਨ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਫੜੇ 3 ਨਸ਼ਾ ਤਸਕਰ, 1 ਕਿੱਲੋ ICE ਡਰੱਗ ਕੀਤੀ ਜ਼ਬਤ appeared first on Daily Post Punjabi.