seized drug smuggler's property Archives - Daily Post Punjabi

ਬਠਿੰਡਾ ‘ਚ ਨ.ਸ਼ਿ.ਆਂ ਖਿਲਾਫ ਪੁਲਿਸ ਦੀ ਕਾਰਵਾਈ ਜਾਰੀ, ਨ.ਸ਼ਾ ਤਸਕਰ ਦੀ 58 ਲੱਖ ਦੀ ਜਾਇਦਾਦ ਕੀਤੀ ਜ਼ਬਤ
ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਦੇ ਹਿੱਸੇ ਵਜੋਂ ਨਸ਼ਿਆਂ ਦੇ ਕਾਰੋਬਾਰ ਤੋਂ ਬਣੀਆਂ ਚੱਲ-ਅਚੱਲ ਗੈਰ-ਕਾਨੂੰਨੀ ਜਾਇਦਾਦਾਂ ਨੂੰ ਜ਼ਬਤ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਮੁਹਿੰਮ ਤਹਿਤ ਪੁਲਿਸ ਨੇ ਬਠਿੰਡਾ ਵਿੱਚ ਨਸ਼ਿਆਂ ਤੋਂ ਬਣੀਆਂ ਨਾਜਾਇਜ਼ ਜਾਇਦਾਦਾਂ ਜ਼ਬਤ ਕੀਤੀਆਂ ਹਨ। ਇਸ ਦੀ ਕੁੱਲ ਕੀਮਤ ਕਰੀਬ 58 ਲੱਖ ਰੁਪਏ ਹੈ।

ਮੰਗਲਵਾਰ ਨੂੰ ਰਾਮਪੁਰਾ ਪੁਲਿਸ ਨੇ ਜ਼ਿਲ੍ਹੇ ਦੇ ਪਿੰਡ ਜੇਠੂਕਾ ਵਿੱਚ ਇੱਕ ਨਸ਼ਾ ਤਸਕਰ ਦੀ ਜਾਇਦਾਦ ਜ਼ਬਤ ਕਰਨ ਦਾ ਨੋਟਿਸ ਜਾਰੀ ਕੀਤਾ ਹੈ। ADGP SPS ਪਰਮਾਰ ਨੇ ਦੱਸਿਆ ਕਿ NDPS ਦੇ 26 ਕੇਸ ਸਮਰੱਥ ਅਧਿਕਾਰੀ ਦਿੱਲੀ ਨੂੰ ਭੇਜੇ ਗਏ ਸਨ। ਇਨ੍ਹਾਂ ਵਿੱਚੋਂ ਸੱਤ NDPS ਕੇਸਾਂ ਦੀ ਜਾਇਦਾਦ ਦੀ ਪੁਸ਼ਟੀ ਹੋ ​​ਚੁੱਕੀ ਹੈ ਅਤੇ ਬਾਕੀ 19 ਕੇਸ ਸਮਰੱਥ ਅਧਿਕਾਰੀ ਕੋਲ ਬਕਾਇਆ ਪਏ ਹਨ। ਹੁਣ ਤੱਕ ਜ਼ਬਤ ਕੀਤੀ ਗਈ ਜਾਇਦਾਦ ਦੀ ਕੁੱਲ ਕੀਮਤ 2 ਕਰੋੜ 26 ਲੱਖ ਰੁਪਏ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਅੱਜ ਵੀ ਸ੍ਰੀਨਗਰ ਨਾਲੋਂ ਰਿਹਾ ਠੰਢਾ, ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਚਿਤਾਵਨੀ

ਇਸ ਤੋਂ ਇਲਾਵਾ ਬਠਿੰਡਾ ਪੁਲਿਸ ਵੱਧ ਤੋਂ ਵੱਧ ਨਸ਼ਾ ਤਸਕਰਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਦੀ ਜਾਇਦਾਦ ਜ਼ਬਤ ਕਰਨ ਲਈ ਦਿੱਲੀ ਸਥਿਤ ਸਮਰੱਥ ਅਧਿਕਾਰੀ ਕੋਲ ਭੇਜੇਗੀ। ਜ਼ਿਲ੍ਹਾ ਬਠਿੰਡਾ ਦੇ ਪੁਸ਼ਟੀ ਕੀਤੇ ਕੇਸਾਂ ਦੇ ਹੁਕਮਾਂ ਦੀਆਂ ਕਾਪੀਆਂ ਸਬੰਧਤ ਥਾਣਿਆਂ ਵੱਲੋਂ ਮੁਲਜ਼ਮਾਂ ਦੇ ਘਰਾਂ ’ਤੇ ਚਿਪਕਾ ਦਿੱਤੀਆਂ ਗਈਆਂ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਨੂੰ ਪੁਲਿਸ ਨੇ ਪਿੰਡ ਜੇਠੂਕਾ ਵਿੱਚ ਇੱਕ ਨਸ਼ਾ ਤਸਕਰ ਦੀ ਜਾਇਦਾਦ ਕੁਰਕ ਕਰਨ ਦਾ ਨੋਟਿਸ ਜਾਰੀ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਬਠਿੰਡਾ ‘ਚ ਨ.ਸ਼ਿ.ਆਂ ਖਿਲਾਫ ਪੁਲਿਸ ਦੀ ਕਾਰਵਾਈ ਜਾਰੀ, ਨ.ਸ਼ਾ ਤਸਕਰ ਦੀ 58 ਲੱਖ ਦੀ ਜਾਇਦਾਦ ਕੀਤੀ ਜ਼ਬਤ appeared first on Daily Post Punjabi.

ਬਟਾਲਾ ਪੁਲਿਸ ਵੱਲੋਂ ਨ.ਸ਼ਾ ਤਸਕਰ ਖਿਲਾਫ਼ ਸਖ਼ਤ ਕਾਰਵਾਈ, ਸ.ਮਗਲਰ ਦੀ 38 ਲੱਖ ਦੀ ਜਾਇਦਾਦ ਕੀਤੀ ਜ਼ਬਤ
ਪੰਜਾਬ ਵਿਚ ਨਸ਼ਾ ਤਸਕਰੀ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਇਸੇ ਨੂੰ ਨੱਥ ਪਾਉਣ ਲਈ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਸਖਤ ਰਵੱਈਆ ਅਪਣਾਇਆ ਜਾ ਰਿਹਾ ਹੈ। ਇਸੇ ਅਧੀਨ ਕਾਰਵਾਈ ਕਰਦਿਆਂ ਬਟਾਲਾ ਦੀ ਪੁਲਿਸ ਨੇ ਇੱਕ ਤਸਕਰ ਦੀ ਲੱਖਾਂ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਹਾਲਾਂਕਿ ਪੁਲਿਸ ਨੇ ਨਸ਼ਾ ਤਸਕਰ ਦਾ ਨਾਮ ਜਨਤਕ ਨਹੀਂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਫਤਹਿਗੜ੍ਹ ਚੂੜੀਆਂ ਦੇ DSP ਸਰਵਨਜੀਤ ਸਿੰਘ ਬੱਲ ਨੇ ਦੱਸਿਆ ਕਿ ਸਾਲ 2017 ਵਿੱਚ ਥਾਣਾ ਘਣੀਏ ਕੇ ਬਾਂਗਰ ਦੀ ਪੁਲਿਸ ਨੇ ਇੱਕ ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ, ਜਿਸ ’ਤੇ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਉਕਤ ਤਸਕਰ ਕੋਲੋਂ ਕਰੀਬ 1100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਸਨ।

ਇਹ ਵੀ ਪੜ੍ਹੋ : ਲੁਧਿਆਣਾ GRP ਨੇ ਫੜੇ ਦੋ ਗੋਲਡ ਤਸਕਰ, ਮੁਲਜ਼ਮਾਂ ਕੋਲੋਂ 2 ਕਿਲੋ 107 ਗ੍ਰਾਮ ਸੋਨਾ ਬਰਾਮਦ

DSP ਸਰਵਨਜੀਤ ਸਿੰਘ ਬੱਲ ਨੇ ਦੱਸਿਆ ਕਿ ਹੁਣ ਪੁਲਿਸ ਨੇ ਸਾਰੀ ਕਾਰਵਾਈ ਪੂਰੀ ਕਰਦੇ ਹੋਏ ਉਕਤ ਤਸਕਰ ਦੀ ਕਰੀਬ 38 ਲੱਖ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। DSP ਬੱਲ ਨੇ ਦੱਸਿਆ ਕਿ ਬਟਾਲਾ ਪੁਲਿਸ ਵੱਲੋਂ ਕੁਝ ਦਿਨਾਂ ’ਚ ਹੋਰ ਨਸ਼ਾ ਤਸਕਰਾਂ ਦੀ ਜਾਇਦਾਦ ਜਬਤ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਬਟਾਲਾ ਪੁਲਿਸ ਵੱਲੋਂ ਨ.ਸ਼ਾ ਤਸਕਰ ਖਿਲਾਫ਼ ਸਖ਼ਤ ਕਾਰਵਾਈ, ਸ.ਮਗਲਰ ਦੀ 38 ਲੱਖ ਦੀ ਜਾਇਦਾਦ ਕੀਤੀ ਜ਼ਬਤ appeared first on Daily Post Punjabi.