seized gold worth Rs 3 crore 82 lakh Archives - Daily Post Punjabi

ਜਲੰਧਰ ਪੁਲਿਸ ਨੂੰ ਮਿਲੀ ਸਫਲਤਾ, ਨਾਕੇ ‘ਤੇ ਖੜ੍ਹੀ ਗੱਡੀ ‘ਚੋਂ 3 ਕਰੋੜ 82 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਚੋਣ ਜ਼ਾਬਤਾ ਲੱਗਾ ਹੋਇਆ ਹੈ। ਸ਼ਰਾਰਤੀ ਅਨਸਰਾਂ ਵੱਲੋਂ ਗੈਰ-ਕਾਨੂੰਨੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਪਰ ਪੁਲਿਸ ਵੀ ਪੂਰੀ ਤਰ੍ਹਾਂ ਚੌਕਸ ਹੈ। ਇਸੇ ਤਹਿਤ ਜਲੰਧਰ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਬੀਤੀ ਰਾਤ 8.30 ਵਜੇ ਦੇ ਕਰੀਬ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਜਿਸ ਅਧੀਨ ਵੈਗਨਾਰ ਗੱਡੀ ਨੂੰ ਰੋਕਿਆ ਜਾਂਦਾ ਹੈ, ਜਿਸ ਵਿਚੋਂ ਸਾਢੇ 5 ਕਿਲੋ ਸੋਨਾ ਬਰਾਮਦ ਕੀਤਾ ਜਾਂਦਾ ਹੈ। ਗੱਡੀ ਵਿਚ ਬੈਠੇ 2 ਵਿਅਕਤੀ ਤੋਂ ਜਦੋਂ ਸੋਨੇ ਬਾਰੇ ਪੁੱਛਿਆ ਗਿਆ ਤਾਂ ਉਹ ਕੋਈ ਪੁਖਤਾ ਜਾਣਕਾਰੀ ਦੇਣ ਵਿਚ ਅਸਮਰਥ ਸਨ।

ਪੁਲਿਸ ਵੱਲੋਂ ਦੋਵਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਬਰਾਮਦ ਸੋਨੇ ਦੀ ਲਗਭਗ 3 ਕਰੋੜ 82 ਲੱਖ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੋਨੇ ਨੂੰ ਲੈ ਕੇ ਇਨ੍ਹਾਂ ਵਿਅਕਤੀਆਂ ਕੋਲੋਂ ਕੋਈ ਵੀ ਦਸਤਾਵੇਜ਼ ਬਰਾਮਦ ਨਹੀਂ ਹੋਏ ਹਨ। ਸ਼ੁਰੂਆਤੀ ਜਾਂਚ ਵਿਚ ਪਤਾ ਲੱਗਾ ਹੈ ਕਿ ਲੁਧਿਆਣਾ ਦਾ ਵਪਾਰੀ ਸ਼ਾਹਕੋਟ ਵਿਚ ਇਸ ਸੋਨੇ ਦੀ ਸਪਲਾਈ ਦੇਣ ਜਾ ਰਿਹਾ ਸੀ। ਇਸ ਪੂਰੇ ਮਾਮਲੇ ਦੀ ਜਾਣਕਾਰੀ ਇਨਕਮ ਟੈਕਸ ਵਿਭਾਗ ਨੂੰ ਦੇ ਦਿੱਤੀ ਗਈ ਹੈ।

ਮੁਲਜ਼ਮਾਂ ਵੱਲੋਂ ਬੈਗਾਂ ਵਿਚ ਇਹ ਸੋਨਾ ਰੱਖਿਆ ਹੋਇਆ ਸੀ ਤੇ ਇਸ ਸੋਨੇ ਦੀ ਸ਼ਾਹਕੋਟ ਵਿਖੇ ਸਪਲਾਈ ਕੀਤਾ ਜਾਣਾ ਸੀ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਇਨ੍ਹਾਂ ਨੂੰ ਰੋਕ ਲੈਂਦੀ ਹੈ ਤੇ ਸਾਢੇ 5 ਕਿਲੋ ਸੋਨਾ ਬਰਾਮਦ ਕਰ ਲਿਆ ਜਾਂਦਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜਲੰਧਰ ਪੁਲਿਸ ਨੂੰ ਮਿਲੀ ਸਫਲਤਾ, ਨਾਕੇ ‘ਤੇ ਖੜ੍ਹੀ ਗੱਡੀ ‘ਚੋਂ 3 ਕਰੋੜ 82 ਲੱਖ ਰੁਪਏ ਦਾ ਸੋਨਾ ਕੀਤਾ ਜ਼ਬਤ appeared first on Daily Post Punjabi.