seized heroin and weapons Archives - Daily Post Punjabi

ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਤਸਕਰ ਦੀਪਾ ਨੂੰ ਕੀਤਾ ਗ੍ਰਿਫ਼ਤਾਰ, ਹੈਰੋਇਨ ਤੇ ਹਥਿਆਰ ਕੀਤੇ ਬਰਾਮਦ
ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਦੀ ਟੀਮ ਨੇ ਫ਼ਿਰੋਜ਼ਪੁਰ ਦੇ ਪਿੰਡ ਘੱਲਾ ਖੁਰਦ ਨੇੜੇ ਪਾਕਿਸਤਾਨ ਸਰਹੱਦ ‘ਤੇ ਸਰਗਰਮ ਸਮੱਗਲਰ ਹਰਦੀਪ ਸਿੰਘ ਉਰਫ਼ ਦੀਪਾ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਫ਼ਿਰੋਜ਼ਪੁਰ ਦੇ ਪਿੰਡ ਘੱਲਾ ਖੁਰਦ ਦਾ ਵਸਨੀਕ ਹੈ ਅਤੇ ਇਸੇ ਇਲਾਕੇ ਤੋਂ ਪਾਕਿਸਤਾਨ ਤੋਂ ਆਏ ਸਮੱਗਲਰਾਂ ਦੇ ਸੰਪਰਕ ਵਿੱਚ ਆ ਕੇ ਨਸ਼ਾ ਵੇਚਦਾ ਸੀ। ਪੁਲਿਸ ਨੇ ਉਸ ਕੋਲੋਂ ਤਿੰਨ ਆਧੁਨਿਕ ਹਥਿਆਰ ਅਤੇ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ।

Counter Intelligence Ferozepur

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ- ਕਾਊਂਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਦੀ ਟੀਮ ਨੂੰ ਖ਼ੁਫ਼ੀਆ ਸੂਚਨਾ ਮਿਲੀ ਸੀ ਕਿ ਉਕਤ ਥਾਂ ‘ਤੇ ਦੀਪਾ ਦੀ ਹਰਕਤ ਤੇਜ਼ ਸੀ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਗੈਂਗਸਟਰ ਹਰਦੀਪ ਸਿੰਘ ਉਰਫ ਦੀਪਾ ਨੂੰ ਪਿੰਡ ਘੱਲ ਖੁਰਦ ਤੋਂ ਗ੍ਰਿਫਤਾਰ ਕੀਤਾ ਹੈ। ਜਲਦ ਹੀ ਪੁਲਿਸ ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ।

ਇਹ ਵੀ ਪੜ੍ਹੋ : 5 ਮਾਰਚ ਨੂੰ 100 ਕਿਸਾਨ ਕਰਨਗੇ ਭੁੱਖ ਹੜਤਾਲ, ਕਿਸਾਨਾਂ ਨੇ ਸੰਘਰਸ਼ ਤੇਜ਼ ਕਰਨ ਦੀ ਬਣਾਈ ਰਣਨੀਤੀ

ਪੁਲਿਸ ਨੇ ਮੁਲਜ਼ਮਾਂ ਕੋਲੋਂ 3 ਪਿਸਤੌਲ (ਇੱਕ ਗਲਾਕ ਪਿਸਤੌਲ, ਇੱਕ ਬਰੇਟਾ .30 ਐਮਐਮ ਪਿਸਤੌਲ, ਇੱਕ ਪੰਪ ਐਕਸ਼ਨ ਗੰਨ), 141 ਮਿਕਸਡ ਕਾਰਤੂਸ (9 ਐਮਐਮ, .30 ਕੈਲੀਬਰ, 12 ਬੋਰ), 45 ਗ੍ਰਾਮ ਹੈਰੋਇਨ ਅਤੇ ਇੱਕ ਸਵਿਫਟ ਕਾਰ ਬਰਾਮਦ ਕੀਤੀ ਹੈ। ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਸੂਬੇ ‘ਚ ਅੱਤਵਾਦ ਅਤੇ ਅਪਰਾਧਿਕ ਗਤੀਵਿਧੀਆਂ ਲਈ ਹਥਿਆਰ ਸਰਹੱਦ ਪਾਰ ਤੋਂ ਆਯਾਤ ਕੀਤੇ ਜਾਂਦੇ ਸਨ। ਮੁਲਜ਼ਮ ਖ਼ਿਲਾਫ਼ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਫ਼ਾਜ਼ਿਲਕਾ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਤਸਕਰ ਦੀਪਾ ਨੂੰ ਕੀਤਾ ਗ੍ਰਿਫ਼ਤਾਰ, ਹੈਰੋਇਨ ਤੇ ਹਥਿਆਰ ਕੀਤੇ ਬਰਾਮਦ appeared first on Daily Post Punjabi.