seized property of 1.22 crores Archives - Daily Post Punjabi

ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ, ਨ.ਸ਼ਾ ਤਸ.ਕਰ ਦੀ 1.22 ਕਰੋੜ ਦੀ ਜਾਇਦਾਦ ਕੀਤੀ ਜ਼ਬਤ
ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦਿਆਂ ਇੱਕ ਹੋਰ ਤਸਕਰ ਦੀ ਜਾਇਦਾਦ ਜ਼ਬਤ ਕਰ ਲਈ ਗਈ ਹੈ। ਪੁਲਿਸ ਨੇ NDPS ਐਕਟ 1985 ਤਹਿਤ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਦਾ ਕਥਿਤ ਕਾਰੋਬਾਰ ਕਰਕੇ ਬਲਵਿੰਦਰ ਸਿੰਘ ਉਰਫ ਗੋਲਾ ਪੁੱਤਰ ਦਰਸਨ ਸਿੰਘ ਵਾਸੀ ਸਾਹ ਅੱਬੂ ਬੁੱਕਰ ਥਾਣਾ ਸਦਰ ਜੀਰਾ ਦੀ 1,22,06,000 ਰੁਪਏ ਦੀ ਬਣਾਈ ਗਈ ਜਾਇਦਾਦ ਫਰੀਜ ਕਰਵਾਈ ਕੀਤੀ ਹੈ।

Ferozepur police seized property

ਜਾਣਕਾਰੀ ਦਿੰਦਿਆਂ ਪੁਲਿਸ ਫਿਰੋਜ਼ਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਮਾਣਯੋਗ DGP ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ NDPS ਐਕਟ 1985 ਤਹਿਤ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ’ਤੇ ਪੂਰੀ ਤਰ੍ਹਾਂ ਠੱਲ੍ਹ ਪਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਰਣਧੀਰ ਕੁਮਾਰ, IPS ਕਪਤਾਨ ਪੁਲਿਸ (ਇੰਨ:) ਫਿਰੋਜ਼ਪੁਰ, ਦੀ ਨਿਗਰਾਨੀ ਹੇਠ ਕੰਮ ਕਰ ਰਹੀਆਂ ਪੁਲਿਸ ਟੀਮਾਂ ਵੱਲੋਂ ਬਲਵਿੰਦਰ ਸਿੰਘ, ਜਿਸ ਤੋਂ 260 ਗ੍ਰਾਮ ਹੈਰੋਇਨ ਬਰਾਮਦ ਹੋਣ ’ਤੇ ਉਸ ਖਿਲਾਫ ਮੁਕੱਦਮਾ ਫਿਰੋਜ਼ਪੁਰ ਕੈਂਟ ਵਿੱਚ ਦਰਜ ਰਜਿਸਟਰ ਹੋਇਆ ਸੀ।

ਮਾਣਯੋਗ ਅਦਾਲਤ ਵੱਲੋਂ ਬਲਵਿੰਦਰ ਸਿੰਘ ਉਰਫ ਗੋਲਾ ਨੂੰ 10 ਸਾਲ ਦੀ ਸਜ਼ਾ ਤੇ 01 ਲੱਖ ਰੁਪਏ ਜ਼ੁਰਮਾਨਾ ਕੀਤਾ ਗਿਆ। ਪੁਲਿਸ ਟੀਮ ਵੱਲੋਂ ਬਲਵਿੰਦਰ ਸਿੰਘ ਉਰਫ ਗੋਲਾ ਉਕਤ ਦਾ ਰਿਹਾਇਸ਼ੀ ਮਕਾਨ 64 ਮਰਲੇ ਪਿੰਡ ਸ਼ਾਹ ਅੱਬੂ ਬੁੱਕਰ ਜਿਸ ਦੀ ਕੀਮਤ 71,70,000 ਰੁਪਏ, ਰਿਹਾਇਸ਼ੀ ਕੋਠੀ 26 ਮਰਲੇ ਪਿੰਡ ਸ਼ਾਹ ਅੱਬੂ ਬੁੱਕਰ ਦੀ ਕੀਮਤ 41,94,000 ਰੁਪਏ, ਸੁੱਖਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਦਾ ਪ੍ਰੀਤ 6049 ਟਰੈਕਟਰ ਜਿਸ ਦੀ ਕੀਮਤ 08,42,000 ਰੁਪਏ ਸੀ, ਕੁੱਲ ਜਾਇਦਾਦ 01,22,06,000 ਰੁਪਏ ਫਰੀਜ ਕਰਨ ਦੇ ਹੁਕਮਾਂ ਤਹਿਤ ਅੱਜ ਹਲਕਾ DSP ਸ਼ਹਿਰੀ ਫਿਰੋਜ਼ਪੁਰ ਅਤੇ ਮੁੱਖ ਅਫਸਰ ਥਾਣਾ ਕੈਂਟ ਫਿਰੋਜ਼ਪੁਰ ਵੱਲੋਂ ਫਰੀਜਿੰਗ ਦੇ ਆਰਡਰਾਂ ਨੂੰ ਬਲਵਿੰਦਰ ਸਿੰਘ ਉਰਫ ਗੋਲਾ ਉਕਤ ਦੇ ਘਰ ਦੇ ਬਾਹਰ ਚਿਪਕਾਇਆ ਗਿਆ ਹੈ।

ਇਹ ਵੀ ਪੜ੍ਹੋ : ਨਵਾਂਸ਼ਹਿਰ ‘ਚ ਟਰੈਕਟਰ-ਕੈਂਟਰ ਦੀ ਜ਼ਬਰਦਸਤ ਟੱਕਰ, ਹਾ.ਦਸੇ ‘ਚ 5 ਜ਼ਖਮੀ, ਚਾਰ ਨੂੰ PGI ਕੀਤਾ ਰੈਫਰ

ਪੁਲਿਸ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਸਾਲ 2023 ਦੌਰਾਨ ਨਸਾ ਤਸਕਰਾ ਵੱਲੋਂ NDPS ਐਕਟ 1985 ਤਹਿਤ ਪਾਬੰਦੀਸੁਦਾ ਨਸੀਲੇ ਪਦਾਰਥਾਂ ਦਾ ਕਾਰੋਬਾਰ ਕਰਕੇ ਨਜਾਇਜ ਸਾਧਨਾਂ ਰਾਹੀ ਬਣਾਈ ਗਈ 28 ਕੇਸਾਂ ਦੀ ਕੁੱਲ 13,78,64,902 ਰੁਪਏ ਦੀ ਗੈਰ ਕਾਨੂੰਨੀ ਜਾਇਦਾਦ ਨੂੰ ਫਰੀਜ ਕਰਵਾਈ ਜਾ ਚੁੱਕੀ ਹੈ। ਇਸ ਦੇ ਨਾਲ ਹੀ 3 ਨਸ਼ਾ ਤਸਕਰਾਂ ਦੀ ਗੈਰ ਕਾਨੂੰਨੀ ਜਾਇਦਾਦ ਦੇ ਫਰੀਜਿੰਗ ਆਰਡਰ ਤਿਆਰ ਕਰਕੇ ਕੰਪੀਟੈਂਟ ਅਥਾਰਿਟੀ ਨਵੀਂ ਦਿੱਲੀ ਪਾਸ ਭੇਜੇ ਜਾ ਚੁੱਕੇ ਹਨ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ, ਨ.ਸ਼ਾ ਤਸ.ਕਰ ਦੀ 1.22 ਕਰੋੜ ਦੀ ਜਾਇਦਾਦ ਕੀਤੀ ਜ਼ਬਤ appeared first on Daily Post Punjabi.