Senior Congress leader Ashwani Sekhri Archives - Daily Post Punjabi

ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਦੀ ਵਿਗੜੀ ਤਬੀਅਤ, ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ
ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਦੀ ਸਿਹਤ ਅੱਜ ਯਾਨੀ ਕਿ ਸੋਮਵਾਰ ਸਵੇਰੇ ਅਚਾਨਕ ਖਰਾਬ ਹੋ ਜਾਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ । ਮਿਲੀ ਜਾਣਕਾਰੀ ਅਨੁਸਾਰ ਅਸ਼ਵਨੀ ਸੇਖੜੀ ਨੂੰ ਛਾਤੀ ਵਿੱਚ ਦਰਦ ਹੋਣ ਦੀ ਸਮੱਸਿਆ ਕਾਰਨ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

Senior Congress leader Ashwani Sekhri

ਜ਼ਿਕਰਯੋਗ ਹੈ ਕਿ ਕੁਝ ਦਿਨਾਂ ਤੋਂ ਅਸ਼ਵਨੀ ਸੇਖੜੀ ਕੁਝ ਦਿਨਾਂ ਤੋਂ ਸੁਰਖੀਆਂ ਵਿੱਚ ਬਣੇ ਹੋਏ ਹਨ। ਦਰਅਸਲ, ਉਨ੍ਹਾਂ ਵਲੋਂ ਕਾਂਗਰਸ ਪਾਰਟੀ ਨੂੰ ਛੱਡਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਸਨ ।

ਇਹ ਵੀ ਪੜ੍ਹੋ: ਲਾਲ ਕਿਲ੍ਹਾ ਘਟਨਾ ਮਾਮਲੇ ‘ਚ ਅੰਮ੍ਰਿਤਸਰ ਤੋਂ ਗੁਰਜੋਤ ਸਿੰਘ ਨੂੰ ਕੀਤਾ ਗਿਆ ਗ੍ਰਿਫਤਾਰ, 1 ਲੱਖ ਰੁਪਏ ਦਾ ਸੀ ਇਨਾਮ

ਇਸ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਵਿੱਚ ਸੀਨੀਅਰ ਪਾਰਟੀ ਆਗੂ ਅਤੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਕਾਂਗਰਸ ਵਿੱਚ ਬਣੇ ਰਹਿਣਗੇ ਅਤੇ ਉਨ੍ਹਾਂ ਦੇ ਪਾਰਟੀ ਛੱਡਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ।

Senior Congress leader Ashwani Sekhri

ਦੱਸ ਦੇਈਏ ਕਿ ਮੁੱਖ ਮੰਤਰੀ ਨੇ ਬੀਤੇ ਦਿਨ ਸੇਖੜੀ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਸਾਰੀਆਂ ਚਿੰਤਾਵਾਂ ਦੇ ਹੱਲ ਦਾ ਭਰੋਸਾ ਦਿੱਤਾ । ਉਨ੍ਹਾਂ ਕਿਹਾ ਕਿ ਸੇਖੜੀ ਪੱਕੇ ਕਾਂਗਰਸੀ ਹਨ ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਪਾਰਟੀ ਨਾਲ ਬਿਤਾਇਆ ਅਤੇ ਉਨ੍ਹਾਂ ਦੇ ਪਾਰਟੀ ਛੱਡਣ ਦੀਆਂ ਸਾਰੀਆਂ ਅਫਵਾਹਾਂ ਬੇਬੁਨਿਆਦ ਹਨ । ਕੈਪਟਨ ਅਮਰਿੰਦਰ ਨੇ ਦੱਸਿਆ ਕਿ ਸੇਖੜੀ ਨੇ ਮੀਡੀਆ ਦੇ ਇੱਕ ਹਿੱਸੇ ਵਿੱਚ ਛਪੀਆਂ ਖਬਰਾਂ ਕਿ ਉਹ ਕਾਂਗਰਸ ਪਾਰਟੀ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਜਾ ਰਹੇ ਹਨ, ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ।

ਇਹ ਵੀ ਦੇਖੋ: ਬੰਦੇ ਨੇ ਕੀਤੀ ਕਮਾਲ!ਬਿਜਲੀ ਤੋਂ ਬਿਨਾਂ ਪੱਖਾ ਤੇ ਪੈਟਰੋਲ ਤੋਂ ਬਿਨਾਂ ਚਲਾਤਾਂ ਬਾਈਕ!ਘਰ ਦੀਆ ਖ਼ਰਾਬ ਚੀਜ਼ਾਂ ਸੁੱਟਣ…

The post ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਦੀ ਵਿਗੜੀ ਤਬੀਅਤ, ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ appeared first on Daily Post Punjabi.