Senior IAS officer VK Singh assumes Archives - Daily Post Punjabi

ਸੀਨੀਅਰ IAS ਵੀ.ਕੇ ਸਿੰਘ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਸੰਭਾਲਿਆ ਅਹੁਦਾ
ਸੀਨੀਅਰ IAS ਅਧਿਕਾਰੀ ਵੀ.ਕੇ ਸਿੰਘ ਨੇ ਅੱਜ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ਬਾਅਦ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ-ਸੁਥਰਾ, ਅਸਰਦਾਇਕ, ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜੁਆਬਦੇਹੀ ਵਾਲਾ ਸ਼ਾਸਨ ਮੁਹੱਈਆ ਕਰਵਾਉਣ ‘ਤੇ ਜ਼ੋਰ ਦਿੱਤਾ ਜਾਵੇਗਾ । ਵੀ.ਕੇ ਸਿੰਘ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ । ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬਾ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋਕਾਂ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ।

Senior IAS officer VK Singh assumes

ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਤਹਿਤ ਸਿੱਖਿਆ, ਸਿਹਤ, ਰੋਜ਼ਗਾਰ, ਸਨਅਤੀ ਵਿਕਾਸ ਅਤੇ ਹੋਰ ਸਬੰਧਤ ਖੇਤਰਾਂ ਵੱਲ ਵਧੇਰੇ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਨੇ ਨਾਗਰਿਕ ਕੇਂਦਰਿਤ ਸੇਵਾਵਾਂ ਦਾ ਲਾਭ ਨਿਰਧਾਰਤ ਸਮੇਂ ਦੇ ਅੰਦਰ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ । ਇਸ ਤੋਂ ਅੱਗੇ ਉਨ੍ਹਾਂ ਨੇ ਕਿਹਾ ਕਿ ਸਿਵਲ, ਪੁਲਿਸ ਅਤੇ ਹੋਰ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਜੋ ਸਰਹੱਦੀ ਸੂਬੇ ਦੇ ਵਡੇਰੇ ਹਿੱਤ ਵਿੱਚ ਹੈ। ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਨੇ ਅਹੁਦਾ ਸੰਭਾਲਣ ਲਈ ਵਧਾਈ ਦੇਣ ਪਹੁੰਚੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਹੋਰ ਵਧੇਰੇ ਮਿਹਨਤ ਤੇ ਸ਼ਿੱਦਤ ਨਾਲ ਕਰਨ ਲਈ ਕਿਹਾ ਤਾਂ ਕਿ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ।

ਇਹ ਵੀ ਪੜ੍ਹੋ: ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ, ਮਾਨ ਸਰਕਾਰ ਨੇ ਖਰੀਦਿਆ ਗੋਇੰਦਵਾਲ ਥਰਮਾਲ ਪਲਾਂਟ, 1080 ਕਰੋੜ ‘ਚ ਹੋਇਆ ਸੌਦਾ

ਦੱਸ ਦੇਈਏ ਕਿ ਵਿਸ਼ੇਸ਼ ਮੁੱਖ ਸਕੱਤਰ ਜੋ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸੀਨੀਅਰ ਅਧਿਕਾਰੀ ਹਨ, ਨੇ ਸੂਬਾ ਅਤੇ ਕੇਂਦਰ ਸਰਕਾਰਾਂ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਜ਼ਿੰਮੇਵਾਰੀ ਨਿਭਾਈ ਹੈ। ਸਾਲ 1990 ਬੈਚ ਦੇ ਆਈ.ਏ.ਐਸ. ਅਧਿਕਾਰੀ ਭਾਰਤ ਸਰਕਾਰ ਵਿੱਚ ਪ੍ਰਸੋਨਲ ਤੇ ਟ੍ਰੇਨਿੰਗ ਵਿਭਾਗ ਵਿੱਚ ਸੰਯੁਕਤ ਸਕੱਤਰ, ਟੈਕਸਟਾਈਲ ਮੰਤਰਾਲੇ ਵਿੱਚ ਵਿਸ਼ੇਸ਼ ਸਕੱਤਰ, ਰੱਖਿਆ ਮੰਤਰਾਲੇ ਦੇ ਸਾਬਕਾ ਸੈਨਿਕਾਂ ਦੀ ਭਲਾਈ ਬਾਰੇ ਵਿਭਾਗ ਵਿੱਚ ਸਕੱਤਰ ਦੇ ਅਹੁਦੇ ‘ਤੇ ਕੰਮ ਕੀਤਾ ਹੈ। ਉਨ੍ਹਾਂ ਨੂੰ ਜਨਤਕ ਸੇਵਾ ਪ੍ਰਤੀ ਸਰਗਰਮ ਅਤੇ ਜੁਆਬਦੇਹੀ ਵਾਲੀ ਪਹੁੰਚ ਰੱਖਣ ਵਾਲੇ ਅਧਿਕਾਰੀ ਵਜੋਂ ਜਾਣਿਆ ਜਾਂਦਾ ਹੈ ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਸੀਨੀਅਰ IAS ਵੀ.ਕੇ ਸਿੰਘ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਸੰਭਾਲਿਆ ਅਹੁਦਾ appeared first on Daily Post Punjabi.