sent to 14-day custody Archives - Daily Post Punjabi

MP ਅੰਮ੍ਰਿ/ਤਪਾ.ਲ ਸਿੰਘ ਦੇ ਭਰਾ ਦੀ ਅਦਾਲਤ ‘ਚ ਪੇਸ਼ੀ, 14 ਦਿਨਾਂ ਦੀ ਕਸਟੱਡੀ ‘ਚ ਭੇਜਿਆ
ਖਡੂਰ ਸਾਹਿਬ ਸੀਟ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਅਤੇ ਸਾਥੀ ਲਵਪ੍ਰੀਤ ਸਿੰਘ ਦਾ ਦੋ ਦਿਨਾਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮੁੜ ਕੋਰਟ ਵਿਚ ਪੇਸ਼ ਕੀਤਾ ਗਿਆ। ਇਥੋਂ ਅਦਾਲਤ ਨੇ ਹਰਪ੍ਰੀਤ ਅਤੇ ਉਸ ਦੇ ਦੋਸਤ ਲਵਪ੍ਰੀਤ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਇਹ ਸਾਰੀ ਜਾਣਕਾਰੀ SHO ਫਿਲੌਰ ਸੁਖਦੇਵ ਸਿੰਘ ਨੇ ਦਿੱਤੀ ਹੈ।

ਦੱਸ ਦਈਏ ਕਿ ਫਿਲੌਰ ਪੁਲਿਸ ਨੇ 11 ਜੁਲਾਈ ਦੀ ਸ਼ਾਮ ਨੂੰ ਹਰਪ੍ਰੀਤ ਸਿੰਘ ਨੂੰ ਉਸ ਦੇ ਸਾਥੀ ਲਵਪ੍ਰੀਤ ਸਮੇਤ ਫਿਲੌਰ ਹਾਈਵੇਅ ਤੋਂ ਗ੍ਰਿਫਤਾਰ ਕੀਤਾ ਸੀ। ਇਸ ਸਬੰਧੀ ਜਲੰਧਰ ਦੇ ਐੱਸ. ਐੱਸ. ਪੀ. ਅੰਕੁਰ ਗੁਪਤਾ ਦਾ ਬਿਆਨ ਸਾਹਮਣੇ ਆਇਆ ਹੈ ਸੀ। ਉਨ੍ਹਾਂ ਦੱਸਿਆ ਸੀ ਕਿ ਇਸ ਮਾਮਲੇ ਵਿੱਚ ਕੁੱਲ੍ਹ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਤਿੰਨਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਫਾਜ਼ਿਲਕਾ ਤੇ ਰਾਜਸਥਾਨ ਪੁਲਿਸ ਨੂੰ ਸਾਂਝੇ ਆਪ੍ਰੇਸ਼ਨ ‘ਚ ਮਿਲੀ ਕਾਮਯਾਬੀ, 50,000 ਲੀਟਰ ਲਾ.ਹਣ ਕੀਤਾ ਬਰਾਮਦ

ਇਸ ਸਬੰਧੀ SSP ਅੰਕੁਰ ਗੁਪਤਾ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲਿਸ ਪਾਰਟੀ ਨੇ ਫਿਲੌਰ ਨੇੜੇ ਨੈਸ਼ਨਲ ਹਾਈਵੇਅ ਦੇ ਸਾਈਡ ‘ਤੇ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਇੱਕ ਕਾਲੇ ਸ਼ੀਸ਼ਿਆਂ ਵਾਲੀ ਕਰੇਟਾ ਗੱਡੀ ਅੰਮ੍ਰਿਤਸਰ ਦਾ ਨੰਬਰ ਸੀ, ਜਦੋਂ ਪੁਲਿਸ ਪਾਰਟੀ ਨੇ ਸ਼ੱਕ ਪੈਣ ‘ਤੇ ਚੈਕਿੰਗ ਕੀਤੀ ਤਾਂ 4 ਗ੍ਰਾਮ ਆਈਸ ਬਰਾਮਦ ਹੋਈ । ਇਸ ਤੋਂ ਇਲਾਵਾ ਉਨ੍ਹਾਂ ਕੋਲੋਂ ਇੱਕ ਪਾਣੀ, 20 ਰੁਪਏ ਦਾ ਨੋਟ, ਇੱਕ ਲਾਈਟਰ ਤੇ 1 ਮੋਬਾਈਲ ਫੋਨ ਬਰਾਮਦ ਹੋਇਆ।

ਉਨ੍ਹਾਂ ਨੇ ਦੱਸਿਆ ਕਿ ਸੰਜੀਵ ਅਰੋੜਾ ਵਾਸੀ ਈਟਾਨਗਰ, ਥਾਣਾ ਹੈਬੋਵਾਲ (ਲੁਧਿਆਣਾ) ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ 22, 27 ਐਨਡੀਪੀਐਸ ਐਕਟ ਤਹਿਤ ਦਰਜ ਕੇਸ, ਜਿਸ ਤੋਂ ਬਾਅਦ ਮਾਮਲੇ ‘ਚ 29 ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੀ ਨਵੇਂ ਕਾਨੂੰਨ ਅਨੁਸਾਰ ਵੀਡੀਓਗ੍ਰਾਫੀ ਵੀ ਕੀਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਕਰੀਬ 3 ਸਾਲਾਂ ਤੋਂ ਨਸ਼ੇ ਦਾ ਸੇਵਨ ਕਰ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post MP ਅੰਮ੍ਰਿ/ਤਪਾ.ਲ ਸਿੰਘ ਦੇ ਭਰਾ ਦੀ ਅਦਾਲਤ ‘ਚ ਪੇਸ਼ੀ, 14 ਦਿਨਾਂ ਦੀ ਕਸਟੱਡੀ ‘ਚ ਭੇਜਿਆ appeared first on Daily Post Punjabi.