serial killer arrested Archives - Daily Post Punjabi

ਰੂਪਨਗਰ ਪੁਲਿਸ ਨੇ ਸੀਰੀਅਲ ਕਿਲਰ ਨੂੰ ਕੀਤਾ ਗ੍ਰਿਫ਼ਤਾਰ, ਕਤਲ ਤੋਂ ਇਲਾਵਾ ਕਈ ਵਾਰਦਾਤਾਂ ‘ਚ ਸੀ ਸ਼ਾਮਲ
ਤੁਸੀਂ ਨਾਟਕਾਂ ਅਤੇ ਫ਼ਿਲਮਾਂ ਵਿੱਚ ਕਈ ਸੀਰੀਅਲ ਕਿਲਰ ਦੀ ਕਹਾਣੀ ਦੇਖੀ ਹੋਵੇਗੀ। ਪਰ ਪੰਜਾਬ ਵਿੱਚ ਇੱਕ ਸੀਰੀਅਲ ਕਿਲਰ ਦੀ ਕਹਾਣੀ ਸਾਹਮਣੇ ਆਈ ਹੈ ਜਿਸ ਨੂੰ ਪੜ੍ਹ ਕੇ ਤੁਹਾਡੇ ਵੀ ਹੋਸ਼ ਉੱਡ ਜਾਣਗੇ। ਦਰਅਸਲ, ਪੰਜਾਬ ਦੇ ਰੂਪਨਗਰ ‘ਚ ਪੁਲਿਸ ਨੇ ਹੁਣ ਤੱਕ 11 ਲੋਕਾਂ ਦੀ ਹੱਤਿਆ ਕਰਨ ਅਤੇ ਹੋਰ ਕਈ ਵਾਰਦਾਤਾਂ ਵਿੱਚ ਸ਼ਾਮਿਲ ਸੀਰੀਅਲ ਕਿਲਰ ਨੂੰ ਗ੍ਰਿਫਤਾਰ ਕੀਤਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਸੀਰੀਅਲ ਕਿਲਰ ਪਹਿਲਾਂ ਨੌਜਵਾਨਾਂ ਦੀ ਭਾਲ ਕਰਦਾ ਸੀ।

SSP ਰੂਪਨਗਰ ਗੁਰਨੀਤ ਸਿੰਘ ਖੁਰਾਨਾ ਨੇ ਪ੍ਰੈਸ ਕਾਨਫਰਸ ਕਰਦਿਆਂ ਦੱਸਿਆ ਕਿ ਰੂਪਨਗਰ ਪੁਲਿਸ ਦੇ ਵੱਲੋਂ ਦੋਸ਼ੀ ਰਾਮ ਸਰੂਪ ਉਰਫ ਸੋਢੀ ਪੁੱਤਰ ਕੇਸਰ ਰਾਮ ਵਾਸੀ ਪਿੰਡ ਚੌੜਾ ਥਾਣਾ ਗੜਸ਼ਸੰਕਰ ਜਿਲ੍ਹਾ ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਨੂੰ ਗ੍ਰਿਫਤਾਰ ਕਰਨ ਤੇ ਬਾਅਦ ਕੀਤੀ ਪੁੱਛਗਿੱਛ ਦੌਰਾਨ ਉਸ ਨੇ ਕਈ ਵਾਰਦਾਤਾਂ ਕਰਨਾ ਮੰਨਿਆ ਹੈ। ਜਿਨਾਂ ਵਿੱਚ ਤਿੰਨ ਕਤਲ ਦੀ ਵਾਰਦਾਤਾਂ ਵੀ ਸ਼ਾਮਿਲ ਹਨ।

ਪੁਲਿਸ ਦੇ ਰਿਕਾਰਡ ਮੁਤਾਬਿਕ 18.08.2024 ਨੂੰ ਮਨਿੰਦਰ ਸਿੰਘ ਪੁੱਤਰ ਭਜਨ ਸਿੰਘ ਵਾਸੀ ਵਾਰਡ ਨੰਬਰ 03, ਮੁਹੱਲਾ ਬਾਲਮੀਕੀ, ਕੀਰਤਪੁਰ ਸਾਹਿਬ ਉਮਰ ਕਰੀਬ 37 ਸਾਲ, ਜੋ ਕਿ ਟੋਲ ਪਲਾਜਾ ਮੋੜਾ ਵਿਖੇ ਚਾਹ ਪਾਣੀ ਪਿਲਾਉਣ ਦਾ ਕੰਮ ਕਰਦਾ ਸੀ। ਜਿਸ ਦੀ ਮਨਾਲੀ ਰੋਡ, ਜੀ.ਓ ਪੈਟਰੋਲ ਪੰਪ ਦੇ ਸਾਹਮਣੇ ਝਾੜੀਆਂ ਵਿੱਚੋਂ ਲਾਸ਼ ਮਿਲੀ ਸੀ। 5 ਅਪ੍ਰੈਲ 2024 ਨੂੰ ਮੁਕੰਦਰ ਸਿੰਘ ਉਰਫ ਬਿੱਲਾ ਪੁੱਤਰ ਸ਼ਾਮ ਲਾਲ ਵਾਸੀ ਪਿੰਡ ਬੇਗਮਪੁਰਾ(ਘਨੌਲੀ) ਉਮਰ 34 ਸਾਲ ਜੋ ਕਿ ਟ੍ਰੈਕਟਰ ਰਿਪੇਅਰ ਦਾ ਕੰਮ ਕਰਦਾ ਸੀ। ਜਿਸਦੀ ਲਾਸ਼ ਪੰਜੇਹਰਾ ਰੋਡ ਬੜਾ ਪਿੰਡ ਵਿਖੇ ਮਿਲੀ ਸੀ ਜਿਸਦਾ ਸੱਟਾਂ ਮਾਰ ਕੇ ਕਤਲ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਖੇਡਣ ਸਮੇਂ ਮਾ/ਸੂਮ ਨਾਲ ਵਾਪਰੀ ਅਣਹੋਣੀ, 700 ਫੁੱਟ ਡੂੰਘੇ ਬੋਰਵੈੱਲ ‘ਚ ਡਿੱ.ਗੀ, ਰੈਸਕਿਊ ਆਪ੍ਰੇਸ਼ਨ ਜਾਰੀ

ਇਸਦੇ ਨਾਲ ਹੀ 24 ਜਨਵਰੀ 2024 ਨੂੰ ਥਾਣਾ ਸਿਟੀ ਰੂਪਨਗਰ ਦੇ ਇਲਾਕੇ ਨਿਰੰਕਾਰੀ ਭਵਨ ਰੂਪਨਗਰ ਪਾਸ ਇੱਕ ਕਾਰ ਵਿੱਚੋਂ ਨੌਜਵਾਨ ਵਿਅਕਤੀ ਦੀ ਲਾਸ਼ ਮਿਲੀ ਸੀ, ਜਿਸਦੀ ਸ਼ਨਾਖਤ ਹਰਪ੍ਰੀਤ ਸਿੰਘ ਉਰਫ ਸੰਨੀ ਵਾਸੀ ਮੁਹੱਲਾ ਜਗਜੀਤ ਨਗਰ ਰੂਪਨਗਰ ਵਜੇ ਹੋਈ ਸੀ। SSP ਨੇ ਦੱਸਿਆ ਕਿ ਦੋਸ਼ੀ ਨੇ ਕੁੱਲ ਮਿਲਾ ਕੇ 11 ਵਾਰਦਾਤਾਂ ਕੀਤੀਆਂ ਜਾਣੀਆਂ ਮੰਨੀਆਂ ਹਨ। ਦੋਸ਼ੀ ਰਾਮ ਸਰੂਪ ਉਰਫ ਸੋਢੀ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਜਿਸ ਪਾਸੋਂ ਹੋਰ ਖੁਲਾਸੇ ਹੋਣ ਦੀ ਆਸ ਹੈ।

SSP ਨੇ ਦੱਸਿਆ ਕਿ ਮਨਾਲੀ ਰੋਡ, ਜੀ.ਓ ਪੈਟਰੋਲ ਪੰਪ ਦੇ ਸਾਹਮਣੇ ਝਾੜੀਆਂ ਵਿੱਚੋਂ ਮਿਲੀ ਲਾਸ਼ ਦੇ ਮੁਕਦਮਾ ਨੂੰ ਟਰੇਸ ਕਰਨ ਲਈ ਤਕਨੀਕੀ ਢੰਗ ਨਾਲ ਤਫਤੀਸ਼ ਅਮਲ ਵਿੱਚ ਲਿਆਂਦੀ ਗਈ। ਜਿਸ ਤਹਿਤ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਰਾਮ ਸਰੂਪ ਉਰਫ ਸੋਢੀ ਪੁੱਤਰ ਕੇਸਰ ਰਾਮ ਵਾਸੀ ਪਿੰਡ ਚੌੜਾ ਥਾਣਾ ਗੜਸ਼ਸੰਕਰ ਜਿਲ੍ਹਾ ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਰੂਪਨਗਰ ਪੁਲਿਸ ਨੇ ਸੀਰੀਅਲ ਕਿਲਰ ਨੂੰ ਕੀਤਾ ਗ੍ਰਿਫ਼ਤਾਰ, ਕਤਲ ਤੋਂ ਇਲਾਵਾ ਕਈ ਵਾਰਦਾਤਾਂ ‘ਚ ਸੀ ਸ਼ਾਮਲ appeared first on Daily Post Punjabi.