seva kendras Archives - Daily Post Punjabi

ਲੁਧਿਆਣਾ ਦੇ ਸੇਵਾ ਕੇਂਦਰਾਂ ‘ਚ ਵੀ 56 ਨਵੀਆਂ ਸੇਵਾਵਾਂ ਦੀ ਹੋਈ ਸ਼ੁਰੂਆਤ
new services from seva kendras: ਲੁਧਿਆਣਾ (ਤਰਸੇਮ ਭਾਰਦਵਾਜ)-ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਸਥਾਨਕ ਬਚਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੇਵਾ ਕੇਂਦਰਾਂ ‘ਚ ਸ਼ਾਮਲ ਕੀਤੀਆਂ ਗਈਆਂ 56 ਨਵੀਆਂ ਸੇਵਾਵਾਂ ਦੀ ਸ਼ੁਰੂਆਤ ਕੀਤੀ। ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਇਸ ਸਮਾਰੋਹ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਇਨ੍ਹਾਂ ਸੇਵਾਵਾਂ ਦੀ ਸ਼ੁਰੂਆਤ ਕੀਤੀ। ਇਸ ਸਮਾਰੋਹ ‘ਚ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ, ਪੀ.ਐੱਮ.ਆਈ.ਡੀ.ਬੀ. ਦੇ ਚੇਅਰਮੈਨ ਸ.ਅਮਰਜੀਤ ਸਿੰਘ ਟਿੱਕਾ, ਪੀ.ਐੱਸ.ਆਈ.ਡੀ.ਸੀ. ਦੇ ਚੇਅਰਮੈਨ ਕੇ.ਕੇ. ਬਾਵਾ, ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ ਵੀ ਮੌਜੂਦ ਸੀ।

new services from seva kendras

ਇਸ ਮੌਕੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਨ੍ਹਾਂ ਕੇਂਦਰਾਂ ‘ਚ ਹੋਰ ਵੱਧ ਪਾਰਦਰਸ਼ਤਾ ਅਤੇ ਕਾਰਜ-ਕੁਸ਼ਲਤਾ ਲਿਆਉਣ ਲਈ ਵਚਨਬੱਧ ਹੈ, ਜਿਸ ਦੇ ਤਹਿਤ ਅਗਲੇ ਤਿੰਨ ਮਹੀਨਿਆਂ ‘ਚ ਸੇਵਾ ਕੇਂਦਰਾਂ ਵਿਖੇ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਕੁੱਲ ਗਿਣਤੀ 500 ਤੱਕ ਪਹੁੰਚ ਜਾਵੇਗੀ। ਅੱਜ ਨਵੀਆਂ ਸੇਵਾਵਾਂ ਦੀ ਸ਼ੁਰੂਆਤ ਹੋਣ ਨਾਲ ਸੇਵਾ ਕੇਂਦਰਾਂ ‘ਚ ਮਿਲਣ ਵਾਲੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਗਿਣਤੀ 383 ਹੋ ਗਈ ਹੈ ਅਤੇ ਰੋਜ਼ਾਨਾ 60,000 ਲੋਕ ਇਹ ਸੇਵਾਵਾਂ ਹਾਸਲ ਕਰਨ ਲਈ ਇਨ੍ਹਾਂ ਕੇਂਦਰਾਂ ‘ਚ ਆਉਂਦੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਦੇ ਨਾਲ ਹੀ ਆਮ ਲੋਕਾਂ ਤੱਕ ਆਨਲਾਈਨ ਸੇਵਾਵਾਂ ਸੁਚਾਰੂ ਢੰਗ ਨਾਲ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਮੌਜੂਦਾ ਸਾਰੇ ਕੇਂਦਰਾਂ ਜਿਵੇਂ ਸੁਵਿਧਾ ਕੇਂਦਰਾਂ, ਸਾਂਝ ਕੇਂਦਰਾਂ, ਫਰਦ ਕੇਂਦਰਾਂ ਦਾ ਵਿਸਥਾਰ ਕਰਦੇ ਹੋਏ ਇਨ੍ਹਾਂ ਦਾ ਪੂਰਨ ਤੌਰ ‘ਤੇ ਕੰਪਿਊਟ੍ਰਾਈਜ਼ੇਸ਼ਨ ਅਤੇ ਡਿਜੀਟਲਾਈਜ਼ੇਸ਼ਨ ਕਰਨ ਦਾ ਫੈਸਲਾ ਲਿਆ ਗਿਆ।

new services from seva kendras

ਅੱਜ ਸੇਵਾ ਕੇਂਦਰਾਂ ‘ਚ 56 ਨਵੀਆਂ ਸੇਵਾਵਾਂ ਸ਼ਾਮਲ ਕੀਤੀਆਂ ਗਈਆਂ ਜਿਨ੍ਹਾਂ ‘ਚੋਂ 37 ਸੇਵਾਵਾਂ ਪੁਲਿਸ ਵੱਲੋਂ ਪਹਿਲਾਂ ਹੀ ਸਾਂਝ ਕੇਂਦਰਾਂ ਰਾਹੀਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ਜਦਕਿ 18 ਸੇਵਾਵਾਂ ਟਰਾਂਸਪੋਰਟ ਵਿਭਾਗ ਵੱਲੋਂ ਆਪਣੇ ਦਫ਼ਤਰਾਂ ਰਾਹੀਂ ਅਤੇ ਮਾਲ ਵਿਭਾਗ ਵੱਲੋਂ ਇਕ ਸੇਵਾ (ਫ਼ਰਦ ਦੀ ਨਕਲ) ਫ਼ਰਦ ਕੇਂਦਰਾਂ ਰਾਹੀਂ ਮੁਹੱਈਆ ਕੀਤੀ ਜਾ ਰਹੀ ਹੈ। ਸੇਵਾ ਕੇਂਦਰਾਂ ‘ਚ ਸ਼ਾਮਲ ਕੀਤੀਆਂ ਕੁਝ ਸੇਵਾਵਾਂ ‘ਚ ਵਾਹਨ ਦਾ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰਨ, ਡਰਾਇਵਰ ਲਾਇਸੈਂਸ ਬਣਵਾਉਣ ਲਈ ਸਮਾਂ ਲੈਣ, ਵਾਹਨਾਂ ਦੇ ਅੰਤਰ-ਰਾਜੀ ਤਬਾਦਲੇ ਲਈ ਐਨ.ਓ.ਸੀ, ਪਤਾ ਬਦਲਵਾਉਣ ਸਮੇਤ ਹੋਰ ਸੇਵਾਵਾਂ ਸ਼ਾਮਲ ਹਨ।

new services from seva kendras

ਪੁਲਿਸ ਨਾਲ ਸਬੰਧਿਤ 21 ਸੇਵਾਵਾਂ ‘ਚ ਪਾਸਪੋਰਟ ਲਈ ਪੜਤਾਲ, ਹਥਿਆਰ ਦੇ ਲਾਇਸੰਸ ਲਈ ਪੜਤਾਲ, ਵਿਦੇਸ਼ੀਆਂ ਦੀ ਰਜਿਸਟ੍ਰੇਸ਼ਨ, ਐਨ.ਓ.ਸੀ. ਜਾਰੀ ਕਰਨ, ਲਾਪਤਾ ਰਿਪੋਰਟਾਂ ਆਦਿ ਦੀ ਕਾਪੀ ਆਦਿ ਸ਼ਾਮਲ ਹਨ, ਜੋ ਪਹਿਲਾਂ ਸਾਂਝ ਕੇਂਦਰਾਂ ‘ਚੋਂ ਮਿਲਦੀਆਂ ਸਨ ਅਤੇ ਹੁਣ ਸੂਬਾ ਭਰ ‘ਚ ਸੇਵਾ ਕੇਂਦਰਾਂ ਤੋਂ ਮੁਹੱਈਆ ਹੋਣਗੀਆਂ। ਇਸ ਮੌਕੇ ਸੇਵਾ ਕੇਂਦਰਾਂ ਦੇ ਪੰਜ ਲਾਭਪਾਤਰੀਆਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਲੈਣ ਦੇ ਦਸਤਾਵੇਜ਼ ਵੀ ਸੌਂਪੇ ਗਏ।

ਇਹ ਵੀ ਦੇਖੋ–

The post ਲੁਧਿਆਣਾ ਦੇ ਸੇਵਾ ਕੇਂਦਰਾਂ ‘ਚ ਵੀ 56 ਨਵੀਆਂ ਸੇਵਾਵਾਂ ਦੀ ਹੋਈ ਸ਼ੁਰੂਆਤ appeared first on Daily Post Punjabi.