Sevadar died Archives - Daily Post Punjabi

ਸ੍ਰੀ ਦਰਬਾਰ ਸਾਹਿਬ ਦੇ ਜੋੜਾ ਘਰ ‘ਚ ਸੇਵਾਦਾਰ ਦੀ ਹੋਈ ਮੌਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ
ਅੰਮ੍ਰਿਤਸਰ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ ਸ੍ਰੀ ਦਰਬਾਰ ਸਾਹਿਬ ਦੇ ਜੋੜਾ ਘਰ ਵਿੱਚ ਸੇਵਾ ਕਰ ਰਹੇ ਇੱਕ ਸੇਵਾਦਾਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 38 ਸਾਲ ਦੇ ਬਲਵਿੰਦਰ ਸਿੰਘ ਉਰਫ਼ ਪ੍ਰਿੰਸ ਪੁੱਤਰ ਸਵ: ਅਨੂਪ ਸਿੰਘ ਵਾਸੀ ਨੇੜੇ ਤਾਰਾ ਵਾਲਾ ਪਲ ਅੰਮ੍ਰਿਤਸਰ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਸਹਾਰਾ ਸੀ। ਉਹ ਜਮੈਟੋ ਕੰਪਨੀ ਵਿੱਚ ਕਰਮਚਾਰੀ ਵਜੋਂ ਕੰਮ ਕਰਦਾ ਸੀ। ਕੰਪਨੀ ਵਿੱਚ ਕੰਮ ਕਰਨ ਤੋਂ ਬਾਅਦ ਉਹ ਦਰਬਾਰ ਸਾਹਿਬ ਦੇ ਜੋੜਾ ਘਰ ਵਿੱਚ ਸੇਵਾ ਕਰਦਾ ਸੀ। ਬੀਤੇ ਸ਼ਾਮ ਸੇਵਾ ਦੌਰਾਨ ਹਾਰਟ ਅਟੈਕ ਆਉਣ ਕਾਰਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੀ ਤੀਜੀ ਮਹਾਪੰਚਾਇਤ ਅੱਜ, ਭਲਕੇ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਹੋਵੇਗੀ ਮੀਟਿੰਗ

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਸ੍ਰੀ ਦਰਬਾਰ ਸਾਹਿਬ ਦੇ ਜੋੜਾ ਘਰ ‘ਚ ਸੇਵਾਦਾਰ ਦੀ ਹੋਈ ਮੌਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ appeared first on Daily Post Punjabi.