sewa singh sekhwan joined aap Archives - Daily Post Punjabi

ਵੱਡੀ ਖਬਰ : ਸੇਵਾ ਸਿੰਘ ਸੇਖਵਾਂ ਨੇ ਫੜ੍ਹਿਆ AAP ਦਾ ਝਾੜੂ, ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ
ਪੰਜਾਬ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਪਰ ਉਸ ਤੋਂ ਪਹਿਲਾ ਪੰਜਾਬ ਦੀ ਸਿਆਸਤ ਵਿੱਚ ਲਗਾਤਾਰ ਵੱਡੇ ਉਲਟਫੇਰ ਹੋ ਰਹੇ ਹਨ। ਅੱਜ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ ਹਨ।

Former Cabinet minister & veteran Shiromani Akali Dal (Taksali) leader Sewa Singh Sekhwan joins AAP. pic.twitter.com/0CK0jkRvw9
— AAP Punjab (@AAPPunjab) August 26, 2021

ਪ੍ਰੈੱਸ ਕਾਨਫਰੰਸ਼ ਦੌਰਾਨ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੇਵਾ ਸਿੰਘ ਸੇਖਵਾ ਨੂੰ ਪਾਰਟੀ ਵਿੱਚ ਸ਼ਾਮਿਲ ਕੀਤਾ ਹੈ। ਕੇਜਰੀਵਾਲ ਦੇ ਇਸ ਦੌਰੇ ਤੋਂ ਪਹਿਲਾ ਹੀ ਪੰਜਾਬ ਦੀ ਸਿਆਸਤ ਵਿੱਚ ਕੋਈ ਵੱਡਾ ਧਮਾਕਾ ਹੋਣ ਦੇ ਕਿਆਸ ਲਗਾਏ ਜਾਂ ਰਹੇ ਸਨ। ਵੀਰਵਾਰ ਦੁਪਹਿਰ ਸਮੇ ਕੇਜਰੀਵਾਲ ਅੰਮ੍ਰਿਤਸਰ ਏਅਰਪੋਰਟ ‘ਤੇ ਪਹੁੰਚੇ ਸਨ ਜਿਸ ਤੋਂ ਬਾਅਦ ਉਹ ਸਿੱਧਾ ਸੇਵਾ ਸਿੰਘ ਸੇਖਵਾਂ ਦੇ ਘਰ ਪਹੁੰਚੇ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ।

ਇਹ ਵੀ ਪੜ੍ਹੋ : CM ਕੈਪਟਨ ਦੀ ਪਤਨੀ ਦਾ ਵੱਡਾ ਬਿਆਨ, ਕਿਹਾ – ‘ਮੁੱਖ ਮੰਤਰੀ ਬਦਲਣ ਨੂੰ ਲੈ ਕੇ ਹੋਈ ਬਗਾਵਤ ਪਿੱਛੇ ਨਵਜੋਤ ਸਿੱਧੂ ਦਾ ਹੱਥ’

ਇਸ ਮੌਕੇ ਆਮ ਆਦਮੀ ਪਾਰਟੀ ਦੇ ਪੰਜਾਬ ਮੁਖੀ ਭਗਵੰਤ ਮਾਨ, ਹਰਪਾਲ ਚੀਮਾ ਰਾਘਵ ਚੱਡਾ ਸਮੇਤ ਕਈ ਹੋਰ ਆਗੂ ਅਤੇ ਵਿਧਾਇਕ ਵੀ ਕੇਜਰੀਵਾਲ ਨਾਲ ਮੌਜੂਦ ਸਨ। ਜਿੰਨ੍ਹਾਂ ਦੇ ਵੱਲੋਂ ਕੇਜਰੀਵਾਲ ਦਾ ਪੰਜਾਬ ਪਹੁੰਚਣ ‘ਤੇ ਸੁਵਾਗਤ ਕੀਤਾ ਗਿਆ।

ਇਹ ਵੀ ਦੇਖੋ :  KEJRIWAL PC LIVE: ਸੇਵਾ ਸਿੰਘ ਸੇਖਵਾਂ ‘ਆਪ’ ‘ਚ ਸ਼ਾਮਲ, ਸੁਣੋ ਕੌਣ ਹੋਵੇਗਾ ‘ਆਪ’ ਦਾ CM ਕੈਂਡੀਡੇਟ ?

The post ਵੱਡੀ ਖਬਰ : ਸੇਵਾ ਸਿੰਘ ਸੇਖਵਾਂ ਨੇ ਫੜ੍ਹਿਆ AAP ਦਾ ਝਾੜੂ, ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ appeared first on Daily Post Punjabi.