Sexual Harassment Case Archives - Daily Post Punjabi

ਬ੍ਰਿਜ ਭੂਸ਼ਣ ਨੂੰ ਵੱਡੀ ਰਾਹਤ : ਦਿੱਲੀ ਪੁਲਿਸ ਨੇ ਨਾਬਾਲਗ ਪਹਿਲਵਾਨ ਦੇ ਜਿਨਸੀ ਸ਼ੋਸ਼ਣ ਮਾਮਲੇ ‘ਚ ਦਿੱਤੀ ਕਲੀਨ ਚਿੱਟ
ਦਿੱਲੀ ਪੁਲਿਸ ਨੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਨਾਬਾਲਗ ਪਹਿਲਵਾਨ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਕਲੀਨ ਚਿੱਟ ਦੇ ਦਿੱਤੀ ਹੈ। ਦਿੱਲੀ ਪੁਲਿਸ ਨੇ ਵੀਰਵਾਰ ਨੂੰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ 7 ਪਹਿਲਵਾਨਾਂ ਦੁਆਰਾ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਦੋ ਅਦਾਲਤਾਂ ਵਿੱਚ ਚਾਰਜਸ਼ੀਟ ਦਾਖਲ ਕੀਤੀ। ਨਾਬਾਲਗ ਪਹਿਲਵਾਨ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ ਕੈਂਸਲੇਸ਼ਨ ਰਿਪੋਰਟ ‘ਚ ਕਿਹਾ, ‘ਜਾਂਚ ‘ਚ ਜਿਨਸੀ ਸ਼ੋਸ਼ਣ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਇਸ ਲਈ ਇਸ ਕੇਸ ਨੂੰ ਬੰਦ ਕੀਤਾ ਜਾਵੇ।

Delhi Police given clean chit

ਦੱਸ ਦੇਈਏ ਕਿ 21 ਅਪ੍ਰੈਲ ਨੂੰ 7 ਮਹਿਲਾ ਪਹਿਲਵਾਨਾਂ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਦਿੱਲੀ ਪੁਲਿਸ ‘ਚ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਕੀਤੀ ਸੀ। ਇਸ ਮਾਮਲੇ ‘ਚ ਦਿੱਲੀ ਪੁਲਿਸ ਨੇ 28 ਅਪ੍ਰੈਲ ਨੂੰ ਬ੍ਰਿਜ ਭੂਸ਼ਣ ਖਿਲਾਫ ਦੋ ਮਾਮਲੇ ਦਰਜ ਕੀਤੇ ਸਨ। ਪਹਿਲਾ ਮਾਮਲਾ 6 ਬਾਲਗ ਮਹਿਲਾ ਪਹਿਲਵਾਨਾਂ ਦੀ ਸ਼ਿਕਾਇਤ ‘ਤੇ ਸੀ। ਜਦਕਿ 1 ਨਾਬਾਲਗ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਗਿਆ ਸੀ।

Delhi Police given clean chit

6 ਬਾਲਗ ਮਹਿਲਾ ਪਹਿਲਵਾਨਾਂ ਦੀ ਸ਼ਿਕਾਇਤ ‘ਤੇ ਦਰਜ ਕੀਤੇ ਗਏ ਮਾਮਲੇ ‘ਚ ਰੌਸ ਐਵੇਨਿਊ ਅਦਾਲਤ ‘ਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਜਦਕਿ ਦੂਜੀ ਚਾਰਜਸ਼ੀਟ ਨਾਬਾਲਗ ਦੀ ਸ਼ਿਕਾਇਤ ‘ਤੇ ਦਰਜ ਹੋਏ ਮਾਮਲੇ ‘ਚ ਪਟਿਆਲਾ ਦੀ ਅਦਾਲਤ ‘ਚ ਦਾਇਰ ਕੀਤੀ ਗਈ ਸੀ। ਇਸ ਮਾਮਲੇ ‘ਚ ਬ੍ਰਿਜ ਭੂਸ਼ਣ ਨੂੰ ਕਲੀਨ ਚਿੱਟ ਦੇ ਦਿੱਤੀ ਹੈ।

ਇਹ ਵੀ ਪੜ੍ਹੋ : ‘ਪੂਰੇ ਭਾਰਤ ‘ਚ ਬੰਦ ਕਰ ਦੇਵਾਂਗੇ ਫੇਸਬੁੱਕ’ ਕਰਨਾਟਕ HC ਦੀ ਸੋਸ਼ਲ ਮੀਡੀਆ ਪਲੇਟਫਾਰਮ ਨੂੰ ਚਿਤਾਵਨੀ

ਬ੍ਰਿਜ ਭੂਸ਼ਣ ਖਿਲਾਫ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ ਕਰਵਾਉਣ ਵਾਲੀ ਨਾਬਾਲਗ ਮਹਿਲਾ ਪਹਿਲਵਾਨ ਨੇ ਆਪਣਾ ਬਿਆਨ ਬਦਲ ਲਿਆ ਸੀ। ਇਸ ਤੋਂ ਪਹਿਲਾਂ ਆਪਣੇ ਬਿਆਨ ‘ਚ ਜਿੱਥੇ ਨਾਬਾਲਗ ਮਹਿਲਾ ਪਹਿਲਵਾਨ ਨੇ ਬ੍ਰਿਜ ਭੂਸ਼ਣ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਸੀ, ਉਥੇ ਹੁਣ ਉਸ ਨੇ ਆਪਣਾ ਬਿਆਨ ਬਦਲਦੇ ਹੋਏ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ‘ਤੇ ਭੇਦਭਾਵ ਦਾ ਦੋਸ਼ ਲਗਾਇਆ ਹੈ।

ਨਾਬਾਲਗ ਨੇ ਮੈਜਿਸਟ੍ਰੇਟ ਦੇ ਸਾਹਮਣੇ ਦਿੱਤੇ ਆਪਣੇ ਪਹਿਲੇ ਬਿਆਨ ‘ਚ ਜਿਨਸੀ ਸ਼ੋਸ਼ਣ ਦੀ ਗੱਲ ਕਹੀ ਸੀ। ਦੂਜੇ ਬਿਆਨ ਵਿੱਚ, ਨਾਬਾਲਗ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਨੂੰ ਵਾਪਸ ਲੈ ਲਿਆ ਅਤੇ ਕਿਹਾ ਕਿ ਮੈਨੂੰ ਚੁਣਿਆ ਨਹੀਂ ਗਿਆ ਸੀ, ਮੈਂ ਬਹੁਤ ਮਿਹਨਤ ਕੀਤੀ ਸੀ, ਮੈਂ ਡਿਪਰੈਸ਼ਨ ਵਿੱਚ ਸੀ, ਇਸ ਲਈ ਗੁੱਸੇ ਵਿੱਚ ਮੈਂ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ ਕਰਵਾਇਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਬ੍ਰਿਜ ਭੂਸ਼ਣ ਨੂੰ ਵੱਡੀ ਰਾਹਤ : ਦਿੱਲੀ ਪੁਲਿਸ ਨੇ ਨਾਬਾਲਗ ਪਹਿਲਵਾਨ ਦੇ ਜਿਨਸੀ ਸ਼ੋਸ਼ਣ ਮਾਮਲੇ ‘ਚ ਦਿੱਤੀ ਕਲੀਨ ਚਿੱਟ appeared first on Daily Post Punjabi.

ਜਿਨਸੀ ਸ਼ੋਸ਼ਣ ਮਾਮਲੇ ‘ਚ ਫ਼ਸੇ ਮੰਤਰੀ ਸੰਦੀਪ ਸਿੰਘ ਦਾ ਹੋਵੇਗਾ ਬ੍ਰੇਨ ਮੈਪਿੰਗ, ਅਦਾਲਤ ‘ਚ ਅਰਜ਼ੀ ਦਾਇਰ
ਜੂਨੀਅਰ ਮਹਿਲਾ ਕੋਚ ‘ਤੇ ਲੱਗੇ ਯੌਨ ਸ਼ੋਸ਼ਣ ਦੇ ਦੋਸ਼ਾਂ ‘ਚ ਘਿਰੇ ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਦੀਆਂ ਮੁਸ਼ਕਿਲਾਂ ਵਧਣ ਜਾ ਰਹੀਆਂ ਹਨ। ਯੌਨ ਸ਼ੋਸ਼ਣ ਦੇ ਮਾਮਲੇ ਵਿਚ ਚੰਡੀਗੜ੍ਹ ਪੁਲਿਸ ਨੇ ਸੰਦੀਪ ਸਿੰਘ ਦੀ ਬਰੇਨ ਮੈਪਿੰਗ ਲਈ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ 31 ਮਾਰਚ ਨੂੰ ਹੋਵੇਗੀ। 30 ਦਸੰਬਰ ਨੂੰ ਪੰਚਕੂਲਾ ਸਟੇਡੀਅਮ ਵਿੱਚ ਤਾਇਨਾਤ ਜੂਨੀਅਰ ਮਹਿਲਾ ਕੋਚ ਨੇ ਸੰਦੀਪ ਸਿੰਘ ਖ਼ਿਲਾਫ਼ ਚੰਡੀਗੜ੍ਹ ਪੁਲਿਸ ਕੋਲ ਜਿਨਸੀ ਸ਼ੋਸ਼ਣ ਦਾ ਕੇਸ ਦਰਜ ਕਰਵਾਇਆ ਸੀ।

Sandeep Singh Sexual Harassment Case

ਹਰਿਆਣਾ ਦੇ ਸਾਬਕਾ ਖੇਡ ਮੰਤਰੀ ਅਤੇ ਸਾਬਕਾ ਓਲੰਪੀਅਨ ਸੰਦੀਪ ਸਿੰਘ ਤਿੰਨ ਮਹੀਨੇ ਪਹਿਲਾਂ ਹੀ ਵਿਵਾਦਾਂ ਵਿੱਚ ਘਿਰ ਗਏ ਸਨ। ਹਰਿਆਣਾ ਦੇ ਖੇਡ ਵਿਭਾਗ ਦੀ ਜੂਨੀਅਰ ਮਹਿਲਾ ਕੋਚ ਨੇ ਦੋਸ਼ ਲਾਇਆ ਸੀ ਕਿ ਸਾਬਕਾ ਖੇਡ ਮੰਤਰੀ ਨੇ ਉਸ ਨੂੰ ਆਪਣੀ ਸਰਕਾਰੀ ਰਿਹਾਇਸ਼ ’ਤੇ ਬੁਲਾ ਕੇ ਛੇੜਛਾੜ ਕੀਤੀ। ਮਹਿਲਾ ਕੋਚ ਨੇ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਖੇਡ ਮੰਤਰੀ ਹੋਰ ਵੀ ਮਹਿਲਾ ਖਿਡਾਰੀਆਂ ਨਾਲ ਗਲਤ ਹਰਕਤਾਂ ਕਰ ਚੁੱਕੇ ਹਨ। ਵਿਵਾਦ ਪੈਦਾ ਹੋਣ ਤੋਂ ਬਾਅਦ ਖੇਡ ਮੰਤਰੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਖ਼ਿਲਾਫ਼ ਸਾਜ਼ਿਸ਼ ਰਚੀ ਜਾ ਰਹੀ ਹੈ।

Brain Mapping Test

ਬ੍ਰੇਨ ਮੈਪਿੰਗ ਦੀ ਗੱਲ ਕਰੀਏ ‘ਤਾ ਇਹ ਇੱਕ ਨਿਊਰੋਸਾਇੰਸ ਤਕਨੀਕ ਹੈ, ਜਿਸ ਰਾਹੀਂ ਦਿਮਾਗ ਵਿੱਚ ਮੌਜੂਦ ਤਰੰਗਾਂ ਦੀ ਜਾਂਚ ਕੀਤੀ ਜਾਂਦੀ ਹੈ। ਟੈਸਟ ਲੈਬ ‘ਚ ਕੁਰਸੀ ‘ਤੇ ਬੈਠ ਕੇ ਇਸ ਵਿਸ਼ੇਸ਼ ਤਕਨੀਕ ਰਾਹੀਂ ਸੱਚ ਅਤੇ ਝੂਠ ਦਾ ਪਤਾ ਲਗਾਇਆ ਜਾਂਦਾ ਹੈ। ਇਸ ਟੈਸਟ ਰਾਹੀਂ ਇਹ ਸਮਝਿਆ ਜਾਂਦਾ ਹੈ ਕਿ ਕਿ ਦੋਸ਼ੀ ਨੇ ਅਪਰਾਧ ਕੀਤਾ ਹੈ, ਉਸ ਦਾ ਦਿਮਾਗ ਇਸ ਨੂੰ ਕਰਨ ਦੇ ਕਿਸ ਹੱਦ ਤੱਕ ਸਮਰੱਥ ਹੈ।

ਇਹ ਵੀ ਪੜ੍ਹੋ : ਮੰਦਭਾਗੀ ਖ਼ਬਰ, ਕੇਨੈਡਾ ‘ਚ ਭਾਰਤੀ ਨੌਜਵਾਨ ਦੀ ਮਿਲੀ ਲਾ.ਸ਼, ਜਾਂਚ ‘ਚ ਜੁਟੀ ਪੁਲਿਸ

ਬ੍ਰੇਨ ਮੈਪਿੰਗ ਕਾਰਨ ਮਨੁੱਖ ਨੂੰ ਕੋਈ ਸਰੀਰਕ ਜਾਂ ਮਾਨਸਿਕ ਨੁਕਸਾਨ ਨਹੀਂ ਹੁੰਦਾ। ਬ੍ਰੇਨ ਮੈਪਿੰਗ ਟੈਸਟ ਵਿਚ ਵਿਅਕਤੀ ਦੇ ਸਿਰ ਨਾਲ ਸੈਂਸਰ ਜੋੜੇ ਜਾਂਦੇ ਹਨ। ਨਾਲ ਹੀ, ਅਪਰਾਧ ਨਾਲ ਸਬੰਧਤ ਦ੍ਰਿਸ਼ ਉਸ ਵਿਅਕਤੀ ਦੇ ਸਾਹਮਣੇ ਸਿਸਟਮ ‘ਤੇ ਦਿਖਾਇਆ ਅਤੇ ਸੁਣਾਇਆ ਜਾਂਦਾ ਹੈ। ਦੱਸਿਆ ਜਾਂਦਾ ਹੈ ਕਿ ਕਈ ਵਾਰ ਬ੍ਰੇਨ ਮੈਪਿੰਗ ਕਰਨ ਵਿੱਚ 7 ​​ਤੋਂ 8 ਦਿਨ ਲੱਗ ਜਾਂਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਜਿਨਸੀ ਸ਼ੋਸ਼ਣ ਮਾਮਲੇ ‘ਚ ਫ਼ਸੇ ਮੰਤਰੀ ਸੰਦੀਪ ਸਿੰਘ ਦਾ ਹੋਵੇਗਾ ਬ੍ਰੇਨ ਮੈਪਿੰਗ, ਅਦਾਲਤ ‘ਚ ਅਰਜ਼ੀ ਦਾਇਰ appeared first on Daily Post Punjabi.