SGPC big announcement Archives - Daily Post Punjabi

ਵਾਤਾਵਰਣ ਦੀ ਸੁਰੱਖਿਆ ਲਈ SGPC ਦਾ ਵੱਡਾ ਫ਼ੈਸਲਾ, ਗੁਰਦੁਆਰਿਆਂ ਨਾਲ ਲਗਦੀ ਜ਼ਮੀਨ ‘ਤੇ ਵਸਾਇਆ ਜਾਵੇਗਾ ਜੰਗਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਵਾਤਾਵਰਣ ਦੀ ਸੁਰੱਖਿਆ ਲਈ ਵੱਡਾ ਫੈਸਲਾ ਲੈਂਦਿਆਂ ਜੰਗਲ ਵਸਾਉਣ ਦੀ ਗੱਲ ਕਹੀ ਹੈ। ਸ਼੍ਰੋਮਣੀ ਕਮੇਟੀ ਨੇ ਇਹ ਫੈਸਲਾ ਮੱਤੇਵਾੜਾ ਦੇ ਜੰਗਲਾਂ ਨੂੰ ਕੱਟ ਕੇ ਉਦਯੋਗ ਸਥਾਪਤ ਕਰਨ ਦੇ ਫੈਸਲੇ ਦੇ ਮੱਦੇਨਜ਼ਰ ਲਿਆ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਇਸ ਜੰਗਲ ਦੀ ਇੱਕ ਇਤਿਹਾਸਕ ਮਾਨਤਾ ਹੈ। ਇਸ ਦੇ ਬਾਵਜੂਦ ਸਰਕਾਰ ਨੇ ਵਾਤਾਵਰਨ ਨੂੰ ਦਰਕਿਨਾਰ ਕਰਦਿਆਂ ਦਰੱਖਤਾਂ ਦੀ ਕਟਾਈ ਕਰਕੇ ਉਦਯੋਗ ਲਗਾਉਣ ਦੀ ਗੱਲ ਕੀਤੀ ਹੈ।

SGPC big announcement

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੱਤੇਵਾੜਾ ਦੇ ਜੰਗਲਾਂ ਦੀ ਕਟਾਈ ਦੀ ਨਿਖੇਧੀ ਕੀਤੀ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਸਰਕਾਰਾਂ ਵਾਤਾਵਰਨ ਨੂੰ ਬਚਾਉਣ ਦੀਆਂ ਗੱਲਾਂ ਕਰ ਰਹੀਆਂ ਹਨ, ਦੂਜੇ ਪਾਸੇ ਜੰਗਲ ਕੱਟਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ । ਜੇਕਰ ਜੰਗਲਾਂ ਨੂੰ ਕੱਟ ਦਿੱਤਾ ਗਿਆ ਤਾਂ ਇਹ ਮਨੁੱਖਤਾ ਦਾ ਕਤਲ ਹੋਵੇਗਾ । ਇਸ ਲਈ ਵਾਤਾਵਰਨ ਪ੍ਰਤੀ ਆਪਣਾ ਫਰਜ਼ ਨਿਭਾਉਂਦੇ ਹੋਏ ਸ਼੍ਰੋਮਣੀ ਕਮੇਟੀ ਆਪਣੇ ਗੁਰਦੁਆਰਿਆਂ ਦੇ ਆਲੇ-ਦੁਆਲੇ 1-1 ਏਕੜ ਜ਼ਮੀਨ ‘ਤੇ ਜੰਗਲ ਵਸਾਵੇਗੀ । ਇਹ ਵਾਤਾਵਰਨ ਨੂੰ ਬਚਾਉਣ ਦਾ ਇੱਕ ਉਪਰਾਲਾ ਹੈ। ਇਸ ਨਾਲ ਲੋਕਾਂ ਨੂੰ ਸ਼ੁੱਧ ਹਵਾ ਲੈਣ ਵਿੱਚ ਆਸਾਨੀ ਹੋਵੇਗੀ ਅਤੇ ਜੰਗਲੀ ਜੀਵਾਂ ਨੂੰ ਵੀ ਸੁਰੱਖਿਆ ਮਿਲੇਗੀ।

ਇਹ ਵੀ ਪੜ੍ਹੋ: CM ਭਗਵੰਤ ਮਾਨ ਦਾ ਅੱਜ ਹੋਵੇਗਾ ਦੂਜਾ ਵਿਆਹ, ਡਾ. ਗੁਰਪ੍ਰੀਤ ਕੌਰ ਨਾਲ ਲੈਣਗੇ ਲਾਵਾਂ

ਦੱਸ ਦੇਈਏ ਕਿ ਪਿਛਲੇ ਵਿਧਾਨ ਸਭਾ ਸੈਸ਼ਨ ਵਿੱਚ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਸਤਲੁਜ ਦੇ ਕੰਢੇ ਸਥਿਤ ਇਕਲੌਤੇ ਜੰਗਲ ਮੱਤੇਵਾੜਾ ਨੂੰ ਇੰਡਸਟ੍ਰੀਅਲ ਪਾਰਕ ਵਿੱਚ ਤਬਦੀਲ ਕਰਨ ਦਾ ਐਲਾਨ ਕੀਤਾ ਹੈ । 4000 ਏਕੜ ਵਿੱਚ ਫੈਲੇ ਇਸ ਜੰਗਲ ਨੇ ਮੌਜੂਦਾ ਸਮੇਂ ਵਿੱਚ ਜੰਗਲੀ ਜੀਵਾਂ ਦੀਆਂ ਸੈਂਕੜੇ ਕਿਸਮਾਂ ਨੂੰ ਆਪਣੀ ਗੋਦ ਵਿੱਚ ਸਾਂਭਿਆ ਹੋਇਆ ਹੈ। ਹਾਈਵੇਅ ਦੇ ਆਧੁਨਿਕੀਕਰਨ ਤੋਂ ਬਾਅਦ ਪੰਜਾਬ ਵਿੱਚ ਹੁਣ ਸਿਰਫ਼ 3.50 ਫ਼ੀਸਦੀ ਜੰਗਲ ਹੀ ਬਚੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਵਾਤਾਵਰਣ ਦੀ ਸੁਰੱਖਿਆ ਲਈ SGPC ਦਾ ਵੱਡਾ ਫ਼ੈਸਲਾ, ਗੁਰਦੁਆਰਿਆਂ ਨਾਲ ਲਗਦੀ ਜ਼ਮੀਨ ‘ਤੇ ਵਸਾਇਆ ਜਾਵੇਗਾ ਜੰਗਲ appeared first on Daily Post Punjabi.