SGPC member Archives - Daily Post Punjabi

ਅੰਮ੍ਰਿਤਸਰ ‘ਚ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਤੇ SGPC ਮੈਂਬਰ ਬਿਕਰਮਜੀਤ ਸਿੰਘ ਕੋਟਲਾ ਹੋਏ ਆਪ ‘ਚ ਸ਼ਾਮਲ
ਅੰਮ੍ਰਿਤਸਰ ‘ਚ ਆਮ ਆਦਮੀ ਪਾਰਟੀ ਦਾ ਪਰਿਵਾਰ ਹੋਰ ਮਜ਼ਬੂਤ ਹੋ ਗਿਆ ਹੈ। ਅੰਮ੍ਰਿਤਸਰ ‘ਚ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਆਪ ‘ਚ ਸ਼ਾਮਲ ਹੋ ਗਏ ਹਨ। SGPC ਮੈਂਬਰ ਬਿਕਰਮਜੀਤ ਸਿੰਘ ਕੋਟਲਾ ਵੀ ਆਪ ‘ਚ ਸ਼ਾਮਲ ਹੋਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਮਲ ਕਰਾਇਆ ਹੈ। ਇਸ ਮੌਕੇ ਤਲਬੀਰ ਗਿੱਲ ਵੀ ਨਾਲ ਮੌਜੂਦ ਰਹੇ ਹਨ।

ਇਸ ਸਬੰਧੀ ”ਪੰਜਾਬ ਆਪ” ਨੇ ਟਵੀਟ ਕਰਕੇ ਲਿਖਿਆ ਹੈ ਕਿ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ‘ਚ ਆਮ ਆਦਮੀ ਪਾਰਟੀ ਦਾ ਪਰਿਵਾਰ ਵਧਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਤੇ ਤਲਬੀਰ ਗਿੱਲ ਦੀ ਮੌਜੂਦਗੀ ‘ਚ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਤੇ SGPC ਮੈਂਬਰ ਬਿਕਰਮਜੀਤ ਸਿੰਘ ਕੋਟਲਾ ਹੋਏ ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਸ਼ਾਮਲ।

ਇਹ ਵੀ ਪੜ੍ਹੋ : ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ AAP ‘ਚ ਸ਼ਾਮਲ, CM ਮਾਨ ਨੇ ਕੀਤਾ ਨਿੱਘਾ ਸਵਾਗਤ

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਅੰਮ੍ਰਿਤਸਰ ‘ਚ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਤੇ SGPC ਮੈਂਬਰ ਬਿਕਰਮਜੀਤ ਸਿੰਘ ਕੋਟਲਾ ਹੋਏ ਆਪ ‘ਚ ਸ਼ਾਮਲ appeared first on Daily Post Punjabi.

ਸੀਨੀਅਰ ਅਕਾਲੀ ਆਗੂ ਤੇ SGPC ਮੈਂਬਰ ਦਿਆਲ ਸਿੰਘ ਕੋਲਿਆਂਵਾਲੀ ਦਾ ਦਿਹਾਂਤ
SAD leader Dyal Singh Kolianwali: ਸੀਨੀਅਰ ਅਕਾਲੀ ਆਗੂ ਅਤੇ SGPC ਦੇ ਮੈਂਬਰ ਦਿਆਲ ਸਿੰਘ ਕੋਲਿਆਂਵਾਲੀ ਦਾ ਸੋਮਵਾਰ ਯਾਨੀ ਕਿ ਅੱਜ ਸਵੇਰੇ ਦਿਹਾਂਤ ਹੋ ਗਿਆ। ਉਨ੍ਹਾਂ ਨੇ ਸੋਮਵਾਰ ਸਵੇਰੇ 6 ਵਜੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਖੇ ਆਖਰੀ ਸਾਹ ਲਏ ।

SAD leader Dyal Singh Kolianwali

ਦੱਸ ਦੇਈਏ ਕਿ ਉਹ ਬਲੱਡ ਕੈਂਸਰ ਤੋਂ ਪੀੜਤ ਸਨ । ਲੰਬੀ ਦੇ ਕੋਲਿਆਂਵਾਲੀ ਪਿੰਡ ਦੇ ਵਸਨੀਕ ਦਿਆਲ ਸਿੰਘ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਸਾਥੀ ਸਨ ।

ਇਹ ਵੀ ਦੇਖੋ: ਨਹੀਂ ਹੱਟਦਾ BJP ਵਾਲਾ ਹਰਜੀਤ ਗਰੇਵਾਲ, ਕਿਸਾਨਾਂ ਖਿਲਾਫ ਫਿਰ ਉਗਲਿਆ ਜ਼ਹਿਰ, ਕਹਿੰਦਾ …

The post ਸੀਨੀਅਰ ਅਕਾਲੀ ਆਗੂ ਤੇ SGPC ਮੈਂਬਰ ਦਿਆਲ ਸਿੰਘ ਕੋਲਿਆਂਵਾਲੀ ਦਾ ਦਿਹਾਂਤ appeared first on Daily Post Punjabi.