SGPC president advocate harjinder singh dhami Archives - Daily Post Punjabi

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੌਰਾਨ 15 ਤੋਂ 31 ਦਸੰਬਰ ਤੱਕ ਗੁਰੂ ਘਰਾਂ ‘ਚ ਬਣਨਗੇ ਸਾਦੇ ਲੰਗਰ: ਐਡਵੋਕੇਟ ਧਾਮੀ
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ SGPC ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ 15 ਤੋਂ 31 ਦਸੰਬਰ ਤੱਕ ਸਾਦਾ ਲੰਗਰ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। SGPC ਨੇ ਇਸ ਪੰਦਰਵਾੜੇ ਦੌਰਾਨ ਲੰਗਰਾਂ ਵਿੱਚ ਮਿੱਠੇ ਪਕਵਾਨ ਬਣਾਉਣ ਤੇ ਕਿਸੇ ਨੂੰ ਵੀ ਸਿਰੋਪਾਓ ਦੇਣ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ । ਇਹ ਫੈਸਲਾ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਕਮੇਟੀ ਵਿੱਚ ਲਿਆ ਗਿਆ ਹੈ ।

SGPC Big Decision

ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼ਹੀਦੀ ਪੰਦਰਵਾੜੇ ਦੌਰਾਨ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੀ ਭਾਵਨਾ ਦੇ ਅਨੁਕੂਲ ਕਾਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਗੁਰੂ ਘਰਾਂ ਵਿੱਚ ਸ਼ਾਮ ਨੂੰ 4 ਤੋਂ 6 ਵਜੇ ਦਰਮਿਆਨ ਹੈੱਡ ਗ੍ਰੰਥੀ ਗੁਰਦੁਆਰਾ ਸਟਾਫ਼ ਸਮੇਤ ਗੁਰਬਾਣੀ ਜਾਪ ਵੀ ਕਰਨਗੇ। ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਹਰ ਗੁਰਦੁਆਰਾ ਸਾਹਿਬ ਅੰਦਰ ਲਾਗੂ ਕੀਤਾ ਜਾਵੇ।

ਇਹ ਵੀ ਪੜ੍ਹੋ: ਅਫਗਾਨਿਸਤਾਨ ‘ਚ ਲੜਕੀਆਂ ਸਾਹਮਣੇ ਨਵੀਂ ਮੁਸੀਬਤ, ਸਕੂਲ ਜਾਏ ਬਿਨਾਂ ਪ੍ਰੀਖਿਆ ਦੇਣ ਦਾ ਦਿੱਤਾ ਫਰਮਾਨ

ਇਸ ਤੋਂ ਅੱਗੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਲਾਸਾਨੀ ਇਤਿਹਾਸ ਨੂੰ ਵੱਧ ਤੋਂ ਵੱਧ ਸੰਗਤਾਂ ਤੱਕ ਪਹੁੰਚਾਉਣ ਲਈ ਵੱਖ-ਵੱਖ ਭਾਸ਼ਾਵਾਂ ਵਿਚ ਕਿਤਾਬਚੇ ਛਾਪਣ ਦਾ ਵੀ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ‘ਨਿੱਕੀਆਂ ਜਿੰਦਾਂ ਵੱਡਾ ਸਾਕਾ’ ਨਾਂ ਦੀ ਸਚਿੱਤਰ ਪੁਸਤਕ ਪੰਜਾਬੀ ਤੇ ਅੰਗਰੇਜ਼ੀ ਵਿੱਚ ਲੰਮੇ ਸਮੇਂ ਤੋਂ ਛਾਪੀ ਜਾ ਰਹੀ ਹੈ, ਜਿਸ ਨੂੰ ਹੁਣ ਬੰਗਾਲੀ, ਮਰਾਠੀ, ਗੁਜਰਾਤੀ, ਕੰਨੜ, ਤੇਲਗੂ, ਮਲਿਆਲਮ, ਹਿੰਦੀ, ਤਾਮਿਲ ਤੇ ਉਰਦੂ ਵਿੱਚ ਵੀ ਜਾਰੀ ਕੀਤਾ ਜਾਵੇਗਾ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੌਰਾਨ 15 ਤੋਂ 31 ਦਸੰਬਰ ਤੱਕ ਗੁਰੂ ਘਰਾਂ ‘ਚ ਬਣਨਗੇ ਸਾਦੇ ਲੰਗਰ: ਐਡਵੋਕੇਟ ਧਾਮੀ appeared first on Daily Post Punjabi.

ਬੰਦੀ ਸਿੰਘ ਸਜ਼ਾ ਪੂਰੀ ਕਰਨ ਦੇ ਬਾਵਜੂਦ ਜੇਲ੍ਹਾਂ ‘ਚ ਬੰਦ ਪਰ ਬਲਾਤਕਾਰ ਦੇ ਦੋਸ਼ੀ ਨੂੰ ਵਾਰ-ਵਾਰ ਮਿਲ ਰਹੀ ਪੈਰੋਲ: ਹਰਜਿੰਦਰ ਧਾਮੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਇੱਕ ਮਹੀਨੇ ਦੀ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਜਤਾਇਆ ਗਿਆ ਹੈ। ਉਨ੍ਹਾਂ ਨੇ ਹਰਿਆਣਾ ਸਰਕਾਰ ਦੇ ਇਸ ਫ਼ੈਸਲੇ ‘ਤੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਇਹ ਫੈਸਲਾ ਸਰਕਾਰ ਦੀ ਦੋਹਰੀ ਪਹੁੰਚ ਨੂੰ ਦਰਸਾਉਣ ਵਾਲਾ ਹੈ।

SGPC president advocate harjinder singh dhami

ਐਡਵੋਕੇਟ ਧਾਮੀ ਨੇ ਕਿਹਾ ਕਿ ਇੱਕ ਪਾਸੇ ਸਰਕਾਰਾਂ ਸਿੱਖ ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਜੇਲ੍ਹਾਂ ਤੋਂ ਬਾਹਰ ਨਹੀਂ ਲਿਆ ਰਹੀਆਂ, ਜਦਕਿ ਦੂਜੇ ਪਾਸੇ ਡੇਰਾ ਸਿਰਸਾ ਮੁਖੀ ਜੋ ਬਲਾਤਕਾਰ ਤੇ ਕਤਲ ਵਰਗੇ ਦੋਸ਼ਾਂ ਤਹਿਤ ਸਜ਼ਾ ਕੱਟ ਰਿਹਾ ਹੈ, ਉਸ ਨੂੰ ਵਾਰ-ਵਾਰ ਜੇਲ੍ਹ ਤੋਂ ਬਾਹਰ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵੱਲੋਂ ਸਿੱਖ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਸਰਕਾਰ ਦੀ ਬਦਨੀਤੀ ਕਾਰਨ ਉਸ ਨੂੰ ਵੀ ਪੂਰਾ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ: ਪੰਜਾਬ ‘ਚ ਅੱਜ ਵੀ ਹੋਵੇਗੀ ਭਾਰੀ ਬਾਰਿਸ਼, ਅਗਲੇ ਤਿੰਨ ਦਿਨਾਂ ਤੱਕ ਜਾਰੀ ਰਹੇਗਾ ਦੌਰ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਸਿੱਖ ਸੰਸਥਾਵਾਂ ਵੱਲੋਂ ਇਸ ਮੁੱਦੇ ਨੂੰ ਵਾਰ-ਵਾਰ ਚੁੱਕਣ ’ਤੇ ਵੀ ਸਰਕਾਰਾਂ ਕੋਈ ਸਾਰਥਕ ਜਵਾਬ ਨਹੀਂ ਦੇ ਰਹੀਆਂ। ਉਨ੍ਹਾਂ ਕਿਹਾ ਕਿ ਡੇਰਾ ਮੁਖੀ ਜਿਸ ਦਾ ਸਾਲ 2015 ਵਿੱਚ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਵੀ ਸਿੱਧਾ ਸਬੰਧ ਜੁੜਦਾ ਹੈ ਤੇ ਇਹ ਸ਼ਖ਼ਸ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਦਾ ਕਾਤਲ ਹੈ । ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਹਰਿਆਣਾ ਤੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਰਲ ਕੇ ਰਾਜਸੀ ਖੇਡ ਖੇਡੀ ਜਾ ਰਹੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਬੰਦੀ ਸਿੰਘ ਸਜ਼ਾ ਪੂਰੀ ਕਰਨ ਦੇ ਬਾਵਜੂਦ ਜੇਲ੍ਹਾਂ ‘ਚ ਬੰਦ ਪਰ ਬਲਾਤਕਾਰ ਦੇ ਦੋਸ਼ੀ ਨੂੰ ਵਾਰ-ਵਾਰ ਮਿਲ ਰਹੀ ਪੈਰੋਲ: ਹਰਜਿੰਦਰ ਧਾਮੀ appeared first on Daily Post Punjabi.