SGPC president Harjinder singh dhami Archives - Daily Post Punjabi

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਸਬੰਧੀ ਮਾਮਲੇ ‘ਚ ਸਰਕਾਰੀ ਦਖਲ ਅੰਦਾਜ਼ੀ ਮਰਿਆਦਾ ਦੇ ਵਿਰੁੱਧ : SGPC ਪ੍ਰਧਾਨ ਧਾਮੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਮਹੱਤਵਪੂਰਨ ਮੀਟਿੰਗ ਸ੍ਰੀ ਅੰਮ੍ਰਿਤਸਰ ਵਿੱਚ ਹੋਈ, ਜਿਸ ਤੋਂ ਬਾਅਦ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਦਰਜ ਕੀਤੀ ਐਫਆਈਆਰ ਨੂੰ ਸਿੱਧੀ ਤੌਰ ‘ਤੇ ਦਖ਼ਲਅੰਦਾਜ਼ੀ ਦਾ ਨਤੀਜਾ ਕਰਾਰ ਦਿੱਤਾ। ਉਹਨਾਂ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜੇ ਮਾਮਲਿਆਂ ਵਿੱਚ ਸਰਕਾਰ ਦਾ ਦਖ਼ਲ ਅਕਾਲ ਤਖ਼ਤ ਸਾਹਿਬ ਦੀ ਅਥਾਰਟੀ ਨੂੰ ਚੁਣੌਤੀ ਦੇਣ ਦੇ ਬਰਾਬਰ ਹੈ।

ਪ੍ਰਧਾਨ ਧਾਮੀ ਨੇ ਸਪਸ਼ਟ ਕੀਤਾ ਕਿ 2013 ਨਾਲ ਜੁੜੇ ਮਾਮਲੇ ਬਾਰੇ ਜੋ ਰਿਪੋਰਟ ਡਾ. ਈਸ਼ਰ ਸਿੰਘ ਵੱਲੋਂ ਅਕਾਲ ਤਖ਼ਤ ਸਾਹਿਬ ਨੂੰ ਦਿੱਤੀ ਗਈ ਸੀ, ਉਸ ਵਿੱਚ ਕਿਤੇ ਵੀ “ਸਰੂਪ ਲਾਪਤਾ” ਹੋਣ ਦੀ ਗੱਲ ਦਰਜ ਨਹੀਂ ਹੈ। ਉਹਨਾਂ ਕਿਹਾ ਕਿ ਇਹ ਪੂਰੀ ਰਿਪੋਰਟ ਅਤੇ ਸਬੰਧਤ ਦਸਤਾਵੇਜ਼ ਐੱਸ.ਜੀ.ਪੀ.ਸੀ. ਵੈਬਸਾਈਟ ਉੱਤੇ ਪਹਿਲਾਂ ਹੀ ਉਪਲਬਧ ਹਨ, ਇਸ ਲਈ ਗਲਤ ਪ੍ਰਚਾਰ ਦਾ ਕੋਈ ਅਧਾਰ ਨਹੀਂ।

ਧਾਮੀ ਨੇ ਕਿਹਾ ਕਿ ਹਾਲ ਹੀ ਵਿੱਚ ਸਿੱਖ ਕੌਮ ਵੱਲੋਂ ਮਨਾਏ ਗਏ ਮਹੱਤਵਪੂਰਨ ਸਮਾਗਮਾਂ ਤੋਂ ਬਾਅਦ, ਸਰਕਾਰ ਨੇ ਜਾਣ-ਬੁੱਝ ਕੇ ਐੱਸ.ਜੀ.ਪੀ.ਸੀ. ਨੂੰ ਨਿਸ਼ਾਨਾ ਬਣਾਉਣ ਲਈ ਇਹ ਐਫਆਈਆਰ ਦਰਜ ਕਰਵਾਈ। ਮੀਟਿੰਗ ਦੌਰਾਨ ਪਾਸ ਕੀਤੇ ਮਤੇ ਵਿੱਚ ਕਿਹਾ ਗਿਆ ਕਿ ਪੂਰਾ ਮਾਮਲਾ ਗੁੰਮ ਹੋਏ ਪਾਵਨ ਸਰੂਪਾਂ ਨਾਲ ਨਹੀਂ, ਸਗੋਂ ਕੁਝ ਮੁਲਾਜ਼ਮਾਂ ਵੱਲੋਂ ਪੈਸਿਆਂ ਦੀ ਕੀਤੀ ਹੇਰਾਫੇਰੀ ਨਾਲ ਸੰਬੰਧਿਤ ਸੀ। ਇਹ ਮਾਮਲਾ 2020 ਅਤੇ 2021 ਵਿੱਚ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਨਿਪਟਾਇਆ ਗਿਆ ਸੀ ਅਤੇ ਜਿਨ੍ਹਾਂ ਦੀ ਗ਼ਲਤੀ ਸਾਬਤ ਹੋਈ, ਉਹਨਾਂ ਖ਼ਿਲਾਫ਼ ਕਾਰਵਾਈ ਵੀ ਕੀਤੀ ਗਈ।

ਇਹ ਵੀ ਪੜ੍ਹੋ : ਗੁਰਵਿੰਦਰ ਸਿੰਘ ਕ.ਤਲ /ਕਾਂਡ ਮਾਮਲਾ : ਫਰੀਦਕੋਟ ਰੇਂਜ ਦੀ DIG ਨੇ ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਦੇ ਕੀਤੇ ਖੁਲਾਸੇ

ਐੱਸ.ਜੀ.ਪੀ.ਸੀ. ਨੇ ਸਾਫ਼ ਕੀਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਜਾਂਚ ਲਈ ਪੁਲਿਸ ਜਾਂ ਸਰਕਾਰੀ ਅਧਿਕਾਰੀਆਂ ਨੂੰ ਸ਼ਾਮਿਲ ਕਰਨਾ ਸਿੱਖ ਮਰਿਆਦਾ ਅਤੇ ਸਦੀਆਂ ਪੁਰਾਣੀਆਂ ਪਰੰਪਰਾਵਾਂ ਦੇ ਉਲਟ ਹੈ। ਉਹਨਾਂ ਨੇ ਕਿਹਾ ਕਿ ਸਰਕਾਰ ਦਾ ਇਹ ਫ਼ੈਸਲਾ ਸਿੱਖ ਸੰਸਥਾਵਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਪਿਛਲੇ ਸਮੇਂ ਵਿੱਚ ਕੁਝ ਟਰਾਂਸਲੇਸ਼ਨ ਅਤੇ ਪ੍ਰਕਾਸ਼ਨ ਸਬੰਧੀ ਗਲਤੀਆਂ ਹੋਣ ‘ਤੇ ਵੀ ਐੱਸ.ਜੀ.ਪੀ.ਸੀ. ਨੇ ਨਾ ਸਿਰਫ਼ ਤੁਰੰਤ ਕਾਰਵਾਈ ਕੀਤੀ, ਸਗੋਂ ਪੂਰੀ ਸਿੱਖ ਕੌਮ ਤੋਂ ਮਾਫ਼ੀ ਵੀ ਮੰਗੀ।

ਧਾਮੀਨੇ ਕਿਹਾ ਕਿ ਜਿੱਥੇ ਗ਼ਲਤੀ ਹੁੰਦੀ ਹੈ, ਐੱਸ.ਜੀ.ਪੀ.ਸੀ. ਖੁਦ ਕਾਰਵਾਈ ਕਰਦੀ ਹੈ, ਇਸ ਲਈ ਸਰਕਾਰ ਵੱਲੋਂ ਐਫਆਈਆਰ ਦਰਜ ਕਰਨਾ ਬੇਬੁਨਿਆਦ ਅਤੇ ਰਾਜਨੀਤਿਕ ਹੈ।ਮੀਟਿੰਗ ਵਿੱਚ ਇਹ ਵੀ ਫ਼ੈਸਲਾ ਲਿਆ ਗਿਆ ਕਿ ਪੂਰਾ ਮਾਮਲਾ ਅਗਲੇ ਹੁਕਮਾਂ ਅਤੇ ਵਿਚਾਰ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਜੀ ਨੂੰ ਭੇਜਿਆ ਜਾਵੇ। ਅੰਤ ਵਿੱਚ ਪ੍ਰਧਾਨ ਧਾਮੀ ਨੇ ਕਿਹਾ ਕਿ ਐੱਸ.ਜੀ.ਪੀ.ਸੀ. ਇਸ ਐਫਆਈਆਰ ਨੂੰ ਪੂਰੀ ਤਰ੍ਹਾਂ ਰੱਦ ਕਰਦੀ ਹੈ ਅਤੇ ਸਿੱਖ ਕੌਮ ਕਦੇ ਵੀ ਆਪਣੀਆਂ ਧਾਰਮਿਕ ਸੰਸਥਾਵਾਂ ਵਿੱਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ ਕਰੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਸਬੰਧੀ ਮਾਮਲੇ ‘ਚ ਸਰਕਾਰੀ ਦਖਲ ਅੰਦਾਜ਼ੀ ਮਰਿਆਦਾ ਦੇ ਵਿਰੁੱਧ : SGPC ਪ੍ਰਧਾਨ ਧਾਮੀ appeared first on Daily Post Punjabi.

ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਦਾ ਹੋਇਆ ਦਿਹਾਂਤ, SGPC ਪ੍ਰਧਾਨ ਧਾਮੀ ਤੇ ਜਥੇਦਾਰ ਗੜਗੱਜ ਨੇ ਜਤਾਇਆ ਦੁੱਖ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸੀਨੀਅਰ ਮੈਂਬਰ ਭਾਈ ਰਾਮ ਸਿੰਘ ਦਾ ਅੰਮ੍ਰਿਤਸਰ ਵਿੱਚ ਦੇਹਾਂਤ ਹੋ ਗਿਆ। 74 ਸਾਲਾ ਭਾਈ ਰਾਮ ਸਿੰਘ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਕੈਂਸਰ ਤੋਂ ਪੀੜਤ ਸਨ। ਉਹ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵਿੱਚ ਇਲਾਜ ਅਧੀਨ ਸਨ। ਉਨ੍ਹਾਂ ਨੇ ਸ਼ਨੀਵਾਰ ਰਾਤ ਨੂੰ ਆਖਰੀ ਸਾਹ ਲਿਆ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਈ ਰਾਮ ਸਿੰਘ ਦੇ ਦੇਹਾਂਤ ‘ਤੇ ਡੂੰਘੀ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਥਾਨ ਦੇਣ ਅਤੇ ਪਰਿਵਾਰ ਨੂੰ ਇਸ ਦੁੱਖ ਨੂੰ ਸਹਿਣ ਦੀ ਤਾਕਤ ਦੇਣ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਰਾਮ ਸਿੰਘ ਨੇ ਹਮੇਸ਼ਾ ਅਕਾਲ ਪੁਰਖ ਨੂੰ ਸਮਰਪਿਤ ਰਹਿੰਦੇ ਹੋਏ ਸਿੱਖ ਕੌਮ ਦੀ ਤਰੱਕੀ ਲਈ ਕੰਮ ਕੀਤਾ ਅਤੇ ਪੰਥਕ ਹਿੱਤਾਂ ਨੂੰ ਤਰਜੀਹ ਦਿੱਤੀ। ਉਨ੍ਹਾਂ ਕਿਹਾ ਕਿ ਭਾਈ ਰਾਮ ਸਿੰਘ ਦੀ ਸੇਵਾ ਅਤੇ ਸ਼ਰਧਾ ਹਮੇਸ਼ਾ ਯਾਦ ਰੱਖੀ ਜਾਵੇਗੀ।

ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਰਾਮ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਭਾਈ ਰਾਮ ਸਿੰਘ ਇੱਕ ਕੋਮਲ ਅਤੇ ਦਿਆਲੂ ਵਿਅਕਤੀ ਸਨ ਜਿਨ੍ਹਾਂ ਨੇ ਹਮੇਸ਼ਾ ਧਾਰਮਿਕ ਅਤੇ ਪੰਥਕ ਸਰੋਕਾਰਾਂ ਨੂੰ ਤਰਜੀਹ ਦਿੱਤੀ। ਉਨ੍ਹਾਂ ਨੇ ਲੰਬੇ ਸਮੇਂ ਤੱਕ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਸੇਵਾ ਨਿਭਾਈ ਅਤੇ ਧਰਮ ਦੇ ਪ੍ਰਚਾਰ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ।

ਇਹ ਵੀ ਪੜ੍ਹੋ : ਜਿੱਥੇ ਲੋਕ ਦੁੱਖ ‘ਚ ਡੁੱਬੇ ਸੀ ਤੇ ਉੱਥੇ ਲੋਕਾਂ ਦੇ ਫੋਨ ਚੋਰੀ ਹੋਏ…ਜਵੰਦਾ ਦੇ ਸਸਕਾਰ ‘ਤੇ ਹੋਈ ਚੋਰੀ ‘ਤੇ ਬੋਲੇ ਜੱਸੀ ਜਸਬੀਰ

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਰਾਮ ਸਿੰਘ ਦਾ ਅਕਾਲ ਚਲਾਣਾ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰ ਲਈ ਸਗੋਂ ਸਮੁੱਚੀ ਸ਼੍ਰੋਮਣੀ ਕਮੇਟੀ ਅਤੇ ਸਿੱਖ ਕੌਮ ਲਈ ਇੱਕ ਵੱਡਾ ਘਾਟਾ ਹੈ। ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਅਰਦਾਸ ਕੀਤੀ ਕਿ ਅਕਾਲ ਪੁਰਖ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਥਾਨ ਦੇਣ ਅਤੇ ਪਰਿਵਾਰ ਨੂੰ ਇਸ ਘਾਟੇ ਨੂੰ ਸਹਿਣ ਦੀ ਤਾਕਤ ਦੇਣ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਦਾ ਹੋਇਆ ਦਿਹਾਂਤ, SGPC ਪ੍ਰਧਾਨ ਧਾਮੀ ਤੇ ਜਥੇਦਾਰ ਗੜਗੱਜ ਨੇ ਜਤਾਇਆ ਦੁੱਖ appeared first on Daily Post Punjabi.

SGPC ਪ੍ਰਧਾਨ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਕੀਤੀ ਦਸਤਖ਼ਤ ਮੁਹਿੰਮ
ਪੰਜਾਬ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਦੇ ਲਈ ਸ਼੍ਰੋਮਣੀ ਗਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀਰਵਾਰ ਨੂੰ ਦਸਤਖਤ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਦਸਤਖਤ ਮੁਹਿੰਮ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਕੀਤਾ ਗਿਆ। ਜਿਸ ਵਿੱਚ ਸਭ ਤੋਂ ਪਹਿਲਾਂ ਸ੍ਰੀ ਕੇਸਗੜ੍ਹ ਦੇ ਜੱਥੇਦਾਰ ਗਿਆਨੀ ਰਘੁਬੀਰ ਸਿੰਘ ਤੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁਹਿੰਮ ਨੂੰ ਸ਼ੁਰੂ ਕੀਤਾ ਹੈ।

SGPC president Harjinder singh dhami

SGPC ਪ੍ਰਧਾਨ ਧਮਾਈ ਨੇ ਲੋਕਾਂ ਨੂੰ ਲੱਖਾਂ ਦੀ ਗਿਣਤੀ ਵਿੱਚ ਇਸ ਦਸਤਖਤ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ। ਪ੍ਰਧਾਨ ਧਮਾਈ ਨੇ ਕਿਹਾ ਕਿ ਬੰਦੀ ਸਿੱਖਾਂ ਦੀ ਆਪਣੀ ਸਜ਼ਾ ਪੂਰੀ ਕੀਤੇ ਸਾਲਾਂ ਬੀਤ ਚੁੱਕੇ ਹਨ। ਇਸਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਇੰਨਾ ਹੀ ਨਹੀਂ ਕੇਂਦਰ ਸਰਕਾਰ ਨੇ ਸਿੱਖਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ, ਪਰ ਇਹ ਹਾਲੇ ਤੱਕ ਸੰਭਵ ਨਹੀਂ ਹੋ ਸਕਿਆ। ਇਸ ਲਈ ਬੰਦੀ ਸਿੱਖਾਂ ਨੂੰ ਰਿਹਾਅ ਕਰਨ ਦੇ ਲਈ ਦਸਤਖਤ ਮੁਹਿੰਮ ਨੂੰ ਸ਼ੁਰੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਮਹਿਲਾ ਨੇ ਮੰਦਰ ਨੂੰ ਦਾਨ ਕਰ ਦਿੱਤੀ 1 ਕਰੋੜ ਦੀ ਜਾਇਦਾਦ, ਕਿਹਾ-‘ਪੁੱਤ ਨਾ ਕਰਨ ਸਾਡਾ ਅੰਤਿਮ ਸਸਕਾਰ’

ਐਡਵੋਕੇਟ ਧਾਮੀ ਨੇ ਕਿਹਾ ਕਿ SGPC ਵੱਲੋਂ ਲੱਖਾਂ ਦੀ ਗਿਣਤੀ ਵਿੱਚ ਫਾਰਮ ਛਪਵਾਏ ਜਾ ਰਹੇ ਹਨ। ਇਨ੍ਹਾਂ ਨੂੰ ਹਰ ਗੁਰੂਘਰ, ਕਸਬਿਆਂ ਤੇ ਸਿੱਖ ਸੰਸਥਾਵਾਂ ਵੱਲੋਂ ਭਰਵਾਇਆ ਜਾਣਾ ਹੈ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਨਾਲ ਆਪਣੀ ਸਮਰੱਥਾ ਅਨੁਸਾਰ ਫਾਰਮ ਲੈ ਕੇ ਜਾਂ ਦੀ ਅਪੀਲ ਕੀਤੀ ਤਾਂ ਜੋ ਲੋਕ ਆਪਣੇ ਆਸ-ਪਾਸ ਵਾਲਿਆਂ ਤੋਂ ਫਾਰਮ ਭਰਵਾਂ ਕੇ ਜਮ੍ਹਾਂ ਕਰਵਾ ਸਕਣ।

SGPC president Harjinder singh dhami

ਇਸ ਤੋਂ ਅੱਗੇ ਐਡਵੋਕੇਟ ਧਮਾਈ ਨੇ ਕਿਹਾ ਕਿ ਜਦੋਂ ਵੀ 1 ਲੱਖ ਫਾਰਮ ਭਰੇ ਜਾਣਗੇ, SGPC ਅਗਲਾ ਕਦਮ ਚੁੱਕੇਗੀ। ਇਹ ਸਾਰੇ ਫਾਰਮ ਭਰਨ ਵਾਲਿਆਂ ਦੇ ਨਾਮ, ਫੋਨ ਨੰਬਰ ਤੇ ਪਤਾ ਲੈ ਕੇ ਪੰਜਾਬ ਗਵਰਨਰ ਦੇ ਬਾਹਰ ਇੱਕ ਦਿਨ ਦਾ ਪ੍ਰਦਰਸ਼ਨ ਕੀਤਾ ਜਾਵੇਗਾ। ਉਦੋਂ ਇਹ ਡਾਟਾ ਉਨ੍ਹਾਂ ਨੂੰ ਸੌਂਪੀ ਜਾਵੇਗਾ ਅਤੇ ਬਣਦੀ ਸਿੱਖਾਂ ਦੀ ਰਿਹਾਈ ਦੇ ਲਈ ਮੰਗ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post SGPC ਪ੍ਰਧਾਨ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਕੀਤੀ ਦਸਤਖ਼ਤ ਮੁਹਿੰਮ appeared first on Daily Post Punjabi.

ਕੇਸਰੀ ਝੰਡੇ ਝੁਲਾਉਣ ਦਾ ਪ੍ਰੋਗਰਾਮ ਸਿੱਖ ਜਥੇਬੰਦੀਆਂ ਦਾ ਨਿੱਜੀ, 10 ਅਗਸਤ ਨੂੰ ਲਵਾਂਗੇ ਫੈਸਲਾ: SGPC ਪ੍ਰਧਾਨ ਧਾਮੀ
15 ਅਗਸਤ ਨੂੰ ਦੇਸ਼ ਦੇ ਅਜ਼ਾਦੀ ਦਿਹਾੜੇ ਮੌਕੇ ਤਿਰੰਗੇ ਦੀ ਥਾਂ ਕੁਝ ਸਿੱਖ ਜਥੇਬੰਦੀਆਂ ਵੱਲੋਂ ਘਰਾਂ ‘ਤੇ ਕੇਸਰੀ ਝੰਡੇ ਝੁਲਾਉਣ ਦੀ ਅਪੀਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਦਾ ਨਿੱਜੀ ਪ੍ਰੋਗਰਾਮ ਦੱਸਿਆ ਹੈ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਸਬੰਧੀ ਆਪਣਾ ਫ਼ੈਸਲਾ 10 ਅਗਸਤ ਨੂੰ ਲਵੇਗੀ।ਦੱਸ ਦੇਈਏ ਕਿ ਦਲ ਖਾਲਸਾ ਵੱਲੋਂ ਘਰਾਂ ‘ਤੇ ਝੁਲਾਏ ਜਾਣ ਵਾਲੇ ਕੇਸਰੀ ਝੰਡੇ ਮੁੱਹਈਆ ਕਰਵਾਉਣ ਦੀ ਸ਼੍ਰੋਮਣੀ ਕਮੇਟੀ ਨੂੰ ਕੀਤੀ ਅਪੀਲ ‘ਤੇ ਜਵਾਬ ਨਾ ਦਿੰਦਿਆਂ ਭਾਈ ਧਾਮੀ ਨੇ ਕਿਹਾ ਕਿ 15 ਅਗਸਤ ਨੂੰ ਲੈ ਕੇ ਕੀ ਪ੍ਰੋਗਰਾਮ ਉਲੀਕਣਾ ਹੈ ਇਸ ਬਾਰੇ ਅਸੀਂ 10 ਅਗਸਤ ਨੂੰ ਫ਼ੈਸਲਾ ਲਵਾਂਗੇ।

SGPC president Harjinder singh dhami

SGPC ਪ੍ਰਧਾਨ ਹਰਜਿੰਦਰ ਧਾਮੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਦਮਦਮੀ ਟਕਸਾਲ ਦੇ ਸਥਾਪਨਾ ਦਿਵਸ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਪਹੁੰਚੇ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਕੇ ਬਾਗ ਮੋਰਚੇ ਦੇ ਸਮਾਗਮ ਬਾਰੇ ਜਾਣਕਾਰੀ ਦਿੰਦੇ ਹੋਏ ਸਮਾਗਮ ਵਿੱਚ ਸੰਗਤ ਨੂੰ ਪਹੁੰਚਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ: ਲੰਪੀ ਵਾਇਰਸ ਨੂੰ ਲੈ ਕੇ ਚੌਕੰਨੀ ਮਾਨ ਸਰਕਾਰ, ਪਸ਼ੂਆਂ ਨੂੰ ਲੱਗੇਗਾ ਮੁਫ਼ਤ ਟੀਕਾ, 66,666 ਖੁਰਾਕਾਂ ਮੰਗਵਾਈਆਂ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਦੱਸਿਆ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ 30 ਅਗਸਤ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਸਿੱਖ ਸੰਗਤ ਨੂੰ ਪਹੁੰਚਣ ਦੀ ਅਪੀਲ ਕੀਤੀ ਗਈ ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ਕੇਸਰੀ ਝੰਡੇ ਝੁਲਾਉਣ ਦਾ ਪ੍ਰੋਗਰਾਮ ਸਿੱਖ ਜਥੇਬੰਦੀਆਂ ਦਾ ਨਿੱਜੀ, 10 ਅਗਸਤ ਨੂੰ ਲਵਾਂਗੇ ਫੈਸਲਾ: SGPC ਪ੍ਰਧਾਨ ਧਾਮੀ appeared first on Daily Post Punjabi.