SGPC president Archives - Daily Post Punjabi

ਵੱਡੀ ਖਬਰ : ਹਰਜਿੰਦਰ ਸਿੰਘ ਧਾਮੀ ਨੇ SGPC ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਆਪਣੇ ਅਹੁਦੇ ਅਸਤੀਫਾ ਦੇ ਦਿੱਤਾ ਗਿਆ ਹੈ। ਇਸ ਸਬੰਧੀ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖਿਆ ਹੈ।

ਧਾਮੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ- ਜਥੇਦਾਰ ਤੇ ਸ੍ਰੀ ਅਕਾਲ ਤਖਤ ਸਾਹਿਬ ਦਾ ਸਤਿਕਾਰ ਕਰਦੇ ਹੋਏ ਨੈਤਿਕਤਾ ਦੇ ਤੌਰ ਉੱਤੇ ਇਸ ਦੀ ਜ਼ਿੰਮੇਵਾਰੀ ਲੈਂਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਠੀਕ ਸਮਝਦਾ ਹਾਂ। ਉਨ੍ਹਾਂ ਨੇ ਪੱਤਰ ਲਿਖ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅੱਗੇ 7 ਮੈਂਬਰੀ ਕਮੇਟੀ ਤੋਂ ਵੀ ਫਾਰਗ ਕਰਨ ਦੀ ਮੰਗ ਰੱਖੀ ਹੈ।

ਇਹ ਵੀ ਪੜ੍ਹੋ : ਖੰਨਾ : ਗੱਡੀ ਦੀ ਟੱਕਰ ਕਾਰਨ ਸਕੂਟਰੀ ਸਵਾਰ ਮਹਿਲਾ ਦੀ ਮੌਤ, ਪੁੱਤ ਨੂੰ ਸਕੂਲ ਛੱਡ ਕੇ ਪਰਤ ਰਹੀ ਵਾਪਸ

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਵੱਡੀ ਖਬਰ : ਹਰਜਿੰਦਰ ਸਿੰਘ ਧਾਮੀ ਨੇ SGPC ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ appeared first on Daily Post Punjabi.

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਬਣੇ SGPC ਦੇ ਪ੍ਰਧਾਨ, 107 ਵੋਟਾਂ ਨਾਲ ਹਾਸਿਲ ਕੀਤੀ ਜਿੱਤ
ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਹੋਈ। ਦੁਪਹਿਰ 12 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਸਥਿਤ ਤੇਜ ਸਿੰਘ ਸਮੁੰਦਰੀ ਹਾਲ ਵਿੱਚ ਅਰਦਾਸ ਉਪਰੰਤ ਵੋਟਿੰਗ ਸ਼ੁਰੂ ਹੋਈ। ਵੱਖ-ਵੱਖ ਜ਼ਿਲ੍ਹਿਆਂ ਤੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਨਵੇਂ ਪ੍ਰਧਾਨ ਲਈ ਵੋਟਿੰਗ ਕੀਤੀ ਗਈ। ਜਿਸ ‘ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿੱਤ ਹਾਸਿਲ ਕੀਤੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੀ ਹੋਈ ਚੋਣ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਪ੍ਰਧਾਨ ਚੁਣ ਲਿਆ ਗਿਆ। ਅੱਜ ਕੁੱਲ ਪਈਆਂ ਵੋਟਾਂ ਵਿਚੋ ਉਨ੍ਹਾਂ ਨੂੰ 107 ਵੋਟਾਂ ਮਿਲੀਆਂ, ਜਦਕਿ ਬੀਬੀ ਜਗੀਰ ਕੌਰ ਨੂੰ 33 ਸੀਟਾਂ ਹਾਸਿਲ ਹੋਈਆਂ। ਇਸ ਚੋਣ ਵਿੱਚ 2 ਵੋਟਾਂ ਰੱਦ ਕੀਤੀਆਂ ਗਈਆਂ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਚੋਥੀ ਵਾਰ ਪ੍ਰਧਾਨ ਬਣ ਗਏ ਹਨ।

ਇਹ ਵੀ ਪੜ੍ਹੋ : ਦੁਖਦਾਈ ਖਬਰ ! ਮਹਿਲਾ ਨੇ ਇੱਕੋ ਸਮੇਂ 3 ਪੁੱਤਰਾਂ ਨੂੰ ਦਿੱਤਾ ਜਨਮ, 6 ਘੰਟੇ ਮਗਰੋਂ ਨਵਜੰਮੇ ਬੱਚਿਆਂ ਸਣੇ ਮਾਂ ਦੀ ਮੌ.ਤ

ਕਾਬਿਲੇਗੌਰ ਹੈ ਕਿ ਸ਼੍ਰੋਮਣੀ ਕਮੇਟੀ ਦੇ ਕੁੱਲ 185 ਮੈਂਬਰ ਹਨ। ਜਿਨ੍ਹਾਂ ਵਿਚੋਂ 31 ਮੈਂਬਰ ਅਕਾਲ ਚਲਾਣਾ ਕਰ ਚੁੱਕੇ ਹਨ। ਜਦਕਿ 4 ਮੈਂਬਰ ਅਸਤੀਫਾ ਦੇ ਚੁੱਕੇ ਹਨ। ਇਸ ਤੋਂ ਇਲਾਵਾ 2 ਮੈਂਬਰ ਅਯੋਗ ਪਾਏ ਗਏ ਹਨ। ਵੋਟ ਪਾਉਣ ਵਾਲੇ ਕੁੱਲ ਮੈਂਬਰਾਂ ਦੀ ਗਿਣਤੀ 148 ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਬਣੇ SGPC ਦੇ ਪ੍ਰਧਾਨ, 107 ਵੋਟਾਂ ਨਾਲ ਹਾਸਿਲ ਕੀਤੀ ਜਿੱਤ appeared first on Daily Post Punjabi.

SGPC ਪ੍ਰਧਾਨ ਧਾਮੀ ਨੇ ਥੱ/ਪੜ ਵਾਲੀ ਘਟਨਾ ਮਗਰੋਂ ਕੰਗਨਾ ਰਣੌਤ ‘ਤੇ ਦਿੱਤਾ ਵੱਡਾ ਬਿਆਨ
ਥੱ/ਪੜ ਵਾਲੀ ਘਟਨਾ ਮਗਰੋਂ ਕੰਗਨਾ ਰਣੌਤ ‘ਤੇ SGPC ਪ੍ਰਧਾਨ ਹਰਜਿੰਦਰ ਧਾਮੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਟਵੀਟ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਕੰਗਨਾ ਰਣੌਤ ਵੱਲੋਂ ਲਗਾਤਾਰ ਪੰਜਾਬ ਅਤੇ ਪੰਜਾਬੀਆਂ ਨੂੰ ਨਿਸ਼ਾਨੇ ਉੱਤੇ ਲੈ ਕੇ ਨਫ਼ਰਤੀ ਸੋਚ ਦਾ ਪ੍ਰਗਟਾਵਾ ਕਰਨਾ ਬੇਹੱਦ ਮੰਦਭਾਗਾ ਅਤੇ ਦੁਖਦਾਈ ਹੈ। ਚੰਡੀਗੜ੍ਹ ਦੇ ਹਵਾਈ ਅੱਡੇ ’ਤੇ ਇੱਕ ਪੰਜਾਬੀ ਸੁਰੱਖਿਆ ਕਰਮੀ ਨਾਲ ਹੋਈ ਬਹਿਸਬਾਜ਼ੀ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਕੰਗਨਾ ਰਣੌਤ ਵੱਲੋਂ ਪੰਜਾਬੀਆਂ ਵਿਰੁੱਧ ਨਫ਼ਰਤੀ ਟਿੱਪਣੀ ਕਰਨਾ ਉਸਦੀ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ। ਕੰਗਨਾ ਰਣੌਤ ਦਾ ਇਹ ਕਹਿਣਾ ਕਿ ਪੰਜਾਬ ਵਿੱਚ ਅੱਤ/ਵਾਦ ਵਧ ਰਿਹਾ ਹੈ, ਇਹ ਉਸਦੀ ਬੀਮਾਰ ਮਾਨਸਿਕਤਾ ਦਾ ਪ੍ਰਗਟਾਵਾ ਹੈ, ਜਦਕਿ ਸੱਚ ਇਹ ਹੈ ਕਿ ਉਸ ਦੀ ਆਪਣੀ ਜ਼ੁਬਾਨ ਰਾਹੀਂ ਫੈਲਾਇਆ ਜਾ ਰਿਹਾ ਅੱਤਵਾਦ ਦੇਸ਼ ਦੇ ਮਹੌਲ ਨੂੰ ਦੂਸ਼ਿਤ ਕਰ ਰਿਹਾ ਹੈ।

ਕੰਗਨਾ ਰਣੌਤ ਨੂੰ ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਜੇਕਰ ਅੱਜ ਦੇਸ਼ ਦਾ ਬਹੁ-ਕੌਮੀ ਤੇ ਬਹੁ-ਭਾਸ਼ਾਈ ਸੱਭਿਆਚਾਰ ਜਿੰਦਾ ਹੈ ਤਾਂ ਉਸ ਪਿੱਛੇ ਪੰਜਾਬੀਆਂ ਦੀਆਂ ਦੇਸ਼ ਲਈ ਕੀਤੀਆਂ ਕੁਰਬਾਨੀਆਂ ਹਨ। ਇਤਿਹਾਸ ਨੂੰ ਭੁੱਲ ਕੇ ਕੇਵਲ ਚਰਚਿਤ ਹੋਣ ਲਈ ਦੇਸ਼ ਵਿੱਚ ਲੋਕਾਂ ਦੀ ਆਪਸੀ ਸਦਭਾਵਨਾ ਅਤੇ ਪਰਸਪਰ ਸਮਾਜਿਕ ਰਿਸ਼ਤਿਆਂ ਦੀ ਅਣਦੇਖੀ ਕਰਨਾ ਦੇਸ਼ ਲਈ ਚੰਗਾ ਨਹੀਂ ਹੈ। ਪਰੰਤੂ ਕੰਗਣਾ ਰਣੌਤ ਜਾਣਬੁੱਝ ਕੇ ਇਸ ਰਸਤੇ ਉੱਤੇ ਤੁਰ ਰਹੀ ਹੈ। ਭਾਰਤੀ ਜਨਤਾ ਪਾਰਟੀ ਦੇ ਪ੍ਰਮੁੱਖ ਆਗੂਆਂ ਨੂੰ ਅਪੀਲ ਹੈ ਕਿ ਉਹ ਕੰਗਨਾ ਰਣੌਤ ਨੂੰ ਜਾਬਤੇ ਵਿੱਚ ਰਹਿਣ ਦਾ ਪਾਠ ਪੜ੍ਹਾਉਣ ਅਤੇ ਨੈਤਿਕ ਕਦਰਾਂ ਕੀਮਤਾਂ ਵੀ ਸਿਖਾਉਣ।

ਇਹ ਵੀ ਪੜ੍ਹੋ : ਪੰਜਾਬੀ ਵਪਾਰੀ ਨੇ ਕੰਗਨਾ ਰਣੌਤ ਦੇ ਥੱ/ਪੜ ਜੜਨ ਵਾਲੀ CISF ਮੁਲਾਜ਼ਮ ਲਈ ਕੀਤਾ ਵੱਡਾ ਐਲਾਨ

ਚੰਡੀਗੜ੍ਹ ਦੇ ਹਵਾਈ ਅੱਡੇ ਉੱਤੇ ਵਾਪਰੀ ਘਟਨਾ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਕਿ ਕਿਤੇ ਇਸ ਵਿੱਚ ਵੀ ਕੰਗਨਾ ਰਣੌਤ ਵੱਲੋਂ ਪੰਜਾਬ ਵਿਰੁੱਧ ਨਫ਼ਰਤੀ ਮਾਹੌਲ ਸਿਰਜਣ ਲਈ ਕੋਈ ਸ਼ਰਾਰਤੀ ਬਹਿਸਬਾਜੀ ਤਾਂ ਨਹੀਂ ਕੀਤੀ ਗਈ। ਕੇਂਦਰੀ ਸਰੁੱਖਿਆ ਬਲ ਵੱਲੋਂ ਕੀਤੀ ਜਾਣ ਵਾਲੀ ਜਾਂਚ ਬਿਨਾਂ ਕਿਸੇ ਦੇ ਸਿਆਸੀ ਤੇ ਸਖ਼ਸ਼ੀ ਪ੍ਰਭਾਵ ਤੋਂ ਹੋਣੀ ਚਾਹੀਦੀ ਹੈ ਤਾਂ ਜੋ ਕਿਸੇ ਨਾਲ ਅਨਿਆ ਨਾ ਹੋਵੇ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post SGPC ਪ੍ਰਧਾਨ ਧਾਮੀ ਨੇ ਥੱ/ਪੜ ਵਾਲੀ ਘਟਨਾ ਮਗਰੋਂ ਕੰਗਨਾ ਰਣੌਤ ‘ਤੇ ਦਿੱਤਾ ਵੱਡਾ ਬਿਆਨ appeared first on Daily Post Punjabi.

ਗੁਰਸਿੱਖ ਖਿਡਾਰੀ ਨੂੰ ਹੈਲਮਟ ਨਾ ਪਾਉਣ ਕਾਰਨ ਖੇਡ ਮੁਕਾਬਲੇ ਤੋਂ ਬਾਹਰ ਕਰਨ ਦੀ SGPC ਪ੍ਰਧਾਨ ਧਾਮੀ ਨੇ ਕੀਤੀ ਨਿੰਦਾ
ਪਟਿਆਲਾ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਚ ਸਕੇਟਿੰਗ ਮੁਕਾਬਲੇ ਦੌਰਾਨ ਇਕ ਗੁਰਸਿੱਖ ਖਿਡਾਰੀ ਨੂੰ ਹੈਲਮਟ ਨਾ ਪਾਉਣ ’ਤੇ ਮੁਕਾਬਲੇ ’ਚੋਂ ਬਾਹਰ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਵੀ ਕੀਤੀ ਹੈ।

ਟਵੀਟ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਖਿਡਾਰੀ ਨੂੰ ਹੈਲਮਟ ਨਾ ਪਾਉਣ ‘ਤੇ ਪਾਤੜਾਂ ਵਿਚ ਚੱਲ ਰਹੇ ਸਕੇਟਿੰਗ ਖੇਡ ਮੁਕਾਬਲੇ ‘ਚੋਂ ਬਾਹਰ ਕਰਨਾ ਸਿੱਖ ਵਿਰੋਧੀ ਕਾਰਵਾਈ ਹੈ। ਸਿੱਖ ਬਹੁਗਿਣਤੀ ਵਾਲੇ ਸੂਬੇ ਪੰਜਾਬ ਅੰਦਰ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਅਜਿਹੀ ਹਰਕਤ ਸਿੱਖ ਪਛਾਣ ਨੂੰ ਸਿੱਧੀ ਚੁਣੌਤੀ ਹੈ। ਸਿੱਖ ਮਰਯਾਦਾ ਵਿਚ ਹੈਲਮਟ ਪਹਿਨਣ ਨੂੰ ਕੋਈ ਥਾਂ ਨਹੀਂ ਹੈ। ਜੇਕਰ ਕੋਈ ਸਿੱਖ ਖਿਡਾਰੀ ਬਿਨਾਂ ਹੈਲਮਟ ਤੋਂ ਖੇਡ ਮੁਕਾਬਲੇ ਵਿਚ ਭਾਗ ਲੈਣਾ ਚਾਹੁੰਦਾ ਹੈ ਤਾਂ ਉਸ ‘ਤੇ ਅਜਿਹੀ ਪਾਬੰਦੀ ਨਹੀਂ ਹੋਣੀ ਚਾਹੀਦੀ। ਪੰਜਾਬ ਸਰਕਾਰ ਇਸ ਖੇਡ ਮੁਕਾਬਲੇ ਵਿਚੋਂ ਬਾਹਰ ਕੀਤੇ ਸਿੱਖ ਖਿਡਾਰੀਆਂ ਨੂੰ ਮੁੜ ਸ਼ਾਮਲ ਕਰਕੇ ਖੇਡ ਦੁਬਾਰਾ ਕਰਵਾਏ। ਸਿੱਖ ਬਹੁ-ਵਸੋਂ ਵਾਲੇ ਸੂਬੇ ਪੰਜਾਬ ਵਿਚ ਇਹ ਹਰਕਤ ਹੋਣ ਕਰਕੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ, ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਖੇਡ ਵਿਭਾਗ ਦੇ ਅਧਿਕਾਰੀ ਅਤੇ ਮੁਕਾਬਲੇ ਦੇ ਪ੍ਰਬੰਧਕ ਤੁਰੰਤ ਮੁਆਫੀ ਮੰਗਣ।

ਵੀਡੀਓ ਲਈ ਕਲਿੱਕ ਕਰੋ -:

“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…

The post ਗੁਰਸਿੱਖ ਖਿਡਾਰੀ ਨੂੰ ਹੈਲਮਟ ਨਾ ਪਾਉਣ ਕਾਰਨ ਖੇਡ ਮੁਕਾਬਲੇ ਤੋਂ ਬਾਹਰ ਕਰਨ ਦੀ SGPC ਪ੍ਰਧਾਨ ਧਾਮੀ ਨੇ ਕੀਤੀ ਨਿੰਦਾ appeared first on Daily Post Punjabi.

‘ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ‘ਤੇ USA, ਕੈਨੇਡਾ ਤੇ ਯੂਰਪ ਤੋਂ ਉਡਾਣਾਂ ਹਫ਼ਤੇ ਭਰ ਆਉਣ ਦੀ ਮਿਲੇ ਮਨਜ਼ੂਰੀ’
SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਕਾਨਫਰੰਸ ਵਿੱਚ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਰਾਜਾਸਾਂਸੀ ਦੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ‘ਤੇ ਅਮਰੀਕਾ, ਕੈਨੇਡਾ ਤੇ ਯੂਰਪ ਤੋਂ ਆ ਰਹੀਆਂ ਉਡਾਨਾਂ ਨੂੰ ਪੂਰੇ ਹਫ਼ਤੇ ਆਉਣ ਦੀ ਮਨਜ਼ੂਰੀ ਦੇਣ ਦੀ ਮੰਗ ਕੀਤੀ ਹੈ । ਸ਼੍ਰੋਮਣੀ ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ।

SGPC president on international flights

ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਾਹਰਲੇ ਦੇਸ਼ਾਂ ਵਿੱਚ ਬੈਠੇ ਸਿੱਖ ਭਾਈਚਾਰੇ ਵੱਲੋਂ ਇਸਦੀ ਮੰਗ ਕੀਤੀ ਗਈ ਹੈ ਤਾਂ ਜੋ ਉਹ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਆਸਾਨੀ ਨਾਲ ਕਰ ਸਕਣ। ਉਨ੍ਹਾਂ ਕਿਹਾ ਕਿ ਅਮਰੀਕਾ, ਕੈਨੇਡਾ ਤੇ ਯੂਰਪੀ ਦੇਸ਼ਾਂ ਵਿੱਚ ਬੈਠੇ ਸਿੱਖ ਸ਼ਰਧਾਲੂ ਵੱਡੀ ਗਿਣਤੀ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਆਉਂਦੇ ਹਨ, ਪਰ ਉਡਾਨਾਂ ਘੱਟ ਆਉਣ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਹ ਵੀ ਪੜ੍ਹੋ: ਰੂਸ ਦੀ ਚਿਤਾਵਨੀ- ‘300 ਡਾਲਰ ‘ਤੇ ਪਹੁੰਚੇਗਾ ਕੱਚਾ ਤੇਲ, ਬੰਦ ਕਰ ਦੇਵਾਂਗੇ ਗੈਸ ਸਪਲਾਈ’

ਇਸ ਤੋਂ ਅੱਗੇ ਉਨ੍ਹਾਂ ਨੇ ਕਿਹਾ ਕਿ ਯੂਕਰੇਨ ਤੋਂ ਜਿਹੜੇ ਬੱਚੇ ਪੰਜਾਬ ਆ ਰਹੇ ਹਨ ਉਨ੍ਹਾਂ ਤੋਂ ਇੰਡੋ-ਕੈਨੇਡੀਅਨ ਬੱਸ ਰਾਹੀਂ ਕੀਤੇ ਸਫ਼ਰ ਦਾ ਕੋਈ ਵੀ ਕਿਰਾਇਆ ਨਹੀਂ ਲਿਆ ਜਾਵੇਗਾ। ਇਸ ਤੋਂ ਇਲਾਵਾ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਰਿਫਰਸ਼ਮੈਂਟ ਦਾ ਪ੍ਰਬੰਧ ਕੀਤਾ ਜਾਵੇਗਾ।

SGPC president on international flights

ਦੱਸ ਦੇਈਏ ਕਿ ਇਸ ਦੌਰਾਨ ਉਨ੍ਹਾਂ ਨੇ ਮੰਗਲੌਰ ਵਿੱਚ ਵੀ ਉਠੇ ਪਟਕੇ ਦੇ ਮਸਲੇ ਨੂੰ ਕਾਫੀ ਚਿੰਤਾਜਨਕ ਦੱਸਿਆ । ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਖ਼ਿਲਾਫ਼ ਅਜਿਹੀਆਂ ਹਰਕਤਾਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੰਗਲੌਰ ਵਿੱਚ ਇਸ ਮਾਮਲੇ ਦੀ ਜਾਂਚ ਲਈ ਇੱਕ ਵਫਦ ਭੇਜਿਆ ਗਿਆ ਸੀ। ਜਿਸ ਵੱਲੋਂ ਇਸ ਮਾਮਲੇ ਦੀ ਸਾਰੀ ਜਾਣਕਾਰੀ ਇਕੱਠੀ ਕੀਤੀ ਗਈ ਤਾਂ ਜੋ ਭਵਿੱਖ ਵਿੱਚ ਅਜਿਹੀ ਕੋਈ ਵੀ ਘਟਨਾ ਨਾ ਵਾਪਰ ਸਕੇ ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ‘ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ‘ਤੇ USA, ਕੈਨੇਡਾ ਤੇ ਯੂਰਪ ਤੋਂ ਉਡਾਣਾਂ ਹਫ਼ਤੇ ਭਰ ਆਉਣ ਦੀ ਮਿਲੇ ਮਨਜ਼ੂਰੀ’ appeared first on Daily Post Punjabi.