SGPC takes strong notice Archives - Daily Post Punjabi

ਅਗਰਬੱਤੀਆਂ ਬਣਾਉਣ ਵਾਲੀ ਕੰਪਨੀ ਨੇ ਜਪੁਜੀ ਸਾਹਿਬ ਨੂੰ ਹਿੰਦੀ ‘ਚ ਕੀਤਾ ਪ੍ਰਕਾਸ਼ਿਤ, SGPC ਨੇ ਲਿਆ ਸਖਤ ਨੋਟਿਸ
ਚੰਡੀਗੜ੍ਹ ਵਿੱਚ ਅਗਰਬੱਤੀ ਬਣਾਉਣ ਵਾਲੀ ਇੱਕ ਕੰਪਨੀ ਜਪੁਜੀ ਸਾਹਿਬ ਦੇ ਗੁਟਕਾ ਸਾਹਿਬ ਨੂੰ ਹਿੰਦੀ ਵਿੱਚ ਪ੍ਰਕਾਸ਼ਿਤ ਕਰ ਕੇ ਅਗਰਬੱਤੀ ਨਾਲ ਵੇਚ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਿਕਾਇਤ ਮਿਲਣ ਤੋਂ ਬਾਅਦ ਨੋਟਿਸ ਲੈਂਦਿਆਂ ਇੱਕ ਕਮੇਟੀ ਦਾ ਗਠਨ ਕਰਕੇ ਜਾਂਚ ਦੇ ਹੁਕਮ ਦਿੱਤੇ ਹਨ।

SGPC takes strong notice

ਮਿਲੀ ਜਾਣਕਾਰੀ ਅਨੁਸਾਰ ਅਗਰਬੱਤੀ ਬਣਾਉਣ ਵਾਲੀ ਇੱਕ ਕੰਪਨੀ ਖਿਲਾਫ ਸ਼੍ਰੋਮਣੀ ਕਮੇਟੀ ਕੋਲ ਸ਼ਿਕਾਇਤ ਪਹੁੰਚੀ ਸੀ, ਜਿਸ ਤੋਂ ਬਾਅਦ ਚੇਅਰਮੈਨ ਹਰਜਿੰਦਰ ਸਿੰਘ ਧਾਮੀ ਨੇ ਧਰਮ ਪ੍ਰਚਾਰ ਕਮੇਟੀ ਦੇ ਧਾਰਮਿਕ ਵਿਭਾਗ ਨੂੰ ਜਾਂਚ ਕਰਨ ਲਈ ਕਿਹਾ ਹੈ। ਪ੍ਰਧਾਨ ਧਾਮੀ ਦਾ ਕਹਿਣਾ ਹੈ ਕਿ ਗੁਰਬਾਣੀ ਨੂੰ ਵਪਾਰਕ ਹਿੱਤਾਂ ਲਈ ਵਰਤਣਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਜਾਂਚ ਦੀ ਰਿਪੋਰਟ ਦੇ ਆਧਾਰ ’ਤੇ ਸਬੰਧਤ ਕੰਪਨੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਵਿੱਤ ਮੰਤਰੀ ਹਰਪਾਲ ਚੀਮਾ ਦਾ ਐਲਾਨ-‘ਲੋਕ ‘ਖੁਦ’ ਬਣਾਉਣਗੇ ਪੰਜਾਬ ਦਾ ਬਜਟ, ਪੋਰਟਲ ਕੀਤਾ ਲਾਂਚ’

ਸ਼੍ਰੋਮਣੀ ਕਮੇਟੀ ਦੇ ਸਹਾਇਕ ਸਕੱਤਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇੱਕ ਵਿਅਕਤੀ ਨੇ ਇਹ ਮਾਮਲਾ ਸ਼੍ਰੋਮਣੀ ਕਮੇਟੀ ਦੇ ਧਿਆਨ ਵਿੱਚ ਲਿਆਂਦਾ ਸੀ, ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਾਂਚ ਦੇ ਹੁਕਮ ਦਿੱਤੇ ਹਨ । ਚੰਡੀਗੜ੍ਹ ਸਥਿਤ ਇੱਕ ਕੰਪਨੀ ਅਗਰਬੱਤੀ ਬਣਾਉਂਦੀ ਹੈ। ਕੰਪਨੀ ਨੇ ਹਿੰਦੀ ਭਾਸ਼ਾ ਵਿੱਚ ਜਪੁਜੀ ਸਾਹਿਬ ਦਾ ਗੁਟਕਾ ਤਿਆਰ ਕੀਤਾ ਹੈ ਅਤੇ ਉਸ ਨਾਲ ਉਹ ਆਪਣੀ ਕੰਪਨੀ ਦੀ ਮਸ਼ਹੂਰੀ ਕਰ ਰਹੀ ਹੈ।

SGPC takes strong notice

ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਅਗਰਬੱਤੀ ਬਣਾਉਣ ਵਾਲੀ ਕੰਪਨੀ ਗੁਟਕਾ ਸਾਹਿਬ ਅਗਰਬੱਤੀ ਦੇ ਡੱਬਿਆਂ ਵਿੱਚ ਪੈਕ ਕਰਕੇ ਭੇਜ ਰਹੀ ਹੈ। ਐਸਜੀਪੀਸੀ ਪ੍ਰਧਾਨ ਦਾ ਕਹਿਣਾ ਹੈ ਕਿ ਇਹ ਮਾਮਲਾ ਬਹੁਤ ਗੰਭੀਰ ਹੈ। ਇਸ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਇਸ ਦੇ ਨਾਲ ਹੀ ਇਹ ਪਵਿੱਤਰ ਗੁਰਬਾਣੀ ਦਾ ਵੀ ਅਪਮਾਨ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਦੇ ਆਦੇਸ਼ ਦਿੱਤੇ ਗਏ ਹਨ ਅਤੇ ਰਿਪੋਰਟ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਅਗਰਬੱਤੀਆਂ ਬਣਾਉਣ ਵਾਲੀ ਕੰਪਨੀ ਨੇ ਜਪੁਜੀ ਸਾਹਿਬ ਨੂੰ ਹਿੰਦੀ ‘ਚ ਕੀਤਾ ਪ੍ਰਕਾਸ਼ਿਤ, SGPC ਨੇ ਲਿਆ ਸਖਤ ਨੋਟਿਸ appeared first on Daily Post Punjabi.