Shah meeting with delhi police officers Archives - Daily Post Punjabi

ਕਿਸਾਨਾਂ ਦੀ ਟਰੈਕਟਰ ਰੈਲੀ ਤੋਂ ਪਹਿਲਾ ਅੱਜ ਦਿੱਲੀ ਪੁਲਿਸ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ ਅਮਿਤ ਸ਼ਾਹ
Shah meeting with delhi police officers : ਦੇਸ਼ ਦੇ ਕਿਸਾਨ ਤਕਰੀਬਨ ਪਿੱਛਲੇ ਦੋ ਮਹੀਨਿਆਂ ਤੋਂ ਦੇਸ਼ ਦੀ ਰਾਜਧਾਨੀ, ਦਿੱਲੀ ਦੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਿੱਲੀ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਇਹ ਮੁਲਾਕਾਤ ਦੁਪਹਿਰ 12 ਵਜੇ ਤੋਂ ਦਿੱਲੀ ਪੁਲਿਸ ਦੇ ਮੁੱਖ ਦਫਤਰ ਵਿੱਚ ਹੋਵੇਗੀ। ਜਾਣਕਾਰੀ ਅਨੁਸਾਰ ਦੁਪਹਿਰ 12 ਵਜੇ ਤੋਂ ਸ਼ਾਮ 5 ਵਜੇ ਤੱਕ ਅਮਿਤ ਸ਼ਾਹ ਇਸ ਮੀਟਿੰਗ ਵਿੱਚ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਮਿਲਣਗੇ ਅਤੇ ਇੱਕ ਸਮੀਖਿਆ ਬੈਠਕ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਰਾਜਧਾਨੀ ਦਿੱਲੀ ਇੱਕ ਕੇਂਦਰੀ ਸ਼ਾਸਤ ਪ੍ਰਦੇਸ਼ ਹੈ, ਜਿਥੇ ਪੁਲਿਸ ਦੀ ਜ਼ਿੰਮੇਵਾਰੀ ਸਿੱਧੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੱਥ ਵਿੱਚ ਆਉਂਦੀ ਹੈ।

Shah meeting with delhi police officers

ਅਮਿਤ ਸ਼ਾਹ ਦੀ ਦਿੱਲੀ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਵੀ ਮਹੱਤਵਪੂਰਨ ਬਣ ਗਈ ਹੈ ਕਿਉਂਕਿ ਪਿੱਛਲੇ ਦੋ ਮਹੀਨਿਆਂ ਤੋਂ ਹਜ਼ਾਰਾਂ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। 26 ਜਨਵਰੀ ਗਣਤੰਤਰ ਦਿਵਸ ਮੌਕੇ ਰਾਜਪਥ ਵਿਖੇ ਪਰੇਡ ਵੀ ਆਯੋਜਿਤ ਕੀਤੀ ਜਾਣੀ ਹੈ ਅਜਿਹੀ ਸਥਿਤੀ ਵਿੱਚ ਰਾਜਧਾਨੀ ਵਿੱਚ ਸੁਰੱਖਿਆ ਦੀ ਜ਼ਿੰਮੇਵਾਰੀ ਵੀ ਦਿੱਲੀ ਪੁਲਿਸ ਦੀ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਇਸ ਵਾਰ ਗਣਤੰਤਰ ਦਿਵਸ ਦੇ ਮੌਕੇ ‘ਤੇ ਕਿਸਾਨਾਂ ਦੀ ਤਰਫੋਂ ਟਰੈਕਟਰ ਰੈਲੀ ਕੱਢਣ ਦਾ ​​ਐਲਾਨ ਕੀਤਾ ਗਿਆ ਹੈ। ਅਜਿਹੀ ਸਥਿਤੀ ਵਿੱਚ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਕਿਸਾਨ ਜੱਥੇਬੰਦੀਆਂ ਨੇ ਇੱਕ ਰੈਲੀ ਕੱਢਣ ਲਈ ਦਿੱਲੀ ਪੁਲਿਸ ਤੋਂ ਇਜਾਜ਼ਤ ਮੰਗੀ ਹੈ, ਜਿਸ ਬਾਰੇ ਪੁਲਿਸ ਸਿੱਧਾ ਸੁਪਰੀਮ ਕੋਰਟ ਗਈ ਸੀ। ਹਾਲਾਂਕਿ, ਸੁਪਰੀਮ ਕੋਰਟ ਨੇ ਇਹ ਵੀ ਕਿਹਾ ਹੈ ਕਿ ਸ਼ਹਿਰ ਵਿਚ ਕੌਣ ਦਾਖਲ ਹੋਵੇਗਾ ਅਤੇ ਕੌਣ ਨਹੀਂ, ਇਸ ਦਾ ਫ਼ੈਸਲਾ ਅਦਾਲਤ ਨਹੀਂ, ਦਿੱਲੀ ਪੁਲਿਸ ਕਰੇਗੀ।

ਇਹ ਵੀ ਦੇਖੋ : ਸਿਆਸੀ ਆਗੂਆਂ ਨਾਲ ਮੀਟਿੰਗ ਚੜੂਨੀ ਨੂੰ ਪਈ ਮਹਿੰਗੀ ? ਸੁਣੋ ਕਿਸਾਨ ਆਗੂਆਂ ਦਾ ਵੱਡਾ Reaction…

The post ਕਿਸਾਨਾਂ ਦੀ ਟਰੈਕਟਰ ਰੈਲੀ ਤੋਂ ਪਹਿਲਾ ਅੱਜ ਦਿੱਲੀ ਪੁਲਿਸ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ ਅਮਿਤ ਸ਼ਾਹ appeared first on Daily Post Punjabi.