Shaheed Bhagat Singh birthday Archives - Daily Post Punjabi

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ PM ਮੋਦੀ ਨੇ ਦਿੱਤੀ ਸ਼ਰਧਾਂਜਲੀ, ਕਿਹਾ-“ਹਰ ਭਾਰਤੀ ਦੇ ਦਿਲ ‘ਚ ਵਸਦੇ ਹਨ ਸ. ਭਗਤ ਸਿੰਘ”
ਭਾਰਤ ਦੇ ਸੁਤੰਤਰਤਾ ਸੈਨਾਨੀਆਂ ਵਿੱਚੋਂ ਇੱਕ ਭਗਤ ਸਿੰਘ ਦੀ ਅੱਜ 114ਵਾਂ ਜਨਮ ਦਿਹਾੜਾ ਹੈ। ਦੇਸ਼ ਦੀ ਆਜ਼ਾਦੀ ਲਈ ਅੰਗਰੇਜ਼ਾਂ ਖਿਲਾਫ਼ ਲੜਾਈ ਲੜਨ ਵਾਲੇ ਮਹਾਨ ਕ੍ਰਾਂਤੀਕਾਰੀ ਸ. ਭਗਤ ਸਿੰਘ 23 ਸਾਲ ਦੀ ਉਮਰ ਵਿੱਚ ਸ਼ਹੀਦ ਹੋ ਗਏ ਸਨ।

PM Modi pays tribute to Bhagat Singh

ਇਸ ਮੌਕੇ ਦੇਸ਼ ਆਪਣੇ ਹੀਰੋ ਨੂੰ ਯਾਦ ਕਰ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਹਰ ਕੋਈ ਭਗਤ ਸਿੰਘ ਨੂੰ ਸਲਾਮ ਕਰ ਰਿਹਾ ਹੈ। ਦੇਸ਼ ਦੇ ਕਈ ਦਿੱਗਜਾਂ ਵੱਲੋਂ ਵੀ ਭਗਤ ਸਿੰਘ ਨੂੰ ਜਨਮ ਦਿਨ ਮੌਕੇ ਸ਼ਰਧਾਂਜਲੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਚੰਨੀ ਸਰਕਾਰ ਨੇ ਅਮਰ ਪ੍ਰੀਤ ਸਿੰਘ ਦਿਓਲ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਕੀਤਾ ਨਿਯੁਕਤ

ਪ੍ਰਧਾਨ ਮੰਤਰੀ ਮੋਦੀ ਨੇ ਵੀ ਟਵੀਟ ਕਰ ਸ. ਭਗਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਹੈ । ਉਨ੍ਹਾਂ ਨੇ ਸ਼ਰਧਾਂਜਲੀ ਦਿੰਦਿਆਂ ਲਿਖਿਆ,”ਆਜ਼ਾਦੀ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਸ਼ਰਧਾਂਜਲੀ।” ਪੀਐੱਮ ਮੋਦੀ ਨੇ ਭਗਤ ਸਿੰਘ ਨੂੰ ਬਹਾਦੁਰੀ ਤੇ ਸਾਹਸ ਦਾ ਪ੍ਰਤੀਕ ਦੱਸਿਆ ਹੈ।

PM Modi pays tribute to Bhagat Singh

ਇਸ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਟਵੀਟ ਕਰਕੇ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”ਭਗਤ ਸਿੰਘ ਜੀ ਨੂੰ ਆਪਣੇ ਪ੍ਰਾਣਾਂ ਤੋਂ ਜ਼ਿਆਦਾ ਦੇਸ਼ ਦੀ ਆਜ਼ਾਦੀ ਪਿਆਰੀ ਸੀ। ਉਹ ਛੋਟੀ ਉਮਰ ਵਿੱਚ ਹੀ ਆਪਣੇ ਸਾਹਸ ਤੇ ਕ੍ਰਾਂਤੀਕਾਰੀ ਵਿਚਾਰਾਂ ਨਾਲ ਨਾ ਸਿਰਫ ਭਾਰਤੀ ਆਜ਼ਾਦੀ ਅੰਦੋਲਨ ਦੇ ਪ੍ਰਤੀਕ ਬਣੇ ਬਲਕਿ ਉਨ੍ਹਾਂ ਦੇ ਦੇਸ਼ ਪ੍ਰਤੀ ਪਿਆਰ ਨੇ ਸਾਰੇ ਦੇਸ਼ ਨੂੰ ਇੱਕ ਕੀਤਾ।”

ਦੱਸ ਦੇਈਏ ਕਿ ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਲਾਇਲਪੁਰ ਸਥਿਤ ਬੰਗਾ ਪਿੰਡ ਵਿੱਚ ਹੋਇਆ ਸੀ। ਭਾਰਤ ਨੂੰ ਆਜ਼ਾਦੀ ਦਿਵਾਉਣ ਵਿੱਚ ਭਗਤ ਸਿੰਘ ਨੇ ਅਹਿਮ ਯੋਗਦਾਨ ਨਿਭਾਇਆ।

ਇਹ ਵੀ ਦੇਖੋ: 5 ਫੁੱਟ ਦੀ ਕੁੜੀ ਤੇ 6 ਫੁੱਟ ਲੰਮੇ ਵਾਲ, ਹਰ ਸਾਲ ਵੱਧਦੇ 7 ਇੰਚ , ਵੇਖੋ ਕਿਵੇਂ..| hair growth tips | hair growth

The post ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ PM ਮੋਦੀ ਨੇ ਦਿੱਤੀ ਸ਼ਰਧਾਂਜਲੀ, ਕਿਹਾ-“ਹਰ ਭਾਰਤੀ ਦੇ ਦਿਲ ‘ਚ ਵਸਦੇ ਹਨ ਸ. ਭਗਤ ਸਿੰਘ” appeared first on Daily Post Punjabi.

‘ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ ‘ਤੇ ਪਹਿਰਾ ਦੇਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ: ਚਰਨਜੀਤ ਸਿੰਘ ਚੰਨੀ
ਅੱਜ ਦੇਸ਼ ਭਰ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 114ਵਾਂ ਜਨਮ ਦਿਨ ਮਨਾਇਆ ਜਾ ਰਿਹਾ ਹੈ । ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਰਧਾਂਜਲੀ ਦਿੰਦਿਆਂ ਦੇਸ਼ ਵਾਸੀਆਂ ਨੂੰ ਇੱਕ ਸੁਨੇਹਾ ਦਿੱਤਾ ਹੈ। ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ।

CM Charanjit Channi tributes bhagat singh

ਦਰਅਸਲ, ਮੁੱਖ ਮੰਤਰੀ ਚੰਨੀ ਨੇ ਇੱਕ ਟਵੀਟ ਕਰਕੇ ਸ. ਭਗਤ ਸਿੰਘ ਨੂੰ ਜਨਮਦਿਨ ਮੌਕੇ ਸ਼ਰਧਾਂਜਲੀ ਦਿੱਤੀ ਹੈ।  ਉਨ੍ਹਾਂ ਨੇ ਟਵੀਟ ਕਰਦਿਆਂ, ‘ਸ਼ਹੀਦ ਭਗਤ ਸਿੰਘ ਹਰ ਭਾਰਤੀ ਦੀ ਰੂਹ ਵਿੱਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿੱਚ ਦੇਸ਼ ਤੇ ਆਪਣੇ ਲੋਕਾਂ ਲਈ ਸੋਚਣਾ ਅਤੇ ਉਹਨਾਂ ਦੀ ਆਜ਼ਾਦੀ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦੇਣਾ।”

CM Charanjit Channi tributes bhagat singh

ਇਸ ਤੋਂ ਅੱਗੇ ਉਨ੍ਹਾਂ ਲਿਖਿਆ, ‘ਇਹ ਹਿੰਮਤ ਤੇ ਜਜ਼ਬਾ ਕਿਸੇ ਵਿਰਲੇ ਵਿੱਚ ਹੀ ਹੁੰਦਾ ਹੈ। ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮਦਿਨ ਮੌਕੇ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦੀ ਸੋਚ ‘ਤੇ ਪਹਿਰਾ ਦੇਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ।’

ਇਹ ਵੀ ਪੜ੍ਹੋ: CM ਚੰਨੀ ਨੇ VVIP ਦੀ ਸੁਰੱਖਿਆ ‘ਚ ਕਟੌਤੀ ਦੇ ਦਿੱਤੇ ਨਿਰਦੇਸ਼

ਦੱਸ ਦੇਈਏ ਕਿ ਸ.ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਲਾਇਲਪੁਰ ਜ਼ਿਲ੍ਹੇ ਦੇ ਪਿੰਡ ਬੰਗਾ ਵਿੱਚ ਹੋਇਆ ਸੀ । ਹਾਲਾਂਕਿ ਉਹਨਾਂ ਦਾ ਜੱਦੀ ਘਰ ਪੰਜਾਬ ਦੇ ਨਵਾਂ ਸ਼ਹਿਰ ਜ਼ਿਲ੍ਹੇ ਦੇ ਖਟਕੜ ਕਲਾਂ ਪਿੰਡ ਵਿੱਚ ਸਥਿਤ ਹੈ।

ਇਹ ਵੀ ਦੇਖੋ: 5 ਫੁੱਟ ਦੀ ਕੁੜੀ ਤੇ 6 ਫੁੱਟ ਲੰਮੇ ਵਾਲ, ਹਰ ਸਾਲ ਵੱਧਦੇ 7 ਇੰਚ , ਵੇਖੋ ਕਿਵੇਂ..| hair growth tips | hair growth

The post ‘ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ ‘ਤੇ ਪਹਿਰਾ ਦੇਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ: ਚਰਨਜੀਤ ਸਿੰਘ ਚੰਨੀ appeared first on Daily Post Punjabi.

‘ਸ਼ਹੀਦ-ਏ-ਆਜ਼ਮ’ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਯੂਥ ਅਕਾਲੀ ਦਲ ਵੱਲੋਂ ਕੀਤੀ ਗਈ ਇਹ ਮੰਗ
Youth Akali Dal Shaheed Bhagat Singh: ਲੁਧਿਆਣਾ (ਤਰਸੇਮ ਭਾਰਦਵਾਜ) : ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾਜਨਮ ਦਿਹਾੜਾ ਦੁਨੀਆ ਭਰ ‘ਚ ਮਨਾਇਆ ਜਾ ਰਿਹਾ ਹੈ ਇਸ ਦੌਰਾਨ ਯੂਥ ਅਕਾਲੀ ਦਲ ਦੇ ਲੁਧਿਆਣਾ ਤੋਂ ਜ਼ਿਲ੍ਹਾ ਪ੍ਰਧਾਨ ਗੁਰਦੀਪ ਗੋਸ਼ਾ ਵੱਲੋਂ ਜਿੱਥੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਪਰਪਿਤ ਜਗਰਾਓ ਪੁਲ ‘ਤੇ ਸ਼ਹੀਦਾਂ ਦੇ ਬੁੱਤਾਂ ‘ਤੇ ਹਾਰ ਪਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ, ਉੱਥੇ ਹੀ ਕੇਂਦਰ ਸਰਕਾਰ ‘ਤੇ ਜੰਮ ਕੇ ਵਰ੍ਹੇ। ਉਨ੍ਹਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਜੋ ਦੇਸ਼ ਲਈ ਕੁਰਬਾਨੀ ਕੀਤੀ ਹੈ, ਉਹ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਸਾਡੇ ਲਈ ਇਹ ਵੱਡੀ ਸ਼ਰਮ ਦੀ ਗੱਲ ਹੈ ਕਿ ਅੱਜ ਵੀ ਸ਼ਹੀਦ ਭਗਤ ਸਿੰਘ ਨੂੰ ਸਰਕਾਰਾਂ ਵੱਲੋਂ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਗਿਆ।

Youth Akali Dal Shaheed Bhagat Singh

ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਭਗਤ ਸਿੰਘ ਯੂਥ ਲਈ ਇੱਕ ਚਾਨਣ ਮੁਨਾਰਾ ਹੈ, ਅਸੀਂ ਸਾਰੇ ਭਗਤ ਸਿੰਘ ਦੇ ਦੱਸੇ ਰਸਤਿਆਂ ‘ਤੇ ਲੋਕਾਂ ਨੂੰ ਚੱਲਣ ਦੀ ਅਪੀਲ ਕਰਦੇ ਹਾਂ।

The post ‘ਸ਼ਹੀਦ-ਏ-ਆਜ਼ਮ’ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਯੂਥ ਅਕਾਲੀ ਦਲ ਵੱਲੋਂ ਕੀਤੀ ਗਈ ਇਹ ਮੰਗ appeared first on Daily Post Punjabi.