Shaheed-e-Azam Bhagat Singh Archives - Daily Post Punjabi

ਮੋਹਾਲੀ ਏਅਰਪੋਰਟ ‘ਤੇ ਲਗਾਇਆ ਜਾਵੇਗਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਬੁੱਤ, CM ਮਾਨ ਲੋਕਾਂ ਨੂੰ ਕਰਨਗੇ ਸਮਰਪਿਤ
ਮੋਹਾਲੀ ਕੌਮਾਂਤਰੀ ਹਵਾਈ ਅੱਡੇ ‘ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 35 ਫੁੱਟ ਦਾ ਬੁੱਤ ਲਗਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਇਸ ਬੁੱਤ ਨੂੰ ਜਨਤਾ ਨੂੰ ਸਮਰਪਿਤ ਕਰਨਗੇ।

Shaheed-e-Azam Bhagat Singh

ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀਰਵਾਰ ਨੂੰ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਬੁੱਤ ਦੇ ਚੱਲ ਰਹੇ ਕੰਮ ਦਾ ਵੀ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਗਿਆ ਹੈ। ਇਹ ਬੁੱਤ ਉੱਥੇ ਆਉਣ ਵਾਲੇ ਲੋਕਾਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਦੀ ਯਾਦ ਦਿਵਾਏਗਾ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਮੋਹਾਲੀ ਏਅਰਪੋਰਟ ‘ਤੇ ਲਗਾਇਆ ਜਾਵੇਗਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਬੁੱਤ, CM ਮਾਨ ਲੋਕਾਂ ਨੂੰ ਕਰਨਗੇ ਸਮਰਪਿਤ appeared first on Daily Post Punjabi.