Shaheed Karnail Singh Archives - Daily Post Punjabi

ਖੰਨਾ ਪਹੁੰਚੇ CM ਮਾਨ, ਸ਼ਹੀਦ ਕਰਨੈਲ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਪਰਿਵਾਰ ਨਾਲ ਕੀਤੀ ਮੁਲਾਕਾਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਨੂੰ ਖੰਨਾ ਦੇ ਪਿੰਡ ਈਸਡੁ ਪਹੁੰਚੇ। ਇੱਥੇ ਉਨ੍ਹਾਂ ਗੋਆ ਦੀ ਆਜ਼ਾਦੀ ਦੇ ਸ਼ਹੀਦ ਕਰਨੈਲ ਸਿੰਘ ਨੂੰ ਸ਼ਰਧਾਂਜਲੀ ਦਿੱਤੀ। ਮਾਨ ਨੇ ਸ਼ਹੀਦ ਦੀ ਪਤਨੀ ਚਰਨਜੀਤ ਕੌਰ ਨੂੰ ਵੀ ਸਨਮਾਨਿਤ ਕੀਤਾ। ਸੰਬੋਧਨ ਕਰਦਿਆਂ CM ਮਾਨ ਨੇ ਕਿਹਾ-ਪਿਛਲੇ ਮੁੱਖ ਮੰਤਰੀ ਮੁਗਲਾਂ ਦਾ ਸਾਥ ਦੇਣ ਵਾਲੇ ਪਰਿਵਾਰਾਂ ਦੇ ਸਨ। ਜਿਨ੍ਹਾਂ ਨੇ ਸ਼ਹੀਦਾਂ ਨੂੰ ਕਦੇ ਵੀ ਸਤਿਕਾਰ ਨਹੀਂ ਦਿੱਤਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ- ਉਨ੍ਹਾਂ ਦੀ ਸਰਕਾਰ ਸ਼ਹੀਦ ਪਰਿਵਾਰਾਂ ਨੂੰ ਪੂਰੀ ਮਦਦ ਦਿੰਦੀ ਹੈ ਅਤੇ ਦਿੰਦੀ ਰਹੇਗੀ। ਹਾਦਸਿਆਂ ਵਿੱਚ ਜਾਨ ਗਵਾਉਣ ਵਾਲੇ ਫੌਜੀ ਜਵਾਨਾਂ ਨੂੰ ਪਹਿਲਾਂ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਜਾਂਦਾ ਸੀ। ਉਨ੍ਹਾਂ ਦੀ ਸਰਕਾਰ ਵਿੱਚ ਡਿਊਟੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਜਾਨ ਗੁਆਉਣ ਵਾਲਿਆਂ ਨੂੰ ਸ਼ਹੀਦ ਐਲਾਨਿਆ ਜਾਂਦਾ ਹੈ ਅਤੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦਿੱਤੇ ਜਾਂਦੇ ਹਨ।

ਸੁਤੰਤਰਤਾ ਦਿਵਸ ‘ਤੇ, ਸੀਐਮ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਜਿਨ੍ਹਾਂ ਨੇ ਕਰੋਨਾ ਦੇ ਦੌਰ ਵਿੱਚ ਆਪਣੀ ਜਾਨ ਜੋਖਮ ਵਿੱਚ ਪਾ ਕੇ ਸਿਹਤ ਵਿਭਾਗ ਵਿੱਚ ਕੰਮ ਕੀਤਾ, ਸਰਕਾਰ ਹਰ ਕੀਮਤ ‘ਤੇ ਇਨ੍ਹਾਂ ਨੂੰ ਰੈਗੂਲਰ ਕਰੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਡਾਕਟਰਾਂ, ਨਰਸਾਂ ਅਤੇ ਹੋਰ ਸਟਾਫ਼ ਦੀ ਬਹੁਤ ਲੋੜ ਹੈ। ਸਰਕਾਰ ਕੋਰੋਨਾ ਵਾਰੀਅਰਜ਼ ਨੂੰ ਯਕੀਨੀ ਬਣਾਏਗੀ।

ਇਹ ਵੀ ਪੜ੍ਹੋ : CM ਮਾਨ ਨੇ ਰਜਿਸਟ੍ਰੇਸ਼ਨ ਲਈ ਆਨਲਾਈਨ ਪੋਰਟਲ ਕੀਤਾ ਲਾਂਚ, ਖਿਡਾਰੀ ਕਰ ਸਕਣਗੇ ਅਪਲਾਈ

CM ਮਾਨ ਨੇ ਕਿਹਾ ਕਿ ਆਜ਼ਾਦੀ ਦਾ ਇਹ ਸਾਲ ਖਾਸ ਤੌਰ ‘ਤੇ ਨਸ਼ਿਆਂ ਵਿਰੁੱਧ ਹੋਵੇਗਾ। ਪੰਜਾਬ ਨੂੰ ਚਿੱਟਾ ਮੁਕਤ ਕਰਨ ਲਈ ਨਵੀਂ ਰਣਨੀਤੀ ਉਲੀਕੀ ਗਈ ਹੈ, ਜਿਸ ਬਾਰੇ ਜਲਦੀ ਹੀ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਨਸ਼ਾ ਛੱਡਣ ਦੇ ਚਾਹਵਾਨਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ। ਸਰਕਾਰ ਖੰਨਾ ਦਾ ਨਾਂ ਸ਼ਹੀਦ ਕਰਨੈਲ ਸਿੰਘ ਦੇ ਨਾਂ ’ਤੇ ਰੱਖਣ ਅਤੇ ਇਸ ਨੂੰ ਜ਼ਿਲ੍ਹੇ ਦਾ ਦਰਜਾ ਦੇਣ ਦੀ ਮੰਗ ’ਤੇ ਵਿਚਾਰ ਕਰ ਰਹੀ ਹੈ। ਇਸ ਸਬੰਧੀ ਖੰਨਾ ਦੇ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਧ ਨੇ ਵੀ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਖੰਨਾ ਪਹੁੰਚੇ CM ਮਾਨ, ਸ਼ਹੀਦ ਕਰਨੈਲ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਪਰਿਵਾਰ ਨਾਲ ਕੀਤੀ ਮੁਲਾਕਾਤ appeared first on Daily Post Punjabi.