Shaheed rajguru birth anniversary Archives - Daily Post Punjabi

CM ਮਾਨ ਨੇ ਸ਼ਹੀਦ ਰਾਜਗੁਰੂ ਦੇ ਜਨਮ ਦਿਵਸ ਮੌਕੇ ਦਿੱਤੀ ਸ਼ਰਧਾਂਜਲੀ, ਕਿਹਾ- ‘ਯੋਧੇ ਨੂੰ ਸੀਸ ਝੁਕਾ ਕੇ ਪ੍ਰਣਾਮ ਕਰਦਾ ਹਾਂ’
ਦੇਸ਼ ਦੀ ਅਜ਼ਾਦੀ ਲਈ ਫਾਂਸੀ ਦੇ ਰੱਸੇ ਨੂੰ ਚੁੰਮਣ ਵਾਲੇ ਸ਼ਹੀਦ ਭਗਤ ਸਿੰਘ ਦੇ ਕ੍ਰਾਂਤੀਕਾਰੀ ਸਾਥੀ ਸ਼ਹੀਦ ਰਾਜਗੁਰੂ ਦੇ ਬਲੀਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ । ਰਾਜਗੁਰੂ ਨੇ ਆਪਣੀ ਜਵਾਨੀ ਭਾਰਤ ਮਾਤਾ ਦੇ ਸਪੁਰਦ ਕਰ ਦਿੱਤੀ ਤੇ ਆਜ਼ਾਦੀ ਸੰਗਰਾਮ ਵਿੱਚ ਕੁੱਦ ਪਿਆ। ਅੱਜ ਅਮਰ ਸ਼ਹੀਦ ਸ਼ਿਵਰਾਮ ਰਾਜਗੁਰੂ ਜੀ ਦਾ ਜਨਮ ਦਿਵਸ ਹੈ । ਇਸ ਮੌਕੇ CM ਭਗਵੰਤ ਮਾਨ ਨੇ ਟਵੀਟ ਕਰ ਕੇ ਰਾਜਗੁਰੂ ਨੂੰ ਸ਼ਰਧਾਂਜਲੀ ਦਿੱਤੀ ਹੈ।

Shaheed rajguru birth anniversary

CM ਮਾਨ ਨੇ ਟਵੀਟ ਕਰਦਿਆਂ ਲਿਖਿਆ, “ਸ਼ਹੀਦ ਭਗਤ ਸਿੰਘ ਦੇ ਸਾਥੀ…ਸ਼ਿਵਰਾਮ ਰਾਜਗੁਰੂ ਜੀ…ਜੋ ਅੰਗਰੇਜ਼ਾਂ ਖ਼ਿਲਾਫ਼ ਵਿੱਢੇ ਸੰਘਰਸ਼ ਵਿੱਚ ਹਰ ਕਦਮ ‘ਤੇ ਮੋਹਰੀ ਹੋ ਕੇ ਭਾਰਤ ਦੇ ਸੱਚੇ ਤੇ ਨਿਡਰ ਸਪੂਤ ਬਣੇ, ਅੱਜ ਉਸ ਮਹਾਨ ਦੇਸ਼ ਭਗਤ, ਆਜ਼ਾਦੀ ਘੁਲਾਟੀਏ ਤੇ ਯੋਧੇ ਦੇ ਜਨਮ ਦਿਵਸ ਮੌਕੇ ਸੀਸ ਝੁਕਾ ਪ੍ਰਣਾਮ ਕਰਦਾ ਹਾਂ…ਇਨਕਲਾਬ ਜ਼ਿੰਦਾਬਾਦ…!”

ਇਹ ਵੀ ਪੜ੍ਹੋ: ਅਮਿਤਾਭ ਬੱਚਨ ਨੂੰ ਦੂਜੀ ਵਾਰ ਹੋਇਆ ਕੋਰੋਨਾ, ਸੰਪਰਕ ‘ਚ ਆਏ ਲੋਕਾਂ ਨੂੰ ਟੈਸਟ ਕਰਵਾਉਣ ਦੀ ਕੀਤੀ ਅਪੀਲ

ਦੱਸ ਦੇਈਏ ਕਿ ਰਾਜਗੁਰੂ ਦਾ ਪੂਰਾ ਨਾਂ ਸ਼ਿਵਰਾਮ ਹਰੀ ਰਾਜਗੁਰੂ ਸੀ। ਉਨ੍ਹਾਂ ਦਾ ਜਨਮ 24 ਅਗਸਤ 1908 ਨੂੰ ਮਹਾਰਾਸ਼ਟਰ ਵਿੱਚ ਹੋਇਆ । ਰਾਜਗੁਰੂ ਨੇ ਆਪਣੀ ਜਵਾਨੀ ਭਾਰਤ ਮਾਤਾ ਦੇ ਸਪੁਰਦ ਕਰ ਦਿੱਤੀ ਤੇ ਆਜ਼ਾਦੀ ਸੰਗਰਾਮ ਵਿੱਚ ਕੁੱਦ ਪਿਆ ਸੀ। ਉਸ ਨੂੰ ਨਿਸ਼ਾਨੇਬਾਜ਼ੀ ਤੇ ਕਸਰਤ ਕਰਨ ਦਾ ਬਹੁਤ ਸ਼ੌਕ ਸੀ ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post CM ਮਾਨ ਨੇ ਸ਼ਹੀਦ ਰਾਜਗੁਰੂ ਦੇ ਜਨਮ ਦਿਵਸ ਮੌਕੇ ਦਿੱਤੀ ਸ਼ਰਧਾਂਜਲੀ, ਕਿਹਾ- ‘ਯੋਧੇ ਨੂੰ ਸੀਸ ਝੁਕਾ ਕੇ ਪ੍ਰਣਾਮ ਕਰਦਾ ਹਾਂ’ appeared first on Daily Post Punjabi.