shaheed udham singh Archives - Daily Post Punjabi

CM ਭਗਵੰਤ ਮਾਨ ਪਹੁੰਚੇ ਸੁਨਾਮ: ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੂੰ ਯਾਦ ਕਰਕੇ ਭੇਂਟ ਕੀਤੀ ਸ਼ਰਧਾਂਜਲੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ-ਏ-ਆਜ਼ਮ ਊਧਮ ਸਿੰਘ ਦੀ ਬਰਸੀ ਮੌਕੇ ਅੱਜ ਸੁਨਾਮ ਪਹੁੰਚੇ। ਉਨ੍ਹਾਂ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਇਸ ਤੋਂ ਬਾਅਦ ਦੱਸਿਆ ਕਿ ਕਿਵੇਂ ਸ਼ਹੀਦ ਊਧਮ ਸਿੰਘ ਨੇ ਜਲਿਆਂਵਾਲਾ ਬਾਗ ਦੀ ਧਰਤੀ ‘ਤੇ ਜਾ ਕੇ ਆਪਣਾ ਬਦਲਾ ਲੰਡਨ ‘ਚ ਲਿਆ ਸੀ।

CM Bhagwant Mann paid tribute

ਸ਼ਹੀਦ ਊਧਮ ਸਿੰਘ ਨੂੰ ਕੇਂਦਰ ਸਰਕਾਰ ਵੱਲੋਂ ਰਾਸ਼ਟਰੀ ਸ਼ਹੀਦ ਦਾ ਦਰਜਾ ਦੇਣ ਦੇ ਸਵਾਲ ‘ਤੇ CM ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ ਹੈ। ਸ਼ਹੀਦ ਦਾ ਦਰਜਾ ਅਤੇ ਰਾਸ਼ਟਰਵਾਦ ਦਾ ਸਰਟੀਫਿਕੇਟ ਦੇਣ ਵਾਲੀ ਕੇਂਦਰ ਸਰਕਾਰ ਕੌਣ ਹੈ। ਉਨ੍ਹਾਂ ਕਿਹਾ ਕਿ ਜੇਕਰ ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਭਾਰਤ ਰਤਨ ਦਿੱਤਾ ਜਾਵੇ ਤਾਂ ਇਸ ਨਾਲ ਭਾਰਤ ਰਤਨ ਦਾ ਮਾਣ ਵਧੇਗਾ।

ਇਹ ਵੀ ਪੜ੍ਹੋ : ਹਵੇਲੀ ਨੇੜੇ ਨਸ਼ੇ ‘ਚ ਧੁੱਤ ਨੌਜਵਾਨਾਂ ਦਾ ਕਾ.ਰਾ: ਬਾਈਕ ਨੂੰ ਟੱਕਰ ਮਾਰ ਕੇ ਬੀੜੀ-ਸਿਗਰਟ ਦੇ ਖੋਖੇ ‘ਤੇ ਚੜ੍ਹਾਈ ਥਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੋਕ ਪਹਿਲਾਂ ਹੀ ਸ਼ਹੀਦਾਂ ਦਾ ਬਹੁਤ ਵੱਡਾ ਰੁਤਬਾ ਰੱਖਦੇ ਹਨ। ਅਜਿਹੇ ਵਿੱਚ ਕੇਂਦਰ ਸਰਕਾਰ ਕਿਸ ਨੂੰ NOC ਦੇਵੇ ਕਿ ਕੌਣ ਸ਼ਹੀਦ ਹੈ ਅਤੇ ਕੌਣ ਨਹੀਂ। CM ਮਾਨ ਨੇ ਕਿਹਾ ਕਿ ਪਾਕਿਸਤਾਨ ਵਿੱਚ ਸ਼ਹੀਦਾਂ ਦੇ ਕੁਝ ਚਿੰਨ੍ਹ ਹਨ। ਇਨ੍ਹਾਂ ਵਿਚ ਭਗਤ ਸਿੰਘ ਅਤੇ ਹੋਰ ਸ਼ਹੀਦਾਂ ਦੇ ਫਾਂਸੀ ਦੇ ਰੱਸੇ ਅਤੇ ਕੁਝ ਹੋਰ ਨਿਸ਼ਾਨੀਆਂ ਹਨ, ਪਰ ਪਾਕਿਸਤਾਨ ਵਿਚ ਸਿਆਸੀ ਉਥਲ-ਪੁਥਲ ਜਾਰੀ ਹੈ। ਇਨ੍ਹਾਂ ਸਾਰੇ ਚਿੰਨ੍ਹਾਂ ਨੂੰ ਭਾਰਤ ਲਿਆਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post CM ਭਗਵੰਤ ਮਾਨ ਪਹੁੰਚੇ ਸੁਨਾਮ: ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੂੰ ਯਾਦ ਕਰਕੇ ਭੇਂਟ ਕੀਤੀ ਸ਼ਰਧਾਂਜਲੀ appeared first on Daily Post Punjabi.

ਅੱਜ ਸੁਨਾਮ ਜਾਣਗੇ CM ਮਾਨ, ਸ਼ਹੀਦ ਊਧਮ ਸਿੰਘ ਦੀ ਬਰਸੀ, ਸ਼ਰਧਾਂਜਲੀ ਦੇ ਕੇ ਦੇਣਗੇ ਸੰਦੇਸ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਸੁਨਾਮ ਜਾਣਗੇ। ਇਸ ਨੂੰ ਲੈ ਕੇ ਪੁਲਿਸ-ਪ੍ਰਸ਼ਾਸ਼ਨ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। CM ਭਗਵੰਤ ਮਾਨ ਨੇ ਸੁਨਾਮ ਜਾਣ ਦੀ ਜਾਣਕਰੀ 30 ਜੁਲਾਈ ਨੂੰ ਇੱਕ ਪ੍ਰੈਸ ਕਾਨਫਰੰਸ ਵਿਚ ਦਿੱਤੀ ਸੀ। ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਬਲੀਦਾਨ ਦਿਵਸ ਮੌਕੇ ਕਈ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕਰ ਸਕਦੇ ਹਨ।

ਸ਼ਹੀਦ ਊਧਮ ਸਿੰਘ ਦੇ 84ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਸੁਨਾਮ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਸ਼ਹੀਦ ਊਧਮ ਸਿੰਘ ਦੇ 83ਵੇਂ ਸ਼ਹੀਦੀ ਦਿਹਾੜੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ‘ਆਪ’ ਸਰਕਾਰ ਦਾ ਮੁੱਖ ਏਜੰਡਾ ਸ਼ਹੀਦਾਂ ਦੇ ਵਿਚਾਰਾਂ ‘ਤੇ ਪਹਿਰਾ ਦੇ ਕੇ ਇਮਾਨਦਾਰ ਅਤੇ ਪਾਰਦਰਸ਼ੀ ਸਿਸਟਮ ਬਣਾਉਣਾ ਹੈ। ਸੂਬੇ ਦੀ ਇਕ-ਇਕ ਪੈਸਾ ਬਚਾ ਕੇ ਲੋਕ ਭਲਾਈ ਦੇ ਕੰਮਾਂ ‘ਤੇ ਖਰਚ ਕਰਨ ਬਾਰੇ ਕਿਹਾ।

ਇਹ ਵੀ ਪੜ੍ਹੋ : ਰੋਪੜ ਦੀ 8 ਸਾਲਾ ਸਾਨਵੀ ਨੇ ਵਧਾਇਆ ਮਾਣ, ਰੂਸ ਦੀ ਸਭ ਤੋਂ ਉੱਚੀ ਚੋਟੀ ‘ਤੇ ਲਹਿਰਾਇਆ ਤਿਰੰਗਾ

CM ਮਾਨ ਨੇ ਕਿਹਾ ਸੀ ਕਿ ਜਲ੍ਹਿਆਂਵਾਲਾ ਸਾਕੇ ਦੀ ਸੀਨੇ ਵਿੱਚ ਬਲਦੀ ਲਾਟ ਨੂੰ ਬੁਝਣ ਨਹੀਂ ਦਿੱਤਾ ਜਾਵੇਗਾ। ਸੁਨਾਮ ਦੀ ਧਰਤੀ ‘ਤੇ ਅਨੇਕਾਂ ਸ਼ਹੀਦਾਂ ਨੇ ਜਨਮ ਲਿਆ ਹੈ। ਉਨ੍ਹਾਂ ਲਈ ਇਹ ਵੀ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਦਾ ਜਨਮ ਵੀ ਸੁਨਾਮ ਵਿੱਚ ਹੋਇਆ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਮਹਾਨ ਸ਼ਹੀਦ ਊਧਮ ਸਿੰਘ ਦੇ ਜੱਦੀ ਇਲਾਕੇ ਤੋਂ ਆਉਂਦੇ ਹਨ। ਮੁੱਖ ਮੰਤਰੀ ਦਾ ਬਚਪਨ ਅਤੇ ਸਿੱਖਿਆ ਇਸ ਮਹਾਨ ਸ਼ਹੀਦ ਦੇ ਸ਼ਹਿਰ ਸੁਨਾਮ ਵਿੱਚ ਹੀ ਬੀਤਿਆ ਹੈ ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਅੱਜ ਸੁਨਾਮ ਜਾਣਗੇ CM ਮਾਨ, ਸ਼ਹੀਦ ਊਧਮ ਸਿੰਘ ਦੀ ਬਰਸੀ, ਸ਼ਰਧਾਂਜਲੀ ਦੇ ਕੇ ਦੇਣਗੇ ਸੰਦੇਸ਼ appeared first on Daily Post Punjabi.

ਅੱਜ ਦੇ ਦਿਨ ਮਹਾਨ ਕ੍ਰਾਂਤੀਕਾਰੀ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਹੱਤਿਆਕਾਂਡ ਦਾ ਬਦਲਾ ਲਿਆ ਸੀ
shaheed udham singh: 13 ਮਾਰਚ ਨੂੰ ਭਾਰਤ ਦੀ ਆਜ਼ਾਦੀ ਦੀ ਲੜਾਈ ਦੇ ਇਤਿਹਾਸ ਦਾ ਬਹੁਤ ਮਹੱਤਵਪੂਰਨ ਦਿਨ ਮੰਨਿਆ ਜਾਂਦਾ ਹੈ। 1940 ਵਿੱਚ ਭਾਰਤੀ ਕ੍ਰਾਂਤੀਕਾਰੀ ਊਧਮ ਸਿੰਘ ਨੇ 21 ਸਾਲ ਪਹਿਲਾਂ ਹੋਏ ਜਲ੍ਹਿਆਂਵਾਲਾ ਬਾਗ ਹੱਤਿਆਕਾਂਡ ਦਾ ਬਦਲਾ ਲੈਣ ਵਿੱਚ ਸਫਲਤਾ ਹਾਸਲ ਕੀਤੀ ਸੀ। ਇਸ ਦਾ ਦੇਸ਼ ਭਰ ਵਿੱਚ ਅੰਗਰੇਜ਼ੀ ਹਕੂਮਤ ਦੇ ਖਿਲਾਫ ਰੋਸ਼ ਭਰ ਗਿਆ ਸੀ ਅਤੇ ਊਧਮ ਸਿੰਘ ਨੇ ਇਸਦਾ ਬਦਲਾ ਲੈਣ ਦੀ ਕਸਮ ਖਾਈ ਸੀ। ਦੱਸਣਯੋਗ ਹੈ ਕਿ 13 ਅਪ੍ਰੈਲ 1919 ਨੂੰ ਵਿਸਾਖੀ ਦੇ ਦਿਨ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿੱਚ ਅੰਗਰੇਜ਼ੀ ਹਕੂਮਤ ਦੇ ਰੋਲੇਟ ਐਕਟ ਦੇ ਵਿਰੋਧ ਵਿੱਚ ਇੱਕ ਸਭਾ ਹੋ ਰਹੀ ਸੀ।

ਇਸ ਸਭਾ ਨੂੰ ਰੋਕਣ ਲਈ ਬ੍ਰਿਟਿਸ਼ ਅਧਿਕਾਰੀ ਜਨਰਲ ਡਾਇਰ ਨੇ ਅੰਨ੍ਹੇਵਾਹ ਗੋਲੀਆਂ ਚਲਾਵਾ ਦਿੱਤੀਆਂ ਜਿਸਦੀ ਵਜ੍ਹਾ ਨਾਲ ਸਭਾ ਵਿੱਚ ਮੌਜੂਦ ਸਾਰੇ ਲੋਕ ਜਾਂ ਤਾਂ ਜਖ਼ਮੀ ਹੋ ਗਏ ਜਾਂ ਫਿਰ ਉਨ੍ਹਾਂ ਦੀ ਮੌਤ ਹੋ ਗਈ। ਇਸ ਘਟਨਾ ਦੇ ਦੌਰਾਨ ਬਹੁਤ ਸਾਰੇ ਲੋਕਾਂ ਨੇ ਗੋਲੀਆਂ ਤੋਂ ਬਚਣ ਲਈ ਬਾਗ ਦੇ ਖੂਹ ਵਿੱਚ ਛਾਲ ਮਾਰ ਕੇ ਆਪਣੀ ਜਾਨ ਦੇ ਦਿੱਤੀ ਸੀ। ਜਨਰਲ ਡਾਇਰ ਨੇ ਬਿਨ੍ਹਾਂ ਚਿਤਾਵਨੀ ਗੋਲੀਆਂ ਚਲਾਈਆਂ ਅਤੇ ਔਰਤਾਂ ਦੇ ਨਾਲ-ਨਾਲ ਬੱਚਿਆਂ ਨੂੰ ਵੀ ਨਹੀਂ ਬਖਸ਼ਿਆ। 10 ਮਿੰਟ ਵਿੱਚ ਕੁੱਲ 1650 ਰਾਊਂਡ ਗੋਲੀਆਂ ਚਲਾਈਆਂ ਗਈਆਂ। ਕਿਹਾ ਜਾਂਦਾ ਹੈ ਕਿ 1000 ਤੋਂ ਵੱਧ ਲੋਕ ਮਾਰੇ ਗਏ ਅਤੇ 2000 ਤੋਂ ਵੱਧ ਲੋਕ ਜਖ਼ਮੀ ਹੋਏ ਸਨ।

ਇਹ ਸਭ ਕੁੱਝ ਜਨਰਲ ਡਾਇਰ ਦੇ ਕਹਿਣ ਤੇ ਹੋਇਆ ਸੀ। ਉਸ ਸਮੇਂ ਪੰਜਾਬ ਦੇ ਗਵਰਨਰ ਮਾਈਕਲ ਓ ਡਾਇਰ ਸਨ। ਇਸ ਤੋਂ ਬਾਅਦ ਊਧਮ ਸਿੰਘ ਦੇ ਮਨ ‘ਚ ਗੁੱਸਾ ਦੀ ਜਵਾਲਾ ਭੜਕੀ ਅਤੇ ਉਸਨੇ ਆਪਣੇ ਸਾਥੀਆਂ ਨਾਲ ਮਿਲਕੇ ਜਰਨਲ ਡਾਇਰ ਨੂੰ ਮਾਰਨ ਦੀ ਯੋਜਨਾ ਬਣਾਈ। ਰਾਇਲ ਸੈਂਟਰਲ ਏਸ਼ੀਅਨ ਸੁਸਾਇਟੀ ਦੀ 13 ਮਾਰਚ 1940 ਨੂੰ ਲੰਡਨ ਦੇ ਕੈਕਸਟਨ ਹਾਲ ‘ਚ ਬੈਠਕ ਸੀ ਜਿਸ ‘ਚ ਪੰਜਾਬ ਦੇ ਗਵਰਨਰ ਜਨਰਲ ਮਾਈਕਲ ਓ ਡਾਇਰ ਨੇ ਵੀ ਸ਼ਾਮਿਲ ਹੋਣਾ ਸੀ। ਕੈਕਸਟਨ ਹਾਲ ‘ਚ ਬੈਠਕ ‘ਚ ਊਧਮ ਸਿੰਘ ਵੀ ਪਹੁੰਚੇ ਸੀ। ਜਿਵੇਂ ਹੀ ਡਾਇਰ ਭਾਸ਼ਣ ਤੋਂ ਬਾਅਦ ਆਪਣੀ ਕੁਰਸੀ ਵੱਲ ਚੱਲਿਆ ਤਾਂ ਊਧਮ ਸਿੰਘ ਨੇ ਕਿਤਾਬ ‘ਚ ਲੁਕੋ ਕੇ ਰੱਖੀ ਰਿਵਾਲਵਰ ਕੱਢੀ ਤੇ ਗੋਲੀਆਂ ਚਲਾ ਦਿੱਤੀਆਂ।

ਇਸ ਦੌਰਾਨ ਡਾਇਰ ਦੀ ਮੌਕੇ ਤੇ ਹੀ ਮੌਤ ਹੋ ਗਈ ਸੀ। ਹੱਤਿਆ ਕਰਨ ਤੋਂ ਬਾਅਦ ਊਧਮ ਸਿੰਘ ਉਥੋਂ ਭੱਜੇ ਨਹੀਂ ਅਤੇ ਉਨ੍ਹਾਂ ਨੇ ਆਪਣੀ ਗ੍ਰਿਫਤਾਰੀ ਕਰਵਾਈ ਅਤੇ ਉਨ੍ਹਾਂ ਤੇ ਮੁਕੱਦਮਾ ਚੱਲਿਆ। ਕੋਰਟ ‘ਚ ਜਦੋਂ ਊਧਮ ਸਿੰਘ ਨੂੰ ਜੱਜ ਨੇ ਇਹ ਸਵਾਲ ਕੀਤਾ ਕਿ ਉਹ ਡਾਇਰ ਦੇ ਸਾਥੀਆਂ ਨੂੰ ਵੀ ਮਾਰ ਸਕਦੇ ਸਨ ਪਰ ਉਨ੍ਹਾਂ ਨੇ ਅਜਿਹਾ ਕਿਉਂ ਨਹੀਂ ਕੀਤਾ। ਇਸ ਤੇ ਊਧਮ ਸਿੰਘ ਨੇ ਜਵਾਬ ਦਿੱਤਾ ਕਿ ਉੱਥੇ ਕਈ ਔਰਤਾਂ ਵੀ ਸਨ ਅਤੇ ਭਾਰਤੀ ਸੰਸਕ੍ਰਿਤੀ ਵਿੱਚ ਔਰਤਾਂ ਤੇ ਹਮਲਾ ਕਰਨਾ ਪਾਪ ਹੈ। ਇਸ ਤੋਂ ਬਾਅਦ 31 ਜੁਲਾਈ 1940 ਨੂੰ ਉਨ੍ਹਾਂ ਨੂੰ ਫ਼ਾਂਸੀ ਦਿੱਤੀ ਗਈ।

The post ਅੱਜ ਦੇ ਦਿਨ ਮਹਾਨ ਕ੍ਰਾਂਤੀਕਾਰੀ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਹੱਤਿਆਕਾਂਡ ਦਾ ਬਦਲਾ ਲਿਆ ਸੀ appeared first on Daily Post Punjabi.