Shahid Kapoor and Kriti Sanon Archives - Daily Post Punjabi

ਸ਼ਾਹਿਦ-ਕ੍ਰਿਤੀ ਦੀ ਫਿਲਮ ‘ਤੇਰੀ ਬਾਤੋਂ ਮੈਂ ਐਸਾ ਉਲਝਾ ਜੀਆ’ ਸਿਨੇਮਾਘਰਾਂ ਤੋਂ ਬਾਅਦ OTT ‘ਤੇ ਹੋਈ ਰਿਲੀਜ਼
TBMAUJ Release On OTT : ਬਾਲੀਵੁੱਡ ਅਭਿਨੇਤਾ ਸ਼ਾਹਿਦ ਕਪੂਰ ਅਤੇ ਕ੍ਰਿਤੀ ਸੈਨਨ ਦੀ ਫਿਲਮ ‘ਤੇਰੀ ਬਾਤੋਂ ਮੈਂ ਐਸਾ ਉਲਝਾ ਜੀਆ’ ਕੁਝ ਦਿਨ ਪਹਿਲਾਂ ਹੀ ਸਿਨੇਮਾਘਰਾਂ ‘ਚ ਰਿਲੀਜ਼ ਹੋਈ ਹੈ। ਇਸ ਫਿਲਮ ਨੂੰ ਦਰਸ਼ਕਾਂ ਦਾ ਕਾਫੀ ਪਿਆਰ ਮਿਲਿਆ ਹੈ। ਫਿਲਮ ਦੀ ਕਹਾਣੀ ਕੁਝ ਵੱਖਰੀ ਸੀ ਜਿਸ ਨੂੰ ਕਾਫੀ ਪਸੰਦ ਕੀਤਾ ਗਿਆ। ਸ਼ਾਹਿਦ ਅਤੇ ਕ੍ਰਿਤੀ ਦੀ ਇਹ  ਫਿਲਮ ਹੁਣ OTT ‘ਤੇ ਰਿਲੀਜ਼ ਹੋ ਗਈ ਹੈ।

TBMAUJ Release On OTT

ਸ਼ਾਹਿਦ ਕਪੂਰ ਅਤੇ ਕ੍ਰਿਤੀ ਸੈਨਨ ਦੀ ਫਿਲਮ ‘ਤੇਰੀ ਬਾਤੋਂ ਮੈਂ ਐਸਾ ਉਲਝਾ ਜੀਆ’ 9 ਫਰਵਰੀ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਈ ਸੀ। ਇਸ ਫਿਲਮ ਦੀ ਅਨੋਖੀ ਪ੍ਰੇਮ ਕਹਾਣੀ ਨੇ ਦਰਸ਼ਕਾਂ ਦਾ ਦਿਲ ਜਿੱਤ ਲਿਆ। ਫਿਲਮ ਨੇ ਕਾਫੀ ਚੰਗੀ ਕਮਾਈ ਕੀਤੀ ਸੀ। ਫਿਲਮ ਦੇ ਨਾਲ-ਨਾਲ ਸ਼ਾਹਿਦ-ਕ੍ਰਿਤੀ ਦੀ ਕੈਮਿਸਟਰੀ ਅਤੇ ਫਿਲਮ ਦੇ ਗੀਤਾਂ ਨੂੰ ਵੀ ਕਾਫੀ ਪਸੰਦ ਕੀਤਾ ਗਿਆ। ਹੁਣ ਜੇਕਰ ਕਿਸੇ ਨੇ ਇਸ ਫਿਲਮ ਨੂੰ ਸਿਨੇਮਾਘਰਾਂ ‘ਚ ਨਹੀਂ ਦੇਖਿਆ ਹੈ ਤਾਂ ਉਨ੍ਹਾਂ ਲਈ ਇਹ OTT ‘ਤੇ ਰਿਲੀਜ਼ ਹੋ ਗਈ ਹੈ।  ਆਪਣੀ ਰਿਲੀਜ਼ ਦੇ 2 ਮਹੀਨਿਆਂ ਬਾਅਦ OTT ਨੂੰ ਹਿੱਟ ਕਰਨ ਜਾ ਰਹੀ ਹੈ। ਇਹ ਫਿਲਮ OTT ਪਲੇਟਫਾਰਮ Amazon Prime Video ‘ਤੇ ਸਟ੍ਰੀਮ ਕੀਤੀ ਜਾ ਰਹੀ ਹੈ। ਪ੍ਰਾਈਮ ਵੀਡੀਓ ਨੇ ਆਪਣੇ ਇੰਸਟਾਗ੍ਰਾਮ ‘ਤੇ ਫਿਲਮ ਦਾ ਪੋਸਟਰ ਸ਼ੇਅਰ ਕਰਕੇ ਇਸ ਦਾ ਐਲਾਨ ਕੀਤਾ ਹੈ। ਫਿਲਮ ਨੂੰ ਪ੍ਰਾਈਮ ਵੀਡੀਓ ‘ਤੇ ਰਿਲੀਜ਼ ਕੀਤਾ ਗਿਆ ਹੈ। ਹੁਣ ਤੁਸੀਂ ਜਦੋਂ ਚਾਹੋ ਘਰ ਬੈਠੇ ਇਸ ਨੂੰ ਦੇਖ ਸਕਦੇ ਹੋ। ਫਿਲਮ ਨੂੰ ਪ੍ਰਾਈਮ ਵੀਡੀਓ ‘ਤੇ 4 ਅਪ੍ਰੈਲ ਨੂੰ ਸਟ੍ਰੀਮ ਕੀਤਾ ਗਿਆ ਹੈ।

View this post on Instagram

A post shared by prime video IN (@primevideoin)

ਫਿਲਮ ਦੀ ਕਹਾਣੀ ਦੀ ਗੱਲ ਕਰੀਏ ਤਾਂ ਇਸ ‘ਚ ਕ੍ਰਿਤੀ ਸੈਨਨ ਨੇ ਰੋਬੋਟ ਦਾ ਕਿਰਦਾਰ ਨਿਭਾਇਆ ਹੈ। ਫਿਲਮ ਵਿੱਚ ਸ਼ਾਹਿਦ ਨੂੰ ਕ੍ਰਿਤੀ ਨਾਲ ਪਿਆਰ ਹੋ ਜਾਂਦਾ ਹੈ। ਇਹ ਰੋਬੋਟ ਅਤੇ ਇਨਸਾਨ ਦੀ ਪ੍ਰੇਮ ਕਹਾਣੀ ਹੈ। ਫਿਲਮ ਨੂੰ ਬਾਕਸ ਆਫਿਸ ‘ਤੇ ਚੰਗਾ ਰਿਸਪਾਂਸ ਮਿਲਿਆ ਹੈ। ਇਸ ਫਿਲਮ ‘ਚ ਸ਼ਾਹਿਦ-ਕ੍ਰਿਤੀ ਤੋਂ ਇਲਾਵਾ ਡਿੰਪਲ ਕਪਾਡੀਆ, ਧਰਮਿੰਦਰ ਵਰਗੇ ਸਿਤਾਰੇ ਨਜ਼ਰ ਆਏ ਹਨ।  ਇਸ ਫਿਲਮ ਤੋਂ ਬਾਅਦ ਕ੍ਰਿਤੀ ਸੈਨਨ ਦੀ ਇੱਕ ਹੋਰ ਫਿਲਮ ‘ਕਰੂ’ ਰਿਲੀਜ਼ ਹੋਈ ਹੈ। ਫਿਲਮ ਬਾਕਸ ਆਫਿਸ ‘ਤੇ ਧਮਾਲ ਮਚਾ ਰਹੀ ਹੈ। ਸ਼ਾਹਿਦ ਦੀ ਗੱਲ ਕਰੀਏ ਤਾਂ ਅਭਿਨੇਤਾ ਇਸ ਸਮੇਂ ਆਪਣੀ ਆਉਣ ਵਾਲੀ ਫਿਲਮ ‘ਦੇਵਾ’ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ। ਇਹ ਫਿਲਮ ਵੀ ਇਸ ਸਾਲ ਦੇ ਅੰਤ ਤੱਕ ਰਿਲੀਜ਼ ਹੋ ਸਕਦੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਸ਼ਾਹਿਦ-ਕ੍ਰਿਤੀ ਦੀ ਫਿਲਮ ‘ਤੇਰੀ ਬਾਤੋਂ ਮੈਂ ਐਸਾ ਉਲਝਾ ਜੀਆ’ ਸਿਨੇਮਾਘਰਾਂ ਤੋਂ ਬਾਅਦ OTT ‘ਤੇ ਹੋਈ ਰਿਲੀਜ਼ appeared first on Daily Post Punjabi.

ਸ਼ਾਹਿਦ ਕਪੂਰ-ਕ੍ਰਿਤੀ ਸੈਨਨ ਦੀ ਫਿਲਮ ‘ਤੇਰੀ ਬਾਤੋਂ ਮੈਂ ਐਸਾ ਉਲਝਾ ਜੀਆ’ 100 ਕਰੋੜ ਦੇ ਕਲੱਬ ‘ਚ ਹੋਈ ਸ਼ਾਮਲ
TBMAUJ Worldwide BO Collection:  ਸ਼ਾਹਿਦ ਕਪੂਰ ਅਤੇ ਕ੍ਰਿਤੀ ਸੈਨਨ ਸਟਾਰਰ ਲਵ-ਰੋਮਾਂਟਿਕ ਰੋਬੋਟਿਕ ਫਿਲਮ ‘ਤੇਰੀ ਬਾਤੋਂ ਮੈਂ ਐਸਾ ਉਲਝਾ ਜੀਆ’ 10 ਦਿਨਾਂ ‘ਚ ਦੁਨੀਆ ਭਰ ਦੇ 100 ਕਰੋੜ ਦੇ ਕਲੱਬ ‘ਚ ਸ਼ਾਮਲ ਹੋ ਗਈ ਹੈ। ਸ਼ਾਹਿਦ ਅਤੇ ਕ੍ਰਿਤੀ ਦੀ ਇਹ ਫਿਲਮ 9 ਫਰਵਰੀ ਨੂੰ ਚਾਕਲੇਟ ਡੇਅ ‘ਤੇ ਰਿਲੀਜ਼ ਹੋਈ ਸੀ। ਇਸ ਤੋਂ ਪਹਿਲਾਂ ਰਿਤਿਕ ਰੋਸ਼ਨ ਅਤੇ ਦੀਪਿਕਾ ਪਾਦੁਕੋਣ ਦੀ ਤਾਜ਼ਾ ਜੋੜੀ ਦੀ ਫਿਲਮ ‘ਫਾਈਟਰ’ 100 ਕਰੋੜ ਦੇ ਕਲੱਬ ‘ਚ ਸ਼ਾਮਲ ਹੋ ਗਈ ਸੀ।

TBMAUJ Worldwide BO Collection

ਸਾਲ 2024 ‘ਚ ‘ਤੇਰੀ ਬਾਤੋਂ ਮੈਂ ਐਸਾ ਉਲਝਾ ਜੀਆ’ ਫਾਈਟਰ ਤੋਂ ਬਾਅਦ ਦੂਜੀ ਫਿਲਮ ਹੈ, ਜਿਸ ਨੇ 100 ਕਰੋੜ ਦੇ ਕਲੱਬ ‘ਚ ਐਂਟਰੀ ਕੀਤੀ ਹੈ।  ਤੁਹਾਨੂੰ ਦੱਸ ਦੇਈਏ ਕਿ ‘ਤੇਰੀ ਬਾਤੋਂ ਮੈਂ ਐਸਾ ਉਲਝਾ ਜੀਆ’ ਨੇ ਭਾਰਤੀ ਬਾਕਸ ਆਫਿਸ ‘ਤੇ 10 ਦਿਨਾਂ ‘ਚ 62.05 ਕਰੋੜ ਰੁਪਏ ਨੈੱਟ ਅਤੇ ਦੁਨੀਆ ਭਰ ‘ਚ 107.86 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਫਿਲਮ ਨੇ 9 ਦਿਨਾਂ ‘ਚ ਦੁਨੀਆ ਭਰ ‘ਚ 98 ਕਰੋੜ ਰੁਪਏ ਦੀ ਕਮਾਈ ਕੀਤੀ ਸੀ ਅਤੇ ਹੁਣ ਫਿਲਮ ਨੇ 10ਵੇਂ ਦਿਨ ਦੁਨੀਆ ਭਰ ‘ਚ 9 ਕਰੋੜ ਰੁਪਏ ਦੀ ਕਮਾਈ ਕਰਕੇ 100 ਕਰੋੜ ਦੇ ਕਲੱਬ ‘ਚ ਐਂਟਰੀ ਕਰ ਲਈ ਹੈ। ‘ਤੇਰੀ ਬਾਤੋਂ ਮੈਂ ਐਸਾ ਉਲਝਾ ਜੀਆ’ ਸ਼ਾਹਿਦ ਕਪੂਰ ਦੇ ਕਰੀਅਰ ਦੀ ਚੌਥੀ ਫਿਲਮ ਬਣ ਗਈ ਹੈ, ਜਿਸ ਨੇ ਦੁਨੀਆ ਭਰ ‘ਚ 100 ਕਰੋੜ ਰੁਪਏ ਦੇ ਕਲੱਬ ‘ਚ ਐਂਟਰੀ ਕੀਤੀ ਹੈ। ਇਸ ਤੋਂ ਪਹਿਲਾਂ ਸ਼ਾਹਿਦ ਕਪੂਰ ਦੀ ਕਬੀਰ ਸਿੰਘ (2019) ਨੇ ਬਾਕਸ ਆਫਿਸ ‘ਤੇ 100 ਕਰੋੜ ਰੁਪਏ ਦੀ ਕਮਾਈ ਕੀਤੀ ਸੀ।

View this post on Instagram

A post shared by Maddock Films (@maddockfilms)

ਇਸ ਦੇ ਨਾਲ ਹੀ ‘ਤੇਰੀ ਬਾਤੋਂ ਮੈਂ ਐਸਾ ਉਲਝਾ ਜੀਆ’ ਕ੍ਰਿਤੀ ਸੈਨਨ ਦੇ ਕਰੀਅਰ ਦੀ 5ਵੀਂ 100 ਕਰੋੜ ਦੀ ਫਿਲਮ ਹੈ, ਪਿਛਲੀ ਵਾਰ ਕ੍ਰਿਤੀ ਨੂੰ ਵਿਵਾਦਿਤ ਫਿਲਮ ‘ਆਦਿਪੁਰਸ਼’ ‘ਚ ਦੇਖਿਆ ਗਿਆ ਸੀ, ਜਿਸ ਨੇ ਦੁਨੀਆ ਭਰ ਦੇ ਬਾਕਸ ਆਫਿਸ ‘ਤੇ 300 ਕਰੋੜ ਤੋਂ ਜ਼ਿਆਦਾ ਦਾ ਕਾਰੋਬਾਰ ਕੀਤਾ ਸੀ।

ਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਸ਼ਾਹਿਦ ਕਪੂਰ-ਕ੍ਰਿਤੀ ਸੈਨਨ ਦੀ ਫਿਲਮ ‘ਤੇਰੀ ਬਾਤੋਂ ਮੈਂ ਐਸਾ ਉਲਝਾ ਜੀਆ’ 100 ਕਰੋੜ ਦੇ ਕਲੱਬ ‘ਚ ਹੋਈ ਸ਼ਾਮਲ appeared first on Daily Post Punjabi.