Shahkot news Archives - Daily Post Punjabi

ਜਲੰਧਰ : 6 ਨਸ਼ਾ ਤਸਕਰਾਂ ‘ਤੇ ਪੁਲਿਸ ਦਾ ਐਕਸ਼ਨ, 40 ਕਰੋੜ ਦੀ ਜਾਇਦਾਦ ਕੀਤੀ ਜ਼ਬਤ
ਜਲੰਧਰ ਦਿਹਾਤੀ ਦੀ ਥਾਣਾ ਸ਼ਾਹਕੋਟ ਦੀ ਪੁਲਿਸ ਵੱਲੋਂ ਨਸ਼ਿਆਂ ਦਾ ਧੰਦਾ ਕਰਨ ਵਾਲੇ ਵਿਅਕਤੀਆਂ ‘ਤੇ ਕਾਰਵਾਈ ਕਰਦੇ ਹੋਏ ਨਸ਼ੇ ਦੀ ਤਸਕਰੀ ਕਰਕੇ ਪਿੰਡ ਰੇਰਵਾਂ ਵਿੱਚ ਬਣਾਈ ਕਰੀਬ 40.3 ਕਰੋਰ ਦੀ ਜਾਇਦਾਦ ਜਾਇਦਾਦ ਨੂੰ ਭਾਰਤ ਸਰਕਾਰ ਦੇ ਨਾਂ ‘ਤੇ ਜ਼ਬੈਤ ਕਰਨ ਦਾ ਨੋਟਿਸ ਦਿੱਤਾ ਗਿਆ ਹੈ।

ਜਸਵਿੰਦਰ ਸਿੰਘ, ਪੀ.ਪੀ.ਐਸ, ਮੁੱਖ ਅਫਸਰ ਥਾਣਾ ਸ਼ਾਹਕੋਟ ਵੱਲੋ ਪਿੰਡ ਰੇੜਵਾਂ ਦੇ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਵਿਅਕਤੀਆ ਵੱਲੋ ਪਿੰਡ ਰੇੜਵਾਂ ਵਿੱਚ ਬਣਾਈ ਗਈ 40.3 ਕਰੋੜ ਦੀ ਜਾਇਦਾਦ ਭਾਰਤ ਸਰਕਾਰ ਦੇ ਕਾਨੂੰਨ ਮੁਤਾਬਕ 68-(1) ਐਨ.ਡੀ.ਪੀ.ਐਸ ਐਕਟ 1985 ਦੀ ਕਾਰਵਾਈ ਕਰਦੇ ਹੋਏ ਕੰਪੀਟੈਂਟ ਅਥਾਟਰੀ ਨਵੀਂ ਦਿੱਲੀ (ਭਾਰਤ ਸਰਕਾਰ) ਦੇ ਹੁਕਮ ਰਾਹੀ ਭਾਰਤ ਸਰਕਾਰ ਦੇ ਨਾਮ ਪਰ ਨੂੰ ਜਬਤ ਕਰਨ ਦੀ ਕਾਰਵਾਈ ਅਮਲ ਵਿੱਚ ਲਿਆਈ ਗਈ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਮੁਖਵਿੰਦਰ ਸਿੰਘ ਭੁੱਲਰ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਨੇ ਦੱਸਿਆ ਕਿ ਕੁਲਵੰਤ ਸਿੰਘ ਉਰਫ ਕੰਤੀ ਪੁੱਤਰ ਸਤਨਾਮ ਸਿੰਘ, ਵਰਿੰਦਰਪਾਲ ਸਿੰਘ ਪੁੱਤਰ ਚਰਨਜੀਤ ਸਿੰਘ, ਸੁਖਪ੍ਰੀਤ ਸਿੰਘ ਪੁੱਤਰ ਸਵਰਨ ਸਿੰਘ, ਜਸਵਿੰਦਰ ਸਿੰਘ ਪੁੱਤਰ ਸੁੱਚਾ ਸਿੰਘ, ਦਿਲਬਾਗ ਸਿੰਘ ਉਰਫ ਬਾਗਾ ਪੁੱਤਰ ਸਤਨਾਮ ਸਿੰਘ, ਸਵਰਨ ਸਿੰਘ ਪੁੱਤਰ ਬੰਤਾ ਸਿੰਘ ਵਾਸੀਆਨ ਰੇੜਵਾ ਥਾਣਾ ਸ਼ਾਹਕੋਟ. ਜਿਲ੍ਹਾ ਜਲੰਧਰ ਵੱਲੋ ਪਿਛਲੇ ਕੁਝ ਸਾਲਾਂ ਤੋਂ ਨਸ਼ੇ ਦਾ ਕਾਰੋਬਾਰ ਕਰਕੇ ਕਾਫੀ ਜ਼ਿਆਦਾ ਜਾਇਦਾਦ ਬਣਾਈ ਗਈ ਸੀ। ਇਨ੍ਹਾਂ ਵਿਅਕਤੀਆ ਦੇ ਖਿਲਾਫ ਭਾਰਤ ਸਰਕਾਰ ਦੇ ਬਣਾਏ ਕਾਨੂੰਨ ਮੁਤਾਬਕ 68-(1) ਐਨ.ਡੀ.ਪੀ.ਐਸ ਐਕਟ 1985 ਦੀ ਕਾਰਵਾਈ ਕਰਦੇ ਹੋਏ ਕੰਪੀਟੈਂਟ ਅਥਾਟਰੀ ਨਵੀ ਦਿੱਲੀ (ਭਾਰਤ ਸਰਕਾਰ) ਦੇ ਹੁਕਮ ਨਾਲ ਕਰੀਬ 40.3 ਕਰੋੜ ਦੀ ਜਾਇਦਾਦ ਸਰਕਾਰ ਦੇ ਨਾਮ ‘ਤੇ ਅਟੈਚ ਕਰਨ ਦਾ ਨੋਟਿਸ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ‘ਚ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਪੁਰਬ, ਤਸਵੀਰਾਂ ‘ਚ ਕਰੋ ਦਰਸ਼ਨ

ਇਨ੍ਹਾਂ ਵਿਅਕਤੀਆ ਵੱਲੋਂ ਨਸ਼ੇ ਦੀ ਸਮੱਗਲਿੰਗ ਕਰਕੇ ਪਿੰਡ ਰੇੜਵਾਂ ਵਿੱਚ ਬਣਾਈ ਜਾਇਦਾਦ ਇੱਕ ਫਾਰਮ ਹਾਊਸ ਕੀਮਤ ਕਰੀਬ 50 ਲੱਖ, ਇੱਕ ਰਿਹਾਇਸ਼ੀ ਘਰ ਕੀਮਤ ਕਰੀਬ 2 ਕਰੋੜ, ਜ਼ਮੀਨ 255 ਕਨਾਲ 1 ਮਰਲਾ ਕੀਮਤ ਕਰੀਬ 4 ਕਰੋੜ 78 ਲੱਖ, 05 ਕਾਰਾਂ, 05 ਮੋਟਰਸਾਈਕਲ, 01 ਟਰੱਕ, 01 ਕੰਬਾਈਨ, 01 JCB ਮਸ਼ੀਨ, 01 ਟਰੱਕ, 06 ਟਰੈਕਟਰ, 02 ਟਿੱਪਰ ਜ਼ਬਤ ਕਰਨ ਦੇ ਨੋਟਿਸ ਅਤੇ ਭਾਰਤ ਸਰਕਾਰ ਦੇ ਹੁਕਮਾਂ ਦੀਆਂ ਕਾਪੀਆਂ ਮਾਲ ਮਹਿਕਮਾ ਦੇ ਕਰਮਚਾਰੀਆ ਨੂੰ ਨਾਲ ਲੈ ਕੇ ਪਿੰਡ ਰੇੜਵਾਂ ਵਿੱਚ ਲਗਾਈਆ ਗਈਆ ਹਨ।

ਇਸ ਤੋ ਇਲਾਵਾ ਹੋਰ ਜਾਣਕਾਰੀ ਦਿੰਦੇ ਹੋਏ ਸੀਨੀ. ਪੁਲਿਸ ਕਪਤਾਨ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਸਬ-ਡਵੀਜ਼ਨ ਸ਼ਾਹਕੋਟ ਦੇ ਏਰੀਏ ਵਿੱਚ ਜਿਨ੍ਹਾਂ ਨਸ਼ਾ ਤਸਕਰਾਂ ਵੱਲੋ ਨਸ਼ਾ ਵੇਚ ਕੇ ਜਾਇਦਾਦਾਂ ਬਣਾਈਆ ਗਈਆ ਹਨ, ਉਹ ਵੀ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਹੁਕਮ ਮੁਤਾਬਕ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਜਲਦ ਤੋਂ ਜਲਦ ਮੁਕੱਦਮਿਆ ਵਿੱਚ ਅਟੈਚ ਕਰਵਾਈਆਂ ਜਾਣਗੀਆਂ।

ਵੀਡੀਓ ਲਈ ਕਲਿੱਕ ਕਰੋ -:

“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…

The post ਜਲੰਧਰ : 6 ਨਸ਼ਾ ਤਸਕਰਾਂ ‘ਤੇ ਪੁਲਿਸ ਦਾ ਐਕਸ਼ਨ, 40 ਕਰੋੜ ਦੀ ਜਾਇਦਾਦ ਕੀਤੀ ਜ਼ਬਤ appeared first on Daily Post Punjabi.

ਸ਼ਾਹਕੋਟ ‘ਚ ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹਿਆ 24 ਸਾਲਾ ਨੌਜਵਾਨ, ਨਹੀਂ ਮਿਲਿਆ ਕੋਈ ਸੁਰਾਗ
ਜਲੰਧਰ ਦੀ ਸ਼ਾਹਕੋਟ ਸਬ-ਡਿਵੀਜ਼ਨ ਦੇ ਲੋਹੀਆਂ ਇਲਾਕੇ ਵਿੱਚ ਇਕ ਨੌਜਵਾਨ ਪਾਣੀ ਦੇ ਤੇਜ਼ ਵਹਾਅ ਦੇ ਲਪੇਟ ‘ਚ ਆ ਗਿਆ। ਉਕਤ ਨੌਜਵਾਨ ਦੀ ਪਛਾਣ 24 ਸਾਲਾ ਅਰਸ਼ਦੀਪ ਪਿੰਡ ਮੁੰਡੀ ਚੋਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਅਰਸ਼ਦੀਪ ਪਾਣੀ ਦੇ ਤੇਜ਼ ਵਹਾਅ ‘ਚ ਫਸੇ ਆਪਣੀ ਬਾਈਕ ਨੂੰ ਬਾਹਰ ਕੱਢ ਰਿਹਾ ਸੀ। ਘਟਨਾ ਸਬੰਧੀ ਤੁਰੰਤ ਪ੍ਰਸ਼ਾਸ਼ਨ ਨੂੰ ਸੂਚਨਾ ਦਿੱਤੀ ਗਈ। ਬਾਈਕ ਤਾਂ ਮਿਲ ਗਈ ਹੈ ਪਰ ਉਕਤ ਨੌਜਵਾਨ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ।

24-year-old youth swept away

ਮੀਂਹ ਕਾਰਨ ਘੱਗਰ ਅਤੇ ਸਤਲੁਜ ਦਰਿਆਵਾਂ ਦੇ ਨਾਲ-ਨਾਲ ਸਰਹਿੰਦ ਨਹਿਰ ਵਿੱਚ ਪਾਣੀ ਦਾ ਪੱਧਰ ਅਚਾਨਕ ਵਧਣ ਕਾਰਨ ਜ਼ਿਲ੍ਹਿਆਂ ਵਿੱਚ ਸਥਿਤੀ ਬੇਕਾਬੂ ਹੋ ਗਈ ਹੈ। ਭਾਰੀ ਮੀਂਹ ਨੇ ਹਰ ਪਾਸੇ ਤਬਾਹੀ ਮਚਾਈ ਹੋਈ ਹੈ। ਲੋਕਾਂ ਨੇ ਦੱਸਿਆ ਕਿ ਧੁੱਸੀ ਬੰਨ੍ਹ ਵਿੱਚ ਦੋ ਥਾਵਾਂ ’ਤੇ ਵੱਡੀਆਂ ਤਰੇੜਾਂ ਆ ਗਈਆਂ ਹਨ, ਜਿਸ ਕਾਰਨ ਪਾਣੀ ਪਿੰਡਾਂ ਵਿੱਚ ਦਾਖ਼ਲ ਹੋ ਗਿਆ ਹੈ। ਲੋਕਾਂ ਨੂੰ ਬਚਾਉਣ ਲਈ NDRF ਦੀ ਟੀਮ ਦੇਰ ਰਾਤ ਤੋਂ ਮੁਹਿੰਮ ਜਾਰੀ ਹੈ।

ਇਹ ਵੀ ਪੜ੍ਹੋ : ਹਿਮਾਚਲ ‘ਚ ਹਰਿਆਣਾ ਦੇ ਟੂਰਿਸਟ ਲਾਪਤਾ, ਪਰਿਵਾਰਕ ਮੈਂਬਰਾ ਨੇ ਸਰਕਾਰ ਤੋਂ ਮਦਦ ਦੀ ਕੀਤੀ ਅਪੀਲ

ਇਸੇ ਦੌਰਾਨ ਸਤਲੁਜ ਵਿੱਚ ਪਾਣੀ ਵਧਣ ਦੇ ਖਤਰੇ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਸ਼ਾਹਕੋਟ ਸਬ-ਡਵੀਜ਼ਨ ਦੇ ਹੜ੍ਹ ਪ੍ਰਭਾਵਿਤ 50 ਪਿੰਡਾਂ ਨੂੰ ਖਾਲੀ ਕਰਵਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸੁਲਤਾਨਪੁਰ ਲੋਧੀ ਨੇੜੇ ਮੰਡਾਲਾ ਵਿੱਚ ਧੁੱਸੀ ਬੰਨ੍ਹ ਟੁੱਟਣ ਕਾਰਨ ਪਾਣੀ ਪਿੰਡਾਂ ਵਿੱਚ ਦਾਖ਼ਲ ਹੋ ਗਿਆ ਹੈ। ਸਰਕਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਸ਼ਾਹਕੋਟ ‘ਚ ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹਿਆ 24 ਸਾਲਾ ਨੌਜਵਾਨ, ਨਹੀਂ ਮਿਲਿਆ ਕੋਈ ਸੁਰਾਗ appeared first on Daily Post Punjabi.