shahrukh hosted flag Archives - Daily Post Punjabi

ਅਦਾਕਾਰ ਸ਼ਾਹਰੁਖ ਖਾਨ ਨੇ ਪੂਰੇ ਪਰਿਵਾਰ ਨਾਲ ਆਪਣੇ ਘਰ ਮੰਨਤ ‘ਤੇ ਲਹਿਰਾਇਆ ਤਿਰੰਗਾ
shahrukh hosted indian flag: ਪੂਰਾ ਦੇਸ਼ ਇਸ ਸਮੇਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ। ਇਸ ਸਬੰਧੀ ਕੇਂਦਰ ਸਰਕਾਰ ਨੇ ਹਰ ਘਰ ‘ਚ ਤਿਰੰਗਾ ਲਹਿਰਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ‘ਚ ਫਿਲਮੀ ਹਸਤੀਆਂ ਵੀ ਉਤਸ਼ਾਹ ਨਾਲ ਹਿੱਸਾ ਲੈ ਰਹੀਆਂ ਹਨ।

shahrukh hosted indian flag

ਹੁਣ ਬਾਲੀਵੁੱਡ ਦੇ ਕਿੰਗ ਖਾਨ ਸ਼ਾਹਰੁਖ ਖਾਨ ਨੇ ਵੀ ਇਸ ‘ਚ ਯੋਗਦਾਨ ਦਿੱਤਾ ਹੈ। ਸ਼ਾਹਰੁਖ ਨੇ ਪੂਰੇ ਪਰਿਵਾਰ ਨਾਲ ਆਪਣੇ ਘਰ ਮੰਨਤ ‘ਤੇ ਤਿਰੰਗਾ ਲਹਿਰਾਇਆ ਹੈ। ਉਨ੍ਹਾਂ ਦੀ ਪਤਨੀ ਗੌਰੀ ਖਾਨ ਨੇ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਸੁਤੰਤਰਤਾ ਦਿਵਸ 2022 ਦੇ ਮੌਕੇ ‘ਤੇ ਕਿੰਗ ਖਾਨ ਨੇ ਆਜ਼ਾਦੀ ਅਤੇ ਆਜ਼ਾਦੀ ਘੁਲਾਟੀਆਂ ਦੀ ਕੁਰਬਾਨੀ ‘ਤੇ ਇਕ ਲੰਬੀ ਪੋਸਟ ਲਿਖ ਕੇ ਟਵਿਟਰ ‘ਤੇ ਵੀਡੀਓ ਸ਼ੇਅਰ ਕੀਤੀ ਹੈ। ਸ਼ਾਹਰੁਖ ਖਾਨ ਆਪਣੇ ਪਰਿਵਾਰ ਨਾਲ ਘਰ ਦੀ ਛੱਤ ‘ਤੇ ਖੜ੍ਹੇ ਹਨ। ਪਰਿਵਾਰ ਮੰਨਤ ‘ਤੇ ਪੂਰੇ ਮਾਣ ਨਾਲ ਤਿਰੰਗਾ ਲਹਿਰਾ ਰਿਹਾ ਹੈ। ਸ਼ਾਹਰੁਖ ਦੇ ਪ੍ਰਸ਼ੰਸਕ ਇਸ ਪੋਸਟ ‘ਤੇ ਜ਼ਬਰਦਸਤ ਕਮੈਂਟ ਕਰ ਰਹੇ ਹਨ। ਯੂਜ਼ਰਸ ਹਾਰਟ ਇਮੋਜੀ ਅਤੇ ਫਾਇਰ ਇਮੋਜੀ ਪੋਸਟ ਕਰ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, ‘ਐੱਸਆਰਕੇ ਪਰਿਵਾਰ ਨੂੰ ਸੁਤੰਤਰਤਾ ਦਿਵਸ ਮੁਬਾਰਕ।’

Teaching the young ones at home the essence and sacrifice of our Freedom Fighters for our country India, will still take a few more sittings. But getting the flag hoisted by the little one made us all FEEL the pride, love and happiness instantly. pic.twitter.com/3tNCjkLAgt
— Shah Rukh Khan (@iamsrk) August 14, 2022

ਦਰਅਸਲ, ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਹਰ ਘਰ ਤਿਰੰਗਾ’ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ, ਜਿਸ ‘ਚ ਕੇਂਦਰ ਸਰਕਾਰ ਨੇ 13 ਤੋਂ 15 ਅਗਸਤ ਦਰਮਿਆਨ ਹਰ ਘਰ ਤਿਰੰਗਾ ਲਗਾਉਣ ਦੀ ਅਪੀਲ ਕੀਤੀ ਸੀ। ਹੁਣ ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਵੀ ਇਸ ਮੁਹਿੰਮ ‘ਚ ਸ਼ਾਮਲ ਹੋ ਗਏ ਹਨ। 15 ਅਗਸਤ ਤੋਂ ਇੱਕ ਦਿਨ ਪਹਿਲਾਂ ਆਜ਼ਾਦੀ ਦਿਵਸ ਨੂੰ ਲੈ ਕੇ ਦੇਸ਼ ਵਾਸੀਆਂ ਵਿੱਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ‘ਹਰ ਘਰ ਤਿਰੰਗਾ’ ਮੁਹਿੰਮ ਦਾ ਅਸਰ ਹੁਣ ਆਮ ਲੋਕਾਂ ਦੇ ਨਾਲ-ਨਾਲ ਬੀ-ਟਾਊਨ ਸੈਲੇਬਸ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਅਦਾਕਾਰ ਕਾਰਤਿਕ ਆਰੀਅਨ ਨੇ ਆਪਣੀ ਬਾਲਕੋਨੀ ਵਿੱਚ ਤਿਰੰਗਾ ਲਹਿਰਾਇਆ ਹੈ, ਜਿਸ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਸ ਤੋਂ ਇਲਾਵਾ ਕਈ ਫਿਲਮ ਅਤੇ ਟੀਵੀ ਸਿਤਾਰੇ ਇਸ ਲਿਸਟ ‘ਚ ਸ਼ਾਮਲ ਹੋਏ ਹਨ।

The post ਅਦਾਕਾਰ ਸ਼ਾਹਰੁਖ ਖਾਨ ਨੇ ਪੂਰੇ ਪਰਿਵਾਰ ਨਾਲ ਆਪਣੇ ਘਰ ਮੰਨਤ ‘ਤੇ ਲਹਿਰਾਇਆ ਤਿਰੰਗਾ appeared first on Daily Post Punjabi.