shahrukh khan film jawan Archives - Daily Post Punjabi

ਸ਼ਾਹਰੁਖ ਖਾਨ ਦੀ ਫਿਲਮ ‘ਜਵਾਨ’ ਦੀ ਬਦਲੀ ਰਿਲੀਜ਼ ਡੇਟ, ਕਿੰਗ ਖਾਨ ਨੂੰ ਮਿਲੇਗਾ ਵੱਡਾ ਫਾਇਦਾ
ਕਿੰਗ ਖਾਨ ਦੇ ਪ੍ਰਸ਼ੰਸਕਾਂ ਲਈ ਵੱਡੀ ਖਬਰ ਹੈ। ਸ਼ਾਹਰੁਖ ਖਾਨ ਦੀ ਫਿਲਮ ‘ਜਵਾਨ’ ਦੀ ਰਿਲੀਜ਼ ਡੇਟ ਬਦਲ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਇਹ ਫਿਲਮ 2 ਜੂਨ ਨੂੰ ਨਹੀਂ ਸਗੋਂ 7 ਸਤੰਬਰ 2023 ਨੂੰ ਰਿਲੀਜ਼ ਹੋਵੇਗੀ।

shahrukh khan film jawan

ਖਬਰਾਂ ਮੁਤਾਬਕ ਇਸ ਫਿਲਮ ਦੀ ਰਿਲੀਜ਼ ਨੂੰ ਟਾਲ ਦਿੱਤਾ ਗਿਆ ਹੈ ਕਿਉਂਕਿ ਇਸ ਦਾ ਪੋਸਟ ਪ੍ਰੋਡਕਸ਼ਨ ਦਾ ਕੰਮ ਅਜੇ ਪੂਰਾ ਨਹੀਂ ਹੋਇਆ ਹੈ। ਟੀਮ ਨੂੰ ਸੰਪਾਦਨ ਲਈ ਕੁਝ ਹੋਰ ਸਮਾਂ ਚਾਹੀਦਾ ਹੈ। ਅਜਿਹੇ ‘ਚ ਫਿਲਮ ਦੇ ਮੇਕਰਸ ਨੇ ਇਸ ਨੂੰ ਟਾਲਣਾ ਹੀ ਠੀਕ ਸਮਝਿਆ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ !

ਰਿਲੀਜ਼ ਦੀ ਮੰਨੀਏ ਤਾਂ ਕੁਝ ਦਿਨ ਪਹਿਲਾਂ ਸ਼ਾਹਰੁਖ ਖਾਨ ਦੇਰ ਰਾਤ ਨਿਰਦੇਸ਼ਕ ਐਟਲੀ ਨੂੰ ਮਿਲਣ ਉਨ੍ਹਾਂ ਦੇ ਘਰ ਗਏ ਸਨ। ਜਿੱਥੇ ਦੋਵਾਂ ਨੇ ਫਿਲਮ ਦੀ ਰਿਲੀਜ਼ ਡੇਟ ਬਦਲਣ ਦੀ ਗੱਲ ਕੀਤੀ। ਇੰਡੀਆ ਟੂਡੇ ਨੂੰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਫਿਲਮ ਦੇ ਨਿਰਮਾਤਾ ਅਗਸਤ ਮਹੀਨੇ ਫਿਲਮ ਨੂੰ ਰਿਲੀਜ਼ ਕਰਨ ਦੇ ਚਾਹਵਾਨ ਸਨ, ਪਰ ਚਰਚਾ ਤੋਂ ਬਾਅਦ ਫਿਲਮ ਨੂੰ 7 ਸਤੰਬਰ ਨੂੰ ਰਿਲੀਜ਼ ਕਰਨ ਦਾ ਫੈਸਲਾ ਕੀਤਾ ਗਿਆ।

The post ਸ਼ਾਹਰੁਖ ਖਾਨ ਦੀ ਫਿਲਮ ‘ਜਵਾਨ’ ਦੀ ਬਦਲੀ ਰਿਲੀਜ਼ ਡੇਟ, ਕਿੰਗ ਖਾਨ ਨੂੰ ਮਿਲੇਗਾ ਵੱਡਾ ਫਾਇਦਾ appeared first on Daily Post Punjabi.