ShahRukh Vaishno Devi Controversy Archives - Daily Post Punjabi

ਸ਼ਾਹਰੁਖ ਖਾਨ ਦੀ ਵੈਸ਼ਨੋ ਦੇਵੀ ਯਾਤਰਾ ‘ਤੇ ਵਿਵਾਦ, ਮੱਥੇ ‘ਤੇ ਟਿੱਕਾ ਦੇਖ ਕੇ ਭੜਕੇ ਯੂਜ਼ਰਸ, ਦੇਖੋ ਕੀ ਕਿਹਾ
ShahRukh Vaishno Devi Controversy: ਸੁਪਰਸਟਾਰ ਸ਼ਾਹਰੁਖ ਖਾਨ ਨੇ ਹਾਲ ਹੀ ‘ਚ ਮਾਂ ਵੈਸ਼ਨੋ ਦੇਵੀ ਮੰਦਰ ਦੇ ਦਰਸ਼ਨ ਕੀਤੇ। ਹੁਣ ਉਨ੍ਹਾਂ ਦੀ ਇਕ ਫੋਟੋ ਸਾਹਮਣੇ ਆਈ ਹੈ, ਜਿਸ ‘ਚ ਉਹ ਮੱਥੇ ‘ਤੇ ਟਿੱਕਾ ਲਗਾਏ ਨਜ਼ਰ ਆ ਰਹ ਹਨ। ਕਿਹਾ ਜਾ ਰਿਹਾ ਹੈ ਕਿ ਸ਼ਾਹਰੁਖ ਦੀ ਇਹ ਫੋਟੋ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਤੋਂ ਬਾਅਦ ਲਈ ਗਈ ਹੈ।

ShahRukh Vaishno Devi Controversy

ਇਨ੍ਹਾਂ ਤਸਵੀਰਾਂ ‘ਚ ਸ਼ਾਹਰੁਖ ਪ੍ਰਸ਼ੰਸਕਾਂ ਨਾਲ ਪੋਜ਼ ਦਿੰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਉਹ ਠੰਡ ਤੋਂ ਬਚਣ ਲਈ ਗਰਮ ਕੱਪੜਿਆਂ ਅਤੇ ਕੈਪ ਵਿੱਚ ਨਜ਼ਰ ਆ ਰਹੇ ਹਨ। ਹੁਣ ਇਸ ਫੋਟੋ ਨੂੰ ਦੇਖਣ ਤੋਂ ਬਾਅਦ ਜਿੱਥੇ ਕੁਝ ਲੋਕ ਸ਼ਾਹਰੁਖ ਦੀ ਤਾਰੀਫ ਕਰਦੇ ਹੋਏ ਕਹਿ ਰਹੇ ਹਨ ਕਿ ਸ਼ਾਹਰੁਖ ਸੱਚੇ ਭਾਰਤੀ ਹਨ। ਉਹ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ। ਇਸ ਦੇ ਨਾਲ ਹੀ ਕੁਝ ਲੋਕ ਉਨ੍ਹਾਂ ਨੂੰ ਟ੍ਰੋਲ ਕਰ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਉਹ ਆਉਣ ਵਾਲੀ ਫਿਲਮ ‘ਪਠਾਨ’ ਦੀ ਪ੍ਰਮੋਸ਼ਨ ਕਾਰਨ ਹਿੰਦੂ ਹੋਣ ਦਾ ਢੌਂਗ ਕਰ ਰਿਹਾ ਹੈ। ਸ਼ਾਹਰੁਖ ਖਾਨ ਐਤਵਾਰ ਨੂੰ ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਗਏ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣੀ ਆਉਣ ਵਾਲੀ ਫਿਲਮ ਪਠਾਨ ਦੇ ਪ੍ਰਮੋਸ਼ਨ ਲਈ ਪਹੁੰਚੇ ਸਨ। ਇਸ ਤੋਂ ਬਾਅਦ ਉਹ ਵੈਸ਼ਨੋ ਦੇਵੀ ਜਾ ਕੇ ਫਿਲਮ ਦੀ ਸਫਲਤਾ ਲਈ ਅਰਦਾਸ ਕੀਤੀ। ਹਾਲਾਂਕਿ ਸ਼ਾਹਰੁਖ ਦੇ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਵੀਡੀਓਜ਼ ‘ਚ ਉਨ੍ਹਾਂ ਦਾ ਚਿਹਰਾ ਨਜ਼ਰ ਨਹੀਂ ਆ ਰਿਹਾ ਸੀ।

ਪਠਾਨ ਦੀ ਗੱਲ ਕਰੀਏ ਤਾਂ ਇਹ ਫਿਲਮ 25 ਜਨਵਰੀ 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਸਿਧਾਰਥ ਆਨੰਦ ਦੁਆਰਾ ਨਿਰਦੇਸ਼ਿਤ ਇਹ ਫਿਲਮ ਹਿੰਦੀ, ਤਾਮਿਲ, ਤੇਲਗੂ ਵਿੱਚ ਰਿਲੀਜ਼ ਹੋਵੇਗੀ। ਇਸ ਫਿਲਮ ‘ਚ ਸ਼ਾਹਰੁਖ ਅਤੇ ਦੀਪਿਕਾ ਦੇ ਨਾਲ ਜਾਨ ਅਬ੍ਰਾਹਮ ਵੀ ਮੁੱਖ ਭੂਮਿਕਾ ‘ਚ ਨਜ਼ਰ ਆਉਣਗੇ। ਸ਼ਾਹਰੁਖ ਆਖਰੀ ਵਾਰ ਚਾਰ ਸਾਲ ਪਹਿਲਾਂ 2018 ‘ਚ ਫਿਲਮ ‘ਜ਼ੀਰੋ’ ‘ਚ ਨਜ਼ਰ ਆਏ ਸਨ। ਇਸ ਦੌਰਾਨ, ਉਹ ਬ੍ਰਹਮਾਸਤਰ ਅਤੇ ਰਾਕੇਟਰੀ ਵਰਗੀਆਂ ਫਿਲਮਾਂ ਵਿੱਚ ਕੈਮਿਓ ਵਿੱਚ ਨਜ਼ਰ ਆਏ ਹਨ।

The post ਸ਼ਾਹਰੁਖ ਖਾਨ ਦੀ ਵੈਸ਼ਨੋ ਦੇਵੀ ਯਾਤਰਾ ‘ਤੇ ਵਿਵਾਦ, ਮੱਥੇ ‘ਤੇ ਟਿੱਕਾ ਦੇਖ ਕੇ ਭੜਕੇ ਯੂਜ਼ਰਸ, ਦੇਖੋ ਕੀ ਕਿਹਾ appeared first on Daily Post Punjabi.