ShahRukh Visits Shirdi Archives - Daily Post Punjabi

ਸ਼ਾਹਰੁਖ ਖਾਨ ‘Dunki’ ਦੀ ਰਿਲੀਜ਼ ਤੋਂ ਪਹਿਲਾਂ ਪਹੁੰਚੇ ਸ਼ਿਰਡੀ ਦੇ ਸਾਈਂ ਬਾਬਾ ਮੰਦਰ, ਬੇਟੀ ਸੁਹਾਨਾ ਵੀ ਆਈ ਨਜ਼ਰ
ShahRukh Visits Shirdi Temple: ਅਦਾਕਾਰ ਸ਼ਾਹਰੁਖ ਖਾਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਡੰਕੀ’ ਨੂੰ ਲੈ ਕੇ ਸੁਰਖੀਆਂ ‘ਚ ਹਨ। ਇਹ ਫਿਲਮ 21 ਦਸੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ ਅਤੇ ਇਸ ਤੋਂ ਪਹਿਲਾਂ ਸ਼ਾਹਰੁਖ ਖਾਨ ਨੇ ਬੇਟੀ ਸੁਹਾਨਾ ਖਾਨ ਨਾਲ ਵੀਰਵਾਰ ਨੂੰ ਸ਼ਿਰਡੀ ਦੇ ਸਾਈਂ ਬਾਬਾ ਮੰਦਰ ‘ਚ ਜਾ ਕੇ ਪੂਜਾ ਅਰਚਨਾ ਕੀਤੀ।  ਇੰਸਟਾਗ੍ਰਾਮ ‘ਤੇ ਇੱਕ ਵੀਡੀਓ ਪੋਸਟ ਕੀਤਾ ਹੈ ਜਿਸ ਵਿੱਚ ਸ਼ਾਹਰੁਖ ਅਤੇ ਸੁਹਾਨਾ ਮੰਦਰ ਦੇ ਅੰਦਰ ਨਜ਼ਰ ਆ ਰਹੇ ਹਨ।

ShahRukh Visits Shirdi Temple

ਸ਼ਾਹਰੁਖ ਖਾਨ ਦੀ ਫਿਲਮ ‘ਡੰਕੀ’ ਦਾ ਟ੍ਰੇਲਰ ਆ ਗਿਆ ਹੈ ਅਤੇ ਕਈ ਗੀਤ ਵੀ ਰਿਲੀਜ਼ ਹੋ ਚੁੱਕੇ ਹਨ, ਜਿਸ ਨਾਲ ਫਿਲਮ ਨੂੰ ਲੈ ਕੇ ਲੋਕਾਂ ‘ਚ ਉਤਸ਼ਾਹ ਵਧ ਗਿਆ ਹੈ। ਹੁਣ ਰਿਲੀਜ਼ ਤੋਂ ਪਹਿਲਾਂ ਸ਼ਾਹਰੁਖ ਖਾਨ ਆਪਣੀ ਬੇਟੀ ਸੁਹਾਨਾ ਖਾਨ ਅਤੇ ਮੈਨੇਜਰ ਪੂਜਾ ਡਡਲਾਨੀ ਨਾਲ ਸ਼ਿਰਡੀ ਦੇ ਸਾਈਂ ਬਾਬਾ ਮੰਦਰ ਪਹੁੰਚੇ ਹਨ। ਪੂਜਾ ਤੋਂ ਬਾਅਦ ਮੰਦਰ ਛੱਡਣ ਦਾ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਸ਼ਾਹਰੁਖ ਖਾਨ ਸਫੇਦ ਟੀ-ਸ਼ਰਟ ਪਹਿਨੇ ਹੋਏ ਅਤੇ ਗਲੇ ‘ਚ ਸਾਈਂ ਬਾਬਾ ਦੀ ਚੁਨਾਰੀ ਪਾਈ ਨਜ਼ਰ ਆ ਰਹੇ ਹਨ। ਉਥੇ ਹੀ ਸੁਹਾਨਾ ਖਾਨ ਹਲਕੇ ਨੀਲੇ ਰੰਗ ਦੇ ਸੂਟ ‘ਚ ਬੇਹੱਦ ਸਿੰਪਲ ਲੁੱਕ ‘ਚ ਨਜ਼ਰ ਆ ਰਹੀ ਹੈ। ਵੀਡੀਓ ‘ਚ ਸ਼ਾਹਰੁਖ ਖਾਨ ਆਪਣੀ ਬੇਟੀ ਨੂੰ ਭੀੜ ਤੋਂ ਬਚਾਉਂਦੇ ਹੋਏ ਕਾਰ ਵੱਲ ਜਾਂਦੇ ਦੇਖਿਆ ਜਾ ਸਕਦਾ ਹੈ।

Father-daughter duo, Shah Rukh Khan and #SuhanaKhan, visited the Shirdi Sai Baba Temple Today to offer heartfelt prayers #ShahRukhKhan pic.twitter.com/oKKgasy4Kz

— Shah Rukh Khan Warriors FAN Club (@TeamSRKWarriors) December 14, 2023

ਦੱਸ ਦੇਈਏ ਕਿ ਸ਼ਾਹਰੁਖ ਖਾਨ ਦੀ ਫਿਲਮ ‘ਡੰਕੀ’ ਦਾ ਨਿਰਦੇਸ਼ਨ ਰਾਜਕੁਮਾਰ ਹਿਰਾਨੀ ਨੇ ਕੀਤਾ ਹੈ। ਫਿਲਮ ‘ਚ ਸ਼ਾਹਰੁਖ ਨਾਲ ਤਾਪਸੀ ਪੰਨੂ ਦੀ ਕੈਮਿਸਟਰੀ ਦੇਖਣ ਨੂੰ ਮਿਲੇਗੀ। ਸੁਹਾਨਾ ਖਾਨ ਦੀ ਗੱਲ ਕਰੀਏ ਤਾਂ ਉਸਨੇ ਹਾਲ ਹੀ ਵਿੱਚ ਸੁਹਾਨਾ ਖਾਨ ਦੀ ਫਿਲਮ ਦ ਆਰਚੀਜ਼ ਨਾਲ ਬਾਲੀਵੁੱਡ ਵਿੱਚ ਡੈਬਿਊ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ

The post ਸ਼ਾਹਰੁਖ ਖਾਨ ‘Dunki’ ਦੀ ਰਿਲੀਜ਼ ਤੋਂ ਪਹਿਲਾਂ ਪਹੁੰਚੇ ਸ਼ਿਰਡੀ ਦੇ ਸਾਈਂ ਬਾਬਾ ਮੰਦਰ, ਬੇਟੀ ਸੁਹਾਨਾ ਵੀ ਆਈ ਨਜ਼ਰ appeared first on Daily Post Punjabi.