shakar pare Archives - Daily Post Punjabi

ਇੰਤਜ਼ਾਰ ਦੀ ਘੜੀਆਂ ਮੁੱਕੀਆਂ ਪੰਜਾਬੀ ਫ਼ਿਲਮ ‘ਸ਼ੱਕਰ ਪਾਰੇ’ ਦੀ ਡਬਿੰਗ ਹੋਈ ਪੂਰੀ, ਜਲਦ ਹੋਵੇਗੀ ਰਿਲੀਜ਼
‘Shakkar Paare’ releasing soon : ਤੁਸੀਂ ਰੋਮਾਂਟਿਕ ਕਾਮੇਡੀ ਫਿਲਮਾ ਤਾਂ ਬਹੁਤ ਦੇਖੀਆਂ ਹੋਣਗੀਆਂ ਪਰ ਇਹ ਕਹਾਣੀ ਕੁੱਝ ਵੱਖਰੀ ਹੈ। 2 ਪ੍ਰੇਮੀਆਂ ਦੀ ਇੱਕ ਵੱਖਰੀ ਪ੍ਰੇਮ ਕਹਾਣੀ ‘ਸ਼ੱਕਰ ਪਾਰੇ’। ਅਸਲ ਵਿੱਚ, ‘ਸ਼ੱਕਰ ਪਾਰੇ’ ਪੰਜਾਬ ਦੀ ਇੱਕ ਰਵਾਇਤੀ ਮਿਠਾਈ ਦਾ ਨਾਮ ਹੈ ਜੋ ਅਕਸਰ ਵਿਆਹਾਂ ਤੋਂ ਬਾਅਦ ਵੰਡੀ ਜਾਂਦੀ ਹੈ। ਪਰ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਉਹ ਫ਼ਿਲਮ ਨਾਲ ਕਿਵੇਂ ਜੁੜਦੀ ਹੈ। ਦਰਸ਼ਕਾਂ ਨੂੰ ਫ਼ਿਲਮ ਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਸੀ ਪਰ ਹੁਣ ਇੰਤਜ਼ਾਰ ਦੀ ਘੜੀਆਂ ਖ਼ਤਮ ਹੋ ਗਈਆਂ ਨੇ ਕਿਉਂਕਿ ਫ਼ਿਲਮ ਦੀ ਡਬਿੰਗ ਪੂਰੀ ਹੋ ਚੁੱਕੀ ਹੈ ਅਤੇ ਫ਼ਿਲਮ ਜੂਨ ਜਾਂ ਜੁਲਾਈ ਮਹੀਨੇ ‘ਚ ਰਿਲੀਜ਼ ਕਰ ਦਿੱਤੀ ਜਾਵੇਗੀ।

‘Shakkar Paare’ releasing soon

ਫ਼ਿਲਮ ਦੀ ਕਹਾਣੀ ਅਦਾਕਾਰਾ ਅਤੇ ਮਾਡਲ ਲਵ ਗਿੱਲ ਅਤੇ ਇਸ ਫ਼ਿਲਮ ਨਾਲ ਆਪਣੇ ਫ਼ਿਲਮੀ ਸਫ਼ਰ ਦੀ ਸ਼ੁਰੂਆਤ ਕਰਨ ਵਾਲੇ ਐਕਟਰ ਇਕਲਵਿਆ ਪਦਮ ਦੇ ਆਲੇ-ਦੁਆਲੇ ਘੁੰਮੇਗੀ। ਮੁੱਖ ਅਦਾਕਾਰਾ ਲਵ ਗਿੱਲ ਦੀ ਗੱਲ ਕਰੀਏ, ਜਿਸ ਨੇ ਆਪਣੇ ਦਮਦਾਰ ਕੰਮ ਅਤੇ ਜ਼ਬਰਦਸਤ ਐਕਸਪ੍ਰੈਸ਼ਨਸ ਨਾਲ ਆਪਣੇ ਪ੍ਰਸ਼ੰਸਕਾਂ ਦਾ ਦਿਲ ਜਿੱਤਿਆ ਹੈ, ਓਹਨਾਂ ਨੇ 50 ਤੋਂ ਵੱਧ ਗੀਤਾਂ ਵਿੱਚ ਮਾਡਲਿੰਗ ਕੀਤੀ ਹੈ ਜਿਵੇਂ ਕਿ ਕਯਾਮਤ, ਅੱਖਾਂ ਬਿੱਲੀਆਂ, ਦਿਲ, ਆਈਕਨ, ਇਹ ਗੀਤ ਮਸ਼ਹੂਰ ਪੰਜਾਬੀ ਗਾਇਕਾਂ ਵੱਲੋਂ ਗਾਏ ਗਏ ਹਨ। ਜਿਵੇਂ ਕਿ ਕਰਨ ਔਜਲਾ, ਗੁਰਦਾਸ ਮਾਨ, ਜੱਸ ਬਾਜਵਾ ਸ਼ੈਰੀ ਮਾਨ, ਗੀਤਾ ਜ਼ੈਲਦਾਰ ਅਤੇ ਹੋਰ ਬਹੁਤ ਸਾਰੇ। ਉਹ ਫ਼ਿਲਮ ‘ਕੁੜੀਆਂ ਜਵਾਨ ਬਾਪੂ ਪਰੇਸ਼ਾਨ’ ‘ਚ ਬਤੌਰ ਮੁੱਖ ਅਦਾਕਾਰਾ ਵੀ ਕੰਮ ਕਰ ਚੁੱਕੀ ਹੈ।

‘Shakkar Paare’ releasing soon

ਇਸ ਤੋਂ ਇਲਾਵਾ ਉਹ ਜ਼ੀ ਪੰਜਾਬੀ ਦਾ ਸੀਰੀਅਲ ‘ਤੂੰ ਪਤੰਗ ਮੈਂ ਡੋਰ’ ਵੀ ਕਰ ਚੁੱਕੀ ਹੈ। ਇਕਲਵਿਆ ਪਦਮ ਇਸ ਫ਼ਿਲਮ ਨਾਲ ਪੰਜਾਬੀ ਫ਼ਿਲਮ ਇੰਡਸਟਰੀ ‘ਚ ਡੈਬਿਊ ਕਰ ਰਹੇ ਹਨ। ਭਾਵੇਂ ਉਹ ਡੈਬਿਊ ਕਰ ਰਹੇ ਨੇ ਪਰ ਇਕਲਵਿਆ ਐਕਟਿੰਗ ‘ਚ ਨਵਾਂ ਨਹੀਂ ਹੈ, ਉਹ ਇੱਕ ਬਾਖੂਬ ਕਲਾਕਾਰ ਹੈ। ‘ਸ਼ਕਰ ਪਾਰੇ’ ਦੀ ਮਸ਼ਹੂਰ ਕਾਸਟ ਦੇ ਹੋਰ ਨਾਵਾਂ ਵਿੱਚ ਅਰਸ਼ ਹੁੰਦਲ, ਹਨੀ ਮੱਟੂ, ਸਰਦਾਰ ਸੋਹੀ, ਸੀਮਾ ਕੌਸ਼ਲ, ਨਿਰਮਲ ਰਿਸ਼ੀ, ਸ਼ਵਿੰਦਰ ਮਾਹਲ ਅਤੇ ਹੋਰ ਸ਼ਾਮਲ ਹਨ। ਫ਼ਿਲਮ ਦੀ ਸ਼ੂਟਿੰਗ ਚੰਡੀਗੜ੍ਹ, ਮੋਹਾਲੀ ਅਤੇ ਮਨਾਲੀ ਦੀਆਂ ਕੁੱਝ ਸ਼ਾਨਦਾਰ ਥਾਵਾਂ ‘ਤੇ ਕੀਤੀ ਗਈ ਹੈ।

‘Shakkar Paare’ releasing soon

ਦਸ ਦੇਈਏ ਕਿ ਇਹ ਫ਼ਿਲਮ ਰੋਮਾਂਟਿਕ ਕਾਮੇਡੀ ਬਣਨ ਜਾ ਰਹੀ ਹੈ, ਫ਼ਿਲਮ ਦੇ ਪੋਸਟਰ ਵਿੱਚ ਇੱਕ ਮਾਸੂਮ ਕਤੂਰਾ ਨਜ਼ਰ ਆਇਆ ਸੀ ਅੰਦਾਜ਼ੇ ਲੱਗ ਰਹੇ ਸੀ ਕੀ ਇਹ ਕਤੂਰਾ ਦੋ ਪ੍ਰੇਮੀਆਂ ਨੂੰ ਮਿਲਾਏਗਾ ਜਾਂ ਪਿਆਰ ਦਾ ਦੁਸ਼ਮਣ ਬਣੇਗਾ? ਇਹ ਤਾਂ ਤੁਹਾਨੂੰ ਫ਼ਿਲਮ ਦੇਖਣ ਤੋਂ ਬਾਅਦ ਹੀ ਪਤਾ ਲੱਗੇਗਾ, ਜਿਸ ਲਈ ਤੁਹਾਨੂੰ ਹੁਣ ਜ਼ਿਆਦਾ ਸਮਾਂ ਇੰਤਜ਼ਾਰ ਨਹੀਂ ਕਰਨਾ ਪਵੇਗਾ ਕਿਉਂਕਿ ਪੰਜਾਬੀ ਫ਼ਿਲਮ ‘ਸ਼ੱਕਰ ਪਾਰੇ’ ਬਹੁਤ ਹੀ ਜਲਦ ਪਰਦੇ ‘ਤੇ ਦਸਤਕ ਦੇ ਰਹੀ ਹੈ। ਫ਼ਿਲਮ ਦੀ ਕਹਾਣੀ ਵਿਵੇਕ ਮਿਸ਼ਰਾ ਦੁਆਰਾ ਲਿਖੀ ਗਈ ਹੈ, ਵਰੁਣ ਐਸ ਖੰਨਾ ਦੁਆਰਾ ਨਿਰਦੇਸ਼ਤ ਹੈ ਅਤੇ ਵਿਸ਼ਨੂੰ ਕੇ ਪੋਡਰ ਅਤੇ ਪੁਨੀਤ ਚਾਵਲਾ ਦੁਆਰਾ ਨਿਰਮਿਤ ਹੈ। ਗੋਲਡਨ ਕੀ ਐਂਟਰਟੇਨਮੈਂਟ ਦੁਆਰਾ ਦੁਨੀਆ ਭਰ ਵਿੱਚ ਪੇਸ਼ ਕੀਤੀ ਜਾਵੇਗੀ।

ਇਹ ਵੀ ਦੇਖੋ : CM Maan ਦੀ ਸਰਕਾਰ ਦੇ ਨਵੇਂ ਹੁਕਮ ! ਕੁੰਡੀਆਂ ਲਾ ਬਿਜਲੀ ਚੋਰੀ ਕਰਨ ਵਾਲੇ ਤੇ ਬਿਜਲੀ Defaulter ਦੀ ਖੈਰ ਨਹੀਂ !

The post ਇੰਤਜ਼ਾਰ ਦੀ ਘੜੀਆਂ ਮੁੱਕੀਆਂ ਪੰਜਾਬੀ ਫ਼ਿਲਮ ‘ਸ਼ੱਕਰ ਪਾਰੇ’ ਦੀ ਡਬਿੰਗ ਹੋਈ ਪੂਰੀ, ਜਲਦ ਹੋਵੇਗੀ ਰਿਲੀਜ਼ appeared first on Daily Post Punjabi.