Shambhu border opening case Archives - Daily Post Punjabi

ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਤੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ‘ਤੇ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ
ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ 11 ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਵਿੱਚ ਦੋ ਕੇਸ ਅਦਾਲਤ ਵਿੱਚ ਰੱਖੇ ਜਾਣਗੇ। ਪਹਿਲਾ ਮਾਮਲਾ ਸ਼ੰਭੂ ਬਾਰਡਰ ਖੋਲ੍ਹਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਵਿਰੁੱਧ ਹਰਿਆਣਾ ਸਰਕਾਰ ਦੀ ਪਟੀਸ਼ਨ ਦਾ ਹੈ।

ਦੂਜਾ, ਖਨੌਰੀ ਬਾਰਡਰ ‘ਤੇ 42 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ ‘ਚ ਦਾਖਲ ਨਾ ਕਰਨ ‘ਤੇ ਪੰਜਾਬ ਸਰਕਾਰ ਖਿਲਾਫ ਮਾਣਹਾਨੀ ਦੀ ਪਟੀਸ਼ਨ ਦਾਇਰ ਕੀਤੀ ਗਈ ਹੈ। ਅੱਜ ਸੁਣਵਾਈ ਦੌਰਾਨ ਪੰਜਾਬ ਸਰਕਾਰ ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਸਬੰਧੀ ਕੰਪਲੀਅਸ ਰਿਪੋਰਟ ਅਦਾਲਤ ਵਿੱਚ ਪੇਸ਼ ਕਰੇਗੀ। 2 ਜਨਵਰੀ ਨੂੰ ਹੋਈ ਪਿਛਲੀ ਸੁਣਵਾਈ ‘ਚ ਸੁਪਰੀਮ ਕੋਰਟ ਨੇ ਦੋਵਾਂ ਮਾਮਲਿਆਂ ਨੂੰ ਇਕੱਠੇ ਰੱਖਣ ਲਈ ਕਿਹਾ ਸੀ।

ਇਹ ਵੀ ਪੜ੍ਹੋ : ਦਸਮੇਸ਼ ਪਿਤਾ ਦਾ ਜਨਮ ਦਿਹਾੜਾ, ਸੰਘਣੀ ਧੁੰਦ ਦੇ ਬਾਵਜੂਦ ਸੰਗਤਾਂ ਸ੍ਰੀ ਦਰਬਾਰ ਸਾਹਿਬ ਹੋਈਆਂ ਨਤਮਸਤਕ

ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਅੱਜ ਡੱਲੇਵਾਲ ਨਾਲ ਖਨੌਰੀ ਬਾਰਡਰ ਵਿਖੇ ਮੀਟਿੰਗ ਕਰੇਗੀ। ਕਮੇਟੀ ਇਸ ਦੇ ਚੇਅਰਮੈਨ ਸਾਬਕਾ ਜਸਟਿਸ ਨਵਾਬ ਸਿੰਘ ਦੀ ਅਗਵਾਈ ਹੇਠ ਬਣੇਗੀ। ਇਸ ਵਿੱਚ ਖੇਤੀ ਨੀਤੀ ਮਾਹਿਰ ਦੇਵੇਂਦਰ ਸ਼ਰਮਾ, ਖੇਤੀ ਆਰਥਿਕ ਨੀਤੀਆਂ ਦੇ ਮਾਹਿਰ ਆਰ.ਐਸ.ਘੁੰਮਣ, ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ ਅਤੇ ਸਾਬਕਾ ਡੀਜੀਪੀ ਬੀ.ਐਸ. ਸੰਧੂ ਸ਼ਾਮਲ ਹਨ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਤੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ‘ਤੇ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ appeared first on Daily Post Punjabi.

ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ, ਡੱਲੇਵਾਲ ਦੀ ਸਿਹਤ ‘ਤੇ ਵੀ ਹੋਵੇਗੀ ਸੁਣਵਾਈ
ਕਿਸਾਨਾਂ ਦੇ ਅੰਦੋਲਨ ਕਾਰਨ 10 ਮਹੀਨਿਆਂ ਤੋਂ ਬੰਦ ਪਈ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ਨੂੰ ਖੋਲ੍ਹਣ ਨੂੰ ਲੈ ਕੇ ਅੱਜ 18 ਦਸੰਬਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਤੋਂ ਇਲਾਵਾ ਅਦਾਲਤ ਭੁੱਖ ਹੜਤਾਲ ‘ਤੇ ਬੈਠੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਾਰੇ ਵੀ ਸੁਣਵਾਈ ਕਰੇਗੀ। ਡੱਲੇਵਾਲ MSP ਕਾਨੂੰਨ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ‘ਤੇ ਹਨ।

ਇਹ ਵੀ ਪੜ੍ਹੋ : ਲੁਧਿਆਣਾ ਦੇ SOFAT ਹਸਪਤਾਲ ‘ਤੇ ਇਨਕਮ ਟੈਕਸ ਦੀ ਰੇਡ, ਵੱਡੀ ਮਾਤਰਾ ‘ਚ ਨਕਦੀ ਬਰਾਮਦ

13 ਦਸੰਬਰ ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸ਼ੰਭੂ ਸਰਹੱਦ ਨੂੰ ਤੁਰੰਤ ਖੋਲ੍ਹਣ ਦਾ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਕਿਹਾ ਸੀ ਕਿ ਪੰਜਾਬ ਅਤੇ ਹਰਿਆਣਾ ਸਰਕਾਰਾਂ ਕਿਸਾਨਾਂ ਨੂੰ ਹਾਈਵੇਅ ਛੱਡ ਕੇ ਧਰਨੇ ਨੂੰ ਕਿਸੇ ਹੋਰ ਥਾਂ ਤਬਦੀਲ ਕਰਨ ਜਾਂ ਕੁਝ ਸਮੇਂ ਲਈ ਮੁਲਤਵੀ ਕਰਨ ਲਈ ਮਨਾਵੇ। ਅਦਾਲਤ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਤੁਰੰਤ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ ਅਤੇ ਇਹ ਵੀ ਕਿਹਾ ਗਿਆ ਸੀ ਕਿ ਡੱਲੇਵਾਲ ਨੂੰ ਮਰਨ ਵਰਤ ਤੋੜਨ ਲਈ ਮਜਬੂਰ ਨਾ ਕੀਤਾ ਜਾਵੇ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ, ਡੱਲੇਵਾਲ ਦੀ ਸਿਹਤ ‘ਤੇ ਵੀ ਹੋਵੇਗੀ ਸੁਣਵਾਈ appeared first on Daily Post Punjabi.

ਅੱਜ ਖੁੱਲ੍ਹ ਸਕਦਾ ਸ਼ੰਭੂ ਬਾਰਡਰ! ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਅਹਿਮ ਸੁਣਵਾਈ
ਸ਼ੰਭੂ-ਖਨੌਰੀ ਸਰਹੱਦ ਨੂੰ ਖੋਲ੍ਹਣ ਨੂੰ ਲੈ ਕੇ ਸੋਮਵਾਰ ਨੂੰ ਸੁਪਰੀਮ ਕੋਰਟ (SC) ‘ਚ ਸੁਣਵਾਈ ਹੋਵੇਗੀ। ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਦੋਵਾਂ ਸਰਕਾਰਾਂ ਨੂੰ ਕਿਸਾਨਾਂ ਨਾਲ ਮੀਟਿੰਗਾਂ ਜਾਰੀ ਰੱਖਣ ਦੇ ਹੁਕਮ ਦਿੱਤੇ ਸਨ। ਇਸ ਦੌਰਾਨ ਸੁਣਵਾਈ ਵੀ ਹੋਈ, ਪਰ ਉਹ ਅਸਫਲ ਰਹੀ। ਇਸ ਦੇ ਨਾਲ ਹੀ ਪੰਜਾਬ ਨੂੰ ਹੋਰ ਕਮੇਟੀ ਮੈਂਬਰਾਂ ਦੇ ਨਾਂ ਵੀ ਦੇਣ ਲਈ ਕਿਹਾ ਗਿਆ, ਜੋ ਅੱਜ ਸੌਂਪੇ ਜਾ ਸਕਦੇ ਹਨ।

ਜੇਕਰ ਪੰਜਾਬ ਸਰਕਾਰ ਅੱਜ ਨਾਮ ਪੇਸ਼ ਕਰਦੀ ਹੈ ਤਾਂ ਸੁਪਰੀਮ ਕੋਰਟ ਕਮੇਟੀ ਮੈਂਬਰਾਂ ਨੂੰ ਅੰਤਿਮ ਰੂਪ ਦੇ ਸਕਦੀ ਹੈ। ਇਹ ਕਮੇਟੀ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਤਾਲਮੇਲ ਦਾ ਕੰਮ ਕਰੇਗੀ। ਸੁਪਰੀਮ ਕੋਰਟ ਨੇ ਪਿਛਲੀ ਸੁਣਵਾਈ ਦੌਰਾਨ ਸਪੱਸ਼ਟ ਕੀਤਾ ਸੀ ਕਿ ਦੋਵਾਂ ਰਾਜਾਂ ਦੇ ਵਕੀਲ ਇਸ ਅਦਾਲਤ ਵੱਲੋਂ ਗਠਿਤ ਕੀਤੀ ਜਾਣ ਵਾਲੀ ਕਮੇਟੀ ਅੱਗੇ ਮੁੱਦਿਆਂ ਦੇ ਪ੍ਰਸਤਾਵਿਤ ਵਿਸ਼ੇ ਨੂੰ ਪੇਸ਼ ਕਰਨਗੇ। ਕਮੇਟੀ ਦਾ ਸੰਦਰਭ ਇੱਕ ਵਿਆਪਕ ਆਦੇਸ਼ ਹੋਵੇਗਾ ਤਾਂ ਜੋ ਵਾਰ-ਵਾਰ ਅਮਨ-ਕਾਨੂੰਨ ਦੀ ਸਮੱਸਿਆ ਪੈਦਾ ਕਰਨ ਵਾਲੇ ਮੁੱਦਿਆਂ ਨੂੰ ਨਿਰਪੱਖ ਅਤੇ ਢੁਕਵੇਂ ਢੰਗ ਨਾਲ ਸੁਲਝਾਇਆ ਜਾ ਸਕੇ।

25 ਅਗਸਤ ਨੂੰ ਸ਼ੰਭੂ ਸਰਹੱਦ ‘ਤੇ ਹੜਤਾਲ ‘ਤੇ ਬੈਠੇ ਕਿਸਾਨਾਂ ਨੂੰ ਮਨਾਉਣ ਲਈ ਰੱਖੀ ਮੀਟਿੰਗ ਵੀ ਅਸਫਲ ਰਹੀ। ਪੰਜਾਬ ਅਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਦੀ ਕੋਸ਼ਿਸ਼ ਦੂਜੀ ਵਾਰ ਨਾਕਾਮ ਹੋ ਗਈ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ 5 ਦਿਨਾਂ ਵਿੱਚ ਦੂਜੀ ਵਾਰ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ ਪਰ ਕਿਸਾਨ ਸਹਿਮਤ ਹੋਣ ਨੂੰ ਤਿਆਰ ਨਹੀਂ ਸਨ।

ਕਿਸਾਨ ਇਸ ਗੱਲ ‘ਤੇ ਅੜੇ ਰਹੇ ਕਿ ਉਹ ਆਪਣੇ ਟਰੈਕਟਰ-ਟਰਾਲੀਆਂ ਨੂੰ ਨਹੀਂ ਛੱਡਣਗੇ ਅਤੇ ਇਨ੍ਹਾਂ ਵਾਹਨਾਂ ‘ਚ ਦਿੱਲੀ ਵੱਲ ਕੂਚ ਕਰਨਗੇ। ਇੱਕ ਘੰਟੇ ਤੱਕ ਚੱਲੀ ਇਸ ਮੀਟਿੰਗ ਵਿੱਚ ਕੋਈ ਸਹਿਮਤੀ ਨਹੀਂ ਬਣ ਸਕੀ। ਪੁਲਿਸ ਲਾਈਨ ਵਿੱਚ ਏਡੀਜੀਪੀ (ਇੰਟੈਲੀਜੈਂਸ) ਜਸਕਰਨ ਸਿੰਘ ਅਤੇ ਏਆਈਜੀ ਸੰਦੀਪ ਗਰਗ ਤੋਂ ਇਲਾਵਾ ਪਟਿਆਲਾ ਦੇ ਡੀਸੀ ਅਤੇ ਐਸਐਸਪੀ ਅਤੇ ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਐਸਪੀ ਅਤੇ ਐਸਡੀਐਮ ਕਿਸਾਨਾਂ ਨੂੰ ਮਿਲਣ ਪਹੁੰਚੇ ਸਨ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਦਾ 3 ਦਿਨਾਂ ਮਾਨਸੂਨ ਸੈਸ਼ਨ ਅੱਜ ਤੋਂ, ਪੰਚਾਇਤੀ ਸੋਧ ਸਣੇ ਕਈ ਬਿੱਲ ਕਰਵਾਏ ਜਾਣਗੇ ਪਾਸ

ਪੰਜਾਬ ਦੇ ਕਿਸਾਨ ਫਰਵਰੀ-2024 ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਅੰਦੋਲਨ ‘ਤੇ ਹਨ। ਅਜਿਹੇ ‘ਚ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਹਰਿਆਣਾ ਸਰਕਾਰ ਨੇ ਬੈਰੀਕੇਡ ਲਗਾ ਕੇ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ਨੂੰ ਬੰਦ ਕਰ ਦਿੱਤਾ ਸੀ। ਇਸ ਤੋਂ ਬਾਅਦ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋ ਗਿਆ।

ਕਿਸਾਨਾਂ ਨੇ ਪੰਜਾਬ ਵੱਲ ਸਰਹੱਦ ‘ਤੇ ਪੱਕਾ ਮੋਰਚਾ ਬਣਾ ਲਿਆ। ਅਜਿਹੇ ‘ਚ ਉਥੋਂ ਆਵਾਜਾਈ ਬੰਦ ਹੈ। ਇਸ ਕਾਰਨ ਅੰਬਾਲਾ ਦੇ ਵਪਾਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਉਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਸੀ। ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸਨ ਪਰ ਸਰਕਾਰ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਅੱਜ ਖੁੱਲ੍ਹ ਸਕਦਾ ਸ਼ੰਭੂ ਬਾਰਡਰ! ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਅਹਿਮ ਸੁਣਵਾਈ appeared first on Daily Post Punjabi.

ਸ਼ੰਭੂ ਬਾਰਡਰ ਖੋਲ੍ਹਣ ਦੇ ਮਾਮਲੇ ‘ਚ ਸੁਣਵਾਈ ਅੱਜ, ਕਮੇਟੀ ਬਣਾਉਣ ਲਈ SC ‘ਚ ਰੱਖੇ ਜਾਣਗੇ ਨਾਂਅ
ਹਰਿਆਣਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਸਥਿਤ ਸ਼ੰਭੂ ਬਾਰਡਰ ਨੂੰ ਖੋਲ੍ਹਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ (SC) ਵਿੱਚ ਚੁਣੌਤੀ ਦਿੱਤੀ ਹੈ। ਸਰਕਾਰ ਦੀ ਪਟੀਸ਼ਨ ‘ਤੇ ਅੱਜ ਸੋਮਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਦੌਰਾਨ ਪੰਜਾਬ ਅਤੇ ਹਰਿਆਣਾ ਦੋਵਾਂ ਸਰਕਾਰਾਂ ਵੱਲੋਂ ਸੁਤੰਤਰ ਕਮੇਟੀ ਬਣਾਉਣ ਲਈ ਉੱਘੇ ਵਿਅਕਤੀਆਂ ਦੇ ਨਾਂ ਅਦਾਲਤ ਵਿੱਚ ਰੱਖੇ ਜਾਣਗੇ। ਜੋ ਕਿ ਸਰਹੱਦਾਂ ਨੂੰ ਖੋਲ੍ਹਣ ਲਈ ਕਿਸਾਨਾਂ ਅਤੇ ਸਰਕਾਰ ਵਿਚਕਾਰ ਪੁਲ ਦਾ ਕੰਮ ਕਰੇਗਾ।

ਪਿਛਲੀ ਸੁਣਵਾਈ ‘ਤੇ ਕੇਂਦਰ ਸਰਕਾਰ ਨੇ ਦਲੀਲ ਦਿੱਤੀ ਸੀ ਕਿ ਉਹ ਕਮੇਟੀ ਲਈ ਨਾਂ ਦੇਣ ਦੇ ਕਰੀਬ ਹੈ। ਹਾਲਾਂਕਿ ਅਦਾਲਤ ਦਾ ਸਾਫ਼ ਕਹਿਣਾ ਹੈ ਕਿ ਜੇਕਰ ਉਹ ਅਜਿਹਾ ਨਹੀਂ ਕਰ ਸਕਦੇ ਤਾਂ ਇਹ ਕੰਮ ਅਦਾਲਤ ‘ਤੇ ਵੀ ਛੱਡਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੇ ਹੱਲ ਲਈ ਦੋਵਾਂ ਸਰਕਾਰਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਅਦਾਲਤ ਨੂੰ ਜਾਣੂ ਕਰਵਾਇਆ ਜਾਵੇਗਾ। ਹਾਲਾਂਕਿ ਸ਼ੰਭੂ ਬਾਰਡਰ ‘ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਹੁਕਮ ਦਿੱਤੇ ਗਏ ਸਨ।

ਸੁਪਰੀਮ ਕੋਰਟ ਨੇ ਕਿਹਾ ਸੀ ਕਿ ਕਮੇਟੀ ਲਈ ਨਿਰਪੱਖ ਵਿਅਕਤੀਆਂ ਬਾਰੇ ਸੋਚੋ ਅਤੇ ਤੁਹਾਡੇ ਸੁਝਾਅ ਨਾਲ ਕਿਸਾਨਾਂ ਵਿੱਚ ਵਿਸ਼ਵਾਸ ਵਧੇਗਾ। ਜੱਜ ਮਾਹਰ ਨਹੀਂ ਹਨ, ਪਰ ਖੇਤੀਬਾੜੀ ਪਿਛੋਕੜ ਵਾਲੇ ਕੁਝ ਸਾਬਕਾ ਜੱਜ, ਪ੍ਰਮੁੱਖ ਯੂਨੀਵਰਸਿਟੀਆਂ ਦੇ ਕੁਝ ਪ੍ਰੋਫੈਸਰ, ਖੋਜਕਰਤਾ ਕਮੇਟੀ ਵਿੱਚ ਹੋ ਸਕਦੇ ਹਨ। ਸੁਪਰੀਮ ਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉਜਲ ਭੂਈਆ ਦੀ ਡਿਵੀਜ਼ਨ ਬੈਂਚ ਕਰ ਰਹੀ ਹੈ। ਇਸ ਤੋਂ ਪਹਿਲਾਂ ਵੀ ਸੁਪਰੀਮ ਕੋਰਟ ਨੇ ਹਰਿਆਣਾ ਸਰਕਾਰ ਨੂੰ ਬਾਰਡਰ ਬੰਦ ਕਰਨ ਨੂੰ ਲੈ ਕੇ ਫਟਕਾਰ ਲਗਾਈ ਹੈ।

ਐਡਵੋਕੇਟ ਵਾਸੂ ਰੰਜਨ ਨੇ ਕਿਹਾ ਕਿ ਬਹਿਸ ਦੌਰਾਨ ਉਹ ਕੌਮੀ ਮਾਰਗ ਜਾਮ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਦਿਸ਼ਾ-ਨਿਰਦੇਸ਼ਾਂ ਦੀ ਮੰਗ ਵੀ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸੁਪਰੀਮ ਕੋਰਟ ਹਰਿਆਣਾ ਸਰਕਾਰ ਵੱਲੋਂ ਚੁਣੌਤੀ ਦਿੱਤੇ ਗਏ ਹਾਈ ਕੋਰਟ ਦੇ ਹੁਕਮਾਂ ਨੂੰ ਮਨਜ਼ੂਰੀ ਦੇ ਕੇ ਸ਼ੰਭੂ ਬਾਰਡਰ ਖੋਲ੍ਹਣ ਦਾ ਹੁਕਮ ਦੇਵੇਗੀ।

ਇਹ ਵੀ ਪੜ੍ਹੋ : ਮੱਧ ਪ੍ਰਦੇਸ਼ ਦੇ ਗੁਨਾ ‘ਚ ਵਾਪਰਿਆ ਵੱਡਾ ਹਾ.ਦਸਾ, ਏਅਰਕ੍ਰਾਫਟ ਹੋਇਆ ਕ੍ਰੈਸ਼, ਦੋਵੇਂ ਪਾਇਲਟ ਜ਼ਖਮੀ

ਦੱਸ ਦੇਈਏ ਕਿ ਪੰਜਾਬ ਦੇ ਕਿਸਾਨ ਫਰਵਰੀ 2024 ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ। ਅਜਿਹੇ ‘ਚ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਹਰਿਆਣਾ ਸਰਕਾਰ ਨੇ ਬੈਰੀਕੇਡ ਲਗਾ ਕੇ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ਨੂੰ ਬੰਦ ਕਰ ਦਿੱਤਾ ਸੀ। ਇਸ ਤੋਂ ਬਾਅਦ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋ ਗਿਆ।

ਕਿਸਾਨਾਂ ਨੇ ਪੰਜਾਬ ਵੱਲ ਸਰਹੱਦ ‘ਤੇ ਪੱਕਾ ਮੋਰਚਾ ਬਣਾ ਲਿਆ। ਅਜਿਹੇ ‘ਚ ਉਥੋਂ ਆਵਾਜਾਈ ਬੰਦ ਹੈ। ਇਸ ਕਾਰਨ ਅੰਬਾਲਾ ਦੇ ਵਪਾਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਸੀ। ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸਨ ਪਰ ਸਰਕਾਰ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਸ਼ੰਭੂ ਬਾਰਡਰ ਖੋਲ੍ਹਣ ਦੇ ਮਾਮਲੇ ‘ਚ ਸੁਣਵਾਈ ਅੱਜ, ਕਮੇਟੀ ਬਣਾਉਣ ਲਈ SC ‘ਚ ਰੱਖੇ ਜਾਣਗੇ ਨਾਂਅ appeared first on Daily Post Punjabi.

ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਅੱਜ ਹੋਵੇਗੀ ਸੁਣਵਾਈ, ਹਰਿਆਣਾ ਸਰਕਾਰ ਪਹੁੰਚੀ ਸੁਪਰੀਮ ਕੋਰਟ
ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸਰਕਾਰ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਦੌਰਾਨ ਸਰਕਾਰ ਅਦਾਲਤ ਵਿੱਚ ਆਪਣਾ ਪੱਖ ਪੇਸ਼ ਕਰੇਗੀ 10 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਸੀ ਕਿ ਉਹ ਇੱਕ ਹਫ਼ਤੇ ਦੇ ਅੰਦਰ ਬਾਰਡਰ ਤੋਂ ਬੈਰੀਕੇਡ ਹਟਾਉਣ ਤਾਂ ਜੋ ਲੋਕਾਂ ਨੂੰ ਆਉਣ-ਜਾਣ ਵਿੱਚ ਕੋਈ ਦਿੱਕਤ ਨਾ ਆਵੇ।

ਹਾਈਕੋਰਟ ਨੇ ਇਹ ਹੁਕਮ ਐਡਵੋਕੇਟ ਵਾਸੂ ਰੰਜਨ ਸ਼ਾਂਡਿਲਿਆ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਦਿੱਤੇ। ਉਨ੍ਹਾਂ ਹਰਿਆਣਾ ਸਰਕਾਰ ਵੱਲੋਂ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਨੂੰ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ ਕਿਉਂਕਿ ਸ਼ੰਭੂ ਸਰਹੱਦ ਬੰਦ ਹੋਣ ਕਾਰਨ ਆਮ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉਜਲ ਭੂਈਆ ਦੀ ਡਿਵੀਜ਼ਨ ਬੈਂਚ ਨੇ ਸੁਪਰੀਮ ਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ ਕੀਤੀ। ਇਸ ਤੋਂ ਪਹਿਲਾਂ ਵੀ ਸੁਪਰੀਮ ਕੋਰਟ ਨੇ ਹਰਿਆਣਾ ਸਰਕਾਰ ਨੂੰ ਬਾਰਡਰ ਬੰਦ ਕਰਨ ਨੂੰ ਲੈ ਕੇ ਫਟਕਾਰ ਲਗਾਈ ਹੈ। ਵਾਸੂ ਰੰਜਨ ਨੇ ਕਿਹਾ ਕਿ ਬਹਿਸ ਦੌਰਾਨ ਉਹ ਕੌਮੀ ਮਾਰਗ ਜਾਮ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਦਿਸ਼ਾ-ਨਿਰਦੇਸ਼ਾਂ ਦੀ ਮੰਗ ਵੀ ਕਰਨਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸੁਪਰੀਮ ਕੋਰਟ ਹਰਿਆਣਾ ਸਰਕਾਰ ਵੱਲੋਂ ਚੁਣੌਤੀ ਦਿੱਤੇ ਗਏ ਹਾਈ ਕੋਰਟ ਦੇ ਹੁਕਮਾਂ ਨੂੰ ਮਨਜ਼ੂਰੀ ਦੇ ਕੇ ਸ਼ੰਭੂ ਬਾਰਡਰ ਖੋਲ੍ਹਣ ਦਾ ਹੁਕਮ ਦੇਵੇਗੀ।

ਇਹ ਵੀ ਪੜ੍ਹੋ : ਬਟਾਲਾ ‘ਚ ਪੁਰਾਣੀ ਰੰਜਿਸ਼ ਨੂੰ ਲੈ ਕੇ 2 ਧਿਰਾਂ ‘ਚ ਚੱਲੀਆਂ ਗੋ.ਲੀ.ਆਂ, ਇੱਕ ਦੀ ਮੌ.ਤ, ਦੂਜਾ ਜ਼ਖਮੀ

ਦੱਸ ਦੇਈਏ ਕਿ ਪੰਜਾਬ ਦੇ ਕਿਸਾਨ ਫਰਵਰੀ 2024 ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਅਜਿਹੇ ‘ਚ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਹਰਿਆਣਾ ਸਰਕਾਰ ਨੇ ਬੈਰੀਕੇਡ ਲਗਾ ਕੇ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ਨੂੰ ਬੰਦ ਕਰ ਦਿੱਤਾ ਸੀ। ਇਸ ਤੋਂ ਬਾਅਦ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋ ਗਿਆ।

ਕਿਸਾਨਾਂ ਨੇ ਪੰਜਾਬ ਵੱਲ ਸਰਹੱਦ ‘ਤੇ ਪੱਕਾ ਮੋਰਚਾ ਬਣਾ ਲਿਆ। ਅਜਿਹੇ ‘ਚ ਉਥੋਂ ਆਵਾਜਾਈ ਬੰਦ ਹੈ। ਇਸ ਕਾਰਨ ਅੰਬਾਲਾ ਦੇ ਵਪਾਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਉਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ। ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸਨ ਪਰ ਸਰਕਾਰ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਅੱਜ ਹੋਵੇਗੀ ਸੁਣਵਾਈ, ਹਰਿਆਣਾ ਸਰਕਾਰ ਪਹੁੰਚੀ ਸੁਪਰੀਮ ਕੋਰਟ appeared first on Daily Post Punjabi.

ਸ਼ੰਭੂ ਬਾਰਡਰ ਖੋਲ੍ਹਿਆ ਜਾਵੇਗਾ ਜਾਂ ਨਹੀਂ ? ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਿਛਲੇ ਹਫ਼ਤੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਨੂੰ ਇੱਕ ਹਫ਼ਤੇ ਵਿੱਚ ਖੋਲ੍ਹਣ ਦੇ ਹੁਕਮ ਦਿੱਤੇ ਸਨ। ਜਿਸ ਤੋਂ ਬਾਅਦ ਹਰਿਆਣਾ ਸਰਕਾਰ ਨੇ ਹਾਈ ਕੋਰਟ ਦੇ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਫ਼ੈਸਲੇ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਹੁਣ ਇਸ ਮਾਮਲੇ ‘ਤੇ ਅੱਜ 22 ਜੁਲਾਈ ਨੂੰ ਸੁਣਵਾਈ ਹੋਵੇਗੀ।

ਸ਼ੰਭੂ ਸਰਹੱਦ ਖੋਲ੍ਹਣ ਦੇ ਮਾਮਲੇ ਵਿੱਚ ਪਟੀਸ਼ਨਰ ਵਕੀਲ ਵਾਸੂ ਰੰਜਨ ਸ਼ਾਂਡਿਲਿਆ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਹਾਈ ਕੋਰਟ ਦੇ ਬਾਰਡਰ ਖੋਲ੍ਹਣ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ, ਉਹ ਇਸ ਦਾ ਵਿਰੋਧ ਕਰਨਗੇ ਕਿਉਂਕਿ ਸ਼ੰਭੂ ਬਾਰਡਰ ਬੰਦ ਹੋਣ ਕਾਰਨ ਆਮ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਾਰਡਰ ਬੰਦ ਹੋਣ ਕਾਰਨ ਅੰਬਾਲਾ ਦੇ ਛੋਟੇ-ਵੱਡੇ ਵਪਾਰੀਆਂ, ਰੇਹੜੀ-ਫੜ੍ਹੀ ਵਾਲਿਆਂ ਅਤੇ ਹੋਰ ਗਰੀਬ ਲੋਕਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ।

ਸ਼ਾਂਡਿਲਿਆ ਨੇ ਕਿਹਾ ਕਿ ਸੁਪਰੀਮ ਕੋਰਟ ‘ਚ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉਜਲ ਭੂਯਾਨ ਦੀ ਡਿਵੀਜ਼ਨ ਬੈਂਚ 22 ਜੁਲਾਈ ਨੂੰ ਇਸ ਮਾਮਲੇ ਦੀ ਸੁਣਵਾਈ ਕਰੇਗੀ। ਇਸ ਤੋਂ ਪਹਿਲਾਂ ਵੀ ਸੁਪਰੀਮ ਕੋਰਟ ,ਹਰਿਆਣਾ ਸਰਕਾਰ ਨੂੰ ਬਾਰਡਰ ਬੰਦ ਕਰਨ ਨੂੰ ਲੈ ਕੇ ਫਟਕਾਰ ਲਗਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਉਹ ਸੁਪਰੀਮ ਕੋਰਟ ਦੀ ਡਿਵੀਜ਼ਨ ਬੈਂਚ ਤੋਂ ਮੰਗ ਕਰਨਗੇ ਕਿ ਸ਼ੰਭੂ ਸਰਹੱਦ ਨੂੰ ਜਨਹਿੱਤ ਵਿੱਚ ਖੋਲ੍ਹਣ ਦੇ ਹੁਕਮ ਦਿੱਤੇ ਜਾਣ।

ਇਹ ਵੀ ਪੜ੍ਹੋ : ਸ਼ੰਭੂ ਬਾਰਡਰ ‘ਤੇ ਇੱਕ ਹੋਰ ਕਿਸਾਨ ਦੇ ਨਿਕਲੇ ਸਾਹ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ

ਵਕੀਲ ਵਾਸੂ ਰੰਜਨ ਸ਼ਾਂਡਿਲਿਆ ਨੇ ਕਿਹਾ ਕਿ ਬਹਿਸ ਦੌਰਾਨ ਉਹ ਕੌਮੀ ਮਾਰਗ ਜਾਮ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਦਿਸ਼ਾ-ਨਿਰਦੇਸ਼ ਬਣਾਉਣ ਦੀ ਮੰਗ ਵੀ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸੁਪਰੀਮ ਕੋਰਟ ,ਹਰਿਆਣਾ ਸਰਕਾਰ ਵੱਲੋਂ ਚੁਣੌਤੀ ਦਿੱਤੇ ਹਾਈ ਕੋਰਟ ਦੇ ਹੁਕਮਾਂ ‘ਤੇ ਆਪਣੀ ਮੋਹਰ ਲਗਾਉਂਦੇ ਹੋਏ ਸ਼ੰਭੂ ਬਾਰਡਰ ਖੋਲ੍ਹਣ ਦਾ ਹੁਕਮ ਦੇਵੇਗੀ।

ਦੱਸ ਦਈਏ ਕਿ ਸ਼ੰਭੂ ਬਾਰਡਰ ਪਿਛਲੇ 5 ਮਹੀਨਿਆਂ ਤੋਂ ਬੰਦ ਹੈ। ਕਿਸਾਨ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਵੱਲ ਕੂਚ ਕਰਨਾ ਚਾਹੁੰਦੇ ਸਨ ਪਰ ਪੰਜਾਬ ਦੇ ਇਨ੍ਹਾਂ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਨੇ ਇੱਥੇ 7 ਲੇਅਰ ਬੈਰੀਕੇਡਿੰਗ ਕੀਤੀ ਹੋਈ ਸੀ। ਉਥੇ ਹੀ ਸ਼ੰਭੂ ਬਾਰਡਰ ਬੰਦ ਹੋਣ ਕਾਰਨ ਪੰਜਾਬ ਅਤੇ ਹਰਿਆਣਾ ਦਾ ਸਿੱਧਾ ਸੰਪਰਕ ਟੁੱਟ ਗਿਆ ਸੀ। ਅੰਬਾਲਾ ਦੇ ਵਪਾਰੀਆਂ ਨੇ ਵੀ ਸ਼ੰਭੂ ਬਾਰਡਰ ਖੋਲ੍ਹਣ ਦੀ ਮੰਗ ਨੂੰ ਲੈ ਕੇ ਬੀਤੇ ਦਿਨੀਂ ਆਪਣੀਆਂ ਦੁਕਾਨਾਂ ਬੰਦ ਕਰਕੇ ਆਪਣਾ ਗੁੱਸਾ ਜ਼ਾਹਿਰ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਸ਼ੰਭੂ ਬਾਰਡਰ ਖੋਲ੍ਹਿਆ ਜਾਵੇਗਾ ਜਾਂ ਨਹੀਂ ? ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ appeared first on Daily Post Punjabi.

ਸ਼ੰਭੂ ਬਾਰਡਰ ਖੋਲ੍ਹਣ ਦਾ ਮਾਮਲਾ: ਹਾਈਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਪਹੁੰਚੀ ਹਰਿਆਣਾ ਸਰਕਾਰ
ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਦੇ ਦਿੱਤੇ ਹੁਕਮਾਂ ਤੋਂ ਬਾਅਦ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ਦੀ ਸ਼ਰਨ ਲਈ ਹੈ। ਸੂਬਾ ਸਰਕਾਰ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ।

ਜ਼ਿਕਰਯੋਗ ਹੈ ਕਿ 10 ਜੁਲਾਈ ਨੂੰ ਇੱਕ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ ਸ਼ੰਭੂ ਬਾਰਡਰ ਦੇ ਬੈਰੀਕੇਡ ਖੋਲ੍ਹਣ ਦੇ ਨਿਰਦੇਸ਼ ਦਿੱਤੇ ਸਨ। ਇਸ ਹੁਕਮ ਵਿਰੁੱਧ ਦਾਇਰ ਪਟੀਸ਼ਨ ਵਿੱਚ ਹਰਿਆਣਾ ਸਰਕਾਰ ਦਾ ਕਹਿਣਾ ਹੈ ਕਿ ਉਸ ਨੇ ਅਮਨ-ਕਾਨੂੰਨ ਬਹਾਲ ਕਰਨ ਲਈ ਸੜਕ ਨੂੰ ਬੰਦ ਰੱਖਿਆ ਹੈ।

ਇਹ ਵੀ ਪੜ੍ਹੋ : ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਤੇਜ਼ ਗੇਂਦਬਾਜ਼ ਜੇਮਸ ਐਂਡਰਸਨ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ

ਦੱਸ ਦੇਈਏ ਕਿ ਹਰਿਆਣਾ ਅਤੇ ਪੰਜਾਬ ਦੇ ਕਿਸਾਨ 13 ਫਰਵਰੀ 2024 ਤੋਂ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਬਾਰਡਰ ਬੰਦ ਹੋਣ ਕਾਰਨ ਆ ਰਹੀਆਂ ਦਿੱਕਤਾਂ ਨੂੰ ਲੈ ਕੇ ਸਥਾਨਕ ਕਾਰੋਬਾਰੀਆਂ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿਚ ਉਨ੍ਹਾਂ ਨੇ ਸ਼ੰਭੂ ਬਾਰਡਰ ਖੋਲ੍ਹਣ ਦੀ ਮੰਗ ਕੀਤੀ ਸੀ। ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਹਨ।

ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਸੁਪਰੀਮ ਕੋਰਟ ਨੇ ਵੀ ਕੱਲ੍ਹ ਸ਼ੰਭੂ ਸਰਹੱਦ ਨੂੰ ਬੰਦ ਕਰਨ ਬਾਰੇ ਸਖ਼ਤ ਟਿੱਪਣੀ ਕੀਤੀ ਸੀ। ਸੁਪਰੀਮ ਕੋਰਟ ਨੇ ਹਰਿਆਣਾ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਕੋਈ ਵੀ ਸਰਕਾਰ ਹਾਈਵੇਅ ਨੂੰ ਕਿਵੇਂ ਰੋਕ ਸਕਦੀ ਹੈ?

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਸ਼ੰਭੂ ਬਾਰਡਰ ਖੋਲ੍ਹਣ ਦਾ ਮਾਮਲਾ: ਹਾਈਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਪਹੁੰਚੀ ਹਰਿਆਣਾ ਸਰਕਾਰ appeared first on Daily Post Punjabi.