shambu border Archives - Daily Post Punjabi

ਸ਼ੰਭੂ ਟਰੈਕ ‘ਤੇ ਕਿਸਾਨਾਂ ਨੇ ਧਰਨਾ ਕੀਤਾ ਮੁਲਤਵੀ, ਪੰਜਾਬ-ਹਰਿਆਣਾ ‘ਚ BJP ਨੇਤਾਵਾਂ ਦੇ ਘਰਾਂ ਦਾ ਕਰਨਗੇ ਘਿਰਾਓ
ਤਿੰਨ ਕਿਸਾਨਾਂ ਦੀ ਰਿਹਾਈ ਲਈ ਸ਼ੰਭੂ ਟਰੈਕ ‘ਤੇ ਕਿਸਾਨ ਆਗੂ ਧਰਨੇ ‘ਤੇ ਬੈਠੇ ਹੋਏ ਹਨ। ਅੱਜ ਅੱਜ ਕਿਸਾਨ ਮਜ਼ਦੂਰ ਮੋਰਚਾ ਅਤੇ ਐਸ.ਕੇ.ਐਮ (ਗੈਰ ਸਿਆਸੀ) ਵੱਲੋਂ ਕਿਸਾਨ ਭਵਨ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਤੋਂ ਬਾਅਦ ਕਿਸਾਨ ਆਗੂ ਸਵਰਣ ਸਿੰਘ ਪੰਧੇਰ ਵੱਲੋਂ ਵੱਡਾ ਐਲਾਨ ਕੀਤਾ ਗਿਆ।

ਕਿਸਾਨ ਜਥੇਬੰਦੀਆਂ ਵੱਲੋਂ ਸ਼ੰਭੂ ਰੇਲ ਟਰੈਕ ‘ਤੇ ਦਿੱਤੇ ਜਾ ਰਹੇ ਧਰਨੇ ਨੂੰ ਚੁੱਕ ਦਿੱਤਾ ਗਿਆ ਹੈ। ਕਿਸਾਨਾਂ ਵੱਲੋਂ ਧਰਨਾ ਖਤਮ ਨਹੀਂ ਕੀਤਾ ਗਿਆ ਸਗੋਂ ਮੁਲਤਵੀ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਹੁਣ ਉਹ ਭਾਜਪਾ ਨੇਤਾਵਾਂ ਦੇ ਘਰ ਅੱਗੇ ਧਰਨਾ ਦੇਣਗੇ। ਇਸ ਦੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 23 ਤਰੀਕ ਨੂੰ ਪਟਿਆਲਾ ਵਿਖੇ ਆ ਰਹੇ ਹਨ ਤੇ ਕਿਸਾਨਾਂ ਵੱਲੋਂ ਉਨ੍ਹਾਂ ਦਾ ਵੀ ਵਿਰੋਧ ਪ੍ਰਦਰਸ਼ਨ ਕੀਤਾ ਜਾ ਸਕਦਾ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਇਕ ਮਹੀਨੇ ਤੋਂ ਕਿਸਾਨ ਸ਼ੰਭੂ ਟਰੈਕ ‘ਤੇ ਧਰਨਾ ਦੇ ਰਹੇ ਹਨ ਤੇ ਹਾਲ ਦੀ ਘੜੀ ਉਨ੍ਹਾਂ ਵੱਲੋਂ ਧਰਨੇ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ਤੇ ਕਿਸਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਆਉਣ ਵਾਲੇ ਦਿਨਾਂ ‘ਚ ਸਟੇਸ਼ਨਾਂ ਅਤੇ ਰੇਲਵੇ ਟਰੈਕਾਂ ਤੋਂ ਉੱਠ ਕੇ ਪੰਜਾਬ ਅਤੇ ਹਰਿਆਣਾ ਦੇ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕਰਨਗੇ।

ਇਹ ਵੀ ਪੜ੍ਹੋ : ਐਕਟਿਵਾ ‘ਤੇ ਸਕੂਲ ਜਾਂਦੇ ਵਿਦਿਆਰਥੀ ਨਾਲ ਵਾਪਰਿਆ ਭਾਣਾ, ਟਰੱਕ ਦੀ ਚਪੇਟ ‘ਚ ਆਉਣ ਨਾਲ ਮੌ.ਤ

ਕਿਸਾਨ ਜਥੇਬੰਦੀਆਂ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਉਹ ਧਰਨਾ ਖਤਮ ਨਹੀਂ ਕਰ ਰਹੇ ਸਗੋਂ ਮੁਲਤਵੀ ਕਰ ਰਹੇ ਹਨ। ਸ਼ੰਭੂ ਟਰੈਕ ਤੋਂ ਧਰਨਾ ਚੁੱਕਿਆ ਜਾ ਰਿਹਾ ਹੈ ਜਦੋਂ ਕਿ ਬਾਰਡਰ ‘ਤੇ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ। ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨ ਵੀਰਾਂ ਦੀ ਰਿਹਾਈ ਨਾ ਕੀਤੀ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਸ਼ੰਭੂ ਟਰੈਕ ‘ਤੇ ਕਿਸਾਨਾਂ ਨੇ ਧਰਨਾ ਕੀਤਾ ਮੁਲਤਵੀ, ਪੰਜਾਬ-ਹਰਿਆਣਾ ‘ਚ BJP ਨੇਤਾਵਾਂ ਦੇ ਘਰਾਂ ਦਾ ਕਰਨਗੇ ਘਿਰਾਓ appeared first on Daily Post Punjabi.

ਸ਼ੰਭੂ ਰੇਲਵੇ ਸਟੇਸ਼ਨ ‘ਤੇ ਬੈਠੇ ਕਿਸਾਨਾਂ ਨੇ ਰੇਲ ਟਰੈਕ ਕੀਤਾ ਜਾਮ, 11 ਟ੍ਰੇਨਾਂ ਰੱਦ ਤੇ 19 ਦੇ ਬਦਲੇ ਰੂਟ
ਸ਼ੰਭੂ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਰੇਲਵੇ ਟਰੈਕ ਜਾਮ ਕਰ ਦਿੱਤਾ ਹੈ। ਦੁਪਹਿਰ 12 ਵਜੇ ਤੋਂ ਕਿਸਾਨ ਸ਼ੰਭੂ ਬਾਰਡਰ ਦੇ ਕੋਲ ਹੀ ਰੇਲਵੇ ਟਰੈਕ ‘ਤੇ ਬੈਠੇ ਹੋਏ ਹਨ। ਇਸ ਦੌਰਾਨ ਪੁਲਿਸ ਨੇ ਉੁਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਿਸ ਨਾਲ ਪੁਲਿਸ ਕਿਸਾਨਾਂ ਦੀ ਧੱਕੀ-ਮੁੱਕੀ ਹੋਈ ਪਰ ਕਿਸਾਨਾਂ ਨੇ ਬੈਰੀਕੇਡਿੰਗ ਤੋੜ ਦਿੱਤੀ ਤੇ ਟਰੈਕ ਉਤੇ ਬੈਠ ਗਏ।

ਕਿਸਾਨ ਨਵਦੀਪ ਸਿੰਘ ਜਲਵੇੜਾ ਸਣੇ 3ਕਿਸਾਨਾਂ ਦੀ ਰਿਹਾਈ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਉਨ੍ਹਾਂ ਦੀ ਹਰਿਆਣਾ ਤੇ ਪੰਜਾਬ ਸਰਕਾਰ ਨਾਲ ਮੀਟਿੰਗ ਹੋਈ ਸੀ ਜਿਸ ਦੇ ਬਾਅਦ ਰਿਹਾਈ ਦਾ ਭਰੋਸਾ ਮਿਲਿਆ ਸੀ ਜਿਸ ਦੇ ਬਾਅਦ ਕਿਸਾਨਾਂ ਨੇ ਸਰਕਾਰ ਨੂੰ 16 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਸੀ। ਸਰਕਾਰ ਨੇ ਰਿਹਾਈ ਨਹੀਂ ਕੀਤੀ ਤਾਂ ਉਨ੍ਹਾਂ ਨੇ ਟਰੈਕ ਜਾਮ ਕਰ ਦਿੱਤਾ।

ਕਿਸਾਨਾਂ ਦੇ ਪ੍ਰਦਰਸ਼ਨ ਕਰਕੇ ਸਟੇਸ਼ਨ ‘ਤੇ ਗੱਡੀ ਦਾ ਇੰਤਜ਼ਾਰ ਕਰ ਰਹੇ ਯਾਤਰੀ ਪ੍ਰੇਸ਼ਾਨ ਹੋ ਰਹੇ ਹਨ। ਪ੍ਰਦਰਸ਼ਨ ਕਰਕੇ 34 ਟ੍ਰੇਨਾਂ ਪ੍ਰਭਾਵਿਤ ਹੋਈਆਂ ਹਨ। 11 ਟ੍ਰੇਨਾਂ ਨੂੰ ਕੈਂਸਲ ਕੀਤਾ ਗਿਆ ਹੈ ਜਦੋਂ ਕਿ 19 ਦੇ ਰੂਟ ਬਦਲੇ ਗਏ ਹਨ।ਚੰਡੀਗੜ੍ਹ ਤੇ ਲੁਧਿਆਣਾ ਤੋਂ ਆਉਣ ਵਾਲੀਆਂ ਟਰੇਨਾਂ ਨੂੰ ਦਿੱਲੀ ਤੋਂ ਮੋੜਿਆ ਗਿਆ ਹੈ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ EC ਦਾ ਵੱਡਾ ਫੈਸਲਾ, ਅੱਜ ਸ਼ਾਮ ਤੋਂ 19 ਅਪ੍ਰੈਲ ਤੱਕ ਬੰਦ ਰਹਿਣਗੇ ਸ਼.ਰਾਬ ਦੇ ਠੇਕੇ

ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਸਰਕਾਰ ਨੇ ਭਰੋਸਾ ਦੇ ਕੇ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ। ਸਾਡਾ ਕਿਸਾਨ ਸਾਥੀ ਜੇਲ੍ਹ ਵਿਚ ਮਰਨਵਰਤ ‘ਤੇ ਬੈਠਾ ਹੈ। ਜਦੋਂ ਤੱਕ ਸਰਕਾਰ ਉਸ ਨੂੰ ਰਿਹਾਅ ਨਹੀਂ ਕਰਦੀ, ਅਸੀਂ ਟਰੈਕ ਖਾਲੀ ਨਹੀਂ ਕਰਾਂਗੇ। ਜੇਕਰ ਸਰਕਾਰ ਹੁਣ ਰਿਹਾਅ ਕਰ ਦੇਵੇ ਤਾਂ ਅਸੀਂ 10 ਮਿੰਟ ਵਿਚ ਹਟ ਜਾਵਾਂਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ਼ੰਭੂ ਰੇਲਵੇ ਸਟੇਸ਼ਨ ‘ਤੇ ਬੈਠੇ ਕਿਸਾਨਾਂ ਨੇ ਰੇਲ ਟਰੈਕ ਕੀਤਾ ਜਾਮ, 11 ਟ੍ਰੇਨਾਂ ਰੱਦ ਤੇ 19 ਦੇ ਬਦਲੇ ਰੂਟ appeared first on Daily Post Punjabi.

ਬੈਰੀਕੇਡਸ ਤੋੜਨ ਵਾਲੀਆਂ ਮਸ਼ੀਨਾਂ ਲੈ ਕੇ ਸ਼ੰਭੂ ਬਾਰਡਰ ਪਹੁੰਚੇ ਕਿਸਾਨ, ਭਲਕੇ ਦਿੱਲੀ ਕਰਨਗੇ ਕੂਚ
ਸ਼ੰਭੂ ਬਾਰਡਰ ‘ਤੇ ਧਰਨਾ ਦੇ ਰਹੇ ਪੰਜਾਬ ਦੇ ਕਿਸਾਨ ਭਲਕੇ ਦਿੱਲੀ ਕੂਚ ਕਰਨਗੇ। ਇਥੇ ਹਰਿਆਣਾ ਪੁਲਿਸ ਦੇ ਬੈਰੀਕੇਡਸ ਤੋੜਨ ਲਈ ਕਿਸਾਨ ਜੇਸੀਬੀ ਤੇ ਹਾਈਡ੍ਰੋਲਿਕ ਕ੍ਰੇਨ ਵਰਗੀਆਂ ਹੈਵੀ ਮਸ਼ੀਨਰੀ ਲੈ ਕੇ ਪਹੁੰਚ ਗਏ ਹਨ। ਇਸ ਤੋਂ ਇਲਾਵਾ ਬੁਲੇਟਪਰੂਫ ਪੋਕਲੇਨ ਮਸ਼ੀਨ ਵੀ ਲਿਆਂਦੀ ਗਈ ਹੈ। ਇਸ ਨੂੰ ਇਸ ਤਰ੍ਹਾਂ ਤੋਂ ਡਿਜ਼ਾਈਨ ਕੀਤਾ ਗਿਆ ਹੈ ਕਿ ਇਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲਿਆਂ ਦਾ ਵੀ ਅਸਰ ਨਹੀਂ ਹੋਵੇਗਾ।

ਕਿਸਾਨਾਂ ਨੇ ਇਹ ਫੈਸਲਾ ਕੇਂਦਰ ਨਾਲ ਹੋਈ ਮੀਟਿੰਗ ਦੇ ਬਾਅਦ ਲਿਆ। ਕੇਂਦਰ ਨੇ ਕਪਾਹ, ਮੱਕੀ, ਮਸੂਰ, ਅਰਹਰ ਤੇ ਉੜਦ ਯਾਨੀ 5 ਫਸਲਾਂ ‘ਤੇ MSP ਦੇਣ ਦਾ ਪ੍ਰਸਤਾਵ ਦਿੱਤਾ ਸੀ। ਕਿਸਾਨਾਂ ਨੇ ਇਹ ਪ੍ਰਸਤਾਵ ਖਾਰਜ ਕਰ ਦਿੱਤਾ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅਸੀਂ ਕਿਸਾਨਾਂ ਨਾਲ ਕੇਂਦਰ ਦੇ ਪ੍ਰਸਤਾਵ ‘ਤੇ ਗੱਲਬਾਤ ਕੀਤੀ। ਇਸ ਤੋਂ ਬਾਅਦ ਅਸੀਂ ਇਸ ਨਤੀਜੇ ‘ਤੇ ਪਹੁੰਚੇ ਕਿ ਪ੍ਰਸਤਾਵ ਸਾਡੇ ਹਿੱਤ ਵਿਚ ਨਹੀਂ ਹੈ। ਸਾਡੀ ਐੱਮਐੱਸਪੀ ‘ਤੇ ਗਾਰੰਟੀ ਕਾਨੂੰਨ ਦੀ ਮੰਗ ਪੂਰੀ ਹੋਵੇ। MSP ਦੇਣ ਲਈ 1.75 ਲੱਖ ਕਰੋੜ ਦੀ ਲੋੜ ਨਹੀਂ ਹੈ।

ਇਹ ਵੀ ਪੜ੍ਹੋ : ਸ਼ੰਭੂ ਬਾਰਡਰ ‘ਤੇ ਤਾਇਨਾਤ ਇਕ ਹੋਰ ਪੁਲਿਸ ਮੁਲਾਜ਼ਮ ਦੀ ਮੌ.ਤ, ਡਿਊਟੀ ਦੌਰਾਨ ਅਚਾਨਕ ਤਬੀਅਤ ਵਿਗੜਨ ‘ਤੇ ਗਈ ਜਾ/ਨ

ਕਿਸਾਨ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਦੇ 7 ਜ਼ਿਲ੍ਹਿਆਂ ਵਿਚ ਇੰਟਰਨੈੱਟ ‘ਤੇ ਪਾਬੰਦੀ ਦਾ ਫੈਸਲਾ 20 ਜਨਵਰੀ ਤੱਕ ਵਧਾ ਦਿੱਤਾ ਗਿਆ ਹੈ। 5 ਫਸਲਾਂ ‘ਚ MSP ਨਾਲ ਦੇਸ਼ ਭਰ ਦੇ ਕਿਸਾਨਾਂ ਦਾ ਹੱਲ ਨਹੀਂ ਹੋ ਸਕਦਾ। ਇਹ ਚਾਰੋਂ ਫਸਲਾਂ ਅਜੇ ਵੀ ਲਗਭਗ MSP ਜਾਂ ਜ਼ਿਆਦਾ ਰੇਟ ਵਿਚ ਵਿਕ ਰਹੀਆਂ ਹਨ। ਮੁੱਦਾ ਇਹ ਹੈ ਕਿ ਜੋ ਫਸਲਾਂ MSP ਤੋਂ ਹੇਠਾਂ ਵਿਕ ਰਹੀਆਂ ਹਨ, ਉਨ੍ਹਾਂ ਨੂੰ ਐੱਮਐੱਸਪੀ ‘ਤੇ ਖਰੀਦਿਆ ਜਾਵੇ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਬੈਰੀਕੇਡਸ ਤੋੜਨ ਵਾਲੀਆਂ ਮਸ਼ੀਨਾਂ ਲੈ ਕੇ ਸ਼ੰਭੂ ਬਾਰਡਰ ਪਹੁੰਚੇ ਕਿਸਾਨ, ਭਲਕੇ ਦਿੱਲੀ ਕਰਨਗੇ ਕੂਚ appeared first on Daily Post Punjabi.

ਸ਼ੰਭੂ ਬਾਰਡਰ ‘ਤੇ ਤਾਇਨਾਤ ਇਕ ਹੋਰ ਪੁਲਿਸ ਮੁਲਾਜ਼ਮ ਦੀ ਮੌ.ਤ, ਡਿਊਟੀ ਦੌਰਾਨ ਅਚਾਨਕ ਤਬੀਅਤ ਵਿਗੜਨ ‘ਤੇ ਗਈ ਜਾ/ਨ
ਕਿਸਾਨ ਅੰਦੋਲਨ ਵਿਚ ਸ਼ੰਭੂ ਬਾਰਡਰ ‘ਤੇ ਤਾਇਨਾਤ ਇਕ ਹੋਰ ਪੁਲਸ ਮੁਲਾਜ਼ਮ ਈਐੱਸਆਈ ਕੌਸ਼ਲ ਕੁਮਾਰ ਦਾ ਦੇਹਾਂਤ ਹੋ ਗਿਆ। ਡਿਊਟੀ ਦੌਰਾਨ ਅਚਾਨਕ ਕੌਸ਼ਲ ਕੁਮਾਰ ਦੀ ਤਬੀਅਤ ਖਰਾਬ ਹੋ ਗਈਜਿਸ ਦੇ ਬਾਅਦ ਉਨ੍ਹਾਂ ਨੂੰ ਅੰਬਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਡੀਜੀਪੀ ਸ਼ਤਰੂਜੀਤ ਕਪੂਰ ਨੇ ਉਨ੍ਹਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ ਹੈ। ਈਐੱਸਆਈ ਕੌਸ਼ਲ ਕੁਮਾਰ ਦੀ ਡਿਊਟੀ ਕਿਸਾਨ ਅੰਦੋਲਨ ਦੌਰਾਨ ਘੱਗਰ ਨਦੀ ਕੋਲ ਪੁਲ ਦੇ ਹੇਠਾਂ ਲਗਾਈ ਗਈ ਸੀ। ਉਹ 56 ਸਾਲ ਦੇ ਸਨ। ਉਹ ਜ਼ਿਲ੍ਹਾ ਯਮੁਨਾਨਗਰ ਵਿਚ ਪਿੰਡ ਕਾਂਜੀਵਾਸ ਦੇ ਰਹਿਣ ਵਾਲੇ ਸਨ। ਅੰਬਾਲਾ ਅਕਾਊਂਟ ਬ੍ਰਾਂਚ ਵਿਚ ਕੰਮ ਕਰ ਰਹੇ ਸਨ। ਉਨ੍ਹਾਂ ਦੀ ਮੌਤ ਦੀ ਖਬਰ ਨਾਲ ਹਰਿਆ ਪੁਲਿਸ ਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਵਿਚ ਸੋਗ ਦਾ ਮਾਹੌਲ ਹੈ।

ਇਹ ਵੀ ਪੜ੍ਹੋ : ਕਿਸਾਨਾਂ ਦੇ ਹੱਕ ‘ਚ ਆਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਕਿਹਾ-‘ਕੇਂਦਰ ਨੂੰ ਮੰਗਾਂ ਮੰਨ ਲੈਣੀ ਚਾਹੀਦੀਆਂ’

ਇਸ ਤੋਂ ਪਹਿਲਾਂ ਪਾਨੀਪਤ ਦੇ ਸਬ-ਇੰਸਪੈਕਟਰ ਹੀਰਾ ਲਾਲ ਦੀ ਅੱਥਰੂ ਗੈਸ ਦੇ ਧੂੰਏਂ ਨਾਲ ਦਮ ਘੁਟਣ ਨਾਲ ਮੌਤ ਹੋ ਗਈ। ਹੀਰਾਲਾਲ ਪਾਨੀਪਤ ਦੇ ਸਮਾਲਖਾ ਵਿਚ ਰਾਜਕੀ ਰੇਲਵੇ ਪੁਲਿਸ ਵਿਚ ਤਾਇਨਾਤ ਸੀ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਸ਼ੰਭੂ ਬਾਰਡਰ ‘ਤੇ ਤਾਇਨਾਤ ਇਕ ਹੋਰ ਪੁਲਿਸ ਮੁਲਾਜ਼ਮ ਦੀ ਮੌ.ਤ, ਡਿਊਟੀ ਦੌਰਾਨ ਅਚਾਨਕ ਤਬੀਅਤ ਵਿਗੜਨ ‘ਤੇ ਗਈ ਜਾ/ਨ appeared first on Daily Post Punjabi.