shamity shetty Archives - Daily Post Punjabi

ਵਿਆਹੁਤਾ ਹੋਣ ਦੇ ਬਾਵਜੂਦ ਸ਼ਿਲਪਾ ਸ਼ੈੱਟੀ ਦੀ ਭੈਣ ਨੂੰ ਡੇਟ ਕਰ ਚੁੱਕਾ ਹੈ ਇਹ ਅਦਾਕਾਰ
shamita relation manoj bajpai :ਅੱਜ ਅਸੀਂ ਜਿਸ ਅਦਾਕਾਰ ਦੇ ਬਾਰੇ ਵਿੱਚ ਗੱਲ ਕਰਨ ਜਾ ਰਹੇ ਹਾਂ ਉਹ ਪਹਿਲਾਂ ਤੋਂ ਹੀ ਵਿਆਹੁਤਾ ਹੋਣ ਦੇ ਬਾਵਜੂਦ ਸ਼ਿਲਪਾ ਸ਼ੈੱਟੀ ਦੀ ਭੈਣ ਸ਼ਮਿਤਾ ਸ਼ੈਟੀ ਨੂੰ ਡੇਟ ਕਰ ਚੁੱਕਾ ਹੈ। ਅਸੀਂ ਜਿਸ ਅਦਾਕਾਰ ਦੀ ਗੱਲ ਕਰ ਰਹੇ ਹਾਂ ਉਹ ਕੋਈ ਹੋਰ ਨਹੀਂ ਬਲਕਿ ਬਾਲੀਵੁੱਡ ਦੇ ਮੰਨੇ ਪ੍ਰਮੰਨੇ ਅਦਾਕਾਰ ਮਨੋਜ ਬਾਜਪੇਈ ਹਨ। ਮਨੋਜ ਬਾਜਪੇਈ ਨੇ ਕਈ ਫਿਲਮਾਂ ਅਤੇ ਵੈੱਬ ਸੀਰੀਜ਼ ਵਿੱਚ ਕੰਮ ਕੀਤਾ ਹੈ। ਹਾਲ ਹੀ ਵਿੱਚ ਉਨ੍ਹਾਂ ਦੀ ਵੈੱਬ ਸੀਰੀਜ਼ ਰਿਲੀਜ਼ ਹੋਈ ਹੈ ਜਿਸ ਦਾ ਨਾਮ ਹੈ ਦਿ ਫੈਮਿਲੀਮੈਨ। ਇਸ ਵੈੱਬ ਸੀਰੀਜ਼ ਵਿੱਚ ਉਨ੍ਹਾਂ ਦੇ ਕਿਰਦਾਰ ਨੂੰ ਕਾਫੀ ਸਰਾਹਨਾ ਵੀ ਮਿਲੀ।ਤੁਹਾਨੂੰ ਦੱਸ ਦੇਈਏ ਕਿ ਮਨੋਜ ਬਾਜਪੇਈ ਨੇ ਸਾਲ 2006 ਵਿੱਚ ਵਿਆਹ ਕੀਤਾ ਸੀ ਪਰ ਕੁਝ ਦਿਨ ਪਹਿਲਾਂ ਹੀ ਮਨੋਜ ਬਾਜਪਈ ਅਤੇ ਸ਼ਿਲਪਾ ਸ਼ੈੱਟੀ ਦੀ ਭੈਣ ਸ਼ਮਿਤਾ ਦੇ ਵਿੱਚ ਅਫੇਅਰ ਦੀਆਂ ਖਬਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਸਨ। ਖ਼ੈਰ ਸ਼ਮਿਤਾ ਸ਼ੈਟੀ ਦਾ ਨਾਮ ਆਫਤਾਬ ਅਤੇ ਹਰਮਨ ਬਵੇਜਾ ਦੇ ਨਾਲ ਵੀ ਜੁੜ ਚੁੱਕਿਆ ਹੈ।

ਕੋਰੋਨਾ ਵਾਇਰਸ ਦੇ ਖਤਰੇ ਦੇ ਚੱਲਦੇ ਇਨ੍ਹੀਂ ਦਿਨੀਂ ਪੂਰੇ ਦੇਸ਼ ਵਿੱਚ ਲਾਕਡਾਊਨ ਲੱਗਿਆ ਹੋਇਆ ਹੈ। ਉੱਥੇ ਹੀ ਲਾਕਡਾਊਨ ਦੌਰਾਨ ਅਦਾਕਾਰਾ ਸ਼ਿਲਪਾ ਸ਼ੈੱਟੀ ਆਏ ਦਿਨ ਜ਼ਬਰਦਸਤ ਚਰਚਾ ਵਿੱਚ ਬਣੀ ਰਹਿੰਦੀ ਹੈ। ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਹੋ ਗਈ ਹੈ।  ਸ਼ਿਲਪਾ ਸ਼ੈੱਟੀ ਅਕਸਰ ਹੀ ਆਪਣੇ ਪਤੀ ਰਾਜ ਕੁੰਦਰਾ ਨਾਲ ਟਿਕਟਾਕ ਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ ਜੋ ਕਿ ਕਾਫੀ ਹਿੱਟ ਹੋ ਰਹੀਆਂ ਹਨ। ਹਾਲ ਹੀ ਵਿੱਚ ਉਨ੍ਹਾਂ ਨੇ ਇੱਕ ਮਜੇਦਾਰ ਟਿਕਟਾਕ ਵੀਡੀਓ ਸ਼ੇਅਰ ਕੀਤੀ ਹੈ ਜੋ ਕਿ ਕਾਫੀ ਵਾਇਰਲ ਹੋ ਰਹੀ ਹੈ।

ਵੀਡੀਓ ਵਿੱਚ ਦਿਖ ਰਿਹਾ ਹੈ ਕਿ ਸ਼ਿਲਪਾ ਸ਼ੈੱਟੀ ਕਿਸੇ ਨਾਲ ਫੋਨ ‘ਤੇ ਗੱਲ ਕਰਦੀ ਹੈ ਅਤੇ ਆਪਣੇ ਪਤੀ ਨੂੰ ਦੱਸਦੀ ਹੈ ਕਿ ਉਨ੍ਹਾਂ ਦੇ ਗੁਆਂਢੀ ਨੂੰ ਕਰੋਨਾ ਵਾਇਰਸ ਹੋ ਗਿਆ ਹੈ ਉਹ ਕਹਿੰਦੀ ਹੈ ਸੁਣੋ ਤੁਹਾਨੂੰ ਪਤਾ ਹੈ ਕੀ ਸਾਡੀ ਗੁਆਂਢਣ ਨੂੰ ਕਰੋਨਾ ਹੋ ਗਿਆ ਹੈ। ਉੱਥੇ ਹੀ ਇਹ ਖ਼ਬਰ ਸੁਣ ਕੇ ਰਾਜ ਕੁੰਦਰਾ ਦੀ ਹਾਲਤ ਖਰਾਬ ਹੋ ਜਾਂਦੀ ਹੈ ਅਤੇ ਉਸੇ ਸਮੇਂ ਦੌੜ ਕੇ ਬਾਥਰੂਮ ਵਿੱਚ ਜਾ ਕੇ ਆਪਣੇ ਹੱਥ ਧੋਣ ਅਤੇ ਮੂੰਹ ਸਾਫ਼ ਕਰਨ ਲੱਗ ਜਾਂਦੇ ਹਨ।

The post ਵਿਆਹੁਤਾ ਹੋਣ ਦੇ ਬਾਵਜੂਦ ਸ਼ਿਲਪਾ ਸ਼ੈੱਟੀ ਦੀ ਭੈਣ ਨੂੰ ਡੇਟ ਕਰ ਚੁੱਕਾ ਹੈ ਇਹ ਅਦਾਕਾਰ appeared first on Daily Post Punjabi.