Shane Warne Death Archives - Daily Post Punjabi

ਦਿਗੱਜ ਕ੍ਰਿਕਟਰ ਸ਼ੇਨ ਵਾਰਨ ਦੀ ਮੌਤ ਮਾਮਲੇ ‘ਚ ਆਇਆ ਨਵਾਂ ਮੋੜ, ਜਾਂਚ ‘ਚ ਵੱਡਾ ਖੁਲਾਸਾ
ਆਸਟ੍ਰੇਲੀਆ ਦੇ ਦਿੱਗਜ਼ ਲੈੱਗ ਸਪਿਨਰ ਸ਼ੇਨ ਵਾਰਨ ਦਾ ਸ਼ੁੱਕਰਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ । ਇਸੇ ਵਿਚਾਲੇ ਹੁਣ ਉਨ੍ਹਾਂ ਦੇ ਮੌਤ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਦੱਸ ਦੇਈਏ ਕਿ ਥਾਈਲੈਂਡ ਦੀ ਜਾਂਚ ਟੀਮ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਟੀਮ ਨੂੰ ਕ੍ਰਿਕਟਰ ਸ਼ੇਨ ਵਾਰਨ ਦੇ ਕਮਰੇ ਦੇ ਫਰਸ਼ ਅਤੇ ਤੌਲੀਏ ‘ਤੇ ਕਥਿਤ ਤੌਰ ‘ਤੇ ਖੂਨ ਦੇ ਧੱਬੇ ਮਿਲੇ ਹਨ। ਜਿਸ ਸਮੇਂ ਸ਼ੇਨ ਵਾਰਨ ਦੀ ਮੌਤ ਹੋਈ ਸੀ, ਉਸ ਸਮੇਂ ਥਾਈਲੈਂਡ ਦੇ ਵਿਲਾ ਵਿੱਚ ਰਹਿ ਰਹੇ ਸੀ।

Shane Warne Death

ਇਸ ਸਬੰਧੀ ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਆਸਟ੍ਰੇਲੀਆਈ ਅਧਿਕਾਰੀ ਜਾਂਚ ਲਈ ਥਾਈਲੈਂਡ ਪਹੁੰਚ ਗਏ ਹਨ ਅਤੇ ਸ਼ੇਨ ਵਾਰਨ ਦੀ ਲਾਸ਼ ਨੂੰ ਵਾਪਸ ਭੇਜਣ ਲਈ ਕੰਮ ਕਰ ਰਹੇ ਹਨ। ਇਸ ਬਾਰੇ ਪੁਲਿਸ ਦੇ ਕਮਾਂਡਰ ਪੋਲ ਮੇਜਰ ਜਨਰਲ ਨੇ ਦੱਸਿਆ ਕਿ ਜਦੋਂ ਸੀਪੀਆਰ ਸ਼ੁਰੂ ਹੋਇਆ ਤਾਂ ਖੂਨ ਵਗ ਰਿਹਾ ਸੀ। ਇਸ ਤੋਂ ਪਹਿਲਾਂ ਖਬਰ ਆਈ ਸੀ ਕਿ ਵਾਰਨ ਦੇ 4 ਦੋਸਤਾਂ ਨੇ ਉਸ ਨੂੰ ਹਸਪਤਾਲ ਲਿਜਾਣ ਤੋਂ ਪਹਿਲਾਂ 20 ਮਿੰਟ ਤੱਕ ਬਚਾਉਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਇਹ ਵੀ ਪੜ੍ਹੋ: ਰੂਸ ਦੀ ਵਿੱਤੀ ਪ੍ਰਣਾਲੀ ਨੂੰ ਵੱਡਾ ਝਟਕਾ: Mastercard ਤੇ Visa ਨੇ ਰੂਸ ‘ਚ ਆਪਣੀਆਂ ਸੇਵਾਵਾਂ ਕੀਤੀਆਂ ਬੰਦ

ਇਸ ਮਾਮਲੇ ਵਿੱਚ ਸਥਾਨਕ ਥਾਈ ਪੁਲਿਸ ਨੇ ਦੱਸਿਆ ਕਿ ਸਾਬਕਾ ਕ੍ਰਿਕਟਰ ਸ਼ੇਨ ਵਾਰਨ ਦੀ ਮੌਤ ਵਿੱਚ ਕਿਸੇ ਤਰ੍ਹਾਂ ਦੀ ਗੜਬੜੀ ਦੀ ਅਸ਼ੰਕਾ ਨਹੀਂ ਮਿਲੀ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਉਸ ਦੇ ਸਰੀਰ ਵਿੱਚ ਕੋਈ ਨਸ਼ੀਲੇ ਪਦਾਰਥ ਜਾਂ ਦਵਾਈ ਨਹੀਂ ਮਿਲੀ ਹੈ । ਦੱਸ ਦੇਈਏ ਕਿ ਸ਼ੇਨ ਵਾਰਨ ਨੇ 1992 ਵਿਚ ਭਾਰਤ ਖਿਲਾਫ ਸਿਡਨੀ ਟੈਸਟ ਵਿਚ ਕੌਮਾਂਤਰੀ ਕ੍ਰਿਕਟ ਵਿਚ ਡੈਬਿਊ ਕੀਤਾ ਸੀ। ਉਨ੍ਹਾਂ ਨੇ ਆਪਣਾ ਆਖਰੀ ਟੈਸਟ ਮੈਚ ਜਨਵਰੀ 2007 ਵਿਚ ਇੰਗਲੈਂਡ ਖਿਲਾਫ ਸਿਡਨੀ ਵਿਚ ਹੀ 2007 ਵਿਚ ਖੇਡਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਦਿਗੱਜ ਕ੍ਰਿਕਟਰ ਸ਼ੇਨ ਵਾਰਨ ਦੀ ਮੌਤ ਮਾਮਲੇ ‘ਚ ਆਇਆ ਨਵਾਂ ਮੋੜ, ਜਾਂਚ ‘ਚ ਵੱਡਾ ਖੁਲਾਸਾ appeared first on Daily Post Punjabi.