sharad pawar Archives - Daily Post Punjabi

ਸ਼ਰਦ ਪਵਾਰ ਦਾ ਕੇਂਦਰ ‘ਤੇ ਵਾਰ, ਕਿਹਾ-“ਮਹਿੰਗਾਈ ਤੇ ਬੇਰੁਜ਼ਗਾਰੀ ਰੋਕਣ ‘ਚ ਮੋਦੀ ਸਰਕਾਰ 100 ਫ਼ੀਸਦੀ ਨਾਕਾਮ”
ਦੇਸ਼ ਵਿੱਚ ਮਹਿੰਗਾਈ ਤੇ ਬੇਰੁਜ਼ਗਾਰੀ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਜਿਸ ਕਾਰਨ ਵਿਰੋਧੀ ਪਾਰਟੀਆਂ ਲਗਾਤਾਰ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧ ਰਹੀਆਂ ਹਨ। ਇਸੇ ਵਿਚਾਲੇ NCP ਮੁਖੀ ਸ਼ਰਦ ਪਵਾਰ ਨੇ ਮੋਦੀ ਸਰਕਾਰ ‘ਤੇ ਵਾਰ ਕਰਦਿਆਂ ਕਿਹਾ ਕਿ ਮਹਿੰਗਾਈ ਤੇ ਬੇਰੁਜ਼ਗਾਰੀ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨ ਵਿੱਚ ਕੇਂਦਰ ਸਰਕਾਰ 100 ਫ਼ੀਸਦੀ ਨਾਕਾਮ ਹੋ ਗਈ ਹੈ। ਪਰ ਕੁਝ ਲੋਕਾਂ ਵੱਲੋਂ ਅਯੁੱਧਿਆ ਦਾ ਦੌਰਾ ਕਰਨ ਤੇ ਧਾਰਮਿਕ ਗ੍ਰੰਥਾਂ ਦਾ ਪਾਠ ਕਰਨ ਵਰਗੇ ਮੁੱਦਿਆਂ ਨੂੰ ਉਭਾਰਿਆ ਜਾ ਰਿਹਾ ਹੈ।

Sharad Pawar targets center govt

ਪਵਾਰ ਨੇ ਕੋਹਲਾਪੁਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਯੁੱਧਿਆ ਜਾਣਾ ਕੋਈ ਕੌਮੀ ਮੁੱਦਾ ਨਹੀਂ ਹੈ। ਓਵਰ ਨੇ ਕਿਹਾ ਕਿ ਉਨ੍ਹਾਂ ਇੱਕ ਵੀ ਅਜਿਹਾ ਮਾਮਲਾ ਨਹੀਂ ਦੇਖਿਆ ਜਿੱਥੇ ਈਡੀ ਨੇ ਉਨ੍ਹਾਂ ਲੋਕਾਂ ‘ਤੇ ਛਾਪੇ ਮਾਰੇ ਹੋਣ ਜੋ ਕੇਂਦਰ ਸਰਕਾਰ ਦਾ ਹਿੱਸਾ ਹਨ। ਪਰ ਵਿਰੋਧੀ ਧਿਰਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ 2014 ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ ਮਹਿੰਗਾਈ ਤੇ ਬੇਰੁਜ਼ਗਾਰੀ ਵਰਗੇ ਮੁੱਦਿਆਂ ਨੂੰ ਲੈ ਕੇ ਲੋਕਾਂ ਨੂੰ ਭਰੋਸਾ ਦਿਵਾਇਆ ਸੀ, ਪਰ ਇਨ੍ਹਾਂ ਨਾਲ ਨਜਿੱਠਣ ਵਿੱਚ ਸਰਕਾਰ 100 ਫੇੱਸਦੀ ਨਾਕਾਮ ਰਹੀ ਹੈ ਅਤੇ ਲੋਕ ਸਹੀ ਸਮਾਂ ਆਉਣ ‘ਤੇ ਇਸਦੀ ਭਰਪਾਈ ਕਰਨਗੇ।

ਇਹ ਵੀ ਪੜ੍ਹੋ: ਹਿਮਾਚਲ ਵਿਧਾਨ ਸਭਾ ਦੇ ਗੇਟ ‘ਤੇ ਖਾਲਿਸਤਾਨੀ ਝੰਡੇ ਲਾਉਣ ਦੇ ਮਾਮਲੇ ‘ਚ ਇੱਕ ਮੁਲਜ਼ਮ ਪੁਲਿਸ ਅੜਿੱਕੇ

ਇਸ ਤੋਂ ਇਲਾਵਾ ਦੇਸ਼ਧ੍ਰੋਹ ਕਾਨੂੰਨ ਦੇ ਮੁੱਦੇ ‘ਤੇ ਕੇਂਦਰ ਵੱਲੋਂ ਸੁਪਰੀਮ ਕੋਰਟ ਵਿੱਚ ਦਿੱਤੇ ਬਿਆਨਾਂ ਦੇ ਸੰਦਰਭ ਵਿੱਚ ਪਵਾਰ ਨੇ ਕਿਹਾ ਕਿ ਉਹ ਹੀ ਕੋਰੇਗਾਓ-ਭੀਮ ਜਾਂਚ ਕਮਿਸ਼ਨ ਕੋਲ ਇਸਦਾ ਵਿਰੋਧ ਕਰ ਚੁੱਕੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਸ਼ਰਦ ਪਵਾਰ ਦਾ ਕੇਂਦਰ ‘ਤੇ ਵਾਰ, ਕਿਹਾ-“ਮਹਿੰਗਾਈ ਤੇ ਬੇਰੁਜ਼ਗਾਰੀ ਰੋਕਣ ‘ਚ ਮੋਦੀ ਸਰਕਾਰ 100 ਫ਼ੀਸਦੀ ਨਾਕਾਮ” appeared first on Daily Post Punjabi.

ਕੋਰੋਨਾ ਦੀ ਚਪੇਟ ‘ਚ ਆਏ NCP ਸੁਪਰੀਮੋ ਸ਼ਰਦ ਪਵਾਰ, ਟਵੀਟ ਕਰ ਦਿੱਤੀ ਜਾਣਕਾਰੀ
ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਕੋਰੋਨਾ ਪੌਜੇਟਿਵ ਪਾਏ ਗਏ ਹਨ। ਉਨ੍ਹਾਂ ਨੇ ਟਵੀਟ ਕਰਕੇ ਆਪਣੇ ਸੰਕਰਮਿਤ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਆਪਣੇ ਸੰਕਰਮਿਤ ਹੋਣ ਦੀ ਜਾਣਕਾਰੀ ਦਿੱਤੀ ਹੈ।

I have tested Covid positive but there is no cause for concern. I am following the treatment as suggested by my doctor.
I request all those who have been in contact with me in the past few days to get themselves tested and take all necessary precautions.
— Sharad Pawar (@PawarSpeaks) January 24, 2022

ਸ਼ਰਦ ਪਵਾਰ ਨੇ ਇਹ ਵੀ ਦੱਸਿਆ ਹੈ ਕਿ ਉਨ੍ਹਾਂ ਦੀ ਸਿਹਤ ਕਿਵੇਂ ਹੈ। ਉਨ੍ਹਾਂ ਨੇ ਟਵੀਟ ‘ਚ ਲਿਖਿਆ, ‘ਮੈਂ ਕੋਰੋਨਾ ਸੰਕਰਮਿਤ ਹਾਂ। ਪਰ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ। ਮੈਂ ਡਾਕਟਰ ਦੁਆਰਾ ਦੱਸੇ ਅਨੁਸਾਰ ਇਲਾਜ ਕਰ ਰਿਹਾ ਹਾਂ। ਜਿਹੜੇ ਲੋਕ ਪਿਛਲੇ ਕੁੱਝ ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਏ ਹਨ, ਉਹ ਆਪਣਾ ਟੈਸਟ ਕਰਵਾਉਣ ਅਤੇ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਵਰਤਣ।”

ਇਹ ਵੀ ਪੜ੍ਹੋ : ਪੰਜਾਬ: 65 ਸੀਟਾਂ ‘ਤੇ ਇੱਕਲੇ ਲੜੇਗੀ BJP,ਕੈਪਟਨ-ਢੀਂਡਸਾ ਧੜੇ ਨੂੰ ਲੈ ਕੇ ਨੱਢਾ ਦਾ ਵੱਡਾ ਐਲਾਨ

ਜ਼ਿਕਰਯੋਗ ਹੈ ਕਿ ਦੇਸ਼ ‘ਚ ਕੋਰੋਨਾ ਦੇ ਮਾਮਲੇ ਥੋੜ੍ਹੇ ਘੱਟ ਹੋਣੇ ਸ਼ੁਰੂ ਹੋ ਗਏ ਹਨ। ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 3.06 ਲੱਖ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਇਹ ਐਤਵਾਰ ਤੋਂ ਕਰੀਬ 27 ਹਜ਼ਾਰ ਘੱਟ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਕੋਰੋਨਾ ਦੇ 3.33 ਲੱਖ ਮਾਮਲੇ ਸਾਹਮਣੇ ਆਏ ਸਨ। ਇਸ ਦੌਰਾਨ 439 ਲੋਕਾਂ ਦੀ ਕੋਰੋਨਾ ਨਾਲ ਮੌਤ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਕੋਰੋਨਾ ਦੀ ਚਪੇਟ ‘ਚ ਆਏ NCP ਸੁਪਰੀਮੋ ਸ਼ਰਦ ਪਵਾਰ, ਟਵੀਟ ਕਰ ਦਿੱਤੀ ਜਾਣਕਾਰੀ appeared first on Daily Post Punjabi.

ਯੂਪੀ ਚੋਣਾਂ ‘ਚ ਅਖਿਲੇਸ਼ ਦੀ ਸਪਾ ਨਾਲ ਮਿਲਕੇ ਚੋਣਾਂ ਲੜੇਗੀ ਸ਼ਰਦ ਪਵਾਰ ਤੇ ਮਮਤਾ ਬੈਨਰਜੀ ਦੀ ਪਾਰਟੀ
ਇਸ ਵਾਰ ਉੱਤਰ ਪ੍ਰਦੇਸ਼ ਦੀਆਂ ਚੋਣਾਂ ਬਹੁਤ ਦਿਲਚਸਪ ਹੋਣ ਜਾ ਰਹੀਆਂ ਹਨ। ਅਖਿਲੇਸ਼ ਯਾਦਵ ਦੀ ਸਮਾਜਵਾਦੀ ਪਾਰਟੀ ਦੇ ਨਾਲ ਰਾਸ਼ਟਰਵਾਦੀ ਕਾਂਗਰਸ ਪਾਰਟੀ ਅਤੇ ਬੰਗਾਲ ਦੀ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਵੀ ਇਸ ਵਾਰ ਯੂਪੀ ਦੇ ਚੋਣ ਮੈਦਾਨ ‘ਚ ਉੱਤਰਣ ਜਾ ਰਹੀਆਂ ਹਨ।

ncp and tmc to contest up election

ਸਮਾਜਵਾਦੀ ਪਾਰਟੀ ਬੁਲੰਦਸ਼ਹਿਰ ਦੀ ਅਨੂਪਸ਼ਹਿਰ ਸੀਟ ਐਨਸੀਪੀ ਲਈ ਅਤੇ ਮਿਰਜ਼ਾਪੁਰ ਸੀਟ ਟੀਐਮਸੀ ਲਈ ਛੱਡੇਗੀ। ਕੇਕੇ ਸ਼ਰਮਾ ਅਨੂਪਸ਼ਹਿਰ ਤੋਂ ਚੋਣ ਲੜਨਗੇ ਜਦਕਿ ਲਲਿਤੇਸ਼ ਪਤੀ ਤ੍ਰਿਪਾਠੀ ਮਿਰਜ਼ਾਪੁਰ ਤੋਂ ਚੋਣ ਮੈਦਾਨ ‘ਚ ਆਪਣੀ ਕਿਸਮਤ ਅਜ਼ਮਾਉਣਗੇ। ਇੱਥੇ ਦੱਸ ਦੇਈਏ ਕਿ ਯੋਗੀ ਸਰਕਾਰ ‘ਚ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਸਵਾਮੀ ਪ੍ਰਸਾਦ ਮੌਰਿਆ ਨੇ ਸਪਾ ‘ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਸਵਾਮੀ ਪ੍ਰਸਾਦ ਮੌਰਿਆ ਨੇ ਕਿਹਾ ਕਿ ਮੈਂ 14 ਜਨਵਰੀ ਨੂੰ ਸਮਾਜਵਾਦੀ ਪਾਰਟੀ ਵਿੱਚ ਸ਼ਾਮਿਲ ਹੋਵਾਂਗਾ। ਮੈਨੂੰ ਕਿਸੇ ਵੱਡੇ ਜਾਂ ਛੋਟੇ ਸਿਆਸਤਦਾਨ ਦਾ ਫੋਨ ਨਹੀਂ ਆਇਆ।

ਇਹ ਵੀ ਪੜ੍ਹੋ : ਯੂਪੀ : BJP ਨੂੰ ਲੱਗਿਆ ਇੱਕ ਹੋਰ ਝਟਕਾ, ਮੁਜ਼ੱਫਰਨਗਰ ਦੇ ਵਿਧਾਇਕ ਭਡਾਣਾ RLD ‘ਚ ਹੋਏ ਸ਼ਾਮਿਲ

ਜੇਕਰ ਉਹ ਸਮੇਂ ਸਿਰ ਸੁਚੇਤ ਹੁੰਦੇ ਅਤੇ ਜਨਤਕ ਮੁੱਦਿਆਂ ‘ਤੇ ਕੰਮ ਕਰਦੇ ਤਾਂ ਭਾਜਪਾ ਨੂੰ ਇਸ ਦਾ ਸਾਹਮਣਾ ਨਹੀਂ ਕਰਨਾ ਪੈਂਦਾ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਮਥੁਰਾ ਤੋਂ ਚੋਣ ਨਹੀਂ ਲੜਨਗੇ। ਮਥੁਰਾ ਤੋਂ ਸਿਰਫ ਸ਼੍ਰੀਕਾਂਤ ਸ਼ਰਮਾ ਹੀ ਚੋਣ ਲੜਨਗੇ। ਭਾਜਪਾ ਦੇ ਜ਼ਿਆਦਾਤਰ ਮੰਤਰੀਆਂ ਨੂੰ ਮੁੜ ਟਿਕਟਾਂ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਕੁੱਝ ਮੰਤਰੀਆਂ ਦੀਆਂ ਸੀਟਾਂ ਵੀ ਬਦਲੀਆਂ ਜਾ ਸਕਦੀਆਂ ਹਨ। ਸੂਤਰਾਂ ਦੇ ਹਵਾਲੇ ਨਾਲ ਇਹ ਖਬਰ ਸਾਹਮਣੇ ਆਈ ਹੈ। ਯੂਪੀ ਵਿੱਚ 7 ਪੜਾਅ ਦੇ ਵਿੱਚ 10 ਫਰਵਰੀ, 14 ਫਰਵਰੀ, 20 ਫਰਵਰੀ, 23 ਫਰਵਰੀ, 27 ਫਰਵਰੀ, 3 ਮਾਰਚ ਅਤੇ 7 ਮਾਰਚ ਨੂੰ ਵੋਟਾਂ ਪੈਣਗੀਆਂ। ਚੋਣ ਨਤੀਜੇ 10 ਮਾਰਚ ਨੂੰ ਆਉਣਗੇ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਯੂਪੀ ਚੋਣਾਂ ‘ਚ ਅਖਿਲੇਸ਼ ਦੀ ਸਪਾ ਨਾਲ ਮਿਲਕੇ ਚੋਣਾਂ ਲੜੇਗੀ ਸ਼ਰਦ ਪਵਾਰ ਤੇ ਮਮਤਾ ਬੈਨਰਜੀ ਦੀ ਪਾਰਟੀ appeared first on Daily Post Punjabi.

NCP ਮੁਖੀ ਸ਼ਰਦ ਪਵਾਰ ਦਾ ਐਲਾਨ, UP ਵਿੱਚ ਅਖਿਲੇਸ਼ ਯਾਦਵ ਨਾਲ ਮਿਲਕੇ ਲੜਾਂਗੇ ਚੋਣ
ਸ਼ਰਦ ਪਵਾਰ ਦੀ ਪਾਰਟੀ ਐਨਸੀਪੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਿੱਸਾ ਲੈਣ ਜਾ ਰਹੀ ਹੈ। ਸ਼ਰਦ ਪਵਾਰ ਨੇ ਖੁਦ ਦੱਸਿਆ ਹੈ ਕਿ ਪਾਰਟੀ ਪੰਜ ਵਿੱਚੋਂ ਤਿੰਨ ਰਾਜਾਂ ਵਿੱਚ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਮਣੀਪੁਰ ਵਿੱਚ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਐਨਸੀਪੀ ਕੋਲ 4 ਸੀਟਾਂ ਸਨ।

ncp chief sharad pawar says

ਅਸੀਂ ਕਾਂਗਰਸ ਨਾਲ ਮਿਲ ਕੇ 5 ਹੋਰ ਚੋਣਾਂ ਲੜਨ ਜਾ ਰਹੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਗੋਆ ਵਿੱਚ ਕਾਂਗਰਸ ਪਾਰਟੀ, ਤ੍ਰਿਣਮੂਲ ਕਾਂਗਰਸ, ਰਾਸ਼ਟਰਵਾਦੀ ਕਾਂਗਰਸ ਵਿੱਚ ਚਰਚਾ ਚੱਲ ਰਹੀ ਹੈ। ਅਸੀਂ ਕੁੱਝ ਥਾਵਾਂ ‘ਤੇ ਲੜਨਾ ਚਾਹੁੰਦੇ ਸੀ, ਅਸੀਂ ਦੋਵਾਂ ਪਾਰਟੀਆਂ ਨੂੰ ਸੂਚੀ ਦੇ ਦਿੱਤੀ ਹੈ, ਅਗਲੇ ਦੋ ਦਿਨਾਂ ‘ਚ ਇਸ ਦਾ ਐਲਾਨ ਕਰ ਦਿੱਤਾ ਜਾਵੇਗਾ।

ਐਨਸੀਪੀ ਮੁਖੀ ਸ਼ਰਦ ਪਵਾਰ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਅਸੀਂ ਸਮਾਜਵਾਦੀ ਪਾਰਟੀ ਅਤੇ ਹੋਰ ਛੋਟੀਆਂ ਪਾਰਟੀਆਂ ਨਾਲ ਮਿਲ ਕੇ ਚੋਣ ਲੜਨ ਜਾ ਰਹੇ ਹਾਂ। ਕੁੱਝ ਸਾਥੀਆਂ ਨੇ ਉੱਤਰ ਪ੍ਰਦੇਸ਼ ਜਾ ਕੇ ਸਮਾਜਵਾਦੀ ਪਾਰਟੀ ਦੇ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਇਹ ਤੈਅ ਹੋਇਆ ਕਿ ਅਸੀਂ ਉੱਥੇ ਚੋਣ ਲੜਾਂਗੇ। ਕਈ ਸਾਥੀਆਂ ਨਾਲ ਗੱਲ ਕਰਨ ਤੋਂ ਬਾਅਦ ਇਹ ਸਮਝਿਆ ਗਿਆ ਕਿ ਉੱਤਰ ਪ੍ਰਦੇਸ਼ ਦੇ ਹਾਲਾਤ ਖਰਾਬ ਹਨ।

ਇਹ ਵੀ ਪੜ੍ਹੋ : IPL ਨੇ ਬਦਲਿਆ ਆਪਣਾ ਟਾਈਟਲ ਸਪਾਂਸਰ, ਵੀਵੋ ਦੀ ਥਾਂ ਇਸ ਭਾਰਤੀ ਕੰਪਨੀ ਨੂੰ ਮਿਲੀ ਜ਼ਿੰਮੇਵਾਰੀ

ਪਵਾਰ ਨੇ ਕਿਹਾ ਕਿ ਉੱਤਰ ਪ੍ਰਦੇਸ਼ ‘ਚ ਬਦਲਾਅ ਲਈ ਕੁੱਝ ਪਾਰਟੀਆਂ ਨੂੰ ਸੰਗਠਿਤ ਕਰਕੇ ਬਦਲ ਦੇਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਮੈਨੂੰ ਖੁਸ਼ੀ ਹੈ ਕਿ ਸਿਰਾਜ ਮਹਿੰਦੀ ਨੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ। ਅੱਜ ਉੱਤਰ ਪ੍ਰਦੇਸ਼ ਦੇ ਮੰਤਰੀ ਨੇ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨਾਲ ਹੋਰ ਵੀ ਵਿਧਾਇਕ ਸਮਾਜਵਾਦੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਹੋਰ ਲੋਕ ਸਮਾਜਵਾਦੀ ਪਾਰਟੀ ਵਿੱਚ ਸ਼ਾਮਿਲ ਹੋਣਗੇ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post NCP ਮੁਖੀ ਸ਼ਰਦ ਪਵਾਰ ਦਾ ਐਲਾਨ, UP ਵਿੱਚ ਅਖਿਲੇਸ਼ ਯਾਦਵ ਨਾਲ ਮਿਲਕੇ ਲੜਾਂਗੇ ਚੋਣ appeared first on Daily Post Punjabi.

ਪਵਾਰ ਨੇ ਬੰਨ੍ਹੇ ਤਾਰੀਫਾਂ ਦੇ ਪੁਲ, ਕਿਹਾ- ‘PM ਮੋਦੀ ਵਰਗਾ ਕੋਈ ਨਹੀਂ, ਕੰਮ ਸਿਰੇ ਚਾੜ੍ਹ ਕੇ ਹੀ ਦਮ ਲੈਂਦੇ ਨੇ’
ਰਾਸ਼ਟਰਵਾਦੀ ਕਾਂਗਰਸ ਪਾਰਟੀ (NCP) ਦੇ ਮੁਖੀ ਸ਼ਰਦ ਪਵਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕੀਤੀ ਹੈ । ਬੁੱਧਵਾਰ ਨੂੰ ਮੁੰਬਈ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ NCP ਮੁਖੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਸ਼ਾਸਨ ‘ਤੇ ਚੰਗੀ ਪਕੜ ਹੈ ਅਤੇ ਇਹ ਉਨ੍ਹਾਂ ਦਾ ਮਜ਼ਬੂਤ ​​ਪੱਖ ਹੈ। ਸ਼ਰਦ ਪਵਾਰ ਨੇ ਪ੍ਰਧਾਨ ਮੰਤਰੀ ਦੇ ਕੰਮ ਕਰਨ ਦੇ ਢੰਗ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਇੱਕ ਵਾਰ ਕੋਈ ਕੰਮ ਕਰਦੇ ਹਨ, ਉਹ ਉਸ ਨੂੰ ਪੂਰਾ ਕਰਨਾ ਯਕੀਨੀ ਬਣਾਉਂਦੇ ਹਨ। ਪਵਾਰ ਨੇ ਕਿਹਾ ਕਿ ਮੋਦੀ ਬਹੁਤ ਕੋਸ਼ਿਸ਼ਾਂ ਕਰਦੇ ਹਨ ਅਤੇ ਕੰਮ ਨੂੰ ਪੂਰਾ ਕਰਨ ਲਈ ਕਾਫੀ ਸਮਾਂ ਦਿੰਦੇ ਹਨ । ਉਨ੍ਹਾਂ ਕਿਹਾ ਕਿ ਮੋਦੀ ਦਾ ਸੁਭਾਅ ਅਜਿਹਾ ਹੈ ਕਿ ਜਦੋਂ ਉਹ ਕਿਸੇ ਵੀ ਕੰਮ ਨੂੰ ਹੱਥ ਵਿੱਚ ਲੈਂਦੇ ਹਨ ਤਾਂ ਉਹ ਯਕੀਨੀ ਬਣਾਉਂਦੇ ਹਨ ਕਿ ਜਦੋਂ ਤੱਕ ਉਹ (ਕੰਮ) ਆਪਣੇ ਸਿੱਟੇ ‘ਤੇ ਨਹੀਂ ਪਹੁੰਚ ਜਾਂਦਾ, ਉਦੋਂ ਤੱਕ ਉਹ ਰੁਕਣਾ ਨਹੀਂ ਚਾਹੀਦਾ।

Sharad Pawar praises PM Modi

NCP ਮੁਖੀ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਇਸ ਗੱਲ ‘ਤੇ ਜ਼ੋਰ ਦਿੰਦੇ ਹਨ ਕਿ ਉਨ੍ਹਾਂ ਦੀ ਸਰਕਾਰ ਦੀਆਂ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪ੍ਰਸ਼ਾਸਨ ਅਤੇ ਉਨ੍ਹਾਂ ਦੇ ਸਹਿਯੋਗੀ ਇਕੱਠੇ ਕਿਸ ਤਰ੍ਹਾਂ ਹੋ ਸਕਦੇ ਹਨ। ਮੋਦੀ ਕੋਲ ਆਪਣੇ ਸਹਿਯੋਗੀਆਂ ਨੂੰ ਨਾਲ ਲਿਜਾਉਣ ਦਾ ਇੱਕ ਵੱਖਰਾ ਤਰੀਕਾ ਹੈ, ਜੋ ਮਨਮੋਹਨ ਸਿੰਘ ਵਰਗੇ ਸਾਬਕਾ ਪ੍ਰਧਾਨ ਮੰਤਰੀਆਂ ਵਿੱਚ ਨਹੀਂ ਸੀ।

ਇਹ ਵੀ ਪੜ੍ਹੋ: ਤਰਨਤਾਰਨ ਦਾ ਨੌਜਵਾਨ ਸਤਬੀਰ ਸਿੰਘ ਜੰਮੂ ਕਸ਼ਮੀਰ ‘ਚ ਅੱਤਵਾਦੀਆਂ ਨਾਲ ਲੋਹਾ ਲੈਂਦੇ ਸ਼ਹੀਦ

ਪਵਾਰ ਨੇ ਕਿਹਾ ਕਿ ਮੇਰੀ ਅਤੇ ਤਤਕਾਲੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵਿਚਾਰ ਸੀ ਕਿ ਗੁਜਰਾਤ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਵਿਰੁੱਧ ਬਦਲਾਖੋਰੀ ਦੀ ਰਾਜਨੀਤੀ ਨਹੀਂ ਕੀਤੀ ਜਾਣੀ ਚਾਹੀਦੀ। ਪਵਾਰ ਨੇ ਕਿਹਾ ਕਿ ਜਦੋਂ ਮੋਦੀ ਗੁਜਰਾਤ ਦੇ ਮੁੱਖ ਮੰਤਰੀ ਸਨ ਤਾਂ ਮੈਂ ਕੇਂਦਰ ਵਿੱਚ ਸੀ। ਜਦੋਂ ਪ੍ਰਧਾਨ ਮੰਤਰੀ ਸਾਰੇ ਮੁੱਖ ਮੰਤਰੀਆਂ ਦੀ ਮੀਟਿੰਗ ਬੁਲਾਉਂਦੇ ਸਨ, ਮੋਦੀ ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਦੇ ਸਮੂਹ ਦੀ ਅਗਵਾਈ ਕਰਦੇ ਸਨ ਅਤੇ ਕੇਂਦਰ ‘ਤੇ ਹਮਲਾ ਕਰਦੇ ਸਨ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ ਮੋਦੀ ਨੂੰ ਜਵਾਬ ਦੇਣ ਦੀ ਰਣਨੀਤੀ ਬਣਾਈ ਗਈ ਹੈ।

Sharad Pawar praises PM Modi

ਇਸ ਤੋਂ ਅੱਗੇ ਸ਼ਰਦ ਪਵਾਰ ਨੇ ਕਿਹਾ ਕਿ ਜੇਕਰ ਉਨ੍ਹਾਂ ਨੇ 2019 ਵਿੱਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਮਹਾਰਾਸ਼ਟਰ ‘ਚ ਸਰਕਾਰ ਬਣਾਉਣ ਲਈ ਅਜੀਤ ਪਵਾਰ ਨੂੰ ਭਾਜਪਾ ਨਾਲ ਹੱਥ ਮਿਲਾਉਣ ਲਈ ਭੇਜਿਆ ਹੁੰਦਾ ਤਾਂ ਉਹ ਇਹ ਯਕੀਨੀ ਕਰਦੇ ਕਿ ਸਰਕਾਰ ਸੱਤਾ ਵਿੱਚ ਬਣੀ ਰਹੇ । 2024 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਸੰਭਾਵਿਤ ਸਿਆਸੀ ਦ੍ਰਿਸ਼ ਬਾਰੇ ਪੁੱਛੇ ਜਾਣ ‘ਤੇ ਕਿ ਕੀ ਉਹ ਵਿਰੋਧੀ ਧਿਰ ਦੀ ਅਗਵਾਈ ਕਰਨਗੇ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਪਵਾਰ ਨੇ ਬੰਨ੍ਹੇ ਤਾਰੀਫਾਂ ਦੇ ਪੁਲ, ਕਿਹਾ- ‘PM ਮੋਦੀ ਵਰਗਾ ਕੋਈ ਨਹੀਂ, ਕੰਮ ਸਿਰੇ ਚਾੜ੍ਹ ਕੇ ਹੀ ਦਮ ਲੈਂਦੇ ਨੇ’ appeared first on Daily Post Punjabi.

ਸ਼ਰਦ ਪਵਾਰ ਦੀ ਕੇਂਦਰ ਨੂੰ ਸਲਾਹ, ਕਿਹਾ-‘ਪੰਜਾਬ ਦੇ ਕਿਸਾਨਾਂ ਨੂੰ ਪਰੇਸ਼ਾਨ ਨਾ ਕਰੇ ਮੋਦੀ ਸਰਕਾਰ’
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਪਿਛਲੇ 11 ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸੇ ਵਿਚਾਲੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਵੱਲੋਂ ਕੇਂਦਰ ਸਰਕਾਰ ਨੂੰ ਸਲਾਹ ਦਿੱਤੀ ਗਈ ਹੈ।

Sharad Pawar warns Centre

ਦਰਅਸਲ, ਸ਼ਰਦਰ ਪਵਾਰ ਨੇ ਕੇਂਦਰ ਨੂੰ ਸਲਾਹ ਦਿੰਦਿਆਂ ਕਿਹਾ ਕਿ ਸਰਕਾਰ ਨੂੰ ਖੇਤੀ ਕਾਨੂੰਨਾਂ ਵਿਰੁੱਧ ਜਾਰੀ ਅੰਦੋਲਨ ਨਾਲ ਸਹਿਜਤਾ ਨਾਲ ਨਜਿੱਠਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਹੱਦੀ ਖਿੱਤੇ ਦੇ ਕਿਸਾਨਾਂ ਨੂੰ ਨਾਰਾਜ਼ ਨਾ ਕਰੇ, ਕਿਉਂਕਿ ਜ਼ਿਆਦਾਤਰ ਮੁਜ਼ਾਹਰਾਕਾਰੀ ਪੰਜਾਬ ਤੋਂ ਹਨ ਜੋ ਕਿ ਇੱਕ ਸਰਹੱਦੀ ਸੂਬਾ ਹੈ।

ਇਹ ਵੀ ਪੜ੍ਹੋ: ਕਿਸਾਨ ਆਗੂ ਗੁਰਨਾਮ ਚਢੂਨੀ ਦੀ ਸਰਕਾਰ ਨੂੰ ਚਿਤਾਵਨੀ, ਕਿਹਾ-‘ਸਾਡੇ ਸਬਰ ਦਾ ਇਮਤਿਹਾਨ ਨਾ ਲਵੋ’

ਉਨ੍ਹਾਂ ਕਿਹਾ ਕਿ ਦੇਸ਼ ਪਹਿਲਾਂ ਪੰਜਾਬ ਨੂੰ ਨਾਰਾਜ਼ ਕਰਨ ਦਾ ਮੁੱਲ ਤਾਰ ਚੁੱਕਿਆ ਹੈ। ਇਸ ਦੇ ਹੋਰ ਸਿੱਟੇ ਭੁਗਤਣੇ ਪੈ ਸਕਦੇ ਹਨ । ਪੰਜਾਬ ਦੇ ਕਿਸਾਨ ਚਾਹੇ ਉਹ ਹਿੰਦੂ ਹਨ ਜਾਂ ਸਿੱਖ, ਉਨ੍ਹਾਂ ਨੇ ਭੋਜਨ ਸਪਲਾਈ ਵਿੱਚ ਵੱਡਾ ਯੋਗਦਾਨ ਦਿੱਤਾ ਹੈ।

Sharad Pawar warns Centre

ਉਨ੍ਹਾਂ ਕਿਹਾ ਕਿ ਮਈ ਅੰਦੋਲਨ ਵਾਲੀ ਜਗ੍ਹਾ 2-3 ਵਾਰ ਗਿਆ ਹਾਂ। ਕੇਂਦਰ ਸਰਕਾਰ ਦਾ ਕਿਸਾਨਾਂ ਨਾਲ ਰਵੱਈਆ ਸਹੀ ਨਹੀਂ ਲੱਗਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਹਰਿਆਣਾ ਤੇ ਉੱਤਰ ਪ੍ਰਦੇਸ਼ ਸਣੇ ਕਈ ਰਾਜਾਂ ਦੇ ਲੋਕ ਸ਼ਾਮਿਲ ਹਨ, ਪਰ ਉਨ੍ਹਾਂ ਵਿੱਚ ਜ਼ਿਆਦਾਤਰ ਲੋਕ ਪੰਜਾਬ ਦੇ ਹਨ।

ਇਹ ਵੀ ਪੜ੍ਹੋ: ਸਿੱਧੂ ਦੇ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫਾ ਨੇ ਕੈਪਟਨ ‘ਤੇ ਲਗਾਏ ਧਮਕੀਆਂ ਦੇਣ ਦੇ ਦੋਸ਼

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਸਰਹੱਦੀ ਸੂਬੇ ਦੇ ਲੋਕਾਂ ਨੂੰ ਸੁਰੱਖਿਆ ਨਾਲ ਜੁੜੇ ਬਹੁਤ ਸਾਰੇ ਮੁੱਦਿਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜੋ ਮਹਾਰਾਸ਼ਟਰ ਵਰਗੇ ਰਾਜਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਨਹੀਂ ਕਰਨਾ ਪੈਂਦਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਕੁਰਬਾਨੀ ਦਿੰਦੇ ਹਨ ਉਹ ਲੰਬੇ ਸਮੇਂ ਤੋਂ ਕੁਝ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਤੇ ਸਰਕਾਰ ਨੂੰ ਚਾਹੀਦਾ ਹੈ ਕਿ ਉਨ੍ਹਾਂ ਵੱਲ ਧਿਆਨ ਦਿੱਤਾ ਜਾਵੇ।

ਵੀਡਿਓ ਲਈ ਕਲਿੱਕ ਕਰੋ :-
Dry Fruit Laddu | ਕੈਲਸ਼ੀਅਮ ਦੀ ਕਮੀ ‘ਤੇ ਹੱਡੀਆ ‘ਚ ਦਰਦ ਨੂੰ ਦੂਰ ਕਰੇ Laddu For Winters | Panjiri Laddu

The post ਸ਼ਰਦ ਪਵਾਰ ਦੀ ਕੇਂਦਰ ਨੂੰ ਸਲਾਹ, ਕਿਹਾ-‘ਪੰਜਾਬ ਦੇ ਕਿਸਾਨਾਂ ਨੂੰ ਪਰੇਸ਼ਾਨ ਨਾ ਕਰੇ ਮੋਦੀ ਸਰਕਾਰ’ appeared first on Daily Post Punjabi.

ਰਾਜਪਾਲ ਕੋਲ ਕੰਗਨਾ ਨੂੰ ਮਿਲਣ ਦਾ ਹੈ ਸਮਾਂ, ਕਿਸਾਨਾਂ ਨੂੰ ਨਹੀਂ-ਸ਼ਰਦ ਪਵਾਰ
sharad pawar aditya thackarey anti farm laws protest: ਖੇਤੀ ਕਾਨੂੰਨਾਂ ਵਿਰੁੱਧ ਸੋਮਵਾਰ ਨੂੰ ਮੁੰਬਈ ਦੇ ਆਜ਼ਾਦ ਮੈਦਾਨ ‘ਚ ਹਜ਼ਾਰਾਂ ਦੀ ਗਿਣਤੀ ‘ਚ ਕਿਸਾਨ ਜੁਟੇ।ਮਹਾਰਾਸ਼ਟਰ ਦੇ ਵੱਖ-ਵੱਖ ਜ਼ਿਲਿਆਂ ਨਾਲ ਕਿਸਾਨ ਇੱਥੇ ਪਹੁੰਚੇ।ਸਾਬਕਾ ਕੇਂਦਰੀ ਮੰਤਰੀ ਐੱਨਸੀਪੀ ਪ੍ਰਮੁੱਖ ਸ਼ਰਦ ਪਵਾਰ ਸਮੇਤ ਹੋਰ ਮਹਾਰਸ਼ਟਰ ਦੇ ਨੇਤਾ ਵੀ ਇਸ ਪ੍ਰੋਗਰਾਮ ‘ਚ ਸ਼ਾਮਲ ਹੋਏ।ਖੇਤੀ ਕਾਨੂੰਨਾਂ ਦੇ ਮਸਲੇ ‘ਤੇ ਸ਼ਰਦ ਪਵਾਰ ਨੇ ਕੇਂਦਰ ਨੂੰ ਘੇਰਿਆ ਅਤੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਬਿਨਾਂ ਚਰਚਾ ਦੇ ਪਾਸ ਕੀਤਾ ਗਿਆ।ਅੰਦੋਲਨਕਾਰੀ ਕਿਸਾਨ ਆਜ਼ਾਦ ਮੈਦਾਨ ਛੱਡ ਚੁੱਕੇ ਹਨ, ਉਹ ਮਾਰਚ ਲਈ ਨਿਕਲ ਰਹੇ ਹਨ।ਕਿਸਾਨਾਂ ਦੀ ਇਸ ਸਭਾ ‘ਚ ਸਾਬਕਾ ਕੇਂਦਰੀ ਮੰਤਰੀ ਸ਼ਰਦ ਪਵਾਰ ਨੇ ਕਿਹਾ ਕਿ ਅੱਜ ਦੇਸ਼ ਭਰ ‘ਚ ਸ਼ਾਂਤੀਪੂਰਨ ਤਰੀਕੇ ਨਾਲ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਹੈ।ਸ਼ਰਦ ਪਵਾਰ ਨੇ ਕਿਹਾ ਕਿ ਰਾਜਪਾਲ ਦੇ ਕੋਲ ਕੰਗਨਾ ਰਣੌਤ ਨੂੰ ਮਿਲਣ ਦਾ ਸਮਾਂ ਹੈ।ਪਰ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਮਿਲਣ ਦਾ ਸਮਾਂ ਨਹੀਂ ਹੈ।ਸ਼ਰਦ ਪਵਾਰ ਨੇ ਕਿਹਾ ਕਿ ਕੇਂਦਰ ਨੇ ਬਿਨਾਂ ਕਿਸੇ ਚਰਚਾ ਦੇ ਖੇਤੀ ਕਾਨੂੰਨਾਂ ਨੂੰ ਪਾਸ ਕੀਤਾ, ਜੋ ਸੰਵਿਧਾਨ ਦੇ ਨਾਲ ਭੱਦਾ ਮਜ਼ਾਕ ਹੈ।

sharad pawar aditya thackarey anti farm laws protest

ਜੇਕਰ ਸਿਰਫ ਬਹੁਮਤ ਦੇ ਆਧਾਰ ‘ਤੇ ਕਾਨੂੰਨ ਪਾਸ ਕਰਾਂਗੇ ਤਾਂ ਕਿਸਾਨ ਤੁਹਾਨੂੰ ਖਤਮ ਕਰ ਦੇਣਗੇ।ਇਹ ਸਿਰਫ ਸ਼ੁਰੂਆਤ ਹੈ।ਮਹਾਰਾਸ਼ਟਰ ‘ਚ ਕਦੇ ਅਜਿਹਾ ਰਾਜਪਾਲ ਨਹੀਂ ਆਇਆ।ਜਿਸ ਦੇ ਕੋਲ ਕਿਸਾਨਾਂ ਨੂੰ ਮਿਲਣ ਦਾ ਸਮਾਂ ਨਹੀਂ ਹੈ।ਆਜ਼ਾਦ ਮੈਦਾਨ ‘ਚ ਰੈਲੀ ਤੋਂ ਬਾਅਦ ਕਿਸਾਨਾਂ ਨੂੰ ਰਾਜਭਵਨ ਤੱਕ ਮਾਰਚ ਕੱਢਿਆ ਸੀ।ਪਰ ਸਾਰੇ ਕਿਸਾਨਾਂ ਨੂੰ ਉਥੋਂ ਤੱਕ ਜਾਣ ਦੀ ਇਜ਼ਾਜਤ ਨਹੀਂ ਮਿਲੀ ਹੈ।ਅਜਿਹੇ ‘ਚ ਕੁਲ 23 ਕਿਸਾਨਾਂ ਦਾ ਪ੍ਰਤੀਨਿਧੀਮੰਡਲ ਹੀ ਰਾਜਭਵਨ ਜਾਵੇਗਾ ਅਤੇ ਆਪਣੀਆਂ ਮੰਗਾਂ ਨੂੰ ਸਾਹਮਣੇ ਰੱਖੇਗਾ।ਐੱਨਸੀਪੀ ਪ੍ਰਮੁੱਖ ਸ਼ਰਦ ਪਵਾਰ ਕਿਸਾਨਾਂ ਦੀ ਸਭਾ ‘ਚ ਪਹੁੰਚ ਗਿਆ ਹੈ।ਆਜ਼ਾਦ ਮੈਦਾਨ ‘ਚ ਹਜ਼ਾਰਾਂ ਦੀ ਸੰਖਿਆ ‘ਚ ਕਿਸਾਨ ਜੁਟੇ ਹਨ ਅਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।ਇਹ ਆਦਿੱਤਿਆ ਠਾਕਰੇ ਨੂੰ ਵੀ ਆਇਆ ਸੀ।ਪਰ ਉਨ੍ਹਾਂ ਨੇ ਆਪਣੇ ਵਲੋਂ ਕਿਸੇ ਪ੍ਰਤੀਨਿਧੀ ਨੂੰ ਭੇਜਿਆ ਸੀ।ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਦਵਿੰਦਰ ਫੜਨਵੀਸ ਨੇ ਆਜ਼ਾਦ ਮੈਦਾਨ ‘ਚ ਕਿਸਾਨਾਂ ਦੀ ਰੈਲੀ ‘ਤੇ ਕਿਹਾ ਹੈ ਕਿ ਕੁਝ ਲੋਕ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ।ਐੱਨਸੀਪੀ ਨੇ 2006 ‘ਚ ਕਾਨਟ੍ਰੈਕਟ ਫਾਰਮਿੰਗ ਨੂੰ ਮਨਜ਼ੂਰੀ ਦਿੱਤੀ।ਅਜਿਹੇ ‘ਚ ਜੇਕਰ ਹੁਣ ਕੇਂਦਰ ਵੀ ਇਹੀ ਕਾਨੂੰਨ ਲਿਆਂਦਾ ਹੈ, ਤਾਂ ਬੁਰਾਈ ਕੀ ਹੈ, ਕਾਂਗਰਸ ਨੂੰ ਇਸ ਦੋਹਰੇਪਨ ‘ਤੇ ਜਵਾਬ ਦੇਣਾ ਚਾਹੀਦਾ।ਸ਼ਰਦ ਪਵਾਰ ਕਰੀਬ ਇੱਕ ਵਜੇ ਆਜ਼ਾਦ ਮੈਦਾਨ ਪਹੁੰਚਣਗੇ।ਜਿਥੇ ਉਹ ਇਕੱਠੇ ਹੋਏ ਕਿਸਾਨਾਂ ਨੂੰ ਸੰਬੋਧਿਤ ਕਰਨਗੇ।ਰੈਲੀ ਸ਼ੁਰੂ ਹੋਣ ਤੋਂ ਪਹਿਲਾਂ ਹਜ਼ਾਰਾਂ ਦੀ ਸੰਖਿਆ ‘ਚ ਕਿਸਾਨਾਂ ਦਾ ਪਹੁੰਚਣਾ ਜਾਰੀ ਹੈ।

ਟਰੈਕਟਰ ਪਰੇਡ ਤੋਂ ਪਹਿਲਾਂ ਬੱਬੂ ਮਾਨ ਪਹੁੰਚਿਆ ਕਿਸਾਨ ਅੰਦੋਲਨ ਦੇ ਅਖਾੜੇ ‘ਚ…

The post ਰਾਜਪਾਲ ਕੋਲ ਕੰਗਨਾ ਨੂੰ ਮਿਲਣ ਦਾ ਹੈ ਸਮਾਂ, ਕਿਸਾਨਾਂ ਨੂੰ ਨਹੀਂ-ਸ਼ਰਦ ਪਵਾਰ appeared first on Daily Post Punjabi.

NCP ਸੁਪਰੀਮੋ ਸ਼ਰਦ ਪਵਾਰ ਨੇ ਕੇਂਦਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ- ED ਦੀ ਕੀਤੀ ਜਾ ਰਹੀ ਹੈ ਦੁਰਵਰਤੋਂ
ED being misused: ਐਨਸੀਪੀ ਸੁਪਰੀਮੋ ਸ਼ਰਦ ਪਵਾਰ ਨੇ ਕੇਂਦਰ ਸਰਕਾਰ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਵਿਰੋਧੀ ਧਿਰ ਵਿਰੁੱਧ ਦੁਰਵਰਤੋਂ ਕੀਤੀ ਜਾ ਰਹੀ ਹੈ। ਰਾਜ ਵਿੱਚ ਭਾਜਪਾ ਦੀ ਅਸਫਲਤਾ ਕਾਰਨ ਅਜਿਹੀ ਕਾਰਵਾਈ ਕੀਤੀ ਜਾ ਰਹੀ ਹੈ। ਇੱਕ ਪਾਰਟੀ ਸਮਾਰੋਹ ਵਿੱਚ ਸ਼ਰਦ ਪਵਾਰ ਨੇ ਕਿਹਾ ਕਿ ਜੇਕਰ ਤੁਹਾਡੀ ਸਰਕਾਰ ਕੇਂਦਰ ਵਿੱਚ ਨਹੀਂ ਹੈ ਤਾਂ ਰਾਜ ਵਿੱਚ ਸਰਕਾਰ ਚਲਾਉਣਾ ਮੁਸ਼ਕਿਲ ਹੈ। ਇਸ ਸਥਿਤੀ ਵਿੱਚ, ਸ਼ਕਤੀਆਂ ਦੀ ਵਰਤੋਂ ਦੁਰਵਰਤੋਂ ਲਈ ਕੀਤੀ ਜਾਂਦੀ ਹੈ। ਤਾਜਾ ਮਾਮਲਾ ਸ਼ਿਵ ਸੈਨਾ ਦੇ ਵਿਧਾਇਕ ਦਾ ਹੈ। ਦੱਸ ਦੇਈਏ ਕਿ ਮੰਗਲਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ਿਵ ਸੈਨਾ ਦੇ ਵਿਧਾਇਕ ਪ੍ਰਤਾਪ ਸਰਨਾਇਕ ਦੇ ਦਫਤਰ ਸਣੇ 10 ਥਾਵਾਂ ‘ਤੇ ਛਾਪੇਮਾਰੀ ਕੀਤੀ। ਈਡੀ ਦੀ ਟੀਮ ਪ੍ਰਤਾਪ ਸਰਨਾਇਕ ਦੇ ਬੇਟੇ ਨੂੰ ਨਾਲ ਲੈ ਕੇ ਗਈ ਹੈ। ਇਹ ਛਾਪਾ ਮਨੀ ਲਾਂਡਰਿੰਗ ਦੇ ਕੇਸ ਨਾਲ ਜੁੜਿਆ ਹੋਇਆ ਹੈ। ਮਹਾਰਾਸ਼ਟਰ ਵਿੱਚ, ਅਣਪਛਾਤੀ ਜਾਇਦਾਦ ਉੱਤੇ ਟਾਪਸ ਗਰੁੱਪ ਦੇ ਪ੍ਰਮੋਟਰਾਂ ਦੀਆਂ 10 ਤੋਂ ਵੱਧ ਥਾਵਾਂ ‘ਤੇ ਭਾਲ ਕੀਤੀ ਜਾ ਰਹੀ ਹੈ, ਜਿਸ ਵਿੱਚ ਕੁੱਝ ਰਾਜਨੇਤਾਵਾਂ ਦੇ ਪਤੇ ਵੀ ਸ਼ਾਮਿਲ ਹਨ।

ED being misused

ਮਹੱਤਵਪੂਰਣ ਗੱਲ ਇਹ ਹੈ ਕਿ ਮਹਾਰਾਸ਼ਟਰ ਵਿੱਚ, ਊਧਵ ਠਾਕਰੇ ਦੀ ਅਗਵਾਈ ਵਾਲੀ ਮਹਾਰਾਸ਼ਟਰ ਵਿਕਾਸ ਅਗਾਦੀ ਸਰਕਾਰ ਇੱਕ ਸਾਲ ਪੂਰਾ ਕਰਨ ਜਾ ਰਹੀ ਹੈ। ਪਿੱਛਲੇ ਸਾਲ 28 ਨਵੰਬਰ ਨੂੰ, ਸ਼ਿਵ ਸੈਨਾ ਨੇ ਆਪਣੀ ਪੁਰਖੀ ਵਿਰੋਧੀ ਕਾਂਗਰਸ-ਐਨਸੀਪੀ ਦੇ ਸਹਿਯੋਗ ਨਾਲ ਰਾਜ ਵਿੱਚ ਇੱਕ ਸਰਕਾਰ ਬਣਾਈ ਸੀ। ਕੇਂਦਰੀ ਮੰਤਰੀ ਰਾਓਸਾਹੇਬ ਦਾਨਵੇ ਨੇ ਦਾਅਵਾ ਕੀਤਾ ਹੈ ਕਿ ਮਹਾਰਾਸ਼ਟਰ ਵਿੱਚ ਅਗਲੇ ਦੋ-ਤਿੰਨ ਮਹੀਨਿਆਂ ਵਿੱਚ ਭਾਜਪਾ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ ਇਹ ਨਹੀਂ ਦੱਸਾਂਗਾ ਕਿ ਸੂਬੇ ਵਿੱਚ ਸਰਕਾਰ ਕਿਵੇਂ ਬਣੇਗੀ, ਮੈਂ ਸਰਕਾਰ ਸਥਾਪਤ ਕਰਨ ਤੋਂ ਬਾਅਦ ਦੱਸਾਂਗਾ। ਇਸ ‘ਤੇ ਐਨਸੀਪੀ ਸੁਪਰੀਮੋ ਨੇ ਕਿਹਾ ਕਿ ਰਾਓਸਾਹਿਬ ਦਾਨਵੇ ਲੰਬੇ ਸਮੇਂ ਤੋਂ ਸੰਸਦ ਮੈਂਬਰ ਰਹੇ ਸਨ, ਪਰ ਮੈਨੂੰ ਉਨ੍ਹਾਂ ਦੀ ਗੁਣਵਤਾ ਬਾਰੇ ਨਹੀਂ ਪਤਾ ਸੀ। ਉਹ ਰਾਜਨੀਤੀ ਵਿੱਚ ਕਦੇ ਵੀ ‘ਜੋਤਸ਼ੀ’ ਵਜੋਂ ਨਹੀਂ ਜਾਣੇ ਜਾਂਦੇ ਸੀ, ਪਰ ਹੁਣ ਮੈਨੂੰ ਪਤਾ ਹੈ ਕਿ ਉਨ੍ਹਾਂ ਵਿੱਚ ਵੀ ਇਹ ਪ੍ਰਤਿਭਾ ਹੈ।

ਇਹ ਵੀ ਦੇਖੋ : ਹਰਪ੍ਰੀਤ ਕੌਰ ਅਗਵਾ ਮਾਮਲਾ,ਇਸ ਔਰਤ ਨੇ ਸਬੂਤਾਂ ਸਮੇਤ ਇਲਜਾਮਾਂ ਦਾ ਦਿੱਤਾ ਜਵਾਬ

The post NCP ਸੁਪਰੀਮੋ ਸ਼ਰਦ ਪਵਾਰ ਨੇ ਕੇਂਦਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ- ED ਦੀ ਕੀਤੀ ਜਾ ਰਹੀ ਹੈ ਦੁਰਵਰਤੋਂ appeared first on Daily Post Punjabi.

ਸ਼ਰਦ ਪਵਾਰ ਨੂੰ ਆਮਦਨ ਕਰ ਵਿਭਾਗ ਦੇ ਨੋਟਿਸ ‘ਤੇ ਚੋਣ ਕਮਿਸ਼ਨ ਦੀ ਸਫਾਈ- ਅਸੀਂ ਕੋਈ ਨਿਰਦੇਸ਼ ਨਹੀਂ ਦਿੱਤੇ
sharad pawar income tax notice issue: ਰਾਸ਼ਟਰਵਾਦੀ ਕਾਂਗਰਸ (NCP) ਦੇ ਮੁਖੀ ਅਤੇ ਸਾਬਕਾ ਕੇਂਦਰੀ ਮੰਤਰੀ ਸ਼ਰਦ ਪਵਾਰ ਨੇ ਕਿਹਾ ਸੀ ਕਿ ਇਨਕਮ ਟੈਕਸ ਵਿਭਾਗ ਨੂੰ ਪਿਛਲੇ ਦਿਨੀਂ ਚੋਣ ਹਲਫਨਾਮੇ ਦੇ ਮੁੱਦੇ ‘ਤੇ ਨੋਟਿਸ ਮਿਲਿਆ ਸੀ। ਇਸ ਵਿਵਾਦ ਬਾਰੇ ਹੁਣ ਚੋਣ ਕਮਿਸ਼ਨ ਵੱਲੋਂ ਸਪਸ਼ਟੀਕਰਨ ਜਾਰੀ ਕੀਤਾ ਗਿਆ ਹੈ। ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਇਨਕਮ ਟੈਕਸ ਵਿਭਾਗ ਨੂੰ ਉਨ੍ਹਾਂ ਦੀ ਤਰਫੋਂ ਅਜਿਹਾ ਕੋਈ ਆਦੇਸ਼ ਨਹੀਂ ਦਿੱਤਾ ਗਿਆ ਹੈ।ਬੁੱਧਵਾਰ ਨੂੰ ਇਸ ਸਾਰੇ ਮੁੱਦੇ ‘ਤੇ ਸਪੱਸ਼ਟੀਕਰਨ ਜਾਰੀ ਕਰਦਿਆਂ ਚੋਣ ਕਮਿਸ਼ਨ ਨੇ ਕਿਹਾ ਕਿ ਕੁਝ ਥਾਵਾਂ’ ਤੇ ਅਜਿਹੀਆਂ ਖਬਰਾਂ ਆ ਰਹੀਆਂ ਹਨ ਕਿ ਆਮਦਨ ਕਰ ਵਿਭਾਗ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਸ਼ਰਦ ਪਵਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਜਿਹੀ ਸਥਿਤੀ ਵਿਚ ਅਸੀਂ ਇਹ ਦੱਸਣਾ ਚਾਹੁੰਦੇ ਹਾਂ ਕਿ ਚੋਣ ਕਮਿਸ਼ਨ ਵੱਲੋਂ ਅਜਿਹਾ ਕੋਈ ਹੁਕਮ ਕੇਂਦਰੀ ਡਾਇਰੈਕਟ ਟੈਕਸ ਬੋਰਡ (ਸੀਬੀਡੀਟੀ) ਨੂੰ ਨਹੀਂ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਮੰਗਲਵਾਰ ਨੂੰ ਪ੍ਰੈਸ ਕਾਨਫਰੰਸ ਵਿੱਚ ਸ਼ਰਦ ਪਵਾਰ ਨੇ ਮੀਡੀਆ ਨੂੰ ਇਨਕਮ ਟੈਕਸ ਵਿਭਾਗ ਦੇ ਨੋਟਿਸ ਬਾਰੇ ਜਾਣਕਾਰੀ ਦਿੱਤੀ ਸੀ।

sharad pawar income tax notice issue

ਸ਼ਰਦ ਪਵਾਰ ਨੇ ਕਿਹਾ ਕਿ ਇਹ ਚੋਣ ਹਲਫਨਾਮੇ ਦੇ ਸੰਬੰਧ ਵਿਚ ਪ੍ਰਾਪਤ ਹੋਇਆ ਹੈ, ਜਿਸ ਵਿਚ ਕੁਝ ਜਾਣਕਾਰੀ ਮੰਗੀ ਗਈ ਹੈ।ਸ਼ਰਦ ਪਵਾਰ ਤੋਂ ਇਲਾਵਾ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ, ਮੰਤਰੀ ਆਦਿੱਤਿਆ ਠਾਕਰੇ, ਐਨਸੀਪੀ ਨੇਤਾ ਸੁਪ੍ਰੀਆ ਸੁਲੇ ਨੂੰ ਵੀ ਅਜਿਹਾ ਹੀ ਨੋਟਿਸ ਮਿਲਿਆ ਹੈ। ਮੰਗਲਵਾਰ ਨੂੰ ਜਦੋਂ ਸ਼ਰਦ ਪਵਾਰ ਨੂੰ ਨੋਟਿਸ ਮਿਲਣ ਬਾਰੇ ਪੁੱਛਿਆ ਗਿਆ ਤਾਂ ਉਸਨੇ ਕਿਹਾ ਕਿ ਉਹ ਲੋਕ (ਜੋ ਨੋਟਿਸ ਭੇਜਦੇ ਹਨ) ਕੁਝ ਲੋਕਾਂ ਤੋਂ ਵੱਧ ਚਾਹੁੰਦੇ ਹਨ।ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਕਈ ਮੁੱਦਿਆਂ ਨੂੰ ਲੈ ਕੇ ਵਿਰੋਧੀ ਧਿਰ ਅਤੇ ਕੇਂਦਰ ਦਰਮਿਆਨ ਕਾਫ਼ੀ ਯੁੱਧ ਚੱਲ ਰਿਹਾ ਹੈ। ਅਜਿਹੀ ਸਥਿਤੀ ਵਿਚ ਇਹ ਨੋਟਿਸ ਮਿਲਣ ਦਾ ਮਾਮਲਾ ਸਾਹਮਣੇ ਆਇਆ ਸੀ। ਸ਼ਰਦ ਪਵਾਰ ਨੇ ਰਾਜ ਸਭਾ ਵਿੱਚ ਹੰਗਾਮੇ ਤੋਂ ਬਾਅਦ ਮੁਅੱਤਲ ਕੀਤੇ ਗਏ ਸੰਸਦ ਮੈਂਬਰਾਂ ਦੇ ਹੱਕ ਵਿੱਚ ਵੀ ਵਰਤ ਰੱਖਦੇ ਹੋਏ ਅਤੇ ਕੇਂਦਰ ਨੂੰ ਨਿਸ਼ਾਨਾ ਬਣਾਇਆ ਸੀ।

The post ਸ਼ਰਦ ਪਵਾਰ ਨੂੰ ਆਮਦਨ ਕਰ ਵਿਭਾਗ ਦੇ ਨੋਟਿਸ ‘ਤੇ ਚੋਣ ਕਮਿਸ਼ਨ ਦੀ ਸਫਾਈ- ਅਸੀਂ ਕੋਈ ਨਿਰਦੇਸ਼ ਨਹੀਂ ਦਿੱਤੇ appeared first on Daily Post Punjabi.