sharanjit singh dhillon Archives - Daily Post Punjabi

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸ਼ਰਨਜੀਤ ਸਿੰਘ ਢਿੱਲੋਂ ਦੀ ਛੋਟੀ ਭੈਣ ਦਾ ਦਿਹਾਂਤ
ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸ਼ਰਨਜੀਤ ਸਿੰਘ ਢਿੱਲੋਂ ਨੂੰ ਡੂੰਘਾ ਸਦਮਾ ਲੱਗਿਆ ਹੈ। ਦਰਅਸਲ, ਸ਼ਰਨਜੀਤ ਸਿੰਘ ਢਿੱਲੋਂ ਦੀ ਛੋਟੀ ਭੈਣ ਗੁਰਮੀਤ ਕੌਰ ਦਾ ਦਿਹਾਂਤ ਹੋ ਗਿਆ ਹੈ । ਜਿਨ੍ਹਾਂ ਦਾ ਪਿੰਡ ਭੋਤਨਾ ਜੋ ਕਿ ਬਰਨਾਲਾ ਨੇੜੇ ਹੈ, ਵਿਖੇ ਅੰਤਿਮ ਸੰਸਕਾਰ ਕੀਤਾ ਗਿਆ ।

Sharanjit Singh Dhillon sister death

ਦੱਸ ਦੇਈਏ ਕਿ ਸ. ਢਿੱਲੋਂ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮਜੀਤ ਸਿੰਘ ਮਜੀਠੀਆ, ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ ਮੌਜੂਦ ਸਨ।

ਇਹ ਵੀ ਪੜ੍ਹੋ: ਮੁੰਬਈ ਹਮਲੇ ‘ਚ NSG ਕਮਾਂਡੋ ਦੀ ਅਗਵਾਈ ਕਰਨ ਵਾਲੇ ਜੇ. ਕੇ. ਦੱਤ ਦਾ ਕੋਰੋਨਾ ਨਾਲ ਹੋਇਆ ਦੇਹਾਂਤ

ਇਸ ਤੋਂ ਇਲਾਵਾ ਚਰਨਜੀਤ ਸਿੰਘ ਅਟਵਾਲ ਸਾਬਕਾ ਸਪੀਕਰ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਹਰੀਸ਼ ਰਾਏ ਢਾਂਡਾ, ਦਰਸ਼ਨ ਸਿੰਘ ਸ਼ਿਵਾਲਿਕ, ਸਾਬਕਾ ਚੇਅਰਮੈਨ ਸੰਤਾ ਸਿੰਘ ਊਮੈਦਪੁਰੀ, ਬਲਵਿੰਦਰ ਸਿੰਘ ਸੰਧੂ ਹਲਕਾ ਇੰਚਾਰਜ,ਰਣਜੀਤ ਸਿੰਘ ਢਿੱਲੋਂ ਆਦਿ ਨੇ ਦੁੱਖ ਦਾ ਪ੍ਰਗਟਾਵਾ ਕੀਤਾ ।

ਇਹ ਵੀ ਦੇਖੋ: DC ਨੇ ਦੱਸ ਦਿੱਤਾ ਕੋਰੋਨਾ ਦੀ ਤੀਜੀ ਵੇਵ ਦਾ ਤੋੜ, ਜੇ ਮੰਨ ਲਈਏ ਤਾਂ ਲੁਧਿਆਣਾ ‘ਚ ਆ ਹੀ ਨਹੀਂ ਪਾਵੇਗੀ ਤੀਜੀ ਵੇਵ

The post ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸ਼ਰਨਜੀਤ ਸਿੰਘ ਢਿੱਲੋਂ ਦੀ ਛੋਟੀ ਭੈਣ ਦਾ ਦਿਹਾਂਤ appeared first on Daily Post Punjabi.