share cute pic of gurbaz Archives - Daily Post Punjabi

ਗੁਰਬਾਜ਼ ਨੇ ਆਪਣੇ ਕਿਊਟ ਅੰਦਾਜ਼ ਨਾਲ ਬੁਲਾਈ ‘ਸਤਿ ਸ੍ਰੀ ਅਕਾਲ ’, ਗਿੱਪੀ ਗਰੇਵਾਲ ਨੇ ਸ਼ੇਅਰ ਕੀਤੀ ਕਿਊਟ ਤਸਵੀਰ
gippy share cute pic of gurbaz:ਪੰਜਾਬੀ ਗਾਇਕ ਗਿੱਪੀ ਗਰੇਵਾਲ ਜੋ ਕਿ ਸ਼ੋਸਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਅਕਸਰ ਹੀ ਆਪਣੇ ਬੱਚਿਆਂ ਦੀ ਕਿਊਟ ਤਸਵੀਰਾਂ ਤੇ ਵੀਡੀਓਜ਼ ਦਰਸ਼ਕਾਂ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ ।ਇਸ ਵਾਰ ਗਿੱਪੀ ਗਰੇਵਾਲ ਨੇ ਆਪਣੇ ਛੋਟੇ ਬੇਟੇ ਗੁਰਬਾਜ਼ ਦੀ ਪਿਆਰੀ ਜਿਹੀ ਤਸਵੀਰ ਦਰਸ਼ਕਾਂ ਦੇ ਨਾਲ ਸਾਂਝੀ ਕੀਤੀ ਹੈ । ਇਸ ਫੋਟੋ ‘ਚ ਗੁਰਬਾਜ਼ ਸਤਿ ਸ੍ਰੀ ਅਕਾਲ ਬੁਲਾਉਂਦਾ ਹੋਇਆ ਨਜ਼ਰ ਆ ਰਿਹਾ ਹੈ । ਉਨ੍ਹਾਂ ਨੇ ਕੈਪਸ਼ਨ ਚ ਲਿਖਿਆ ਹੈ- ‘ਸਤਿ ਸ੍ਰੀ ਅਕਾਲ ਕਰਨੀ ਸਿਖ ਲਈ ਹੈ ਗੁਰਬਾਜ਼ ਨੇ’ । ਗੁਰਬਾਜ਼ ਦਾ ਇਹ ਕਿਊਟ ਅੰਦਾਜ਼ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ।ਜੇ ਗੱਲ ਕਰੀਏ ਗਿੱਪੀ ਗਰੇਵਾਲ ਤੋਂ ਆਪਣੀ ਦੋ ਨਵੀਂ ਫ਼ਿਲਮਾਂ ‘ਪਾਣੀ ‘ਚ ਮਧਾਣੀ’ ਤੇ ‘ਫੱਟੇ ਦਿੰਦੇ ਚੱਕ ਪੰਜਾਬੀ’ ਉੱਤੇ ਕੰਮ ਕਰ ਰਹੇ ਨੇ । ਏਨੀਂ ਦਿਨੀਂ ਉਹ ਲੰਡਨ ‘ਚ ਆਪਣੀ ਫ਼ਿਲਮਾਂ ਦੀ ਸ਼ੂਟਿੰਗ ਕਰ ਰਹੇ ਹਨ।

ਹਾਲ ਹੀ ਵਿੱਚ ਪੰਜਾਬੀ ਗਾਇਕ ਗਿੱਪੀ ਗਰੇਵਾਲ ਜੋ ਕਿ ਆਪਣੇ ਸਭ ਤੋਂ ਛੋਟੇ ਬੇਟੇ ਗੁਰਬਾਜ਼ ਗਰੇਵਾਲ ਦੇ ਪਹਿਲੇ ਬਰਥਡੇਅ ਨੂੰ ਲੈ ਕੇ ਬਹੁਤ ਉਤਸੁਕ ਸਨ । ਉਨ੍ਹਾਂ ਨੇ ਆਪਣੇ ਤੀਜੇ ਬੇਟੇ ਦੇ ਪਹਿਲੇ ਜਨਮਦਿਨ ਮੌਕੇ ਉੱਤੇ ਇੱਕ ਹੋਰ ਖ਼ਾਸ ਪੋਸਟ ਪਾਈ ਸੀ ।ਇਸ ਪੋਸਟ ‘ਚ ਉਨ੍ਹਾਂ ਨੇ ਇੱਕ ਵੀਡੀਓ ਸ਼ੇਅਰ ਕੀਤੀ। ਜਿਸ ‘ਚ ਉਨ੍ਹਾਂ ਨੇ ਗੁਰਬਾਜ਼ ਦੀ ਅਣਦੇਖੀਆਂ ਤਸਵੀਰਾਂ ਨੂੰ ਪੇਸ਼ ਕੀਤਾ । ਇਸ ਵੀਡੀਓ ‘ਚ ਗਿੱਪੀ ਗਰੇਵਾਲ, ਰਵਨੀਤ ਗਰੇਵਾਲ, ਤਿੰਨੋ ਬੇਟੇ ਨਜ਼ਰ ਆ ਰਹੇ ਨੇ । ਵੀਡੀਓ ‘ਚ ਇੱਕ ਤਸਵੀਰ ਆਮਿਰ ਖ਼ਾਨ ਦੀ ਦੇਖਣ ਨੂੰ ਮਿਲ ਰਹੀ ਹੈ, ਜਿਸ ਬਾਲੀਵੁੱਡ ਐਕਟਰ ਆਮਿਰ ਖ਼ਾਨ ਨੇ ਗੁਰਬਾਜ਼ ਨੂੰ ਗੋਦੀ ਚੁੱਕਿਆ ਹੋਇਆ ਹੈ।ਇਹ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆਈ। ਕੁਝ ਹੀ ਸਮੇਂ ‘ਚ ਲੱਖਾਂ ਦੀ ਗਿਣਤੀ ‘ਚ ਵਿਊਜ਼ ਤੇ ਮੁਬਾਰਕਾਂ ਵਾਲੇ ਕਮੈਂਟਸ ਆ ਚੁੱਕੇ ਸਨ ।

The post ਗੁਰਬਾਜ਼ ਨੇ ਆਪਣੇ ਕਿਊਟ ਅੰਦਾਜ਼ ਨਾਲ ਬੁਲਾਈ ‘ਸਤਿ ਸ੍ਰੀ ਅਕਾਲ ’, ਗਿੱਪੀ ਗਰੇਵਾਲ ਨੇ ਸ਼ੇਅਰ ਕੀਤੀ ਕਿਊਟ ਤਸਵੀਰ appeared first on Daily Post Punjabi.