share video on instagram Archives - Daily Post Punjabi

ਗਿੱਪੀ ਗਰੇਵਾਲ ਦਾ ਛੋਟਾ ਬੇਟਾ ਗੁਰਬਾਜ਼ ਬਣਿਆ ਸ਼ੈੱਫ, ਦਰਸ਼ਕਾਂ ਨੂੰ ਬੇਹੱਦ ਪਸੰਦ ਆ ਰਿਹਾ ਹੈ ਨੰਨ੍ਹੇ ਸ਼ੈੱਫ ਦਾ ਇਹ ਵੀਡੀਓ
gippy share video of gurbaaz grewal:ਪੰਜਾਬੀ ਗਾਇਕ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਇਸ ਮਾਧਿਅਮ ਦੇ ਰਾਹੀਂ ਆਪਣੇ ਫੈਨਜ਼ ਦੇ ਨਾਲ ਜੁੜੇ ਰਹਿੰਦੇ ਨੇ । ਉਹ ਆਪਣੀ ਫ਼ਿਲਮਾਂ ਤੇ ਗੀਤਾਂ ਤੋਂ ਇਲਾਵਾ ਅਕਸਰ ਆਪਣੇ ਬੱਚਿਆਂ ਦੀਆਂ ਵੀਡੀਓਜ਼ ਤੇ ਤਸਵੀਰਾਂ ਦਰਸ਼ਕਾਂ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਨੇ ।ਹਾਲ ਹੀ ‘ਚ ਉਨ੍ਹਾਂ ਨੇ ਆਪਣੇ ਸਭ ਤੋਂ ਛੋਟੇ ਬੇਟੇ ਗੁਰਬਾਜ਼ ਦੀ ਇੱਕ ਨਵੀਂ ਵੀਡੀਓ ਸ਼ੇਅਰ ਕੀਤੀ ਹੈ । ਇਸ ਵੀਡੀਓ ‘ਚ ਗੁਰਬਾਜ਼ ਕੜਾਹੀ ਤੇ ਕੜਛੀ ਦੇ ਨਾਲ ਮਸਤੀ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ ।ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਗਿੱਪੀ ਨੇ ਲਿਖਿਆ ਹੈ ‘ਸ਼ੈੱਫ ਗੁਰਬਾਜ਼ ਗਰੇਵਾਲ’ । ਇਹ ਵੀਡੀਓ ਦਰਸ਼ਕਾਂ ਨੂੰ ਖੂਬ ਭਾਅ ਰਿਹਾ ਹੈ ।

ਜਿਸ ਕਰਕੇ ਵੱਡੀ ਗਿਣਤੀ ‘ਚ ਲੋਕ ਇਸ ਨੂੰ ਦੇਖ ਚੁੱਕੇ ਤੇ ਕਮੈਂਟਸ ਵੀ ਕਰ ਰਹੇ ਨੇ । ਤੁਹਾਨੂੰ ਦੱਸ ਦੇਈਏ ਕਿ ਗਿੱਪੀ ਗਰੇਵਾਲ ਲਗਾਤਾਰ ਆਪਣੇ ਬੱਚਿਆਂ ਦੀਆਂ ਵੀਡੀਓ ਆਪਣੇ ਫੈਨਜ਼ ਦੇ ਨਾਲ ਸਾਂਝਾਂ ਕਰਦੇ ਰਹਿੰਦੇ ਹਨ ਅਤੇ ਫੈਨਜ਼ ਨੂੰ ਗਿੱਪੀ ਦਾ ਆਪਣੇ ਬੱਚਿਆਂ ਦੇ ਨਾਲ ਮਸਤੀ ਕਰਨਾ ਬੇਹੱਦ ਆਉਂਦਾ ਹੈ। ਤੁਹਾਨੂੰ ਦੱਸ ਦੇਈਏ ਕਿ ਗਿੱਪੀ ਗਏਵਾਲ ਆਪਣੇ ਬੇਟੇ ਸ਼ਿੰਦਾ ਗਰੇਵਾਲ , ਏਕਮ ਗਰੇਵਾਲ ਤੇ ਗੁਰਬਾਜ਼ ਦੀਆਂ ਵੀਡੀਓਜ਼ ਅਕਸਰ ਹੀ ਫੈਨਜ਼ ਦੇ ਨਾਲ ਸਾਂਝਾ ਕਰਦੇ ਰਹਿੰਦੇ ਹਨ। ਫੈਨਜ਼ ਨੂੰ ਵੀ ਇਨ੍ਹਾਂ ਵੀਡੀਓਜ਼ ਨੂੰ ਵੇਖਣਾ ਬੇਹੱਦ ਪਸੰਦ ਆਉਂਦਾ ਹੈ।

ਗਿੱਪੀ ਗਰੇਵਾਲ ਏਨੀਂ ਦਿਨੀਂ ਲੰਡਨ ‘ਚ ਆਪਣੀ ਅਗਲੀ ਫ਼ਿਲਮ ‘ਪਾਣੀ ‘ਚ ਮਧਾਣੀ’ ਦੀ ਸ਼ੂਟਿੰਗ ਕਰ ਰਹੇ ਨੇ । ਜਿਸ ‘ਚ ਉਹ ਨੀਰੂ ਬਾਜਵਾ ਦੇ ਨਾਲ ਸਿਲਵਰ ਸਕਰੀਨ ਸ਼ੇਅਰ ਕਰਦੇ ਹੋਏ ਦਿਖਾਈ ਦੇਣਗੇ । ਇਸ ਦੇ ਨਾਲ ਹੀ ਗਿੱਪੀ ਗਰੇਵਾਲ ਦੀ ਫਿਲਮ “ਵਿਡੋ ਕਲੋਨੀ” ਕਾਰਨ ਕਾਫੀ ਚਰਚਾ ਵਿੱਚ ਹਨ ਹਾਲ ਹੀ ਵਿੱਚ ਉਨ੍ਹਾਂ ਨੇ ਇਸ ਦਾ ਪੋਸਟਰ ਵੀ ਸ਼ੇਅਰ ਕੀਤਾ ਸੀ ਜਿਸ ਨੂੰ ਸ਼ੇਅਰ ਕਰਦੇ ਹੋਏ ਗਿੱਪੀ ਗਰੇਵਾਲ ਨੇ ਲਿਖਿਆ ““1984” ਜਿਸਨੇ ਸਾਡੇ ਸੁਹਾਗ ਤੇ ਖ਼ੁਆਬ ਦੋਵੇਂ ਖੋਹ ਲਏ”। ਇਸ ਪੋਸਟਰ ਨੂੰ ਵੇਖ ਕੇ ਪਤਾ ਚਲਦਾ ਹੈ ਫਿਲਮ ਬੇਹੱਦ ਭਾਵੁਕ ਕਰਨ ਵਾਲੀ ਹੈ ਅਤੇ ਕਾਫੀ ਗੰਭੀਰ ਮੁੱਦੇ ਤੇ ਫਿਲਮ ਬਣੀ ਹੈ। ਇਸ ਦੇ ਨਾਲ ਹੀ ਗਿੱਪੀ ਨਵੇਂ ਸਾਲ ਦੇ ਵਿੱਚ ਦੋ ਹੋਰ ਫਿਲਮਾਂ ਵੀ ਦਰਸ਼ਕਾਂ ਦੇ ਲਈ ਲੈ ਕੇ ਆ ਰਹੇ ਹਨ , ਜਿਸ ਦੀ ਜਾਣਕਾਰੀ ਉਨ੍ਹਾਂ ਹਾਲ ਹੀ ਵਿੱਚ ਆਪਣੇ ਫੈਨਜ਼ ਨੂੰ ਸੋਸ਼ਲ ਮੀਡੀਆ ਤੇ ਦਿੱਤੀ ਸੀ।

The post ਗਿੱਪੀ ਗਰੇਵਾਲ ਦਾ ਛੋਟਾ ਬੇਟਾ ਗੁਰਬਾਜ਼ ਬਣਿਆ ਸ਼ੈੱਫ, ਦਰਸ਼ਕਾਂ ਨੂੰ ਬੇਹੱਦ ਪਸੰਦ ਆ ਰਿਹਾ ਹੈ ਨੰਨ੍ਹੇ ਸ਼ੈੱਫ ਦਾ ਇਹ ਵੀਡੀਓ appeared first on Daily Post Punjabi.