shared by singer Archives - Daily Post Punjabi

ਨੇਹਾ ਕੱਕੜ ਨੇ ਆਪਣੀ ਰਿਸੈਪਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਖੂਬ ਹੋ ਰਹੀਆਂ ਵਾਇਰਲ
neha kakkar share reception pics:ਨੇਹਾ ਕੱਕੜ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਰਿਸੈਪਸ਼ਨ ਦੀ ਇੱਕ ਤਸਵੀਰ ਰੋਹਨਪ੍ਰੀਤ ਦੇ ਨਾਲ ਸਾਂਝੀ ਕੀਤੀ ਹੈ । ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ਰੋਹਨਪ੍ਰੀਤ ਦੇ ਪਰਿਵਾਰ ਵਾਲਿਆਂ ਵੱਲੋਂ ਬਹੁਤ ਹੀ ਵਧੀਆ ਰਿਸੈਪਸ਼ਨ ਅਰੈਂਜ ਕੀਤੀ ਗਈ ਸੀ ।ਇਸ ਤੋਂ ਇਲਾਵਾ ਨੇਹਾ ਨੇ ਆਪਣੇ ਸੰਗੀਤ ਦੀਆਂ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ ਜਿਸ ‘ਚ ਉਹ ਬਹੁਤ ਹੀ ਖੂਬਸੂਰਤ ਨਜ਼ਰ ਆ ਰਹੀ ਹੈ । ਦੱਸ ਦਈਏ ਕਿ ਇਸ ਜੋੜੀ ਨੇ ਬੀਤੇ ਦਿਨੀਂ ਵਿਆਹ ਕਰਵਾਇਆ ਹੈ ।ਇਸ ਤੋਂ ਪਹਿਲਾਂ ਇਸ ਜੋੜੀ ਦੇ ਵਿਆਹ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਵਾਇਰਲ ਹੋਏ ਸਨ । ਜੋ ਕਿ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤੇ ਗਏ ਸਨ । ਨੇਹਾ ਕੱਕੜ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਨੂੰ ਕਈ ਹਿੱਟ ਗੀਤ ਦਿੱਤੇ ਹਨ । ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਪੰਜਾਬੀ ਗੀਤ ਵੀ ਗਾਏ ਹਨ ।

ਗਾਇਕਾ ਨੇਹਾ ਕੱਕੜ ਜਿਨ੍ਹਾਂ ਦਾ ਬੀਤੇ ਦਿਨੀਂ ਰੋਹਨਪ੍ਰੀਤ ਦੇ ਨਾਲ ਵਿਆਹ ਹੋਇਆ ਹੈ । ਵਿਆਹ ਹੋਣ ਤੋਂ ਬਾਅਦ ਉਨ੍ਹਾਂ ਨੇ ਆਪਣੇ ਨਾਮ ਦੇ ਨਾਲ ‘ਮਿਸੇਜ਼ ਸਿੰਘ’ ਲਗਾਉਂਦੇ ਹੋਏ ਇਸ ਦਾ ਆਫੀਸ਼ੀਅਲ ਐਲਾਨ ਕੀਤਾ ।ਨੇਹਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਨੇਹਾ ਕੱਕੜ(ਮਿਸੇਜ਼ ਸਿੰਘ)’ ਨੇਹਾ ਨੇ 24 ਅਕਤੂਬਰ ਨੂੰ ਪਰਿਵਾਰ ਵਾਲਿਆਂ ਅਤੇ ਦੋਸਤਾਂ ਦੀ ਮੌਜੂਦਗੀ ‘ਚ ਰੋਹਨਪ੍ਰੀਤ ਦੇ ਨਾਲ ਵਿਆਹ ਕਰਵਾਇਆ ਸੀ । ਤੁਹਾਨੂੰ ਦੱਸ ਦੇਈਏ ਇਨ੍ਹਾਂ ਦੋਹਾਂ ਦਾ ਦਿੱਲੀ ਵਿੱਚ ਆਨੰਦ ਕਾਰਜ ਹੋਇਆ , ਜਿਸ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈਆਂ ਸਨ। ਅਤੇ ਇਸ ਤੋਂ ਪਹਿਲਾਂ ਨੇਹਾ ਕੱਕੜ ਨੇ ਆਪਣੇ ਰਿੰਗ ਸੈਰੇਮਨੀ ਦੀ ਵੀਡੀਓ ਫੈਨਜ਼ ਦੇ ਨਾਲ ਸਾਂਝਾ ਕੀਤੀ ਸੀ ਜਿਸ ਤੋਂ ਬਾਅਦ ਲੋਕਾਂ ਨੂੰ ਭਰੋਸਾ ਹੋ ਗਿਆ ਕਿ ਇਹ ਕਪਲ ਅਸਲ ਵਿੱਚ ਵਿਆਹ ਕਰਵਾਉਣ ਜਾ ਰਿਹਾ ਹੈ। ਇਸ ਦੇ ਨਾਲ ਹੀ ਨੇਹਾ ਕੱਕੜ ਨੇ ਆਪਣੇ ਮਹਿੰਦੀ ਅਤੇ ਹਲਦੀ ਦੀਆਂ ਤਸਵੀਰਾਂ ਵੀ ਫੈਨਜ਼ ਨਾਲ ਸਾਂਝੀਆਂ ਕੀਤੀਆਂ ਸਨ ਜੋ ਕਿ ਲੋਕਾਂ ਨੂੰ ਬਹੁਤ ਪਸੰਦ ਆਈਆਂ। ਤੁਹਾਨੂੰ ਦੱਸ ਦੇਈਏ ਕਿ ਇਹ ਜੋੜੀ ਮੁੰਬਈ ਵਾਪਿਸ ਚਲੀ ਗਈ ਹੈ ਅਤੇ ਉੱਥੇ ਹੁਣ ਹਾਲ ਹੀ ਵਿੱਚ ਨੇਹਾ ਕੱਕੜ ਨੇ ਆਪਣੇ ਸੋਸ਼ਲ ਮੀਡੀਆ ਤੇ ਰੋਹਨਪ੍ਰੀਤ ਦੇ ਆਉਣ ਵਾਲੇ ਗੀਤ ਦੀ ਜਾਣਕਾਰੀ ਵੀ ਦਿੱਤੀ ਹੈ।

The post ਨੇਹਾ ਕੱਕੜ ਨੇ ਆਪਣੀ ਰਿਸੈਪਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਖੂਬ ਹੋ ਰਹੀਆਂ ਵਾਇਰਲ appeared first on Daily Post Punjabi.