Sharjah apartment tower fire Archives - Daily Post Punjabi

UAE : ਸ਼ਾਰਜਾਹ ਦੀ ਬਹੁਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ, ਲਾਲ ਹੋਇਆ ਅਸਮਾਨ
Sharjah apartment tower fire: ਸ਼ਾਰਜਾਹ: ਸੰਯੁਕਤ ਅਰਬ ਅਮੀਰਾਤ ਦੇ ਸ਼ਹਿਰ ਸ਼ਾਰਜਾਹ ਸ਼ਹਿਰ ਵਿੱਚ ਇੱਕ ਬਹੁਮੰਜ਼ਿਲਾ ਰਿਹਾਇਸ਼ੀ ਇਮਾਰਤ ਵਿੱਚ ਮੰਗਲਵਾਰ ਰਾਤ ਨੂੰ ਅੱਗ ਲੱਗ ਗਈ । ਸ਼ਾਰਜਾਹ ਸਿਵਲ ਡਿਫੈਂਸ ਅਨੁਸਾਰ ਅਲ ਨਾਹਦਾ ਇਲਾਕੇ ਦੇ ਆਬਕੋ ਟਾਵਰ ਵਿੱਚ ਇਹ ਹਾਦਸਾ ਵਾਪਰਿਆ । ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ 12 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਵਿਚੋਂ 7 ਲੋਕਾਂ ਨੂੰ ਘਟਨਾ ਵਾਲੇ ਸਥਾਨ ‘ਤੇ ਮੈਡੀਕਲ ਸਹਾਇਤਾ ਦਿੱਤੀ ਗਈ ਤੇ ਹੋਰ 5 ਲੋਕਾਂ ਨੂੰ ਹਸਪਤਾਲ ਲੈ ਜਾਇਆ ਗਿਆ ।

Sharjah apartment tower fire

ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ ਇਸ ਬਿਲਡਿੰਗ ਵਿੱਚ ਅੱਗ ਮੰਗਲਵਾਰ ਰਾਤ ਲੱਗੀ । ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਇੰਨੀ ਜ਼ਿਆਦਾ ਭਿਆਨਕ ਸੀ ਕਿ ਅੱਗ ਦੀਆਂ ਲਪਟਾਂ ਕਾਰਨ ਸਾਰਾ ਆਸਮਾਨ ਚਾਰੋਂ ਪਾਸਿਆਂ ਤੋਂ ਲਾਲ ਦਿਖਾਈ ਦੇ ਰਿਹਾ ਸੀ । ਮਿਲੀ ਜਾਣਕਾਰੀ ਅਨੁਸਾਰ ਇਸ ਇਮਾਰਤ ਵਿੱਚ 250 ਪਰਿਵਾਰ ਰਹਿੰਦੇ ਹਨ, ਜਿਨ੍ਹਾਂ ਨੇ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਇਮਾਰਤ ਖਾਲੀ ਕਰ ਦਿੱਤੀ । ਇਸ ਅੱਗ ਕਾਰਨ ਪਾਰਕਿੰਗ ਵਿੱਚ ਖੜ੍ਹੀਆਂ ਗੱਡੀਆਂ ਨੂੰ ਵੀ ਨੁਕਸਾਨ ਪਹੁੰਚਿਆ ਹੈ ।

ਇਸ ਸਬੰਧੀ UAE ਦੇ ਸਥਾਨਕ ਮੀਡੀਆ ਦਾ ਕਹਿਣਾ ਹੈ ਕਿ ਇਸ ਇਮਾਰਤ ਵਿੱਚ ਫਸੇ ਸਾਰੇ ਲੋਕਾਂ ਨੂੰ ਸਿਵਲ ਡਿਫੈਂਸ ਟੀਮ ਵੱਲੋਂ ਬਾਹਰ ਕੱਢ ਲਿਆ ਗਿਆ । ਇਸ ਬਿਲਡਿੰਗ ਦੀ ਅੱਗ ਬੁਝਾਉਣ ਲਈ ਹਾਈਡ੍ਰੌਲਿਕ ਫਾਇਰ ਮਸ਼ੀਨਾਂ ਲਗਾਈਆਂ ਗਈਆਂ ਸਨ । ਇਮਾਰਤ ਕਾਫੀ ਉੱਚੀ ਹੋਣ ਕਾਰਨ ਅੱਗ ‘ਤੇ ਕਾਬੂ ਪਾਉਣ ਵਿੱਚ ਲਗਭਗ 3 ਘੰਟਿਆਂ ਦਾ ਸਮਾਂ ਲੱਗ ਗਿਆ । ਇਫਿਲਹਾਲ ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦੇ ਕੋਈ ਜਾਨੀ ਨੁਕਸਾਨ ਦੀ ਜਾਣਕਾਰੀ ਨਹੀਂ ਮਿਲੀ ਹੈ । ਦੱਸ ਦੇਈਏ ਕਿ ਸ਼ਾਰਜਾਹ ਸੰਯੁਕਤ ਅਰਬ ਅਮੀਰਾਤ ਦਾ ਤੀਜਾ ਸਭ ਤੋਂ ਵੱਧ ਆਬਾਦੀ ਵਾਲਾ ਸ਼ਹਿਰ ਹੈ ਅਤੇ ਇਸ ਸ਼ਹਿਰ ਵਿਚ ਵੱਡੀ ਗਿਣਤੀ ਵਿੱਚ ਪ੍ਰਵਾਸੀ ਭਾਰਤੀ ਰਹਿੰਦੇ ਹਨ ।

The post UAE : ਸ਼ਾਰਜਾਹ ਦੀ ਬਹੁਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ, ਲਾਲ ਹੋਇਆ ਅਸਮਾਨ appeared first on Daily Post Punjabi.