sharp weapons Archives - Daily Post Punjabi

ਲੁਧਿਆਣਾ : ਸਕੂਲ ਦੇ ਬਾਹਰ 10ਵੀਂ ਦੇ ਵਿਦਿਆਰਥੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, CCTV ‘ਚ ਕੈਦ ਘਟਨਾ
ਲੁਧਿਆਣਾ ਜ਼ਿਲ੍ਹਾ ਦੇ ਹੈਬੋਵਾਲ ਦੇ ਲਕਸ਼ਮੀ ਨਗਰ ‘ਚ ਸਕੂਲ ਦੇ ਬਾਹਰ ਕੁਝ ਨੌਜਵਾਨਾਂ ਵੱਲੋਂ ਇਕ ਵਿਦਿਆਰਥੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਨੌਜਵਾਨ ਵਿਦਿਆਰਥੀ ‘ਤੇ ਹਮਲਾ ਕਰਕੇ ਉੱਥੋਂ ਫ਼ਰਾਰ ਹੋ ਗਏ। ਰਿਸ਼ਤੇਦਾਰਾਂ ਨੇ ਪੀੜਤ ਨੂੰ ਗੰਭੀਰ ਹਾਲਤ ਵਿੱਚ ਨਿੱਜੀ ਹਸਪਤਾਲ ਪਹੁੰਚਾਇਆ। ਉਥੋਂ ਇਲਾਜ ਤੋਂ ਬਾਅਦ ਉਸ ਨੂੰ ਛੁੱਟੀ ਦੇ ਦਿੱਤੀ ਗਈ। ਜਿਸ ਤੋਂ ਬਾਅਦ ਇਸ ਮਾਮਲੇ ਦੀ ਸ਼ਿਕਾਇਤ ਥਾਣਾ ਹੈਬੋਵਾਲ ਦੀ ਪੁਲਿਸ ਨੂੰ ਦਿੱਤੀ ਗਈ।

ਜਾਣਕਾਰੀ ਅਨੁਸਾਰ ਪੀੜਤ ਯਸ਼ 10ਵੀਂ ਜਮਾਤ ਦਾ ਵਿਦਿਆਰਥੀ ਹੈ। ਵੀਰਵਾਰ ਸਵੇਰੇ ਕਰੀਬ 11.30 ਵਜੇ ਯਸ਼ ਸਕੂਲ ਨੇੜੇ ਆਪਣੇ ਇਕ ਦੋਸਤ ਨਾਲ ਖੜ੍ਹਾ ਸੀ। ਇਸ ਦੌਰਾਨ ਉਨ੍ਹਾਂ ਦੇ ਸਕੂਲ ‘ਚ ਪੜ੍ਹਦਾ ਇਕ ਨੌਜਵਾਨ ਹੱਥਾਂ ‘ਚ ਤੇਜ਼ਧਾਰ ਹਥਿਆਰ ਸਮੇਤ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਆਇਆ। ਉਨ੍ਹਾਂ ਨੇ ਆਉਂਦਿਆਂ ਹੀ ਯਸ਼ ਦੇ ਸਿਰ ਅਤੇ ਪਿੱਠ ‘ਤੇ ਹਮਲਾ ਕਰ ਦਿੱਤਾ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਮੌਕੇ ‘ਤੋਂ ਫਰਾਰ ਹੋ ਗਏ।

Attack On 10th Class Student

ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਯਸ਼ ਦੇ ਸਿਰ ਅਤੇ ਹੱਥਾਂ ‘ਤੇ ਗੰਭੀਰ ਸੱਟਾਂ ਲੱਗੀਆਂ। ਉਸ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ। ਪਰ ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਨੇ ਇਸ ਮਾਮਲੇ ਸਬੰਧੀ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ। ਜਦਕਿ ਘਟਨਾ ਸੀਸੀਟੀਵੀ ਵਿੱਚ ਵੀ ਕੈਦ ਗਈ।

ਇਹ ਵੀ ਪੜ੍ਹੋ : ਬਠਿੰਡਾ ਜੇਲ੍ਹ ‘ਚ ਗੈਂਗਵਾਰ, ਅੱਤਵਾਦੀ ਰਿੰਦਾ ਦੇ ਚਚੇਰੇ ਭਰਾ ‘ਤੇ ਹਮਲਾ

ਇਸ ਮਾਮਲੇ ਸਬੰਧੀ ਪੁਲਿਸ ਨੇ ਹਮਲਾ ਕਰਨ ਵਾਲੇ ਨੌਜਵਾਨ ਨੂੰ ਥਾਣੇ ਬੁਲਾਇਆ ਅਤੇ ਪੁੱਛਗਿੱਛ ਕੀਤੀ। ਪੁੱਛਣ ‘ਤੇ ਨੌਜਵਾਨ ਨੇ ਕਿਹਾ ਕਿ ਯਸ਼ ਉਸਦੀ ਭੈਣ ਨੂੰ ਤੰਗ ਕਰਦਾ ਹੈ। ਪਰ ਪੁਲਿਸ ਨੇ ਜਦੋਂ ਉਸ ਦੀ ਭੈਣ ਨਾਲ ਗੱਲ ਕੀਤੀ ਤਾਂ ਉਸ ਨੇ ਅਜਿਹੀ ਕੋਈ ਗੱਲ ਹੋਣ ਤੋਂ ਇਨਕਾਰ ਕੀਤਾ। ਪੁਲਿਸ ਨੇ CCTV ਕੈਮਰੇ ਦੀ ਫੁਟੇਜ ਹਾਸਲ ਕਰ ਲਈ ਹੈ, ਜਿਸ ਵਿੱਚ ਇਹ ਘਟਨਾ ਕੈਦ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਲੁਧਿਆਣਾ : ਸਕੂਲ ਦੇ ਬਾਹਰ 10ਵੀਂ ਦੇ ਵਿਦਿਆਰਥੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, CCTV ‘ਚ ਕੈਦ ਘਟਨਾ appeared first on Daily Post Punjabi.

ਚੰਡੀਗੜ੍ਹ ‘ਚ ASI ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਹਮਲਾਵਰ ਕਾਬੂ, 2 ਫਰਾਰ
ਚੰਡੀਗੜ੍ਹ ‘ਚ ਬਦਮਾਸ਼ਾਂ ਦੇ ਹੌਸਲੇ ਬੁਲੰਦ ਹੁੰਦੇ ਨਜ਼ਰ ਆ ਰਹੇ ਹਨ। ਬਦਮਾਸ਼ਾਂ ਵੱਲੋਂ ਸੈਕਟਰ 34 ਥਾਣੇ ਦੇ ASI ‘ਤੇ ਚਾਕੂ ਨਾਲ ਹਮਲਾ ਕੀਤਾ ਗਿਆ। ਪੁਲਿਸ ਮੁਲਾਜ਼ਮ ਦਾ ਸੈਕਟਰ 32 ਵਿੱਚ ਇਲਾਜ ਚੱਲ ਰਿਹਾ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਸੈਕਟਰ-46 ਸਥਿਤ ਸ਼ਰਾਬ ਦੇ ਠੇਕੇ ਦੇ ਬਾਹਰ ਵਾਪਰੀ। ASI ਪੁਲਿਸ ਟੀਮ ਨਾਲ ਗਸ਼ਤ ’ਤੇ ਸਨ। ਇਸ ਦੌਰਾਨ ਕੁਝ ਲੁਟੇਰਿਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ‘ਚ ਇਕ ਨੌਜਵਾਨ ਨੇ ਉਨ੍ਹਾਂ ‘ਤੇ ਚਾਕੂ ਮਾਰ ਦਿੱਤਾ।

Attack on ASI with sharp weapons in Chandigarh

ਇਹ ਵੀ ਪੜ੍ਹੋ : ਏਅਰਏਸ਼ੀਆ ਦੀ ਫਲਾਈਟ ਨਾਲ ਟਕਰਾਇਆ ਪੰਛੀ, ਲਖਨਊ ‘ਚ ਹੋਈ ਐਮਰਜੈਂਸੀ ਲੈਂਡਿੰਗ

ਜਾਣਕਾਰੀ ਅਨੁਸਾਰ ਇਹ ਹਮਲਾ ਕਰਨ ਵਾਲੇ 3 ਹਮਲਾਵਰਾਂ ਵਿੱਚੋਂ ਇੱਕ ਨੂੰ ਪੁਲਿਸ ਨੇ ਫੜ ਲਿਆ ਹੈ। ਬਾਕੀ ਦੋ ਦੋਸ਼ੀਆਂ ਦੀ ਭਾਲ ਜਾਰੀ ਹੈ। ਜ਼ਖ਼ਮੀ ASI ਦੀ ਪਛਾਣ ਦਰਸ਼ਨ ਸਿੰਘ ਵਜੋਂ ਹੋਈ ਹੈ। ਪੁਲਿਸ ਵੱਲੋਂ ਫੜੇ ਗਏ ਮੁਲਜ਼ਮ ਦੀ ਪਛਾਣ ਸੈਕਟਰ 30 ਦੇ ਅਮਨ ਵਜੋਂ ਕੀਤੀ ਗਈ ਹੈ। ਸੈਕਟਰ 34 ਥਾਣੇ ਦੇ SHO ਨੇ ਦੱਸਿਆ ਕਿ ਬਾਕੀ 2 ਫਰਾਰ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ASI ਦੇ ਢਿੱਡ ’ਤੇ ਚਾਕੂ ਦਾ ਵਾਰ ਕੀਤਾ ਗਿਆ ਹੈ। ਫਿਲਹਾਲ ਪੁਲਿਸ ਮੁਲਾਜ਼ਮ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਚੰਡੀਗੜ੍ਹ ‘ਚ ASI ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਹਮਲਾਵਰ ਕਾਬੂ, 2 ਫਰਾਰ appeared first on Daily Post Punjabi.

ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਵਪਾਰੀ ਤੋਂ ਨਗਦੀ ਲੁੱਟ ਫਰਾਰ ਹੋਏ ਲੁਟੇਰੇ
robber cash businessman sharp weapons: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਤਾਜ਼ਾ ਮਾਮਲਾ ਇੱਥੇ ਘੰਟਾਘਰ ਸਥਿਤ ਕਪੂਰ ਹਸਪਤਾਲ ਦੇ ਕੋਲੋਂ ਸਾਹਮਣੇ ਆਇਆ ਹੈ, ਜਿੱਥੇ ਇਕ ਸਮਾਨ ਖਰੀਦਣ ਆਏ ਵਪਾਰੀ ਨੂੰ ਲੁਟੇਰਿਆਂ ਨੇ ਗੰਭੀਰ ਰੂਪ ‘ਚ ਜ਼ਖਮੀ ਕਰਕੇ ਨਗਦੀ ਲੁੱਟ ਫਰਾਰ ਹੋ ਗਏ ਹਨ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ ਅਤੇ ਮਾਮਲਾ ਦਰਜ ਕਰਕੇ ਜਾਂਚ ਕਰ ਰਹੀ ਹੈ।

robber cash businessman sharp weapons

ਦੱਸ ਦੇਈਏ ਕਿ ਇਹ ਘਟਨਾ ਬੀਤੇ ਦਿਨ ਭਾਵ ਸ਼ੁੱਕਰਵਾਰ ਸਵੇਰਸਾਰ ਸਾਢੇ ਪੰਜ ਵਜੇ ਵਾਪਰੀ, ਜਦੋਂ ਉੱਤਰ ਪ੍ਰਦੇਸ਼ ਤੋਂ ਸਾਮਾਨ ਲੈਣ ਆਏ ਇਕ ਸ਼ਾਲ ਵਪਾਰੀ ਲੁਧਿਆਣਾ ਪਹੁੰਚਿਆਂ। ਇੱਥੋ ਵਪਾਰੀ ਨੇ ਬੱਸ ਸਟੈਂਡ ਤੋਂ ਆਟੋ ਲੈ ਕੇ ਕਪੂਰ ਹਸਪਤਾਲ ਦੇ ਕੋਲ ਪਹੁੰਚ ਗਿਆ, ਤਾਂ ਜਦੋਂ ਉਹ ਬਾਜ਼ਾਰ ਵਾਲੇ ਪਾਸੇ ਜਾ ਰਿਹਾ ਸੀ ਤਾਂ ਪਿੱਛੋ ਮੋਟਰਸਾਈਕਲ ਸਵਾਰ 2 ਬਦਮਾਸ਼ ਆਏ, ਜਿਨ੍ਹਾਂ ਨੇ ਵਪਾਰੀ ‘ਤੇ ਦਾਤਰ ਨਾਲ ਹਮਲਾ ਕੀਤਾ ਅਤੇ ਨਗਦੀ ਲੁੱਟ ਫਰਾਰ ਹੋ ਗਏ। ਪੀੜਤ ਦੀ ਪਛਾਣ ਉੱਤਰ ਪ੍ਰਦੇਸ਼ ਦੇ ਫਰੂਖਾਬਾਦ ਦਾ ਰਹਿਣ ਵਾਲਾ ਨਵੀਨ ਤਿਆਗੀ ਦੇ ਨਾਂ ਨਾਲ ਹੋਈ ਹੈ।

robber cash businessman sharp weapons

ਪੀੜਤ ਨੇ ਦੱਸਿਆ ਹੈ ਕਿ ਬਦਮਾਸ਼ਾਂ ਨੇ ਉਸ ਕੋਲੋਂ ਡੇਢ ਲੱਖ ਰੁਪਏ ਦੀ ਨਗਦੀ ਲੁੱਟੀ ਹੈ ਪਰ ਪੁਲਿਸ ਵੱਲੋਂ ਐੱਫ.ਆਈ.ਆਰ ‘ਚ ਸਿਰਫ 70 ਹਜ਼ਾਰ ਰੁਪਏ ਦਾ ਹੀ ਜ਼ਿਕਰ ਕੀਤਾ ਹੈ। ਦਾਤਰ ਨਾਲ ਵਾਰ ਕਰਨ ਦੇ ਕਾਰਨ ਉਸ ਦੇ ਹੱਥਾਂ ਅਤੇ ਲੱਤਾਂ ‘ਤੇ ਕਾਫੀ ਕੱਟ ਲੱਗ ਗਏ ਹਨ। ਪੀੜਤ ਨੂੰ ਜ਼ਖਮੀ ਹਾਲਾਤ ‘ਚ ਪ੍ਰਾਈਵੇਟ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਡੀਵੀਜ਼ਨ ਨੰਬਰ 4 ਦੀ ਪੁਲਿਸ ਪਹੁੰਚੀ ਅਤੇ ਪੀੜਤ ਨਵੀਨ ਤਿਆਗੀ ਦੀ ਸ਼ਿਕਾਇਤ ਤੇ ਮਾਮਲਾ ਦਰਜ ਕਰ ਲਿਆ ਲਿਆ ਹੈ ਅਤੇ ਜਾਂਚ ਜਾਰੀ ਹੈ।

The post ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਵਪਾਰੀ ਤੋਂ ਨਗਦੀ ਲੁੱਟ ਫਰਾਰ ਹੋਏ ਲੁਟੇਰੇ appeared first on Daily Post Punjabi.

ਹਥਿਆਰਾਂ ਦੇ ਬਲ ‘ਤੇ ਲੁਟੇਰਿਆਂ ਨੇ ਲੁੱਟਿਆ ਸ਼ਰਾਬ ਦਾ ਠੇਕਾ
robbers wine shop sharp weapons: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਲੁੱਟ ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਤਾਜ਼ਾ ਮਾਮਲਾ ਸਿੱਧਵਾਬੇਟ ਰੋਡ ਤੇ ਸਥਿਤ ਰਾਮਗੜ੍ਹ ਪਿੰਡ ਤੋਂ ਸਾਹਮਣੇ ਆਇਆ ਹੈ, ਜਿੱਥੇ ਅੱਜ ਸਵੇਰਸਾਰ ਸ਼ਰਾਬ ਦੇ ਠੇਕੇ ਨੂੰ ਲੁਟੇਰਿਆਂ ਨੇ ਨਿਸ਼ਾਨਾ ਬਣਾ ਵਾਰਦਾਤ ਨੂੰ ਅੰਜ਼ਾਮ ਦਿੱਤਾ, ਜਿੱਥੋਂ ਹਥਿਆਰਾਂ ਦੇ ਬਲ ਤੇ ਲੁਟੇਰਿਆਂ ਨੇ 31 ਪੇਟੀਆਂ ਸ਼ਰਾਬ ਅਤੇ ਨਗਦੀ ਲੈ ਕੇ ਫਰਾਰ ਹੋ ਗਏ।

robbers wine shop sharp weapons

ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ ਪਰਮਜੀਤ ਸਿੰਘ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਸਿੱਧਵਾਬੇਟ ਰੋਡ ‘ਤੇ ਪਿੰਡ ਰਾਮਗੜ੍ਹ ਦੇ ਨੇੜੇ ਸ਼ਰਾਬ ਦੇ ਠੇਕੇ ‘ਤੇ ਕਰਮਚਾਰੀ ਪਾਈਲੈਸ ਮੌਜੂਦ ਸੀ, ਜਿਸ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਕਰਮਚਾਰੀ ਪਾਇਲੈਂਸ ਨੇ ਦੱਸਿਆ ਹੈ ਕਿ ਸੋਮਵਾਰ ਨੂੰ ਸਵੇਰੇ ਸਾਢੇ 4 ਵਜੇ 3 ਅਣਪਛਾਤੇ ਲੋਕ ਆਏ, ਜਿਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸੀ, ਉਹ ਠੇਕੇ ‘ਤੇ ਆਏ। ਉਨ੍ਹਾਂ ਨੇ ਰਾਡ ਨਾਲ ਠੇਕੇ ਦਾ ਸ਼ਟਰ ਚੁੱਕਿਆ ਅਤੇ ਅੰਦਰ ਦਾਖਲ ਹੋ ਗਏ, ਜਿੱਥੋ ਉਨ੍ਹਾਂ ਨੇ ਵੱਖ-ਵੱਖ ਤਰ੍ਹਾਂ ਦੀਆਂ 31 ਪੇਟੀਆਂ ਸ਼ਰਾਬ ਅੰਗਰੇਜੀ ਅਤੇ 1 ਦੇਸੀ ਦੀਆਂ ਚੁੱਕ ਲਈਆਂ। ਇਸ ਤੋਂ ਇਲਾਵਾ ਗੱਲੇ ‘ਚ ਪਈ 2450 ਰੁਪਏ ਦੀ ਨਗਦੀ ਵੀ ਲੁੱਟ ਕੇ ਫਰਾਰ ਹੋ ਗਏ। ਇਸ ਸਬੰਧੀ ਠੇਕੇ ਦੇ ਇੰਚਾਰਜ ਗੁਰਮੇਲ ਸਿੰਘ ਨੇ ਦੱਸਿਆ ਹੈ ਕਿ ਫਿਲਹਾਲ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

The post ਹਥਿਆਰਾਂ ਦੇ ਬਲ ‘ਤੇ ਲੁਟੇਰਿਆਂ ਨੇ ਲੁੱਟਿਆ ਸ਼ਰਾਬ ਦਾ ਠੇਕਾ appeared first on Daily Post Punjabi.

ਦੋਸਤ ਹੀ ਬਣੇ ਆਪਣੇ ਦੋਸਤ ਦੀ ਜਾਨ ਦੇ ਦੁਸ਼ਮਣ, ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ
Friends murder sharp weapons: ਲੁਧਿਆਣਾ (ਤਰਸੇਮ ਭਾਰਦਵਾਜ): ਸ਼ਹਿਰ ਦੇ ਢੰਡਾਰੀ ਕਲਾ ਪਿੰਡ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਥੇ ਇਕ ਦੋਸਤ ਹੀ ਆਪਣੇ ਦੋਸਤ ਜਾਨ ਦਾ ਦੁਸ਼ਮਣ ਬਣ ਬੈਠਾ, ਦਰਅਸਲ ਇੱਥੇ 3 ਦੋਸਤ ਨੰਦਰਾਮ, ਲਵਲੀਸ਼ ਕੁਮਾਰ ਤੇ ਗਿੰਨੀ ਸ਼ਰਾਬ ਪੀ ਰਹੇ ਤਾਂ ਉਨ੍ਹਾਂ ਵਿਚਾਲੇ ਮਾਮੂਲੀ ਗੱਲ ਨੂੰ ਲੈ ਕੇ ਤਕਰਾਰ ਹੋ ਗਈ, ਜਿਸ ਤੋਂ ਬਾਅਦ ਨੰਦਰਾਮ ਅਤੇ ਲਵਲੀਸ਼ ਨੇ ਮਿਲ ਕੇ ਗਿੰਨੀ ਨਾਲ ਕੁੱਟਮਾਰ ਕੀਤੀ ਅਤੇ ਤੇਜ਼ਧਾਰ ਹਥਿਆਰ ਉਸ ਦੇ ਸਿਰ ‘ਤੇ ਮਾਰ ਕੇ ਕਤਲ ਕਰ ਦਿੱਤਾ । ਸੂਚਨਾ ਤੋਂ ਬਾਅਦ ਥਾਣਾ ਫੋਕਲ ਪੁਆਇੰਟ ਅਤੇ ਚੌਕੀ ਢੰਡਾਰੀ ਕਲਾਂ ਦੀ ਪੁਲਸ ਨੇ ਮੌਕੇ ‘ਤੇ ਪੁੱਜ ਕੇ ਮੁਲਜ਼ਮਾਂ ਨੂੰ ਫੜ ਲਿਆ ਜਿਨ੍ਹਾਂ ਦੀ ਪਛਾਣ ਨੰਦਰਾਮ ਅਤੇ ਲਵਲੀਸ਼ ਕੁਮਾਰ ਦੇ ਰੂਪ ‘ਚ ਹੋਈ। ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Friends murder sharp weapons

ਜਾਣਕਾਰੀ ਮੁਤਾਬਕ ਗਿੰਨੀ ਸ਼ਰਮਾ ਲੇਬਰ ਦਾ ਕੰਮ ਕਰਦਾ ਹੈ। ਉਸ ਦਾ ਪਤਨੀ ਨਾਲ ਵਿਵਾਦ ਚੱਲ ਰਿਹਾ ਸੀ। ਇਸ ਲਈ ਵੱਖ ਰਹਿੰਦੀ ਸੀ। ਬੁੱਧਵਾਰ ਦੀ ਦੇਰ ਸ਼ਾਮ ਨੂੰ ਗਿੰਨੀ ਆਪਣੇ ਦੋਸਤ ਨੰਦਰਾਮ ਅਤੇ ਲਵਲੀਸ਼ ਕੁਮਾਰ ਨਾਲ ਕਮਰੇ ‘ਚ ਬੈਠ ਕੇ ਸ਼ਰਾਬ ਪੀ ਰਿਹਾ ਸੀ। ਇਸ ਦੌਰਾਨ ਉਨ੍ਹਾਂ ਦੀ ਆਪਸ ‘ਚ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ। ਜਿਸ ਤੋਂ ਬਾਅਦ ਨੰਦਰਾਮ ਅਤੇ ਲਵਲੀਸ਼ ਨੇ ਮਿਲ ਕੇ ਗਿੰਨੀ ਨਾਲ ਕੁੱਟਮਾਰ ਕੀਤੀ ਅਤੇ ਤੇਜ਼ਧਾਰ ਹਥਿਆਰ ਉਸ ਦੇ ਸਿਰ ‘ਤੇ ਮਾਰ ਕੇ ਕਤਲ ਕਰ ਦਿੱਤਾ। ਦੋਵੇਂ ਦੋਸ਼ੀ ਨਸ਼ੇ ਦੀ ਹਾਲਤ ‘ਚ ਉਥੋਂ ਭੱਜ ਗਏ, ਜਿਨ੍ਹਾਂ ਨੂੰ ਗੁਆਂਢੀ ਨੇ ਦੇਖ ਲਿਆ ਅਤੇ ਮ੍ਰਿਤਕ ਦੇ ਪਰਿਵਾਰ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਸੂਚਨਾ ਪੁਲਸ ਨੂੰ ਦਿੱਤੀ ਗਈ। ਉਧਰ ਇੰਸ. ਮੁਹੰਮਦ ਜ਼ਮੀਲ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੂੰ ਫੜ ਲਿਆ ਹੈ ਪਰ ਦੋਵੇਂ ਮੁਲਜ਼ਮ ਨਸ਼ੇ ਦੀ ਹਾਲਤ ‘ਚ ਹਨ। ਇਸ ਲਈ ਉਨ੍ਹਾਂ ਦੇ ਹੋਸ਼ ਵਿਚ ਆਉਣ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ ਕਿ ਕਿਸ ਕਾਰਨ ਮੁਲਜ਼ਮਾਂ ਨੇ ਗਿੰਨੀ ਦਾ ਕਤਲ ਕੀਤਾ।

The post ਦੋਸਤ ਹੀ ਬਣੇ ਆਪਣੇ ਦੋਸਤ ਦੀ ਜਾਨ ਦੇ ਦੁਸ਼ਮਣ, ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ appeared first on Daily Post Punjabi.

ਕਮਰੇ ‘ਚੋਂ ਬਜ਼ੁਰਗ ਵਿਅਕਤੀ ਦੀ ਖੂਨ ਦੀ ਲੱਥ-ਪੱਥ ਮਿਲੀ ਲਾਸ਼, ਫੈਲੀ ਸਨਸਨੀ
old man murder Sharp weapons: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਥੇ ਇਕ ਬਜ਼ੁਰਗ ਵਿਅਕਤੀ ਦੀ ਖੂਨ ਨਾਲ ਲੱਥ-ਪੱਥ ਲਾਸ਼ ਕਮਰੇ ‘ਚ ਬਰਾਮਦ ਕੀਤੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ ਅਤੇ ਮਾਮਲਾ ਦਰਜ ਕਰਕੇ ਜਾਂਚ ‘ਚ ਜੁੱਟ ਗਈ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਬਲਦੇਵ ਸਿੰਘ (69) ਪੁੱਤਰ ਮੁਖਤਿਆਰ ਸਿੰਘ ਦੇ ਨਾਂ ਨਾਲ ਹੋਈ ਹੈ ਜੋ ਕਿ ਜੰਡਿਆਲਾ ਗੁਰੂ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਪਿਛਲੇ 15 ਸਾਲਾਂ ਤੋਂ ਮ੍ਰਿਤਕ ਇੱਥੇ ਜੰਗ ਮੈਨ ਫੈਕਟਰੀ ‘ਚ ਕੰਮ ਕਰ ਰਿਹਾ ਹੈ ਅਤੇ ਬਾਕੀ ਪਰਿਵਾਰ ਜੰਡਿਆਲੇ ਗੁਰੂ ਦੇ ਕੋਲ ਇਕ ਪਿੰਡ ‘ਚ ਰਹਿੰਦਾ ਹੈ। ਸ਼ੁਰੂਆਤੀ ਜਾਂਚ ਦੌਰਾਨ ਪਤਾ ਲੱਗਿਆ ਹੈ ਕਿ ਮ੍ਰਿਤਕ ਦਾ ਨੁਕੀਲੇ ਹਥਿਆਰ ਨਾਲ ਕਤਲ ਕੀਤਾ ਗਿਆ।

old man murder Sharp weapons

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਸੀ.ਪੀ ਨੇ ਦੱਸਿਆ ਹੈ ਕਿ ਬੀਤੀ ਸਵੇਰ ਪੁਲਿਸ ਨੂੰ ਪ੍ਰੇਮ ਕਾਲੋਨੀ ਦੇ ਸਰਪੰਚ ਸੋਹਣ ਲਾਲ ਨੇ ਸੂਚਨਾ ਦਿੱਤੀ ਕਿ ਕਮਰੇ ‘ਚ ਮੰਜੇ ‘ਤੇ ਮ੍ਰਿਤਕ ਦੀ ਲਾਸ਼ ਪਈ ਹੋਈ ਹੈ। ਇਸ ਤੋਂ ਬਾਅਦ ਪੁਲਿਸ ਨੇ ਸਰਪੰਚ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ ਫਿਲਹਾਲ ਪੁਲਿਸ ਵੱਲੋਂ ਫੋਨ ਦੀ ਕਾਲ ਡਿਟੇਲ ਅਤੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

The post ਕਮਰੇ ‘ਚੋਂ ਬਜ਼ੁਰਗ ਵਿਅਕਤੀ ਦੀ ਖੂਨ ਦੀ ਲੱਥ-ਪੱਥ ਮਿਲੀ ਲਾਸ਼, ਫੈਲੀ ਸਨਸਨੀ appeared first on Daily Post Punjabi.

ਫਿਰ ਪੁਲਿਸ ਮੁਲਾਜ਼ਮਾਂ ‘ਤੇ ਬਦਮਾਸ਼ਾਂ ਨੇ ਕੀਤਾ ਜਾਨਲੇਵਾ ਹਮਲਾ, 2 ਦੋਸ਼ੀ ਕਾਬੂ
accused attacked pcr sharp weapons: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਬੇਖੌਫ ਬਦਮਾਸ਼ਾਂ ਨੂੰ ਤਾਂ ਹੁਣ ਪੁਲਿਸ ਮਹਿਕਮੇ ਦਾ ਵੀ ਖੌਫ ਨਹੀਂ ਰਿਹਾ ਹੈ। ਹੁਣ ਇਨ੍ਹਾਂ ਬਦਮਾਸ਼ਾਂ ਨੇ ਪੁਲਿਸ ਨੂੰ ਵੀ ਹੱਥ ਪਾਉਣਾ ਸ਼ੁਰੂ ਕਰ ਦਿੱਤਾ ਹੈ। ਜੀ ਹਾਂ ਮਾਮਲਾ ਫਿਰ ਇਕ ਵਾਰ ਇੱਥੋ ਦੇ ਡਾਬਾ ਇਲਾਕੇ ਤੋਂ ਸਾਹਮਣੇ ਆਇਆ ਹੈ ਜਿੱਥੇ ਦੇਰ ਰਾਤ ਕੁਝ ਬਦਮਾਸ਼ਾਂ ਨੇ ਪੁਲਿਸ ਦੇ ਮੁਲਾਜ਼ਮਾਂ ‘ਤੇ ਹਮਲਾ ਕਰ ਦਿੱਤਾ। ਦੱਸ ਦੇਈਏ ਕਿ ਢਿੱਲੋ ਨਗਰ ਇਲਾਕੇ ‘ਚ ਪੀ.ਸੀ.ਆਰ ਟੀਮ ‘ਤੇ ਚਾਰ ਬਦਮਾਸ਼ਾਂ ਨੇ ਤਲਵਾਰ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਪੁਲਿਸ ਮੁਲਾਜ਼ਮਾਂ ਨੂੰ ਜ਼ਖਮੀ ਕਰ ਬਦਮਾਸ਼ਾਂ ਨੇ ਸਰਕਾਰੀ ਕਾਰਬਾਈਨ ਖੋਹਣ ਦੀ ਕੋਸ਼ਿਸ਼ ਕੀਤੀ ਅਤੇ ਧੱਕਾ-ਮੁੱਕੀ ਕਰਕੇ ਉਨ੍ਹਾਂ ਦੀ ਵਰਦੀ ਵੀ ਪਾੜ ਦਿੱਤੀ। ਲੋਕਾਂ ਦਾ ਇੱਕਠ ਹੁੰਦਾ ਦੇਖ ਕੇ ਦੋਸ਼ੀ ਮੋਟਰਸਾਈਕਲ ਛੱਡ ਕੇ ਫਰਾਰ ਹੋ ਗਏ। ਬਾਅਦ ‘ਚ ਥਾਣਾ ਡਾਬਾ ਪੁਲਿਸ ਨੇ 2 ਦੋਸ਼ੀਆਂ ਨੂੰ ਗ੍ਰਿਫਤਾਰ ਵੀ ਕਰ ਲਿਆ ਅਤੇ ਫਰਾਰ ਹੋਏ ਬਦਮਾਸ਼ਾਂ ਦੀ ਭਾਲ ਜਾਰੀ ਹੈ। ਇੰਸਪੈਕਟਰ ਪਵਿੱਤਰ ਸਿੰਘ ਨੇ ਦੱਸਿਆ ਹੈ ਕਿ ਫੜ੍ਹੇ ਗਏ ਦੋਸ਼ੀਆਂ ਦੀ ਪਹਿਚਾਣ ਪਿੰਡ ਲੁਹਾਰਾ ਨਿਵਾਸ ਇੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਦੇ ਨਾਂ ਨਾਲ ਹੋਈ ਹੈ ਜਦਕਿ ਈਸ਼ਰ ਨਗਰ ਨਿਵਾਸੀ ਸਤਨਾਮ ਸਿੰਘ ਅਤੇ ਡਾਬਾ ਦੇ ਢਿੱਲੋ ਨਗਰ ਨਿਵਾਸੀ ਹਿੰਦਾ ਦੀ ਪੁਲਿਸ ਭਾਲ ਕਰ ਰਹੀ ਹੈ।

accused attacked pcr sharp weapons

ਇਸ ਮਾਮਲੇ ਸਬੰਧੀ ਏ.ਐੱਸ.ਆਈ. ਰਜਿੰਦਰਪਾਲ ਨੇ ਦੱਸਿਆ ਕਿ ਉਹ ਪੀ.ਸੀ.ਆਰ. ਮੋਟਰਸਾਈਕਲ ਨੰ. 31 ‘ਤੇ ਕਾਂਸਟੇਬਲ ਜਗਦੀਪ ਸਿੰਘ ਨਾਲ ਤਾਇਨਾਤ ਹਨ। ਐਤਵਾਰ ਦੀ ਰਾਤ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਕਾਲ ਆਈ ਸੀ ਕਿ ਬਸੰਤ ਨਗਰ ਇਲਾਕੇ ਤੋਂ ਗੁਰਪ੍ਰੀਤ ਕੌਰ ਦੀ ਕਾਲ ਆਈ ਹੈ ਕਿ ਜਿਸ ਦੇ ਘਰ ਦੇ ਬਾਹਰ ਕੁਝ ਨੌਜਵਾਨ ਹੁੱਲੜਬਾਜ਼ੀ ਕਰ ਰਹੇ ਹਨ। ਇਸ ਤੋਂ ਬਾਅਦ ਉਹ ਮੋਟਰਸਾਈਕਲ ‘ਤੇ ਮੌਕੇ ‘ਤੇ ਗਿਆ ਤਾਂ ਉਥੇ ਦੋ ਮੋਟਰਸਾਈਕਲਾਂ ‘ਤੇ 4 ਨੌਜਵਾਨ ਸਨ, ਜਿਨ੍ਹਾਂ ਦੇ ਹੱਥ ‘ਚ ਤੇਜ਼ਧਾਰ ਹਥਿਆਰ ਸਨ। ਉਹ ਪੁਲਸ ਨੂੰ ਦੇਖ ਕੇ ਹਥਿਆਰ ਲਹਿਰਾਉਂਦੇ ਹੋਏ ਢਿੱਲੋਂ ਨਗਰ ਵੱਲ ਭੱਜੇ।

accused attacked pcr sharp weapons

ਏ.ਐੱਸ.ਆਈ. ਰਜਿੰਦਰਪਾਲ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪਿੱਛਾ ਕੀਤਾ। ਢਿੱਲੋਂ ਨਗਰ ‘ਚ ਇਕ ਮੋਟਰਸਾਈਕਲ ਸਲਿੱਪ ਕਰ ਗਿਆ। ਉਸ ਮੋਟਰਸਾਈਕਲ ‘ਤੇ ਇੰਦਰ ਅਤੇ ਗੁਰਵਿੰਦਰ ਸਨ, ਜਿਨ੍ਹਾਂ ਨੇ ਉਨ੍ਹਾਂ ਨੂੰ ਦੇਖ ਕੇ ਤਲਵਾਰ ਕੱਢੀ ਅਤੇ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਉਸ ਦੇ ਹੱਥ ਅਤੇ ਹੋਰ ਥਾਵਾਂ ‘ਤੇ ਹਥਿਆਰ ਨਾਲ ਹਮਲਾ ਕੀਤਾ। ਇਸ ਦੌਰਾਨ ਉਸ ਨਾਲ ਮੌਜੂਦ ਮੁਲਾਜ਼ਮ ਜਗਦੀਪ ਸਿੰਘ ਨੇ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਬਾਕੀ ਦੂਜੇ ਮੁਲਜ਼ਮਾਂ ਨੇ ਉਸ ਨੂੰ ਫੜ ਲਿਆ ਅਤੇ ਉਸ ਨਾਲ ਵੀ ਕੁੱਟਮਾਰ ਕੀਤੀ। ਜਦ ਇਸ ਦੌਰਾਨ ਨੇੜੇ ਦੇ ਲੋਕ ਇਕੱਠੇ ਹੋਏ ਤਾਂ ਉਹ ਭੱਜ ਨਿਕਲੇ। ਜਾਂਚ ਅਧਿਕਾਰੀ ਏ.ਐੱਸ.ਆਈ. ਮੀਤ ਰਾਮ ਦਾ ਕਹਿਣਾ ਹੈ ਕਿ ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ। ਪੁੱਛਗਿੱਛ ਕਰ ਕੇ ਬਾਕੀ ਦੋਵੇਂ ਫਰਾਰਾਂ ਬਾਰੇ ਪਤਾ ਲਗਾਇਆ ਜਾ ਰਿਹਾ ਹੈ।

The post ਫਿਰ ਪੁਲਿਸ ਮੁਲਾਜ਼ਮਾਂ ‘ਤੇ ਬਦਮਾਸ਼ਾਂ ਨੇ ਕੀਤਾ ਜਾਨਲੇਵਾ ਹਮਲਾ, 2 ਦੋਸ਼ੀ ਕਾਬੂ appeared first on Daily Post Punjabi.